12.4 C
Alba Iulia
Saturday, June 3, 2023

ਹਤਆ

ਰਈਆ: ਸਠਿਆਲਾ ’ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਮੌਕੇ ਤੋਂ ਗੋਲੀਆਂ ਦੇ 25 ਖੋਲ ਮਿਲੇ

ਦਵਿੰਦਰ ਸਿੰਘ ਭੰਗੂ ਰਈਆ, 24 ਮਈ ਅੱਜ ਸਵੇਰੇ ਕਰੀਬ 11 ਵਜੇ ਤਿੰਨ-ਚਾਰ ਹਥਿਆਰਬੰਦ ਨੌਜਵਾਨਾਂ ਨੇ ਅੰਨ੍ਹੇਵਾਹ ਫਾਇਰਿੰਗ ਕਰਕੇ ਪਿੰਡ ਸਠਿਆਲਾ ਦੇ ਨੌਜਵਾਨ ਖਿਡਾਰੀ ਦਾ ਕਤਲ ਕਰ ਦਿੱਤਾ ਤੇ ਇਸ ਦੌਰਾਨ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਪੁਲੀਸ ਸੂਤਰਾਂ ਮੁਤਾਬਕ ਇਹ...

ਸ਼ੱਕੀ ਇਸਲਾਮਿਕ ਕੱਟੜਪੰਥੀਆਂ ਵੱਲੋਂ 33 ਨਾਗਰਿਕਾਂ ਦੀ ਹੱਤਿਆ

ਔਗਾਡੌਗੂ (ਬੁਰਕੀਨਾ ਫਾਸੋ), 14 ਮਈ ਬੁਰਕੀਨਾ ਫਾਸੋ ਦੇ ਪੱਛਮ ਵਿੱਚ ਸ਼ੱਕੀ ਇਸਲਾਮਕ ਕੱਟੜਪੰਥੀਆਂ ਵੱਲੋਂ ਇੱਕ ਪਿੰਡ 'ਤੇ ਕੀਤੇ ਹਮਲੇ ਵਿੱਚ 33 ਨਾਗਰਿਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਸੂਬਾ ਗਵਰਨਰ ਦਫ਼ਤਰ ਵੱਲੋਂ ਦਿੱਤੀ ਗਈ। ਮੌਹੋਨ ਸੂਬੇ ਦੇ ਯੂਲੋ ਪਿੰਡ...

ਕੇਰਲ: ਇਲਾਜ ਕਰ ਰਹੀ ਮਹਿਲਾ ਡਾਕਟਰ ਦੀ ਮਰੀਜ਼ ਨੇ ਸਰਜਰੀ ਵਾਲੇ ਬਲੇਡ ਨਾਲ ਹੱਤਿਆ ਕੀਤੀ

ਕੋਲੱਮ (ਕੇਰਲ), 10 ਮਈ ਕੇਰਲ ਦੇ ਕੋਟਾਰਕਾਰਾ ਦੇ ਹਸਪਤਾਲ 'ਚ ਇਲਾਜ ਲਈ ਲਿਆਂਦੇ ਵਿਅਕਤੀ ਨੇ 22 ਸਾਲਾ ਮਹਿਲਾ ਡਾਕਟਰ ਵੰਦਨਾ ਦਾਸ 'ਤੇ ਕਥਿਤ ਤੌਰ 'ਤੇ ਸਰਜੀਕਲ ਬਲੇਡ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ। ਪੁਲੀਸ ਪਰਿਵਾਰਕ ਮੈਂਬਰਾਂ ਦੀ...

