12.4 C
Alba Iulia
Friday, March 24, 2023

ਸਲ

ਨਾਭਾ ਜੇਲ੍ਹ ਕਾਂਡ: ਪਟਿਆਲਾ ਅਦਾਲਤ ਨੇ ਸਾਰੇ 22 ਦੋਸ਼ੀਆਂ ਨੂੰ 10 ਸਾਲ ਦੀ ਸਖ਼ਤ ਸਜ਼ਾ ਸੁਣਾਈ

ਪਟਿਆਲਾ, 23 ਮਾਰਚ ਇਥੋਂ ਦੀ ਅਦਾਲਤ ਨੇ ਸਾਲ 2016 ਦੇ ਨਾਭਾ ਜੇਲ੍ਹ ਵਿਚੋਂ ਫ਼ਰਾਰ ਹੋਣ ਦੇ ਮਾਮਲੇ 'ਚ ਸਾਰੇ 22 ਦੋਸ਼ੀਆਂ ਨੂੰ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। 22 ਦੋਸ਼ੀਆਂ ਵਿਚ ਦਰਜਨ ਤੋਂ ਵੱਧ ਗੈਂਗਸਟਰ ਹਨ।...

ਮਾਨਸਾ ਪੁਲੀਸ ਨੇ 6 ਸਾਲਾਂ ਬੱਚੇ ਨੂੰ ਮਾਰਨ ਦੇ ਦੋਸ਼ ’ਚ 2 ਸਕੇ ਭਰਾਵਾਂ ਸਣੇ 3 ਕਾਬੂ ਕੀਤੇ

ਜੋਗਿੰਦਰ ਸਿੰਘ ਮਾਨ ਮਾਨਸਾ, 18 ਮਾਰਚ ਪੁਲੀਸ ਨੇ ਇਥੋਂ ਨੇੜਲੇ ਪਿੰਡ ਕੋਟਲੀ ਕਲਾਂ ਵਿੱਚ ਛੇ ਸਾਲਾਂ ਦੇ ਬੱਚੇ ਹਰਉਦੈਵੀਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਦੋਸ਼ 'ਚ ਤਿੰਨ ਜਣਿਆਂ ਨੂੰ ਮੋਟਰਸਾਈਕਲ ਅਤੇ ਕਤਲ ਲਈ ਵਰਤੇ ਪਿਸਤੌਲ (ਕੱਟਾ) ਸਮੇਤ...

ਐਰਿਕ ਗਾਰਸੇਟੀ ਭਾਰਤ ’ਚ ਹੋਣਗੇ ਅਮਰੀਕੀ ਰਾਜਦੂਤ, ਦੋ ਸਾਲ ਬਾਅਦ ਭਰਿਆ ਜਾਵੇਗਾ ਅਹੁਦਾ

ਵਾਸ਼ਿੰਗਟਨ, 16 ਮਾਰਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਕਰੀਬੀ ਐਰਿਕ ਗਾਰਸੇਟੀ ਭਾਰਤ ਵਿਚ ਅਮਰੀਕੀ ਰਾਜਦੂਤ ਹੋਣਗੇ। ਸੈਨੇਟ ਨੇ ਉਨ੍ਹਾਂ ਦੀ ਨਾਮਜ਼ਦਗੀ ਦੀ ਪੁਸ਼ਟੀ ਕਰ ਦਿਤੀ ਹੈ। ਭਾਰਤ 'ਚ ਕਰੀਬ ਦੋ ਸਾਲਾਂ ਤੋਂ ਇਹ ਅਹੁਦਾ ਖਾਲੀ ਹੈ। ਸੈਨੇਟ ਨੇ 42...

