12.4 C
Alba Iulia
Saturday, June 3, 2023

ਸਲ

ਮੁੰਬਈ: ਸਲਮਾਨ ਖ਼ਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲਾ 16 ਸਾਲਾ ਲੜਕਾ ਗ੍ਰਿਫ਼ਤਾਰ

ਮੁੰਬਈ, 11 ਅਪਰੈਲ 57 ਸਾਲਾ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿੱਚ ਮੁੰਬਈ ਪੁਲੀਸ ਨੇ ਠਾਣੇ ਜ਼ਿਲ੍ਹੇ ਦੇ 16 ਸਾਲਾ ਲੜਕੇ ਨੂੰ ਹਿਰਾਸਤ ਵਿੱਚ ਲਿਆ ਹੈ। ਲੜਕੇ ਨੇ ਕਥਿਤ ਤੌਰ 'ਤੇ ਪੁਲੀਸ ਕੰਟਰੋਲ ਰੂਮ...

ਮੱਧ ਪ੍ਰਦੇਸ਼: 70 ਸਾਲਾ ਵਿਅਕਤੀ ਨੇ 6 ਤੇ 8 ਸਾਲ ਦੀਆਂ ਭੈਣਾਂ ਨਾਲ ਜਬਰ ਜਨਾਹ ਕੀਤਾ, ਮੁਲਜ਼ਮ ਗ੍ਰਿਫ਼ਤਾਰ

ਜਬਲਪੁਰ, 7 ਅਪਰੈਲ ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ ਵਿੱਚ 70 ਸਾਲਾ ਵਿਅਕਤੀ ਨੇ ਚਾਕਲੇਟ ਦੇਣ ਦਾ ਝਾਂਸਾ ਦੇ ਕੇ ਦੋ ਨਾਬਾਲਗ ਭੈਣਾਂ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ, ਜਿਸ ਮਗਰੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਘਟਨਾ ਮੰਗਲਵਾਰ...

ਬਰਤਾਨੀਆ: ਸੰਨਿਆਸ ਲੈ ਚੁੱਕੇ ਮੁੱਕੇਬਾਜ਼ ਆਮਿਰ ਖ਼ਾਨ ’ਤੇ ਦੋ ਸਾਲਾਂ ਦੀ ਪਾਬੰਦੀ

ਲੰਡਨ: ਬਰਤਾਨੀਆ ਦੇ ਸੰਨਿਆਸ ਲੈ ਚੁੱਕੇ ਮੁੱਕੇਬਾਜ਼ ਆਮਿਰ ਖ਼ਾਨ 'ਤੇ ਕਰੀਅਰ ਦੇ ਆਖਰੀ ਮੁਕਾਬਲੇ ਮਗਰੋਂ ਪਾਬੰਦੀਸ਼ੁਦਾ ਦਵਾਈ ਲੈਣ ਲਈ ਪਾਜ਼ੇਟਿਵ ਪਾੲੇ ਜਾਣ 'ਤੇ ਦੋ ਸਾਲਾਂ ਦੀ ਪਾਬੰਦੀ ਲਾਈ ਗਈ ਹੈ। ਸਾਬਕਾ ਲਾਈਟ ਵੈਲਟਰਵੇਟ ਵਿਸ਼ਵ ਚੈਂਪੀਅਨ ਅਤੇ ਓਲੰਪਿਕ ਖੇਡਾਂ...

ਡੋਪਿੰਗ: ਰਾਸ਼ਟਰਮੰਡਲ ਚੈਂਪੀਅਨ ਸੰਜੀਤਾ ਚਾਨੂ ’ਤੇ ਚਾਰ ਸਾਲ ਦੀ ਪਾਬੰਦੀ

ਨਵੀਂ ਦਿੱਲੀ: ਰਾਸ਼ਟਰਮੰਡਲ ਖੇਡਾਂ ਵਿੱਚ ਦੋ ਵਾਰ ਦੀ ਚੈਂਪੀਅਨ ਵੇਟਲਿਫਟਰ ਸੰਜੀਤਾ ਚਾਨੂ 'ਤੇ ਪਿਛਲੇ ਸਾਲ ਡੋਪ ਟੈਸਟ ਵਿੱਚ ਫੇਲ੍ਹ ਹੋਣ ਕਾਰਨ ਕੌਮੀ ਡੋਪਿੰਗ ਰੋਕੂ ਏਜੰਸੀ (ਨਾਡਾ) ਨੇ ਅਨੁਸ਼ਾਸਨ ਪੈਨਲ ਨੇ ਚਾਰ ਸਾਲ ਦੀ ਪਾਬੰਦੀ ਲਾਈ ਹੈ। ਸੰਜੀਤਾ ਪਿਛਲੇ...

