12.4 C
Alba Iulia
Saturday, June 3, 2023

ਸਟਗ

ਮੁੰਬਈ: ਟ੍ਰੈਫਿਕ ਜਾਮ ’ਚ ਫਸੇ ਅਮਿਤਾਭ ਨੇ ਅਜਨਬੀ ਮੋਟਰਸਾਈਕਲ ਚਾਲਕ ਤੋਂ ਲਿਫ਼ਟ ਲਈ ਤੇ ਸਮੇਂ ਸਿਰ ਸ਼ੂਟਿੰਗ ’ਤੇ ਪਹੁੰਚਾਉਣ ਵਾਸਤੇ ਕਿਹਾ ਸ਼ੁਕਰੀਆ

ਮੁੰਬਈ, 15 ਮਈ ਟ੍ਰੈਫਿਕ 'ਚ ਫਸੇ ਮੈਗਾਸਟਾਰ ਅਮਿਤਾਭ ਬੱਚਨ ਨੇ ਸਮੇਂ ਸਿਰ ਸ਼ੂਟਿੰਗ ਸਥਾਨ 'ਤੇ ਪਹੁੰਚਣ ਵਿਚ ਮਦਦ ਕਰਨ ਲਈ ਅਜਨਬੀ ਮੋਟਰਸਾਈਕਲ ਚਾਲਕ ਦਾ ਸ਼ੁਕਰੀਆ ਕੀਤਾ ਹੈ। 80 ਸਾਲਾ ਬੱਚਨ ਨੇ ਐਤਵਾਰ ਰਾਤ ਨੂੰ ਆਪਣੇ ਇੰਸਟਾਗ੍ਰਾਮ 'ਤੇ ਬਾਈਕਰ ਨਾਲ...

ਅਦਾਲਤ ਵੱਲੋਂ ਸ਼ੀਜ਼ਾਨ ਖ਼ਾਨ ਨੂੰ ਸ਼ੂਟਿੰਗ ਲਈ ਵਿਦੇਸ਼ ਜਾਣ ਦੀ ਇਜਾਜ਼ਤ

ਪਾਲਘਰ: ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਟੀਵੀ ਅਦਾਕਾਰਾ ਤੁਨਿਸ਼ਾ ਸ਼ਰਮਾ ਨੂੰ ਆਤਮ ਹੱਤਿਆ ਲਈ ਉਕਸਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਮੁਲਜ਼ਮ ਸ਼ੀਜ਼ਾਨ ਖ਼ਾਨ ਨੂੰ ਇੱਕ ਸੀਰੀਅਲ ਦੀ ਸ਼ੂਟਿੰਗ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦੇ...

ਕਿਆਰਾ ਨੇ ‘ਸੱਤਿਆਪ੍ਰੇਮ ਕੀ ਕਥਾ’ ਦੀ ਸ਼ੂਟਿੰਗ ਮੁਕੰਮਲ ਕੀਤੀ

ਮੁੰਬਈ: ਅਦਾਕਾਰਾ ਕਿਆਰਾ ਅਡਵਾਨੀ ਨੇ ਆਪਣੀ ਆਉਣ ਵਾਲੀ ਫਿਲਮ 'ਸੱਤਿਆਪ੍ਰੇਮ ਕੀ ਕਥਾ' ਦੀ ਸ਼ੂਟਿੰਗ ਮੁਕੰਮਲ ਕਰ ਲਈ ਹੈ। ਇਸ ਫਿਲਮ ਦਾ ਨਿਰਮਾਣ ਨਾਮ੍ਹਾ ਪ੍ਰੋਡਕਸ਼ਨ ਅਤੇ ਸਾਜਿਦ ਨਾਡੀਆਡਵਾਲਾ ਵੱਲੋਂ ਕੀਤਾ ਗਿਆ ਹੈ। ਇਸ ਫਿਲਮ ਵਿੱਚ ਕਿਆਰਾ ਨਾਲ ਕਾਰਤਿਕ ਆਰੀਅਨ...

