12.4 C
Alba Iulia
Friday, March 24, 2023

ਹਸਨ

ਤਾਪਸੀ ਪੰਨੂ ਵੱਲੋਂ ‘ਫਿਰ ਆਈ ਹਸੀਨ ਦਿਲਰੁਬਾ’ ਦੀ ਸ਼ੂਟਿੰਗ ਸ਼ੁਰੂ

ਮੁੰਬਈ: ਬੌਲੀਵੁੱਡ ਅਦਾਕਾਰਾ ਤਾਪਸੀ ਪੰਨੂ ਨੇ ਆਪਣੀ ਨਵੀਂ ਫਿਲਮ 'ਫਿਰ ਆਈ ਹਸੀਨ ਦਿਲਰੁਬਾ' ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇਹ ਫ਼ਿਲਮ ਤਾਪਸੀ ਦੀ ਪਹਿਲਾਂ ਆਈ ਫਿਲਮ 'ਹਸੀਨ ਦਿਲਰੁਬਾ' ਦਾ ਅਗਲਾ ਭਾਗ ਹੈ। ਟਵਿੱਟਰ 'ਤੇ ਪੋਸਟ ਸਾਂਝੀ ਕਰਦਿਆਂ ਫਿਲਮ...

68 ਸਾਲਾਂ ਦੇ ਹੋਏ ਅਦਾਕਾਰ ਕਮਲ ਹਾਸਨ

ਮੁੰਬਈ: ਸੀਨੀਅਰ ਅਦਾਕਾਰ ਕਮਲ ਹਾਸਨ ਅੱਜ 68 ਵਰ੍ਹਿਆਂ ਦੇ ਹੋ ਗਏ। ਇਸ ਦੌਰਾਨ ਉਨ੍ਹਾਂ ਦੀ ਧੀ ਸ਼ਰੁਤੀ ਹਾਸਨ, ਤਾਮਿਲਨਾਡੂ ਤੇ ਕੇਰਲk ਦੇ ਮੁੱਖ ਮੰਤਰੀਆਂ ਅਤੇ ਹੋਰ ਸ਼ਖ਼ਸੀਅਤਾਂ ਨੇ ਵੀ ਕਮਲ ਹਾਸਨ ਨੂੰ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ। ਇਸ...

ਰਾਸ਼ਟਰਪਤੀ ਮੁਰਮੂ ਵੱਲੋਂ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਹਸੀਨਾ ਨਾਲ ਮੁਲਾਕਾਤ

ਲੰਡਨ, 19 ਸਤੰਬਰ ਮਹਾਰਾਣੀ ਐਲਿਜ਼ਾਬੈੱਥ-2 ਦੇ ਅੰਤਿਮ ਸੰਸਕਾਰ ਤੋਂ ਪਹਿਲਾਂ ਅੱਜ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਇੱਥੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਮੁਲਾਕਾਤ ਕੀਤੀ। ਮਹਾਰਾਣੀ ਐਲਿਜ਼ਾਬੈੱਥ-2 ਦੇ ਅੰਤਿਮ ਸੰਸਕਾਰ ਲਈ ਰਾਸ਼ਟਰਪਤੀ ਮੁਰਮੂ ਤਿੰਨ ਦਿਨਾਂ ਦੇ ਦੌਰ...

ਜੇ ਮੇਰੀ ਤੇ ਹਸੀਨਾ ਦੀ ਮੀਟਿੰਗ ਹੋ ਜਾਂਦੀ ਤਾਂ ਕਿਹੜਾ ਪਹਾੜ ਟੁੱਟ ਪੈਣਾ ਸੀ: ਮਮਤਾ

ਕੋਲਕਾਤਾ, 8 ਸਤੰਬਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਭਾਰਤ ਦੌਰੇ ਦੌਰਾਨ ਉਨ੍ਹਾਂ ਨੂੰ ਸੱਦਾ ਨਾ ਦੇਣ ਲਈ ਕੇਂਦਰ ਦੀ ਆਲੋਚਨਾ ਕੀਤੀ। ਬੈਨਰਜੀ ਨੇ ਇਹ ਵੀ ਕਿਹਾ ਕਿ ਉਹ ਜਾਣਨਾ...

ਮੇਰੇ ਕੋਲ ਕਿਸੇ ਨਾਲ ਈਰਖਾ ਕਰਨ ਦਾ ਸਮਾਂ ਨਹੀਂ: ਕਮਲ ਹਾਸਨ

ਚੇਨੱਈ: ਅਦਾਕਾਰ ਕਮਲ ਹਾਸਨ ਨੇ ਆਖਿਆ ਕਿ ਉਸ ਕੋਲ ਕਿਸੇ ਦੀ ਕਾਮਯਾਬੀ 'ਤੇ ਈਰਖਾ ਕਰਨ ਦਾ ਸਮਾਂ ਨਹੀਂ ਹੈ ਕਿਉਂਕਿ ਉਸ ਨੂੰ ਅਤੇ ਤਾਮਿਲ ਅਦਾਕਾਰ ਰਜਨੀਕਾਂਤ ਨੂੰ ਇਸ ਗੱਲ ਦੀ ਸਮਝ ਚੜ੍ਹਦੀ ਉਮਰੇ ਹੀ ਆ ਗਈ ਸੀ। ਇਥੇ...