ਅਮਰੀਕਾ ’ਚ ਸਾਲ 2021 ਦੌਰਾਨ ਨਫ਼ਰਤ ਭਰੇ ਅਪਰਾਧ ਵਧੇ: ਐੱਫਬੀਆਈ

ਵਾਸ਼ਿੰਗਟਨ, 14 ਮਾਰਚ ਅਮਰੀਕਾ ਵਿੱਚ 2021 ਵਿੱਚ ਨਫ਼ਰਤੀ ਅਪਰਾਧ ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਅਮਰੀਕਾ ਦੇ ਨਿਆਂ ਵਿਭਾਗ ਦੀ ਸੰਘੀ ਏਜੰਸੀ ਐੱਫਬੀਆਈ ਨੇ ਦਿੱਤੀ। ਏਜੰਸੀ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਅਜਿਹੇ ਮਾਮਲਿਆਂ 'ਚ 12...

ਝਾਰਖੰਡ: 17 ਸਾਲਾ ਲੜਕੇ ਨੇ ਇੰਸਟਾਗ੍ਰਾਮ ’ਤੇ ਕਿਸੇ ਹੋਰ ਨਾਲ ਗੱਲ ਕਰਨ ’ਤੇ ਆਪਣੀ ‘ਪ੍ਰੇਮਿਕਾ’ ਦੀ ਹੱਤਿਆ ਕੀਤੀ

ਗੋਡਾ, 11 ਮਾਰਚ 17 ਸਾਲਾ ਲੜਕੇ ਨੇ ਕਥਿਤ ਤੌਰ 'ਤੇ ਆਪਣੀ ਪ੍ਰੇਮਿਕਾ ਨੂੰ ਉਸ ਵੇਲੇ ਰਾਡ ਨਾਲ ਹਮਲਾ ਕਰਕੇ ਮਾਰ ਦਿੱਤਾ, ਜਦੋਂ ਉਸ ਨੂੰ ਪਤਾ ਲੱਗਾ ਕਿ ਉਹ ਇੰਸਟਾਗ੍ਰਾਮ 'ਤੇ ਕਿਸੇ ਹੋਰ ਲੜਕੇ ਨਾਲ ਗੱਲਬਾਤ ਕਰ ਰਹੀ ਹੈ। ਪੁਲੀਸ...

ਗੁਜਰਾਤ ’ਚ ਦੋ ਸਾਲਾਂ ਦੌਰਾਨ 4058 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਤੇ 212 ਕਰੋੜ ਦੀ ਸ਼ਰਾਬ ਜ਼ਬਤ, 3 ਲੱਖ ਗ੍ਰਿਫ਼ਤਾਰੀਆਂ

ਗਾਂਧੀਨਗਰ, 11 ਮਾਰਚ ਗੁਜਰਾਤ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ 31 ਦਸੰਬਰ 2022 ਤੱਕ ਰਾਜ ਵਿੱਚ ਪਿਛਲੇ ਦੋ ਸਾਲਾਂ ਵਿੱਚ 4,058 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਅਤੇ 211.86 ਕਰੋੜ ਰੁਪਏ ਦੀ ਸ਼ਰਾਬ ਜ਼ਬਤ ਕੀਤੀ ਹੈ। ਸਰਕਾਰ ਨੇ ਅੱਜ...

ਚੀਨੀ ਸੰਸਦ ਨੇ ਪੰਜ ਸਾਲ ਦੇ ਤੀਜੇ ਕਾਰਜਕਾਲ ਲਈ ਸ਼ੀ ਦਾ ਸਮਰਥਨ ਕੀਤਾ

ਪੇਈਚਿੰਗ, 10 ਮਾਰਚ ਚੀਨ ਦੀ ਸੰਸਦ ਨੇ ਅੱਜ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਤੀਜੇ ਪੰਜ ਸਾਲ ਦੇ ਕਾਰਜਕਾਲ ਦੇਣ ਲਈ ਸਰਬਮੰਤੀ ਨਾਲ ਸਮਰਥਨ ਦਿੱਤਾ। ਇਸ ਨਾਲ ਉਨ੍ਹਾਂ ਦੇ ਜੀਵਨ ਭਰ ਸੱਤਾ ਵਿੱਚ ਰਹਿਣ ਦਾ ਰਾਹ ਪੱਧਰਾ ਹੋ ਗਿਆ। ਪਿਛਲੇ ਸਾਲ...