ਸਰਬੀਆ: 14 ਸਾਲ ਦੇ ਲੜਕੇ ਨੇ ਆਪਣੇ ਸਕੂਲ ’ਚ ਗੋਲੀਆਂ ਚਲਾ ਕੇ 8 ਬੱਚਿਆਂ ਤੇ ਸੁਰੱਖਿਆ ਗਾਰਡ ਦੀ ਹੱਤਿਆ ਕੀਤੀ

ਬੈਲਗ੍ਰੇਡ(ਸਰਬੀਆ), 3 ਮਈ ਰਾਜਧਾਨੀ ਬੈਲਗ੍ਰੇਡ ਦੇ ਸਕੂਲ ਵਿਚ ਅੱਜ ਸਵੇਰੇ ਅੱਲੜ ਨੇ ਗੋਲੀਬਾਰੀ ਕਰ ਦਿੱਤੀ, ਜਿਸ ਵਿਚ 8 ਬੱਚਿਆਂ ਅਤੇ ਇਕ ਸੁਰੱਖਿਆ ਗਾਰਡ ਦੀ ਮੌਤ ਹੋ ਗਈ। ਇਸ ਗੋਲੀਬਾਰੀ ਵਿਚ ਅਧਿਆਪਕ ਅਤੇ 6 ਬੱਚੇ ਵੀ ਜ਼ਖਮੀ ਹੋ ਗਏ, ਜਿਨ੍ਹਾਂ...

ਭਾਰਤੀ ਮੂਲ ਦਾ ਵਿਅਕਤੀ ਤਿੰਨ ਲੜਕਿਆਂ ਦੀ ਹੱਤਿਆ ਲਈ ਦੋਸ਼ੀ ਕਰਾਰ

ਨਿਊਯਾਰਕ: ਅਮਰੀਕਾ ਦੇ ਕੈਲੀਫੋਰਨੀਆ ਪ੍ਰਾਂਤ ਵਿੱਚ ਭਾਰਤੀ ਮੂਲ ਦੇ ਇਕ ਵਿਅਕਤੀ ਨੂੰ ਤਿੰਨ ਲੜਕਿਆਂ ਦੀ ਹੱਤਿਆ ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਲੜਕੇ ਉਸ ਦੇ ਘਰ ਦੇ ਦਰਵਾਜ਼ੇ ਦੀ ਘੰਟੀ ਵਜਾ ਕੇ ਸ਼ਰਾਰਤ ਕਰਦੇ...

ਅਮਰੀਕਾ: ਭਾਰਤੀ ਮੂਲ ਦਾ ਵਿਅਕਤੀ ਤਿੰਨ ਕਿਸ਼ੋਰਾਂ ਦੀ ਹੱਤਿਆ ਦਾ ਦੋਸ਼ੀ ਕਰਾਰ

ਨਿਊਯਾਰਕ, 30 ਅਪਰੈਲ ਅਮਰੀਕਾ ਦੇ ਕੈਲੀਫੋਰਨੀਆ ਪ੍ਰਾਂਤ ਵਿੱਚ ਇਕ ਭਾਰਤੀ ਮੂਲ ਦੇ ਵਿਅਕਤੀ ਨੂੰ ਉਸ ਦੇ ਘਰ ਦੇ ਦਰਵਾਜ਼ੇ ਦੀ ਘੰਟੀ ਬਜਾ ਕੇ ਸ਼ਰਾਰਤ ਕਰਨ ਵਾਲੇ ਤਿੰਨ ਕਿਸ਼ੋਰਾਂ ਦੀ ਹੱਤਿਆ ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ। ਮੀਡੀਆ ਵਿੱਚ ਆਈ...

ਅਤੀਕ-ਅਸ਼ਰਫ਼ ਹੱਤਿਆ ਕਾਂਡ: ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਰਿਪੋਰਟ ਮੰਗੀ

ਨਵੀਂ ਦਿੱਲੀ, 28 ਅਪਰੈਲ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਅੱਜ ਪੁੱਛਿਆ ਕਿ ਗੈਂਗਸਟਰ ਤੋਂ ਨੇਤਾ ਬਣੇ ਅਤੀਕ ਅਹਿਮਦ ਤੇ ਉਸ ਦੇ ਭਰਾ ਅਸ਼ਰਫ਼ ਨੂੰ ਪ੍ਰਯਾਗਰਾਜ ਵਿਚ ਪੁਲੀਸ ਹਿਰਾਸਤ 'ਚ ਡਾਕਟਰੀ ਜਾਂਚ ਲਈ ਹਸਪਤਾਲ ਲਿਜਾਂਦੇ ਸਮੇਂ ਮੀਡੀਆ ਅੱਗੇ...

