12.4 C
Alba Iulia
Friday, May 3, 2024

ਜਜ

ਹਿਜਾਬ ਮਾਮਲੇ ਦੀ ਸੁਣਵਾਈ ਲਈ ਤਿੰਨ ਮੈਂਬਰੀ ਜੱਜਾਂ ਦਾ ਬੈਂਚ ਕਾਇਮ ਕੀਤਾ ਜਾਵੇਗਾ: ਸੁਪਰੀਮ ਕੋਰਟ

ਨਵੀਂ ਦਿੱਲੀ, 3 ਮਾਰਚ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਕਰਨਾਟਕ ਦੀਆਂ ਮੁਸਲਿਮ ਵਿਦਿਆਰਥਣਾਂ ਵੱਲੋਂ ਹਿਜਾਬ ਪਹਿਨ ਕੇ ਸਰਕਾਰੀ ਸਕੂਲਾਂ ਵਿੱਚ ਹਾਜ਼ਰ ਹੋਣ ਦੀ ਇਜਾਜ਼ਤ ਮੰਗਣ ਵਾਲੀ ਪਟੀਸ਼ਨ ਦੀ ਸੁਣਵਾਈ ਲਈ ਤਿੰਨ ਜੱਜਾਂ ਦਾ ਬੈਂਚ ਬਣਾਏਗੀ। ਜਦੋਂ ਮਹਿਲਾ...

ਚੀਫ ਜਸਟਿਸ ਚੰਦਰਚੂੜ ਨੇ ਸੁਪਰੀਮ ਕੋਰਟ ਦੇ ਪੰਜ ਨਵੇਂ ਜੱਜਾਂ ਨੂੰ ਸਹੁੰ ਚੁਕਾਈ

ਨਵੀਂ ਦਿੱਲੀ, 6 ਫਰਵਰੀ ਭਾਰਤ ਦੇ ਚੀਫ ਜਸਟਿਸ (ਸੀਜੇਆਈ) ਡੀ.ਵਾਈ. ਚੰਦਰਚੂੜ ਨੇ ਅੱਜ ਸੁਪਰੀਮ ਕੋਰਟ ਦੇ ਪੰਜ ਨਵੇਂ ਜੱਜਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪੰਜ ਨਵੇਂ ਜੱਜਾਂ ਦੀ ਨਿਯੁਕਤੀ ਲਈ ਵਾਰੰਟਾਂ 'ਤੇ ਸ਼ਨਿਚਰਵਾਰ ਨੂੰ ਦਸਤਖ਼ਤ...

ਸੁਪਰੀਮ ਕੋਰਟ ਵਕੀਲ ਐੱਲਸੀਵੀ ਗੌਰੀ ਨੂੰ ਮਦਰਾਸ ਹਾਈ ਦਾ ਜੱਜ ਲਾਉਣ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤ

ਨਵੀਂ ਦਿੱਲੀ, 6 ਫਰਵਰੀ ਸੁਪਰੀਮ ਕੋਰਟ ਨੇ ਅੱਜ ਮਹਿਲਾ ਵਕੀਲ ਲੇਕਸ਼ਮਨਾ ਚੰਦਰ ਵਿਕਟੋਰੀਆ ਗੌਰੀ ਨੂੰ ਮਦਰਾਸ ਹਾਈ ਕੋਰਟ ਵਿੱਚ ਜੱਜ ਨਿਯੁਕਤ ਕਰਨ ਨੂੰ ਚੁਣੌਤੀ ਦਿੰਦੀ ਪਟੀਸ਼ਨ 'ਤੇ ਮੁੜ ਵਿਚਾਰ ਕਰਦਿਆਂ ਤੁਰੰਤ ਸੁਣਵਾਈ ਲਈ ਸਹਿਮਤੀ ਦੇ ਦਿੱਤੀ ਹੈ। ਸਿਖਰਲੀ ਅਦਾਲਤ...

ਸਰਕਾਰ ਜੱਜਾਂ ਦੀਆਂ ਨਿਯੁਕਤੀਆਂ ਬਾਰੇ ਤੈਅ ਸਮੇਂ ਦੀ ਪਾਲਣਾ ਕਰੇਗੀ: ਏਜੀ

ਨਵੀਂ ਦਿੱਲੀ, 6 ਜਨਵਰੀ ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਉਹ ਸੰਵਿਧਾਨਕ ਅਦਾਲਤ ਦੇ ਜੱਜਾਂ ਵਜੋਂ ਨਿਯੁਕਤੀ ਲਈ ਕੌਲਿਜੀਅਮ ਦੁਆਰਾ ਭੇਜੇ ਗਏ ਨਾਵਾਂ 'ਤੇ ਵਿਚਾਰ ਲਈ ਸਮਾਂ ਸੀਮਾ ਦਾ ਪਾਲਣ ਕਰੇਗੀ। ਇਸ ਵਿੱਚ ਸਿਖ਼ਰਲੀ ਅਦਾਲਤ...

