12.4 C
Alba Iulia
Saturday, June 3, 2023

ਸਲ

ਝਾਰਖੰਡ: 17 ਸਾਲਾ ਲੜਕੇ ਨੇ ਇੰਸਟਾਗ੍ਰਾਮ ’ਤੇ ਕਿਸੇ ਹੋਰ ਨਾਲ ਗੱਲ ਕਰਨ ’ਤੇ ਆਪਣੀ ‘ਪ੍ਰੇਮਿਕਾ’ ਦੀ ਹੱਤਿਆ ਕੀਤੀ

ਗੋਡਾ, 11 ਮਾਰਚ 17 ਸਾਲਾ ਲੜਕੇ ਨੇ ਕਥਿਤ ਤੌਰ 'ਤੇ ਆਪਣੀ ਪ੍ਰੇਮਿਕਾ ਨੂੰ ਉਸ ਵੇਲੇ ਰਾਡ ਨਾਲ ਹਮਲਾ ਕਰਕੇ ਮਾਰ ਦਿੱਤਾ, ਜਦੋਂ ਉਸ ਨੂੰ ਪਤਾ ਲੱਗਾ ਕਿ ਉਹ ਇੰਸਟਾਗ੍ਰਾਮ 'ਤੇ ਕਿਸੇ ਹੋਰ ਲੜਕੇ ਨਾਲ ਗੱਲਬਾਤ ਕਰ ਰਹੀ ਹੈ। ਪੁਲੀਸ...

ਗੁਜਰਾਤ ’ਚ ਦੋ ਸਾਲਾਂ ਦੌਰਾਨ 4058 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਤੇ 212 ਕਰੋੜ ਦੀ ਸ਼ਰਾਬ ਜ਼ਬਤ, 3 ਲੱਖ ਗ੍ਰਿਫ਼ਤਾਰੀਆਂ

ਗਾਂਧੀਨਗਰ, 11 ਮਾਰਚ ਗੁਜਰਾਤ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ 31 ਦਸੰਬਰ 2022 ਤੱਕ ਰਾਜ ਵਿੱਚ ਪਿਛਲੇ ਦੋ ਸਾਲਾਂ ਵਿੱਚ 4,058 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਅਤੇ 211.86 ਕਰੋੜ ਰੁਪਏ ਦੀ ਸ਼ਰਾਬ ਜ਼ਬਤ ਕੀਤੀ ਹੈ। ਸਰਕਾਰ ਨੇ ਅੱਜ...

ਚੀਨੀ ਸੰਸਦ ਨੇ ਪੰਜ ਸਾਲ ਦੇ ਤੀਜੇ ਕਾਰਜਕਾਲ ਲਈ ਸ਼ੀ ਦਾ ਸਮਰਥਨ ਕੀਤਾ

ਪੇਈਚਿੰਗ, 10 ਮਾਰਚ ਚੀਨ ਦੀ ਸੰਸਦ ਨੇ ਅੱਜ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਤੀਜੇ ਪੰਜ ਸਾਲ ਦੇ ਕਾਰਜਕਾਲ ਦੇਣ ਲਈ ਸਰਬਮੰਤੀ ਨਾਲ ਸਮਰਥਨ ਦਿੱਤਾ। ਇਸ ਨਾਲ ਉਨ੍ਹਾਂ ਦੇ ਜੀਵਨ ਭਰ ਸੱਤਾ ਵਿੱਚ ਰਹਿਣ ਦਾ ਰਾਹ ਪੱਧਰਾ ਹੋ ਗਿਆ। ਪਿਛਲੇ ਸਾਲ...