4 ਦਿਨ ਦੇ ਭਾਰਤ ਦੌਰੇ ਆਈ ਸ਼ੇਖ਼ ਹਸੀਨਾ ਨੇ ਕਿਹਾ,‘ਦੋਸਤੀ ਨਾਲ ਹਰ ਸਮੱਸਿਆ ਦਾ ਹੱਲ ਸੰਭਵ’

ਨਵੀਂ ਦਿੱਲੀ, 6 ਸਤੰਬਰ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅੱਜ ਆਪਣੀ ਚਾਰ ਦਿਨਾਂ ਭਾਰਤ ਯਾਤਰਾ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਹਰ ਸਮੱਸਿਆ ਦਾ ਹੱਲ ਦੋਸਤੀ ਰਾਹੀਂ ਕੀਤਾ ਜਾ ਸਕਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ...

ਕਮਲ ਹਾਸਨ ਦੀ ‘ਵਿਕਰਮ’ ਦੇ ਸਿਨੇਮਾ ਘਰਾਂ ’ਚ 75 ਦਿਨ ਪੂਰੇ

ਚੇਨੱਈ: ਲੋਕੇਸ਼ ਕਨਕਰਾਜ ਦੇ ਨਿਰਦੇਸ਼ਨ ਹੇਠ ਬਣੀ ਅਦਾਕਾਰ ਕਮਲ ਹਾਸਨ ਦੀ ਫ਼ਿਲਮ 'ਵਿਕਰਮ' ਨੇ ਸਿਨੇਮਾ ਘਰਾਂ ਵਿੱਚ 75 ਦਿਨ ਪੂਰੇ ਕਰ ਲਏ ਹਨ। ਇਸ ਫਿਲਮ ਵਿੱਚ ਵਿਜੈ ਸੇਤੂਪਤੀ ਅਤੇ ਫਾਹਦ ਫਾਸਿਲ ਵੀ ਅਹਿਮ ਭੂਮਿਕਾਵਾਂ ਵਿੱਚ ਹਨ। ਫ਼ਿਲਮ ਦੇ...

ਕਮਲ ਹਾਸਨ ਦੀ ‘ਵਿਕਰਮ’ ਓਟੀਟੀ ’ਤੇ 8 ਜੁਲਾਈ ਨੂੰ ਹੋਵੇਗੀ ਰਿਲੀਜ਼

ਚੇਨੱਈ: ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ 400 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰਨ ਵਾਲੀ ਅਦਾਕਾਰ ਕਮਲ ਹਾਸਨ ਦੀ ਫ਼ਿਲਮ 'ਵਿਕਰਮ' ਦਾ ਓਟੀਟੀ ਪਲੈਟਫਾਰਮ ਡਿਜ਼ਨੀ ਪਲੱਸ ਹੌਟਸਟਾਰ 'ਤੇ 8 ਜੁਲਾਈ ਨੂੰ ਪ੍ਰੀਮੀਅਰ ਹੋਵੇਗਾ। 'ਵਿਕਰਮ' ਨੂੰ ਲੋਕਾਂ ਵੱਲੋਂ ਬਹੁਤ...

ਪਾਕਿਸਤਾਨ ਦੇ ਵਿਵਾਦਗ੍ਰਸਤ ਨੇਤਾ ਆਮਿਰ ਲਿਆਕ਼ਤ ਹੁਸੈਨ ਦਾ ਦੇਹਾਂਤ

ਕਰਾਚੀ (ਪਾਕਿਸਤਾਨ), 10 ਜੂਨ ਪਾਕਿਸਤਾਨ ਦੇ ਵਿਵਾਦਗ੍ਰਸਤ ਸਿਆਸਤਦਾਨ ਅਤੇ ਟੈਲੀਵਿਜ਼ਨ ਸ਼ਖਸੀਅਤ ਆਮਿਰ ਲਿਆਕ਼ਤ ਹੁਸੈਨ ਦਾ ਕਰਾਚੀ ਵਿੱਚ ਦੇਹਾਂਤ ਹੋ ਗਿਆ। ਪੁਲੀਸ ਮੁਤਾਬਕ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਨੇਤਾ ਹੁਸੈਨ ਦੀ ਮੌਤ ਕਿਵੇਂ ਹੋਈ, ਇਸ ਬਾਰੇ ਜਾਣਕਾਰੀ ਨਹੀਂ ਹੈ। ਹੁਸੈਨ ਦੇ ਪਰਿਵਾਰਕ...
- Advertisement -spot_img

Latest News

ਫ਼ਰਾਰ ਅੰਮ੍ਰਿਤਪਾਲ ਸਿੰਘ ਸਬੰਧੀ ਮਹਾਰਾਸ਼ਟਰ ਪੁਲੀਸ ਚੌਕਸ

ਮੁੰਬਈ, 23 ਮਾਰਚ ਪੰਜਾਬ ਪੁਲੀਸ ਵੱਲੋਂ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਲੁਕਆਊਟ ਸਰਕੂਲਰ ਅਤੇ ਗੈਰ-ਜ਼ਮਾਨਤੀ ਵਾਰੰਟ ਜਾਰੀ...
- Advertisement -spot_img