12.4 C
Alba Iulia
Friday, April 26, 2024

ਝਰਖਡ

ਝਾਰਖੰਡ: 17 ਸਾਲਾ ਲੜਕੇ ਨੇ ਇੰਸਟਾਗ੍ਰਾਮ ’ਤੇ ਕਿਸੇ ਹੋਰ ਨਾਲ ਗੱਲ ਕਰਨ ’ਤੇ ਆਪਣੀ ‘ਪ੍ਰੇਮਿਕਾ’ ਦੀ ਹੱਤਿਆ ਕੀਤੀ

ਗੋਡਾ, 11 ਮਾਰਚ 17 ਸਾਲਾ ਲੜਕੇ ਨੇ ਕਥਿਤ ਤੌਰ 'ਤੇ ਆਪਣੀ ਪ੍ਰੇਮਿਕਾ ਨੂੰ ਉਸ ਵੇਲੇ ਰਾਡ ਨਾਲ ਹਮਲਾ ਕਰਕੇ ਮਾਰ ਦਿੱਤਾ, ਜਦੋਂ ਉਸ ਨੂੰ ਪਤਾ ਲੱਗਾ ਕਿ ਉਹ ਇੰਸਟਾਗ੍ਰਾਮ 'ਤੇ ਕਿਸੇ ਹੋਰ ਲੜਕੇ ਨਾਲ ਗੱਲਬਾਤ ਕਰ ਰਹੀ ਹੈ। ਪੁਲੀਸ...

ਝਾਰਖੰਡ: ਆਈਏਐੱਸ ਅਧਿਕਾਰੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਛਾਪਾ, 3 ਕਰੋੜ ਰੁਪਏ ਜ਼ਬਤ

ਨਵੀਂ ਦਿੱਲੀ/ਰਾਂਚੀ, 3 ਮਾਰਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਈਏਐੱਸ ਅਧਿਕਾਰੀ ਪੂਜਾ ਸਿੰਘਲ ਅਤੇ ਹੋਰਾਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਛਾਪੇ ਦੌਰਾਨ ਤਿੰਨ ਕਰੋੜ ਦੀ ਨਕਦੀ ਜ਼ਬਤ ਕੀਤੀ। ਮੁਹੰਮਦ ਈ. ਅੰਸਾਰੀ ਦੇ ਘਰੋਂ 500...

ਝਾਰਖੰਡ: ਮੁੱਖ ਮੰਤਰੀ ਤੇ ਸੱਤਾਧਾਰੀ ਗਠਜੋੜ ਦੇ ਵਿਧਾਇਕ 3 ਬੱਸਾਂ ’ਚ ਸਵਾਰ ਹੋ ਕੇ ਕਿਸੇ ‘ਮਿੱਤਰ ਰਾਜ’ ਲਈ ਰਵਾਨਾ

ਰਾਂਚੀ, 27 ਅਗਸਤ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਵਿਧਾਨ ਸਭਾ ਮੈਂਬਰੀ ਬਾਰੇ ਬੇਯਕੀਨੀ ਕਾਰਨ ਰਾਜ ਵਿਚ ਪੈਦਾ ਹੋਏ ਡੂੰਘੇ ਸਿਆਸੀ ਸੰਕਟ ਦੇ ਮੱਦੇਨਜ਼ਰ ਸੋਰੇਨ ਅਤੇ ਸੱਤਾਧਾਰੀ ਗਠਜੋੜ ਦੇ ਵਿਧਾਇਕ ਅੱਜ ਬੱਸਾਂ ਵਿਚ ਕਿਸੇ ਅਣਦੱਸੀ ਥਾਂ ਲਈ ਰਵਾਨਾ...

ਝਾਰਖੰਡ ਦੇ ਵਿਧਾਇਕਾਂ ਨੂੰ ਕੋਲਕਾਤਾ ਵਿੱਚ 48 ਲੱਖ ਰੁਪਏ ਮਿਲਣ ਦਾ ਦਾਅਵਾ

ਕੋਲਕਾਤਾ: ਪੱਛਮੀ ਬੰਗਾਲ ਸੀਆਈਡੀ ਨੇ ਦਾਅਵਾ ਕੀਤਾ ਹੈ ਕਿ ਹਾਵੜਾ ਜ਼ਿਲ੍ਹੇ ਦੇ ਪਾਂਚਾਲ ਵਿੱਚ ਝਾਰਖੰਡ ਨਾਲ ਸਬੰਧਤ ਤਿੰਨ ਵਿਧਾਇਕਾਂ ਤੋਂ ਬਰਾਮਦ ਨਗਦੀ ਉਨ੍ਹਾਂ ਨੂੰ ਕੋਲਕਾਤਾ ਵਿੱਚ ਸੌਂਪੀ ਗਈ ਸੀ। ਇਨ੍ਹਾਂ ਵਿਧਾਇਕਾਂ ਤੋਂ ਸ਼ਨਿਚਰਵਾਰ ਨੂੰ ਕਾਰ ਵਿੱਚ ਲੁਕੋ ਕੇ...

