12.4 C
Alba Iulia
Saturday, June 3, 2023

ਸਖ

ਕੈਨੇਡਾ: ਸਸਕੈਚਵਾਨ ਸੂਬੇ ’ਚ ਸਿੱਖਾਂ ਨੂੰ ਵਿਸ਼ੇਸ਼ ਮੌਕਿਆਂ ’ਤੇ ਬਿਨਾਂ ਹੈਲਮਟ ਮੋਟਰਸਾਈਕਲ ਚਲਾਉਣ ਦੀ ਪ੍ਰਵਾਨਗੀ

ਟੋਰਾਂਟੋ, 28 ਮਈ ਸਰਕਾਰ ਨੇ ਕੈਨੇਡਾ ਦੇ ਸਸਕੈਚਵਾਨ ਸੂਬੇ ਵਿੱਚ ਸਿੱਖ ਮੋਟਰਸਾਈਕਲ ਸਵਾਰਾਂ ਨੂੰ ਨਗਰ ਕੀਰਤਨ ਤੇ ਰੈਲੀਆਂ ਸਣੇ ਹੋਰਨਾਂ ਵਿਸ਼ੇਸ਼ ਮੌਕਿਆਂ 'ਤੇ ਹੈਲਮਟ ਪਾਉਣ ਤੋਂ ਆਰਜ਼ੀ ਛੋਟ ਦਿੱਤੀ ਹੈ। ਸਰਕਾਰ ਨੇ ਇਹ ਫੈਸਲਾ ਅਜਿਹੇ ਮੌਕੇ ਲਿਆ ਹੈ ਜਦੋਂ...

ਨਿਸ਼ਾਨੇਬਾਜ਼  ਗਨੀਮਤ ਸੇਖੋਂ ਤੇ ਗੁਰਜੋਤ ਸਿੰਘ ਨੂੰ ਇਟਲੀ ’ਚ ਸਿਖਲਾਈ ਲੈਣ ਦੀ ਮਨਜ਼ੂਰੀ

ਨਵੀਂ ਦਿੱਲੀ, 19 ਮਈ ਖੇਡ ਮੰਤਰਾਲੇ ਦੇ ਮਿਸ਼ਨ ਓਲੰਪਿਕ ਸੈੱਲ (ਐੱਮਓਸੀ) ਨੇ ਨਿਸ਼ਾਨੇਬਾਜ਼ਾਂ ਗਨੀਮਤ ਸੇਖੋਂ ਅਤੇ ਗੁਰਜੋਤ ਸਿੰਘ ਨੂੰ ਆਪਣੇ ਵਿਦੇਸ਼ੀ ਕੋਚਾਂ ਕ੍ਰਮਵਾਰ ਪੀਅਰੋ ਗੇਂਗਾ ਅਤੇ ਐੱਨੀਓ ਫਾਲਕੋ ਦੀ ਨਿਗਰਾਨੀ ਹੇਠ ਇਟਲੀ ਵਿੱਚ ਸਿਖਲਾਈ ਲੈਣ ਦੀ ਮਨਜ਼ੂੁਰੀ ਦੇ ਦਿੱਤੀ...

ਬਾਦਸ਼ਾਹ ਚਾਰਲਸ ਦੀ ਤਾਜਪੋਸ਼ੀ ਮੌਕੇ ਹਿੰਦੂ, ਮੁਸਲਿਮ ਤੇ ਸਿੱਖਾਂ ਨੂੰ ਦਰਸਾਉਂਦੀ ਡਾਕ ਟਿਕਟ ਜਾਰੀ

ਲੰਡਨ, 1 ਮਈ ਬਰਤਾਨੀਆ ਦੇ ਮਹਾਰਾਜਾ ਚਾਰਲਸ (ਤੀਜੇ) ਦੀ 6 ਮਈ ਨੂੰ ਹੋਣ ਵਾਲੀ ਤਾਜਪੋਸ਼ੀ ਦੇ ਮੱਦੇਨਜ਼ਰ ਸ਼ਾਹੀ ਡਾਕ ਵਿਭਾਗ (ਰੌਇਲ ਮੇਲ) ਵੱਲੋਂ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਅਤੇ ਉਨ੍ਹਾਂ ਦੀਆਂ ਪੂਜਣਯੋਗ ਥਾਵਾਂ ਨੂੰ ਦਰਸਾਉਂਦੀ ਡਾਕ ਟਿਕਟ ਜਾਰੀ ਕੀਤੀ ਗਈ...