ਵੀਡੀਓ ਵਿੱਚ ਮੈਂ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਛੇ ਵਿਅਕਤੀਆਂ ਦੇ ਨਾਂ ਲਏ: ਇਮਰਾਨ

ਲਾਹੌਰ, 27 ਅਪਰੈਲ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਸਰਕਾਰ ਦੇ ਦਾਅਵੇ ਨੂੰ ਖਾਰਜ ਕੀਤਾ ਹੈ ਕਿ ਉਨ੍ਹਾਂ ਦੀ ਜਾਨ ਨੂੰ ਵਿਦੇਸ਼ੀ ਏਜੰਸੀਆਂ ਤੋਂ ਖ਼ਤਰਾ ਹੈ। ਖਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਦੇਸ਼ ਵਿਚਲੇ ਛੇ ਵਿਅਕਤੀਆਂ...

ਫ਼ੌਜੀ ਵਰਦੀ ’ਚ ਆਏ ਹਮਲਾਵਰਾਂ ਵੱਲੋਂ 60 ਵਿਅਕਤੀਆਂ ਦੀ ਹੱਤਿਆ

ਡੱਕਾਰ (ਸੈਨੇਗਲ), 24 ਅਪਰੈਲ ਉੱਤਰੀ ਬੁਰਕੀਨਾ ਫਾਸੋ ਵਿੱਚ ਫ਼ੌਜੀਆਂ ਦੀ ਵਰਦੀ ਪਹਿਨ ਕੇ ਆਏ ਕੁੱਝ ਵਿਅਕਤੀਆਂ ਨੇ ਘੱਟੋ-ਘੱਟ 60 ਵਿਅਕਤੀਆਂ ਦੀ ਹੱਤਿਆ ਕਰ ਦਿੱਤੀ। ਬੁਰਕੀਨਾ ਫਾਸੋ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਯਟੇਂਗਾ ਪ੍ਰਾਂਤ ਦੇ ਬਰਗਾ ਇਲਾਕੇ ਵਿੱਚ...

ਉਮੇਸ਼ ਪਾਲ ਹੱਤਿਆ ਕਾਂਡ: ਅਤੀਕ ਅਹਿਮਦ ਦਾ ਪੁੱਤ ਯੂਪੀ ਪੁਲੀਸ ਨੇ ਮੁਕਾਬਲੇ ’ਚ ਮਾਰ ਮੁਕਾਇਆ

ਲਖਨਊ, 13 ਅਪਰੈਲ ਉੱਤਰ ਪ੍ਰਦੇਸ਼ ਪੁਲੀਸ ਦੇ ਏਡੀਜੀਪੀ (ਕਾਨੂੰਨ ਅਤੇ ਵਿਵਸਥਾ) ਪ੍ਰਸ਼ਾਂਤ ਕੁਮਾਰ ਨੇ ਅੱਜ ਦੱਸਿਆ ਕਿ ਉਮੇਸ਼ ਪਾਲ ਕਤਲ ਕੇਸ ਵਿੱਚ ਲੋੜੀਂਦੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਪੁੱਤ ਅਸਦ ਤੇ ਸ਼ੂਟਰ ਗੁਲਾਮ ਨੂੰ ਝਾਂਸੀ ਵਿੱਚ ਉੱਤਰ ਪ੍ਰਦੇਸ਼...
- Advertisement -spot_img

Latest News

ਪੰਜਾਬ ਸਰਕਾਰ ਨੇ ਜੇਲ੍ਹ ’ਚ ਬੰਦ ‘ਆਪ’ ਨੇਤਾ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ

ਜਗਮੋਹਨ ਸਿੰਘ ਰੂਪਨਗਰ, 1 ਜੂਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਰਤਪੁਰ ਸਾਹਿਬ...
- Advertisement -spot_img