12.4 C
Alba Iulia
Thursday, May 2, 2024

ਟਰਡ

ਟਰੂਡੋ ਨੇ ਕੈਨੇਡਾ ਦੀਆਂ ਚੋਣਾਂ ’ਚ ਚੀਨੀ ਦਖ਼ਲ ਦਾ ਪਤਾ ਲਾਉਣ ਲਈ ਵਿਸ਼ੇਸ਼ ਜਾਂਚ ਅਧਿਕਾਰੀ ਨਿਯੁਕਤ ਕੀਤਾ

ਟੋਰਾਂਟੋ, 16 ਮਾਰਚ ਕੈਨੇਡਾ ਦੀਆਂ ਪਿਛਲੀਆਂ ਦੋ ਚੋਣਾਂ ਵਿੱਚ ਚੀਨੀ ਦਖਲਅੰਦਾਜ਼ੀ ਦੇ ਦੋਸ਼ਾਂ ਦੀ ਜਾਂਚ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਾਬਕਾ ਗਵਰਨਰ ਜਨਰਲ ਨੂੰ ਵਿਸ਼ੇਸ਼ ਜਾਂਚਕਰਤਾ ਨਿਯੁਕਤ ਕੀਤਾ ਹੈ। ਟਰੂਡੋ ਨੇ ਐਲਾਨ ਕੀਤਾ ਕਿ ਡੇਵਿਡ ਜੌਹਨਸਨ ਵਿਸ਼ੇਸ਼ ਜਾਂਚਕਰਤਾ...

ਸ੍ਰੀਲੰਕਾ: ਟੈਕਸਾਂ ’ਚ ਵਾਧੇ ਖ਼ਿਲਾਫ਼ ਟਰੇਡ ਯੂਨੀਅਨਾਂ ਵੱਲੋਂ ਹੜਤਾਲ

ਕੋਲੰਬੋ, 1 ਮਾਰਚ ਸ੍ਰੀਲੰਕਾ ਦੀਆਂ ਟਰੇਡ ਯੂਨੀਅਨਾਂ ਨੇ ਸਰਕਾਰ ਵੱਲੋਂ ਟੈਕਸਾਂ 'ਚ ਵੱਡੇ ਵਾਧੇ ਖ਼ਿਲਾਫ਼ ਦੇਸ਼ਵਿਆਪੀ ਸੰਕੇਤਕ ਹੜਤਾਲ ਕੀਤੀ ਜਿਸ ਕਾਰਨ ਸੰਕਟਗ੍ਰਸਤ ਦੇਸ਼ 'ਚ ਜਨਜੀਵਨ ਪ੍ਰਭਾਵਿਤ ਹੋਇਆ। ਇਸ ਨਾਲ ਹਵਾਈ ਅੱਡੇ, ਬੰਦਰਗਾਹਾਂ ਤੇ ਬੈਂਕਿੰਗ ਆਦਿ ਮੁੱਖ ਸੈਕਟਰਾਂ ਦੀਆਂ ਸੇਵਾਵਾਂ...

ਕੈਨੇਡਾ ’ਚ ‘ਗੰਨ ਕਲਚਰ’ ਨੂੰ ਠੱਲ੍ਹ ਪਾਉਣ ਲਈ ਟਰੂਡੋ ਸਰਕਾਰ ਨੇ ਬਿੱਲ ਲਿਆਂਦਾ

ਟੋਰਾਂਟੋ, 31 ਮਈ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਸਰਕਾਰ ਨੇ ਪਿਸਤੌਲਾਂ ਦੀ ਦਰਾਮਦ, ਖਰੀਦ ਜਾਂ ਵਿਕਰੀ ਨੂੰ ਸੀਮਤ ਕਰਨ ਲਈ ਸੰਸਦ 'ਚ ਬਿੱਲ ਪੇਸ਼ ਕੀਤਾ। ਟਰੂਡੋ ਨੇ ਕਿਹਾ, 'ਅਸੀਂ ਇਸ ਦੇਸ਼ 'ਚ ਪਿਸਤੌਲਾਂ ਦੀ ਗਿਣਤੀ ਨੂੰ...

