12.4 C
Alba Iulia
Saturday, May 4, 2024

ਜਟ

ਬੈਂਕ ਧੋਖਾਧੜੀ ਕੇਸ: ਸੀਬੀਆਈ ਵੱਲੋਂ ਜੈੱਟ ਏਅਰਵੇਜ਼ ਦਫ਼ਤਰ ਤੇ ਸੰਸਥਾਪਕ ਗੋਇਲ ਦੇ ਘਰ ਦੀ ਤਲਾਸ਼ੀ

ਨਵੀਂ ਦਿੱਲੀ, 5 ਮਈ ਕੈਨਰਾ ਬੈਂਕ ਨਾਲ 538 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਸਬੰਧੀ ਕੇਸ ਵਿੱਚ ਸੀਬੀਆਈ ਨੇ ਅੱਜ ਜੈੱਟ ਏਅਰਵੇਜ਼ ਦੇ ਦਫਤਰਾਂ ਅਤੇ ਇਸ ਦੇ ਸੰਸਥਾਪਕ ਨਰੇਸ਼ ਗੋਇਲ ਦੀ ਮੁੰਬਈ ਸਥਿਤ ਰਿਹਾਇਸ਼ ਸਣੇ ਸੱਤ ਥਾਵਾਂ 'ਤੇ ਤਲਾਸ਼ੀ ਲਈ।...

ਜਬਰੀ ਫੋਟੋ ਖਿੱਚਣ ਤੇ ਪੈਸੇ ਮੰਗਣ ਤੋਂ ਖਿਝੀ ਪ੍ਰੀਤੀ ਜ਼ਿੰਟਾ

ਮੁੰਬਈ: ਬੌਲੀਵੁਡ ਅਦਾਕਾਰਾ ਪ੍ਰੀਤੀ ਜ਼ਿੰਟਾ ਨਾਲ ਹਾਲ ਹੀ ਵਿੱਚ ਮੁੰਬਈ 'ਚ ਦੋ ਘਟਨਾਵਾਂ ਵਾਪਰੀਆਂ ਜਿਨ੍ਹਾਂ ਨੇ ਉਸ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪ੍ਰੀਤੀ ਨੇ ਇੰਸਟਾਗ੍ਰਾਮ 'ਤੇ ਲੰਬੀ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਇਕ ਔਰਤ ਉਸ ਦੀ ਧੀ...

‘ਕੈਰੀ ਆਨ ਜੱਟਾ 3’ ਦਾ ਪੋਸਟਰ ਰਿਲੀਜ਼

ਮੁੰਬਈ: ਪੰਜਾਬੀ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਦੀ ਆਉਣ ਵਾਲੀ ਕਾਮੇਡੀ ਫਿਲਮ 'ਕੈਰੀ ਆਨ ਜੱਟਾ 3' ਦਾ ਅੱਜ ਮੋਸ਼ਨ ਪੋਸਟਰ ਰਿਲੀਜ਼ ਕੀਤਾ ਗਿਆ। ਗਿੱਪੀ ਨੇ ਇੰਸਟਾਗ੍ਰਾਮ 'ਤੇ ਪੋਸਟਰ ਸਾਂਝਾ ਕਰਦਿਆਂ ਲਿਖਿਆ, ''ਅਸੀਂ ਤਿੰਨ ਗੁਣਾ ਵੱਧ ਮਨੋਰੰਜਨ ਲੈ ਕੇ...

‘ਦਿ ਲੇਜੈਂਡ ਆਫ ਮੌਲਾ ਜੱਟ’ ਦੋਵੇਂ ਦੇਸ਼ਾਂ ਵਿਚਾਲੇ ਦੋਸਤਾਨਾ ਸਬੰਧ ਕਾਇਮ ਕਰੇਗੀ: ਫਵਾਦ

ਨਵੀਂ ਦਿੱਲੀ: ਪਾਕਿਸਤਾਨੀ ਅਦਾਕਾਰ ਫਵਾਦ ਖ਼ਾਨ ਨੇ ਆਖਿਆ ਕਿ ਜੇਕਰ ਉਸ ਦੀ ਫ਼ਿਲਮ 'ਦਿ ਲੇਜੈਂਡ ਆਫ ਮੌਲਾ ਜੱਟ' ਭਾਰਤ ਵਿੱਚ ਰਿਲੀਜ਼ ਹੁੰਦੀ ਹੈ ਤਾਂ ਦੋਵੇਂ ਮੁਲਕਾਂ ਵਿਚਾਲੇ ਦੋਸਤਾਨਾ ਸਬੰਧ ਕਾਇਮ ਹੋਣਗੇ। ਉਸ ਨੇ ਆਖਿਆ ਕਿ ਜੇਕਰ ਸੱਚਮੁਚ ਅਜਿਹਾ...

ਹਾਲੇ ਭਾਰਤ ’ਚ ਰਿਲੀਜ਼ ਨਹੀਂ ਹੋਵੇਗੀ ਪਾਕਿਸਤਾਨੀ ਫਿਲਮ ‘ਦਿ ਲੀਜੈਂਡ ਆਫ਼ ਮੌਲਾ ਜੱਟ’

ਮੁੰਬਈ, 30 ਦਸੰਬਰ ਫ਼ਵਾਦ ਖ਼ਾਨ ਅਤੇ ਮਾਹਿਰਾ ਖ਼ਾਨ ਦੀ ਅਦਾਕਾਰੀ ਵਾਲੀ ਪਾਕਿਸਤਾਨੀ ਫਿਲਮ 'ਦਿ ਲੀਜੈਂਡ ਆਫ ਮੌਲਾ ਜੱਟ' ਦੀ ਭਾਰਤੀ ਸਿਨੇਮਾਘਰਾਂ ਵਿੱਚ ਰਿਲੀਜ਼ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਪਾਕਿਸਤਾਨ ਵਿੱਚ 13 ਅਕਤੂਬਰ ਨੂੰ ਰਿਲੀਜ਼ ਹੋਈ ਇਹ ਫਿਲਮ ਅੱਜ...

ਸਪਾਈਸ ਜੈੱਟ ਤੇ ਸਵਿਸ ਕੰਪਨੀ ਨੇ ਵਿੱਤੀ ਵਿਵਾਦ ਸੁਲਝਾਏ

ਨਵੀਂ ਦਿੱਲੀ, 18 ਅਗਸਤ ਸਪਾਈਸ ਜੈੱਟ ਤੇ ਸਵਿਸ ਕੰਪਨੀ ਕਰੈਡਿਟ ਸੂਸੇ ਏਜੀ ਨੇ ਅੱਜ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਦੋਹਾਂ ਕੰਪਨੀਆਂ ਨੇ ਵਿੱਤੀ ਵਿਵਾਦ ਸੁਲਝਾ ਲਏ ਹਨ ਜਿਸ ਮਗਰੋਂ ਸਪਾਈਸ ਜੈੱਟ ਏਅਰਲਾਈਨਜ਼ ਨੇ ਮਦਰਾਸ ਹਾਈ ਕੋਰਟ ਵੱਲੋਂ ਦਿੱਤੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img