ਅਮਰੀਕੀ ਸੰਸਦ ਸਿੱਖ ਵਿਰੋਧੀ ਦੰਗਿਆਂ ਨੂੰ ਨਸਲਕੁਸ਼ੀ ਕਰਾਰ ਦੇਵੇ: ਕੈਲੀਫੋਰਨੀਆ ਅਸੈਂਬਲੀ

ਵਾਸ਼ਿੰਗਟਨ, 12 ਅਪਰੈਲ ਕੈਲੀਫੋਰਨੀਆ ਵਿਧਾਨ ਸਭਾ ਨੇ ਮਤਾ ਪਾਸ ਕਰਕੇ ਅਮਰੀਕੀ ਸੰਸਦ ਤੋਂ ਮੰਗ ਕੀਤੀ ਹੈ ਕਿ ਉਹ ਭਾਰਤ 'ਚ ਹੋਏ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਨਸ਼ਲਕੁਸ਼ੀ ਵਜੋਂ ਰਸਮੀ ਤੌਰ 'ਤੇ ਮਾਨਤਾ ਦੇਵੇ। ਇਹ ਮਤਾ ਵਿਧਾਨ ਸਭਾ ਮੈਂਬਰ...

ਮੋਦੀ ਵੱਲੋਂ ਆਸਟਰੇਲੀਅਨ ਸਿੱਖ ਖੇਡਾਂ ਲਈ ਸ਼ੁੱਭਕਾਮਨਾਵਾਂ

ਕੈਨਬਰਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਅਤੇ ਆਸਟਰੇਲੀਆ ਨੂੰ ਤਰੱਕੀ ਅਤੇ ਖੁਸ਼ਹਾਲੀ ਲਈ 'ਮਜ਼ਬੂਤ ਭਾਈਵਾਲ' ਕਰਾਰ ਦਿੰਦਿਆਂ ਬ੍ਰਿਸਬਨ ਵਿੱਚ ਖੇਡੀਆਂ ਗਈਆਂ 35ਵੀਆਂ ਆਸਟਰੇਲੀਅਨ ਸਿੱਖ ਖੇਡਾਂ ਨਾਲ ਜੁੜੇ ਸਾਰੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। 'ਆਸਟਰੇਲੀਅਨ ਨੈਸ਼ਨਲ ਸਿੱਖ ਸਪੋਰਟਸ ਐਂਡ...

ਖਾਲਸਾ ਸਾਜਣਾ ਦਿਵਸ ਮਨਾਉਣ ਲਈ 2475 ਮੈਂਬਰੀ ਸਿੱਖ ਜਥਾ ਪਾਕਿਸਤਾਨ ਰਵਾਨਾ

ਦਿਲਬਾਗ ਸਿੰਘ ਗਿੱਲ/ਏਐੱਨਆਈ ਅਟਾਰੀ/ਅੰਮ੍ਰਿਤਸਰ, 9 ਅਪਰੈਲ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਪਾਕਿਸਤਾਨ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਅੱਜ ਭਾਰਤ ਤੋਂ 2475 ਮੈਂਬਰੀ...

ਪ੍ਰਧਾਨ ਮੰਤਰੀ ਮੋਦੀ ਨੇ ਆਸਟਰੇਲਿਆਈ ਸਿੱਖ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ

ਕੈਨਬਰਾ (ਆਸਟਰੇਲੀਆ), 9 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਅਤੇ ਆਸਟਰੇਲੀਆ ਨੂੰ 'ਵਿਕਾਸ ਅਤੇ ਖੁਸ਼ਹਾਲੀ' ਵਿੱਚ 'ਮਜ਼ਬੂਤ ਭਾਈਵਾਲ' ਕਰਾਰ ਦਿੰਦਿਆਂ ਬਿਸਬੇਨ ਵਿੱਚ 'ਆਸਟਰੇਲਿਆਈ ਸਿੱਖ ਖੇਡਾਂ' ਨਾਲ ਜੁੜੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। 'ਆਸਟਰੇਲੀਅਨ ਨੈਸ਼ਨਲ ਸਿੱਖ ਸਪੋਰਟਸ ਐਂਡ ਕਲਚਰਲ...