ਸ੍ਰੀਲੰਕਾ ਦੀਆਂ ਟਰੇਡ ਯੂਨੀਅਨਾਂ ਵੱਲੋਂ ਦੇਸ਼ ਭਰ ਵਿੱਚ ਹੜਤਾਲ

ਕੋਲੰਬੋ, 6 ਮਈ ਸ੍ਰੀਲੰਕਾ ਵਿੱਚ ਆਰਥਿਕ ਸੰਕਟ ਨਾਲ ਨਜਿੱਠਣ ਵਿੱਚ ਨਾਕਾਮ ਰਹੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸੇ ਅਤੇ ਸਰਕਾਰ ਦੇ ਅਸਤੀਫੇ ਦੀ ਮੰਗ ਲਈ ਟਰੇਡ ਯੂਨੀਅਨਾਂ ਨੇ ਅੱਜ ਦੇਸ਼ ਭਰ ਵਿੱਚ ਹੜਤਾਲ ਕੀਤੀ। ਸੱਤਾਧਾਰੀ ਪਾਰਟੀ ਦਾ ਸਮਰਥਨ ਕਰਨ ਵਾਲੀਆਂ ਕੁੱਝ...

ਸੰਗਰੂਰ: ਕੌਮੀ ਟਰੇਡ ਯੂਨੀਅਨਾਂ ਦੀ ਦੇਸ਼ਵਿਆਪੀ ਹੜਤਾਲ ਦੇ ਦੂਜੇ ਦਿਨ ਡੀਸੀ ਦਫ਼ਤਰ ਅੱਗੇ ਧਰਨਾ

ਗੁਰਦੀਪ ਸਿੰਘ ਲਾਲੀ ਸੰਗਰੂਰ, 29 ਮਾਰਚ ਕੇਂਦਰੀ ਟਰੇਡ ਯੂਨੀਅਨਾਂ ਅਤੇ ਆਜ਼ਾਦ ਫੈਡਰੇਸ਼ਨਾਂ ਦੇ ਸੱਦੇ 'ਤੇ ਵੱਖ-ਵੱਖ ਯੂਨੀਅਨਾਂ ਦੇ ਵਰਕਰਾਂ ਅਤੇ ਵੱਖ-ਵੱਚ ਅਦਾਰਿਆਂ ਦੇ ਮੁਲਾਜ਼ਮਾਂ ਵਲੋਂ ਦੇਸ਼ ਵਿਆਪੀ ਹੜਤਾਲ ਦੇ ਦੂਜੇ ਦਿਨ ਵੀ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਡੀਸੀ...

ਕੈਨੇਡਾ: ਟਰੱਕਾਂ ਵਾਲਿਆਂ ਨੂੰ ‘ਸਿੱਧੇ ਰਾਹ’ ਪਾਉਣ ਲਈ ਟਰੂਡੋ ਨੇ ਐਮਰਜੰਸੀ ਤਾਕਤਾਂ ਵਰਤੀਆਂ

ਓਟਵਾ, 15 ਫਰਵਰੀ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਨ੍ਹਾਂ ਨੇ ਟਰੱਕ ਡਰਾਈਵਰਾਂ ਅਤੇ ਹੋਰਾਂ ਦੇ ਵਿਰੋਧ ਪ੍ਰਦਰਸ਼ਨਾਂ ਨਾਲ ਨਜਿੱਠਣ ਲਈ ਐਮਰਜੰਸੀ ਸ਼ਕਤੀਆਂ ਦੀ ਵਰਤੋਂ ਕੀਤੀ ਹੈ, ਜਿਨ੍ਹਾਂ ਨੇ ਕੋਵਿਡ-19 ਪਾਬੰਦੀਆਂ ਵਿਰੁੱਧ ਓਟਵਾ ਨੂੰ ਠੱਪ ਕਰ ਦਿੱਤਾ...