ਫਿਲਮ ‘ਡੰਕੀ’ ਦੀ ਸ਼ੂਟਿੰਗ ਲਈ ਕਸ਼ਮੀਰ ਪੁੱਜਿਆ ਸ਼ਾਹਰੁਖ਼ ਖਾਨ

ਮੁੰਬਈ: ਫਿਲਮ 'ਪਠਾਨ' ਦੀ ਸਫਲਤਾ ਤੋਂ ਬਾਅਦ ਅਦਾਕਾਰ ਸ਼ਾਹਰੁਖ਼ ਖ਼ਾਨ ਆਪਣੀ ਅਗਲੀ ਫਿਲਮ 'ਡੰਕੀ' ਦੀ ਸ਼ੂਟਿੰਗ ਲਈ ਕਸ਼ਮੀਰ ਪਹੁੰਚ ਗਿਆ ਹੈ ਜਿਥੇ ਉਹ ਇਸ ਫਿਲਮ ਦੇ ਇਕ ਗੀਤ ਦੀ ਸ਼ੂਟਿੰਗ ਕਰੇਗਾ। ਕਸ਼ਮੀਰ ਪੁੱਜਣ 'ਤੇ ਸ਼ਾਹਰੁਖ਼ ਦੀਆਂ ਕਈ ਵੀਡੀਓਜ਼...

ਫਿਲਮ ‘ਡੰਕੀ’ ਦੀ ਸ਼ੂਟਿੰਗ ਲਈ ਕਸ਼ਮੀਰ ਪੁੱਜਿਆ ਸ਼ਾਹਰੁਖ਼ ਖਾਨ

ਮੁੰਬਈ: ਫਿਲਮ 'ਪਠਾਨ' ਦੀ ਸਫਲਤਾ ਤੋਂ ਬਾਅਦ ਅਦਾਕਾਰ ਸ਼ਾਹਰੁਖ਼ ਖ਼ਾਨ ਆਪਣੀ ਅਗਲੀ ਫਿਲਮ 'ਡੰਕੀ' ਦੀ ਸ਼ੂਟਿੰਗ ਲਈ ਕਸ਼ਮੀਰ ਪਹੁੰਚ ਗਿਆ ਹੈ ਜਿਥੇ ਉਹ ਇਸ ਫਿਲਮ ਦੇ ਇਕ ਗੀਤ ਦੀ ਸ਼ੂਟਿੰਗ ਕਰੇਗਾ। ਕਸ਼ਮੀਰ ਪੁੱਜਣ 'ਤੇ ਸ਼ਾਹਰੁਖ਼ ਦੀਆਂ ਕਈ ਵੀਡੀਓਜ਼...

ਬੌਬੀ ਦਿਓਲ ਤੇ ਰਣਬੀਰ ਕਪੂਰ ਵੱਲੋਂ ‘ਐਨੀਮਲ’ ਦੀ ਸ਼ੂਟਿੰਗ ਮੁਕੰਮਲ

ਮੁੰਬਈ: ਅਦਾਕਾਰ ਬੌਬੀ ਦਿਓਲ ਤੇ ਰਣਬੀਰ ਕਪੂਰ ਦੀ ਫਿਲਮ 'ਐਨੀਮਲ' ਦੀ ਸ਼ੂਟਿੰਗ ਮੁਕੰਮਲ ਹੋ ਗਈ ਹੈ। ਇਸ ਸਬੰਧੀ ਵਾਇਰਲ ਹੋਈ ਇੱਕ ਵੀਡੀਓ ਵਿੱਚ ਦੋਵੇਂ ਅਦਾਕਾਰ ਸ਼ੂਟਿੰਗ ਮੁਕੰਮਲ ਹੋਣ ਮਗਰੋਂ ਕੇਕ ਕੱਟ ਕੇ ਖੁਸ਼ੀ ਸਾਂਝੀ ਕਰਦੇ ਦਿਖਾਈ ਦੇ ਰਹੇ...

ਸ਼ਾਹਿਦ ਕਪੂਰ ਤੇ ਕ੍ਰਿਤੀ ਸੈਨਨ ਦੀ ਫਿਲਮ ਦੀ ਸ਼ੂਟਿੰਗ ਮੁਕੰਮਲ

ਮੁੰਬਈ: ਬੌਲੀਵੁਡ ਅਦਾਕਾਰ ਸ਼ਾਹਿਦ ਕਪੂਰ ਅਤੇ ਕ੍ਰਿਤੀ ਸੈਨਨ ਦੀ ਪ੍ਰੇਮ ਕਹਾਣੀ 'ਤੇ ਆਧਾਰਿਤ ਫਿਲਮ ਦੀ ਸ਼ੂਟਿੰਗ ਮੁਕੰਮਲ ਹੋ ਗਈ ਹੈ, ਇਸ ਫਿਲਮ ਦਾ ਨਾਂ ਬਾਅਦ ਵਿਚ ਐਲਾਨਿਆ ਜਾਵੇਗਾ। ਕ੍ਰਿਤੀ ਨੇ ਇੰਸਟਾਗ੍ਰਾਮ 'ਤੇ ਆਪਣੇ ਪ੍ਰਸ਼ੰਸਕਾਂ ਅਤੇ ਫਾਲੋਅਰਜ਼ ਨਾਲ ਅਪਡੇਟ...