ਸਿੱਖਾਂ ਨੂੰ ਦੋਫ਼ਾੜ ਕਰਨਾ ਚਾਹੁੰਦੀ ਹੈ ਭਾਜਪਾ: ਲੌਂਗੋਵਾਲ

ਪੱਤਰ ਪ੍ਰੇਰਕ ਲੌਂਗੋਵਾਲ, 2 ਅਪਰੈਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇੱਥੇ ਕਿਹਾ ਕਿ ਹਰਿਆਣਾ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸੰਚਾਲਿਤ ਵਿੱਦਿਅਕ ਸੰਸਥਾਵਾਂ 'ਤੇ ਹਰਿਆਣਾ ਕਮੇਟੀ ਦਾ ਕਬਜ਼ਾ ਕਰਵਾ ਕੇ ਸਰਕਾਰ ਸਿੱਖਾਂ ਨੂੰ ਦੋਫ਼ਾੜ...

ਪੰਜਾਬ ਸਰਕਾਰ ਨੇ ਜੇ 24 ਘੰਟਿਆਂ ’ਚ ਬੇਕਸੂਰ ਸਿੱਖ ਨੌਜਵਾਨ ਨਾ ਛੱਡੇ ਤਾਂ ਕੌਮ ਸੰਘਰਸ਼ ਸ਼ੁਰੂ ਕਰੇਗੀ: ਜਥੇਦਾਰ ਹਰਪ੍ਰੀਤ ਸਿੰਘ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 27 ਮਾਰਚ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਪ੍ਰਤੀਨਿਧਾਂ ਦੀ ਅਕਾਲ ਤਖ਼ਤ 'ਤੇ ਸੱਦੀ ਮੀਟਿੰਗ ਵਿਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਉਹ 24 ਘੰਟਿਆਂ ਦੇ ਅੰਦਰ ਫੜੇ ਬੇਕਸੂਰ ਸਿੱਖ...

ਦਲ ਖਾਲਸਾ ਦੇ ਸੰਸਥਾਪਕ ਜਸਵੰਤ ਸਿੰਘ ਠੇਕੇਦਾਰ ਨੇ ਕਿਹਾ,‘ਮੋਦੀ ਨੇ ਸਿੱਖਾਂ ਤੇ ਸਿੱਖੀ ਲਈ ਬਹੁਤ ਕੰਮ ਕੀਤਾ’

ਨਵੀਂ ਦਿੱਲੀ, 17 ਮਾਰਚ ਦਲ ਖਾਲਸਾ ਦੇ ਸੰਸਥਾਪਕ ਅਤੇ ਸਾਬਕਾ ਖਾਲਿਸਤਾਨ ਪੱਖੀ ਆਗੂ ਜਸਵੰਤ ਸਿੰਘ ਠੇਕੇਦਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਸਿੱਖਾਂ ਲਈ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ ਹੈ। ਸ੍ਰੀ ਠੇਕੇਦਾਰ ਨੇ ਕਿਹਾ, 'ਸਾਡੇ ਪ੍ਰਧਾਨ ਮੰਤਰੀ...
- Advertisement -spot_img

Latest News

ਪੰਜਾਬ ਸਰਕਾਰ ਨੇ ਜੇਲ੍ਹ ’ਚ ਬੰਦ ‘ਆਪ’ ਨੇਤਾ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ

ਜਗਮੋਹਨ ਸਿੰਘ ਰੂਪਨਗਰ, 1 ਜੂਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਰਤਪੁਰ ਸਾਹਿਬ...
- Advertisement -spot_img