ਕੈਨੇਡਾ ’ਚ ਪ੍ਰਦਰਸ਼ਨਾਂ ਨੂੰ ਖ਼ਤਮ ਕਰਨ ਲਈ ਫ਼ੌਜੀ ਕਾਰਵਾਈ ’ਤੇ ਵਿਚਾਰ ਨਹੀਂ: ਟਰੂਡੋ

ਓਟਵਾ, 4 ਫਰਵਰੀ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੂੰ ਰੋਕਣ ਲਈ ਚੁਕੇ ਕਦਮਾਂ ਖ਼ਿਲਾਫ਼ ਪ੍ਰਦਰਸ਼ਨਾਂ 'ਤੇ ਫੌਜੀ ਕਾਰਵਾਈ ਕਰਨ ਬਾਰੇ ਇਸ ਸਮੇਂ ਕੋਈ ਵਿਚਾਰ ਨਹੀਂ ਹੈ। ਓਟਵਾ ਦੇ ਪੁਲੀਸ ਮੁਖੀ ਪੀਟਰ ਸਲੋਲੀ ਨੇ...

ਕੈਨੇਡਾ ਦੀ ਰਾਜਧਾਨੀ ’ਚ ਕਰੋਨਾ ਪਾਬੰਦੀਆਂ ਤੇ ਟੀਕਾਕਰਨ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ, ਟਰੂਡੋ ਪਰਿਵਾਰ ‘ਅੰਡਰਗਰਾਊਂਡ’

ਟੋਰਾਂਟੋ, 2 ਫਰਵਰੀ ਕੈਨੇਡੀਅਨ ਰਾਜਧਾਨੀ ਓਟਵਾ ਵਿੱਚ ਹਜ਼ਾਰਾਂ ਲੋਕਾਂ ਨੇ ਕੋਵਿਡ-19 ਪਾਬੰਦੀਆਂ ਅਤੇ ਵੈਕਸੀਨ ਦੇ ਆਦੇਸ਼ਾਂ ਦਾ ਵਿਰੋਧ ਕੀਤਾ ਅਤੇ ਜਾਣਬੁੱਝ ਕੇ ਪਾਰਲੀਮੈਂਟ ਹਿੱਲ ਦੇ ਆਲੇ-ਦੁਆਲੇ ਆਵਾਜਾਈ ਨੂੰ ਰੋਕ ਦਿੱਤਾ। ਕੁਝ ਪ੍ਰਦਰਸ਼ਨਕਾਰੀਆਂ ਨੇ 'ਨੈਸ਼ਨਲ ਵਾਰ ਮੈਮੋਰੀਅਲ' 'ਤੇ ਪਿਸ਼ਾਬ ਕਰ...

ਠੰਢ ਕਾਰਨ ਭਾਰਤੀਆਂ ਦੀ ਮੌਤ ਦਾ ਮਾਮਲਾ: ਮਨੁੱਖ ਤਸਕਰੀ ਰੋਕਣ ਲਈ ਕੈਨੇਡਾ ਤੇ ਅਮਰੀਕਾ ਗੰਭੀਰ: ਟਰੂਡੋ

ਟੋਰਾਂਟੋ, 22 ਜਨਵਰੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਮਨੁੱਖੀ ਤਸਕਰੀ ਨੂੰ ਰੋਕਣ ਲਈ ਅਮਰੀਕਾ ਦੇ ਨਾਲ ਬਹੁਤ ਨੇੜਿਓਂ ਕੰਮ ਕਰ ਰਹੀ ਹੈ। ਵਰਨਣਯੋਗ ਹੈ ਕਿ ਬੀਤੇ ਦਿਨ ਮਨੁੱਖੀ ਤਸਕਰੀ ਦੌਰਾਨ ਕੈਨੇਡਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img