ਹਿਮਾਚਲ ਪ੍ਰਦੇਸ਼: ਸ੍ਰੀਖੰਡ ਮਹਾਦੇਵ ਯਾਤਰਾ ਦੌਰਾਨ ਝਾਰਖੰਡ ਦੇ ਵਿਅਕਤੀ ਦੀ ਮੌਤ

ਸ਼ਿਮਲਾ, 20 ਜੁਲਾਈ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਸ੍ਰੀਖੰਡ ਮਹਾਦੇਵ ਦੀ ਯਾਤਰਾ 'ਤੇ ਆਏ ਝਾਰਖੰਡ ਦੇ ਇੱਕ 35 ਸਾਲਾ ਵਿਅਕਤੀ ਦੀ ਮੌਤ ਹੋ ਗਈ। ਅੰਨੀ ਦੇ ਡੀਐੱਸਪੀ ਰਵਿੰਦਰ ਨੇਗੀ ਨੇ ਦੱਸਿਆ ਕਿ ਜ਼ਮਸ਼ੇਦਪੁਰ ਵਾਸੀ ਹਰੀ ਓਮ ਦੀ ਲਾਸ਼...

ਝਾਰਖੰਡ: ਉਸਾਰੀ ਅਧੀਨ ਰੇਲਵੇ ਅੰਡਰਪਾਸ ਧਸਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ

ਧਨਬਾਦ, 13 ਜੁਲਾਈ ਝਾਰਖੰਡ ਦੇ ਧਨਬਾਦ ਜ਼ਿਲ੍ਹੇ ਵਿੱਚ ਉਸਾਰੀ ਅਧੀਨ ਰੇਲਵੇ ਅੰਡਰਪਾਸ ਧੱਸਣ ਕਾਰਨ ਉਥੇ ਕੰਮ ਕਰ ਰਹੇ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ। ਧਨਬਾਦ ਰੇਲਵੇ ਮੰਡਲ ਦੇ ਸੀਨੀਅਰ ਕਮਰਸ਼ੀਅਲ ਮੈਨੇਜਰ ਅਖਿਲੇਸ਼ ਪਾਂਡੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।...

ਝਾਰਖੰਡ ਦੀ ਆਈਏਐੱਸ ਅਧਿਕਾਰੀ ਪੂਜਾ ਸਿੰਘਲ ਗ੍ਰਿਫ਼ਤਾਰ

ਰਾਂਚੀ, 11 ਮਈ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਖੁੰਟੀ ਵਿੱਚ ਮਨਰੇਗਾ ਫੰਡਾਂ ਦੇ ਕਥਿਤ ਘਪਲੇ ਤੇ ਹੋਰ ਦੋਸ਼ਾਂ ਨਾਲ ਸਬੰਧਤ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਇਕ ਮਾਮਲੇ ਵਿੱਚ ਲਗਾਤਾਰ ਦੋ ਦਿਨਾਂ ਤੱਕ ਪੁੱਛ-ਪੜਤਾਲ ਕਰਨ ਤੋਂ ਬਾਅਦ ਅੱਜ ਝਾਰਖੰਡ ਦੀ ਖਣਨ...

ਝਾਰਖੰਡ ਦੇ ਮਨਰੇਗਾ ਫੰਡਾਂ ’ਚ ਗਬਨ: ਈਡੀ ਵੱਲੋਂ ਤਿੰਨ ਸੂਬਿਆਂ ਦੀਆਂ 18 ਥਾਵਾਂ ’ਤੇ ਛਾਪੇ

ਨਵੀਂ ਦਿੱਲੀ/ਰਾਂਚੀ, 6 ਮਈ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਝਾਰਖੰਡ ਦੇ ਖੂੰਟੀ ਜ਼ਿਲ੍ਹੇ ਵਿੱਚ ਮਨਰੇਗਾ ਫੰਡਾਂ ਵਿੱਚ 18 ਕਰੋੜ ਰੁਪਏ ਦੇ ਕਥਿਤ ਗਬਨ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਝਾਰਖੰਡ ਦੀ ਮਾਈਨਿੰਗ ਸਕੱਤਰ ਦੇ ਕੈਂਪਸ ਸਣੇ ਕਈ ਹੋਰ ਟਿਕਾਣਿਆਂ ਉੱਤੇ...

ਝਾਰਖੰਡ ਜੱਜ ਹੱਤਿਆ ਮਾਮਲਾ: ਸੀਬੀਆਈ ਦੇ ਢਿੱਲੜ ਰਵੱਈਏ ਤੋਂ ਲੱਗਦਾ ਹੈ ਕਿ ਉਹ ਮੁਲਜ਼ਮਾਂ ਨੂੰ ਬਚਾਅ ਰਹੀ ਹੈ: ਹਾਈ ਕੋਰਟ

ਰਾਂਚੀ, 22 ਜਨਵਰੀ ਝਾਰਖੰਡ ਹਾਈ ਕੋਰਟ ਨੇ ਧਨਬਾਦ ਦੇ ਜੱਜ ਉੱਤਮ ਆਨੰਦ ਦੀ ਹੱਤਿਆ ਦੀ ਜਾਂਚ ਵਿੱਚ 'ਢਿੱਲ' ਲਈ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਖਿਚਾਈ ਕਰਦਿਆਂ ਕਿਹਾ ਹੈ ਕਿ ਅਜਿਹਾ ਲੱਗਦਾ ਹੈ ਕਿ ਏਜੰਸੀ ਜਾਂਚ ਛੱਡਣ ਤੇ ਮੁਲਜ਼ਮਾਂ ਨੂੰ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img