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੇਸ਼ ਕੀਤਾ ਸਾਲ 2023-24 ਲਈ ਬਜਟ: ਸਿੱਖਿਆ, ਸਿਹਤ, ਰੁਜ਼ਗਾਰ ਅਤੇ ਖੇਤੀਬਾੜੀ ’ਤੇ ਖ਼ਾਸ ਧਿਆਨ

ਚੰਡੀਗੜ੍ਹ, 10 ਮਾਰਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਾਲ 2023-24 ਲਈ ਬਜਟ ਪੇਸ਼ ਕੀਤਾ। ਪੰਜਾਬ 'ਚ 'ਆਪ' ਸਰਕਾਰ ਦੇ ਬਣਨ ਦੀ ਪਹਿਲੀ ਵਰ੍ਹੇਗੰਢ 'ਤੇ ਬਜਟ ਪੇਸ਼ ਕੀਤਾ। 'ਆਪ' ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਦੂਜਾ ਪੇਪਰ...

ਮਨੋਜ ਬਾਜਪਾਈ ਤੇ ਰਾਜਕੁਮਾਰ ਰਾਓ ਦੀ ‘ਅਲੀਗੜ੍ਹ’ ਨੇ ਪੂਰੇ ਕੀਤੇ ਸੱਤ ਸਾਲ

ਮੁੰਬਈ: ਅਦਾਕਾਰ ਮਨੋਜ ਬਾਜਪਾਈ ਤੇ ਰਾਜਕੁਮਾਰ ਰਾਓ ਦੀ ਫਿਲਮ 'ਅਲੀਗੜ੍ਹ' ਨੂੰ ਰਿਲੀਜ਼ ਹੋਇਆਂ ਅੱਜ ਸੱਤ ਸਾਲ ਹੋ ਗਏ ਹਨ। ਇਸ ਮੌਕੇ ਫਿਲਮ ਦੇ ਨਿਰਦੇਸ਼ਕ ਹੰਸਲ ਮਹਿਤਾ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਫਿਲਮ ਦਾ ਪੋਸਟਰ ਸਾਂਝਾ ਕਰਦਿਆਂ ਲਿਖਿਆ, ''ਅਲੀਗੜ੍ਹ' ਨੇ...

ਰੂਸ-ਯੂਕਰੇਨ ਜੰਗ ਦਾ ਇਕ ਸਾਲ ਪੂਰਾ

ਕੀਵ, 24 ਫਰਵਰੀ ਰੂਸ ਅਤੇ ਯੂਕਰੇਨ ਵਿਚਕਾਰ ਜੰਗ ਅੱਜ ਦੂਜੇ ਵਰ੍ਹੇ 'ਚ ਦਾਖ਼ਲ ਹੋ ਗਈ ਹੈ ਅਤੇ ਇਸ ਦੇ ਖ਼ਤਮ ਹੋਣ ਦਾ ਕੋਈ ਨਾਮੋ-ਨਿਸ਼ਾਨ ਦਿਖਾਈ ਨਹੀਂ ਦੇ ਰਿਹਾ ਹੈ। ਯੂਕਰੇਨੀ ਰਾਸ਼ਟਰਪਤੀ ਵਲਾਦੀਮੀਰ ਜ਼ੈਲੇਂਸਕੀ ਨੇ ਅਹਿਦ ਲਿਆ ਹੈ ਕਿ ਉਹ...

‘ਕਾਏ ਪੋ ਚੇ’ ਨੇ ਦਸ ਸਾਲ ਮੁਕੰਮਲ ਕੀਤੇ

ਮੁੰਬਈ: ਫਿਲਮ 'ਕਾਏ ਪੋ ਚੇ' ਨੂੰ ਰਿਲੀਜ਼ ਹੋਇਆਂ ਦਸ ਸਾਲ ਬੀਤ ਗਏ ਹਨ। ਇਸ ਮੌਕੇ ਅਦਾਕਾਰ ਅਮਿਤ ਸਾਧ ਨੇ ਆਪਣੇ ਮਰਹੂਮ ਸਹਿ-ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਲਈ ਇੱਕ ਭਾਵੁਕ ਨੋਟ ਲਿਖ ਕੇ ਸਾਂਝਾ ਕੀਤਾ ਹੈ। ਇਸ ਫਿਲਮ ਵਿੱਚ ਰਾਜਕੁਮਾਰ...