ਰਾਸ਼ਟਰਮੰਡਲ ਖੇਡਾਂ ਦੀ ਦੋ ਵਾਰ ਚੈਂਪੀਅਨ ਵੇਟਲਿਫਟਰ ਸੰਜੀਤਾ ਚਾਨੂ ’ਤੇ ਨਾਡਾ ਨੇ 4 ਸਾਲ ਦੀ ਪਾਬੰਦੀ ਲਗਾਈ

ਨਵੀਂ ਦਿੱਲੀ, 4 ਅਪਰੈਲ ਦੋ ਵਾਰ ਦੀਆਂ ਰਾਸ਼ਟਰਮੰਡਲ ਖੇਡਾਂ ਦੀ ਚੈਂਪੀਅਨ ਭਾਰਤੀ ਵੇਟਲਿਫਟਰ ਸੰਜੀਤਾ ਚਾਨੂ 'ਤੇ ਪਿਛਲੇ ਸਾਲ ਡੋਪ ਟੈਸਟ ਵਿਚ ਅਸਫਲ ਰਹਿਣ ਕਾਰਨ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ (ਨਾਡਾ) ਨੇ ਚਾਰ ਸਾਲ ਦੀ ਪਾਬੰਦੀ ਲਗਾ ਦਿੱਤੀ ਹੈ। ਸੰਜੀਤਾ ਨੇ...

ਮਾਨਸਾ: 6 ਸਾਲਾਂ ਬੱਚੇ ਹਰਉਦੈਵੀਰ ਸਿੰਘ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨਾ ਹੋਣ ਖ਼ਿਲਾਫ਼ ਬਠਿੰਡਾ-ਚੰਡੀਗੜ੍ਹ ਜਾਮ ਲਗਾਇਆ

ਜੋਗਿੰਦਰ ਸਿੰਘ ਮਾਨ ਮਾਨਸਾ, 25 ਮਾਰਚ ਮਾਨਸਾ ਨੇੜਲੇ ਪਿੰਡ ਕੋਟਲੀ ਕਲਾਂ ਵਿੱਚ ਕਤਲ ਕੀਤੇ ਛੇ ਸਾਲਾਂ ਦੇ ਬੱਚੇ ਹਰਉਦੈਵੀਰ ਦੇ ਕਤਲ ਦੇ ਮੁੱਖ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਵਾਉਣ ਲਈ ਪਰਿਵਾਰ, ਰਿਸ਼ਤੇਦਾਰਾਂ, ਪਿੰਡ ਵਾਸੀਆਂ ਅਤੇ ਵੱਖ ਵੱਖ ਜੱਥੇਬੰਦੀਆਂ ਵੱਲੋਂ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ...

ਨਾਭਾ ਜੇਲ੍ਹ ਕਾਂਡ: ਪਟਿਆਲਾ ਅਦਾਲਤ ਨੇ ਸਾਰੇ 22 ਦੋਸ਼ੀਆਂ ਨੂੰ 10 ਸਾਲ ਦੀ ਸਖ਼ਤ ਸਜ਼ਾ ਸੁਣਾਈ

ਪਟਿਆਲਾ, 23 ਮਾਰਚ ਇਥੋਂ ਦੀ ਅਦਾਲਤ ਨੇ ਸਾਲ 2016 ਦੇ ਨਾਭਾ ਜੇਲ੍ਹ ਵਿਚੋਂ ਫ਼ਰਾਰ ਹੋਣ ਦੇ ਮਾਮਲੇ 'ਚ ਸਾਰੇ 22 ਦੋਸ਼ੀਆਂ ਨੂੰ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। 22 ਦੋਸ਼ੀਆਂ ਵਿਚ ਦਰਜਨ ਤੋਂ ਵੱਧ ਗੈਂਗਸਟਰ ਹਨ।...