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੇਸ਼ ਕੀਤਾ ਸਾਲ 2023-24 ਲਈ ਬਜਟ: ਸਿੱਖਿਆ, ਸਿਹਤ, ਰੁਜ਼ਗਾਰ ਅਤੇ ਖੇਤੀਬਾੜੀ ’ਤੇ ਖ਼ਾਸ ਧਿਆਨ

ਚੰਡੀਗੜ੍ਹ, 10 ਮਾਰਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਾਲ 2023-24 ਲਈ ਬਜਟ ਪੇਸ਼ ਕੀਤਾ। ਪੰਜਾਬ 'ਚ 'ਆਪ' ਸਰਕਾਰ ਦੇ ਬਣਨ ਦੀ ਪਹਿਲੀ ਵਰ੍ਹੇਗੰਢ 'ਤੇ ਬਜਟ ਪੇਸ਼ ਕੀਤਾ। 'ਆਪ' ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਦੂਜਾ ਪੇਪਰ...

ਮਨੋਜ ਬਾਜਪਾਈ ਤੇ ਰਾਜਕੁਮਾਰ ਰਾਓ ਦੀ ‘ਅਲੀਗੜ੍ਹ’ ਨੇ ਪੂਰੇ ਕੀਤੇ ਸੱਤ ਸਾਲ

ਮੁੰਬਈ: ਅਦਾਕਾਰ ਮਨੋਜ ਬਾਜਪਾਈ ਤੇ ਰਾਜਕੁਮਾਰ ਰਾਓ ਦੀ ਫਿਲਮ 'ਅਲੀਗੜ੍ਹ' ਨੂੰ ਰਿਲੀਜ਼ ਹੋਇਆਂ ਅੱਜ ਸੱਤ ਸਾਲ ਹੋ ਗਏ ਹਨ। ਇਸ ਮੌਕੇ ਫਿਲਮ ਦੇ ਨਿਰਦੇਸ਼ਕ ਹੰਸਲ ਮਹਿਤਾ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਫਿਲਮ ਦਾ ਪੋਸਟਰ ਸਾਂਝਾ ਕਰਦਿਆਂ ਲਿਖਿਆ, ''ਅਲੀਗੜ੍ਹ' ਨੇ...

ਰੂਸ-ਯੂਕਰੇਨ ਜੰਗ ਦਾ ਇਕ ਸਾਲ ਪੂਰਾ

ਕੀਵ, 24 ਫਰਵਰੀ ਰੂਸ ਅਤੇ ਯੂਕਰੇਨ ਵਿਚਕਾਰ ਜੰਗ ਅੱਜ ਦੂਜੇ ਵਰ੍ਹੇ 'ਚ ਦਾਖ਼ਲ ਹੋ ਗਈ ਹੈ ਅਤੇ ਇਸ ਦੇ ਖ਼ਤਮ ਹੋਣ ਦਾ ਕੋਈ ਨਾਮੋ-ਨਿਸ਼ਾਨ ਦਿਖਾਈ ਨਹੀਂ ਦੇ ਰਿਹਾ ਹੈ। ਯੂਕਰੇਨੀ ਰਾਸ਼ਟਰਪਤੀ ਵਲਾਦੀਮੀਰ ਜ਼ੈਲੇਂਸਕੀ ਨੇ ਅਹਿਦ ਲਿਆ ਹੈ ਕਿ ਉਹ...
- Advertisement -spot_img

Latest News

ਫ਼ਰਾਰ ਅੰਮ੍ਰਿਤਪਾਲ ਸਿੰਘ ਸਬੰਧੀ ਮਹਾਰਾਸ਼ਟਰ ਪੁਲੀਸ ਚੌਕਸ

ਮੁੰਬਈ, 23 ਮਾਰਚ ਪੰਜਾਬ ਪੁਲੀਸ ਵੱਲੋਂ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਲੁਕਆਊਟ ਸਰਕੂਲਰ ਅਤੇ ਗੈਰ-ਜ਼ਮਾਨਤੀ ਵਾਰੰਟ ਜਾਰੀ...
- Advertisement -spot_img