ਅਮਰੀਕੀ ਸੈਨੇਟ ਨੇ ਭਾਰਤੀ ਮੂਲ ਦੀ ਵਕੀਲ ਰੂਪਾਲੀ ਦੇਸਾਈ ਦੀ ਜੱਜ ਵਜੋਂ ਨਿਯੁਕਤੀ ਦੀ ਪੁਸ਼ਟੀ ਕੀਤੀ

ਵਾਸ਼ਿੰਗਟਨ, 6 ਅਗਸਤ ਅਮਰੀਕੀ ਸੈਨੇਟ ਨੇ ਭਾਰਤੀ-ਅਮਰੀਕੀ ਵਕੀਲ ਰੂਪਾਲੀ ਐੱਚ. ਦੇਸਾਈ ਦੀ ਨੌਵੇਂ ਸਰਕਟ ਲਈ ਅਮਰੀਕੀ ਕੋਰਟ ਆਫ ਅਪੀਲਜ਼ ਲਈ ਨਿਯੁਕਤੀ ਦੀ ਪੁਸ਼ਟੀ ਕਰ ਦਿੱਤੀ ਹੈ। ਇਸ ਨਾਲ ਉਹ ਇਸ ਸ਼ਕਤੀਸ਼ਾਲੀ ਅਦਾਲਤ ਵਿੱਚ ਜੱਜ ਵਜੋਂ ਨਿਯੁਕਤ ਹੋਣ ਵਾਲੀ ਦੱਖਣੀ...

‘ਡੀਆਈਡੀ ਸੁਪਰ ਮੌਮਜ਼’ ਵਿੱਚ ਜੱਜ ਬਣੇਗੀ ਉਰਮਿਲਾ

ਮੁੰਬਈ: ਅਦਾਕਾਰ ਉਰਮਿਲਾ ਮਾਤੋਂਡਕਰ ਰਿਐਲਿਟੀ ਸ਼ੋਅ 'ਡੀਆਈਡੀ ਸੁਪਰ ਮੌਮਜ਼' ਦੇ ਨਵੇਂ ਸੀਜ਼ਨ ਵਿੱਚ ਕੋਰੀਓਗ੍ਰਾਫ਼ਰ ਤੇ ਫਿਲਮ ਨਿਰਮਾਤਾ ਰੈਮੋ ਡਿਸੂਜ਼ਾ ਨਾਲ ਜੱਜ ਬਣੇਗੀ। ਉਰਮਿਲਾ ਨੇ ਕਿਹਾ, 'ਮੈਂ 15 ਸਾਲਾਂ ਬਾਅਦ ਕਿਸੇ ਹਿੰਦੀ ਲੜੀਵਾਰ ਵਿੱਚ ਕੰਮ ਕਰਾਂਗੀ ਤੇ ਮੈਂ 'ਡੀਆਈਡੀ...

ਸੁਪਰੀਮ ਕੋਰਟ ਨੂੰ ਦੋ ਨਵੇਂ ਜੱਜ ਮਿਲੇ

ਨਵੀਂ ਦਿੱਲੀ, 7 ਮਈ ਸੁਪਰੀਮ ਕੋਰਟ ਵਿੱਚ ਦੋ ਨਵੇਂ ਜੱਜਾਂ ਦੀ ਨਿਯੁਕਤੀ ਨਾਲ ਹੀ ਸਰਵਉੱਚ ਅਦਾਲਤ ਵਿੱਚ ਇੱਕ ਵਾਰ ਫਿਰ ਕੁੱਲ 34 ਜੱਜਾਂ ਦੀ ਸਮਰੱਥਾ ਪੂਰੀ ਹੋਣ ਜਾਣ ਜਾ ਰਹੀ ਹੈ। ਭਾਰਤ ਦੇ ਚੀਫ਼ ਜਸਟਿਸ (ਸੀਜੀਆਈ) ਐੱਨ.ਵੀ. ਰਾਮੰਨਾ ਦੀ...

ਝਾਰਖੰਡ ਜੱਜ ਹੱਤਿਆ ਮਾਮਲਾ: ਸੀਬੀਆਈ ਦੇ ਢਿੱਲੜ ਰਵੱਈਏ ਤੋਂ ਲੱਗਦਾ ਹੈ ਕਿ ਉਹ ਮੁਲਜ਼ਮਾਂ ਨੂੰ ਬਚਾਅ ਰਹੀ ਹੈ: ਹਾਈ ਕੋਰਟ

ਰਾਂਚੀ, 22 ਜਨਵਰੀ ਝਾਰਖੰਡ ਹਾਈ ਕੋਰਟ ਨੇ ਧਨਬਾਦ ਦੇ ਜੱਜ ਉੱਤਮ ਆਨੰਦ ਦੀ ਹੱਤਿਆ ਦੀ ਜਾਂਚ ਵਿੱਚ 'ਢਿੱਲ' ਲਈ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਖਿਚਾਈ ਕਰਦਿਆਂ ਕਿਹਾ ਹੈ ਕਿ ਅਜਿਹਾ ਲੱਗਦਾ ਹੈ ਕਿ ਏਜੰਸੀ ਜਾਂਚ ਛੱਡਣ ਤੇ ਮੁਲਜ਼ਮਾਂ ਨੂੰ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img