ਮਾਨਸਾ ਪੁਲੀਸ ਨੇ 6 ਸਾਲਾਂ ਬੱਚੇ ਨੂੰ ਮਾਰਨ ਦੇ ਦੋਸ਼ ’ਚ 2 ਸਕੇ ਭਰਾਵਾਂ ਸਣੇ 3 ਕਾਬੂ ਕੀਤੇ

ਜੋਗਿੰਦਰ ਸਿੰਘ ਮਾਨ ਮਾਨਸਾ, 18 ਮਾਰਚ ਪੁਲੀਸ ਨੇ ਇਥੋਂ ਨੇੜਲੇ ਪਿੰਡ ਕੋਟਲੀ ਕਲਾਂ ਵਿੱਚ ਛੇ ਸਾਲਾਂ ਦੇ ਬੱਚੇ ਹਰਉਦੈਵੀਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਦੋਸ਼ 'ਚ ਤਿੰਨ ਜਣਿਆਂ ਨੂੰ ਮੋਟਰਸਾਈਕਲ ਅਤੇ ਕਤਲ ਲਈ ਵਰਤੇ ਪਿਸਤੌਲ (ਕੱਟਾ) ਸਮੇਤ...

ਐਰਿਕ ਗਾਰਸੇਟੀ ਭਾਰਤ ’ਚ ਹੋਣਗੇ ਅਮਰੀਕੀ ਰਾਜਦੂਤ, ਦੋ ਸਾਲ ਬਾਅਦ ਭਰਿਆ ਜਾਵੇਗਾ ਅਹੁਦਾ

ਵਾਸ਼ਿੰਗਟਨ, 16 ਮਾਰਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਕਰੀਬੀ ਐਰਿਕ ਗਾਰਸੇਟੀ ਭਾਰਤ ਵਿਚ ਅਮਰੀਕੀ ਰਾਜਦੂਤ ਹੋਣਗੇ। ਸੈਨੇਟ ਨੇ ਉਨ੍ਹਾਂ ਦੀ ਨਾਮਜ਼ਦਗੀ ਦੀ ਪੁਸ਼ਟੀ ਕਰ ਦਿਤੀ ਹੈ। ਭਾਰਤ 'ਚ ਕਰੀਬ ਦੋ ਸਾਲਾਂ ਤੋਂ ਇਹ ਅਹੁਦਾ ਖਾਲੀ ਹੈ। ਸੈਨੇਟ ਨੇ 42...

ਅਮਰੀਕਾ ’ਚ ਸਾਲ 2021 ਦੌਰਾਨ ਨਫ਼ਰਤ ਭਰੇ ਅਪਰਾਧ ਵਧੇ: ਐੱਫਬੀਆਈ

ਵਾਸ਼ਿੰਗਟਨ, 14 ਮਾਰਚ ਅਮਰੀਕਾ ਵਿੱਚ 2021 ਵਿੱਚ ਨਫ਼ਰਤੀ ਅਪਰਾਧ ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਅਮਰੀਕਾ ਦੇ ਨਿਆਂ ਵਿਭਾਗ ਦੀ ਸੰਘੀ ਏਜੰਸੀ ਐੱਫਬੀਆਈ ਨੇ ਦਿੱਤੀ। ਏਜੰਸੀ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਅਜਿਹੇ ਮਾਮਲਿਆਂ 'ਚ 12...
- Advertisement -spot_img

Latest News

ਪੰਜਾਬ ਸਰਕਾਰ ਨੇ ਜੇਲ੍ਹ ’ਚ ਬੰਦ ‘ਆਪ’ ਨੇਤਾ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ

ਜਗਮੋਹਨ ਸਿੰਘ ਰੂਪਨਗਰ, 1 ਜੂਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਰਤਪੁਰ ਸਾਹਿਬ...
- Advertisement -spot_img