‘ਪ੍ਰਾਜੈਕਟ ਕੇ’ ਦੇ ਸ਼ੂਟਿੰਗ ਸੈੱਟ ’ਤੇ ਪਰਤੇ ਅਮਿਤਾਭ ਬੱਚਨ

ਮੁੰਬਈ: ਅਦਾਕਾਰ ਅਮਿਤਾਭ ਬੱਚਨ 'ਪ੍ਰਾਜੈਕਟ ਕੇ' ਦੇ ਸ਼ੂਟਿੰਗ ਸੈੱਟ 'ਤੇ ਪਰਤ ਆਏ ਹਨ। ਬੀਤੀ ਦੇਰ ਰਾਤ ਆਪਣੇ ਬਲਾਗ 'ਤੇ ਉਨ੍ਹਾਂ ਨੇ ਕੁੱਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ। ਸੈੱਟ 'ਤੇ ਵਾਪਸੀ ਮਗਰੋਂ ਉਨ੍ਹਾਂ ਦਾ ਜੋਸ਼ ਤਸਵੀਰਾਂ ਰਾਹੀਂ ਝਲਕ ਰਿਹਾ ਸੀ।...

‘ਦਿ ਕਰਿਊ’ ਦੀ ਸ਼ੂਟਿੰਗ ਵਿੱਚ ਰੁੱਝੀ ਕਰੀਨਾ ਕਪੂਰ

ਮੁੰਬਈ: ਅਦਾਕਾਰਾ ਕਰੀਨਾ ਕਪੂਰ ਆਪਣੀ ਆਉਣ ਵਾਲੀ ਫਿਲਮ 'ਦਿ ਕਰਿਊ' ਦੀ ਸ਼ੂਟਿੰਗ ਵਿੱਚ ਰੁੱਝੀ ਹੋਈ ਹੈ। ਉਸ ਨੇ ਅੱਜ ਫਿਲਮ ਦੇ ਸੈੱਟ ਦੀ ਇੱਕ ਤਸਵੀਰ ਸਾਂਝੀ ਕੀਤੀ। ਤਸਵੀਰ ਵਿੱਚ ਉਹ ਵੈਨਿਟੀ ਵੈਨ ਵਿੱਚ ਸ਼ੀਸ਼ੇ ਸਾਹਮਣੇ ਖੜ੍ਹੀ ਹੋ ਕੇ...

ਨੁਸਰਤ ਭਰੁਚਾ ਨੂੰ ‘ਅਕੇਲੀ’ ਦੀ ਸ਼ੂਟਿੰਗ ਦੌਰਾਨ ਲੱਗੀ ਸੱਟ

ਮੁੰਬਈ: ਅਦਾਕਾਰਾ ਨੁਸਰਤ ਭਰੁਚਾ, ਜੋ ਇਸ ਵੇਲੇ ਆਪਣੀ ਥ੍ਰਿਲਰ ਡਰਾਮਾ ਫਿਲਮ ''ਅਕੇਲੀ' ਦੀ ਸ਼ੂਟਿੰਗ ਕਰ ਰਹੀ ਹੈ, ਨੂੰ ਸ਼ੂਟਿੰਗ ਦੌਰਾਨ ਸੱਟ ਲੱਗੀ ਹੈ। ਅਦਾਕਾਰਾ ਨੇ ਹਾਲ ਹੀ ਵਿੱਚ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ਵਿੱਚ ਉਸ ਦੇ...
- Advertisement -spot_img

Latest News

ਪੰਜਾਬ ਸਰਕਾਰ ਨੇ ਜੇਲ੍ਹ ’ਚ ਬੰਦ ‘ਆਪ’ ਨੇਤਾ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ

ਜਗਮੋਹਨ ਸਿੰਘ ਰੂਪਨਗਰ, 1 ਜੂਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਰਤਪੁਰ ਸਾਹਿਬ...
- Advertisement -spot_img