ਸਾਲ 2022 ਦੌਰਾਨ ਕੈਨੇਡਾ ਪੁੱਜੇ ਦੁਨੀਆ ’ਚੋਂ ਸਭ ਤੋਂ ਵੱਧ ਭਾਰਤੀ ਵਿਦਿਆਰਥੀ

ਟੋਰਾਂਟੋ, 21 ਫਰਵਰੀ ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸਾਲ 2022 ਵਿੱਚ 226,450 ਭਾਰਤੀ ਵਿਦਿਆਰਥੀਆਂ ਦੇ ਨਾਲ ਕੈਨੇਡਾ ਵਿੱਚ ਦਾਖਲਾ ਲਿਆ। ਕੈਨੇਡਾ 'ਚ ਸਾਲ 2022 ਵਿੱਚ 184 ਦੇਸ਼ਾਂ ਦੇ 551,405 ਅੰਤਰਰਾਸ਼ਟਰੀ ਵਿਦਿਆਰਥੀ ਪੁੱਜੇ ਹਨ। ਇਸ...

ਫਿਲਮ ‘ਨੀਰਜਾ’ ਨੇੇ ਸੱਤ ਸਾਲ ਪੂਰੇ ਕੀਤੇ

ਮੁੰਬਈ: ਅਦਾਕਾਰਾ ਸੋਨਮ ਕਪੂਰ ਦੀ ਫਿਲਮ 'ਨੀਰਜਾ' ਨੂੰ ਰਿਲੀਜ਼ ਹੋਇਆਂ ਸੱਤ ਸਾਲ ਹੋ ਗਏ ਹਨ। ਫਿਲਮ ਦੇ ਨਿਰਦੇਸ਼ਕ ਰਾਮ ਮਾਧਵਾਨੀ ਨੇ ਇੰਸਟਾਗ੍ਰਾਮ 'ਤੇ ਫਿਲਮ ਨਾਲ ਸਬੰਧਤ ਫੋਟੋ ਸਾਂਝੀ ਕੀਤੀ ਹੈ। ਫੋਟੋ ਨਾਲ ਉਸ ਨੇ ਲਿਖਿਆ ਕਿ 'ਨੀਰਜਾ' ਰਿਲੀਜ਼...

‘ਮਡਗਾਉਂ ਐਕਸਪ੍ਰੈੱਸ’ ਦੀ ਸ਼ੂਟਿੰਗ ਇਕ ਸਾਲ ਬਾਅਦ ਮੁਕੰਮਲ

ਮੁੰਬਈ: ਅਦਾਕਾਰ ਕੁਨਾਲ ਖੇਮੂ ਹੁਣ ਨਿਰਦੇਸ਼ਕ ਵੀ ਬਣ ਗਿਆ ਹੈ। ਉਸ ਦੇ ਨਿਰਦੇਸ਼ਨ ਹੇਠ ਬਣਨ ਵਾਲੀ ਪਹਿਲੀ ਫਿਲਮ 'ਮਡਗਾਉਂ ਐਕਸਪ੍ਰੈੱਸ' ਦੀ ਸ਼ੂਟਿੰਗ ਮੁਕੰਮਲ ਹੋ ਚੁੱਕੀ ਹੈ। ਇਸ ਫਿਲਮ ਦੀ ਸ਼ੂਟਿੰਗ ਇਕ ਸਾਲ ਵਿਚ ਪੂਰੀ ਹੋਈ ਹੈ। ਕੁਨਾਲ ਨੇ...
- Advertisement -spot_img

Latest News

ਪੰਜਾਬ ਸਰਕਾਰ ਨੇ ਜੇਲ੍ਹ ’ਚ ਬੰਦ ‘ਆਪ’ ਨੇਤਾ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ

ਜਗਮੋਹਨ ਸਿੰਘ ਰੂਪਨਗਰ, 1 ਜੂਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਰਤਪੁਰ ਸਾਹਿਬ...
- Advertisement -spot_img