12.4 C
Alba Iulia
Wednesday, May 1, 2024

ਡਗਆ

ਅਰੁਣਾਂਚਲ ਪ੍ਰਦੇਸ਼ ਵਿਚ ਢਿੱਗਾਂ ਡਿੱਗੀਆਂ; ਐੱਨਐੱਚਪੀਸੀ ਡੈਮ ਸੁਰੱਖਿਅਤ

ਈਟਾਨਗਰ, 4 ਅਪਰੈਲ ਕੌਮੀ ਪਣ ਬਿਜਲੀ ਕਾਰਪੋਰੇਸ਼ਨ (ਐੱਨਐੱਚਪੀਸੀ) ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਅਰੁਣਾਂਚਲ ਪ੍ਰਦੇਸ਼ ਵਿਚ ਢਿੱਗਾਂ ਡਿੱਗਣ ਕਾਰਨ ਮੁੱਖ ਡੈਮ ਦੇ ਲੋਅਰ ਸੁਬਨਸੀਰੀ ਹਾਈਡਰੋਲਿਕ ਪ੍ਰਾਜੈਕਟ ਨੂੰ ਕੋਈ ਨੁਕਸਾਨ ਨਹੀਂ ਪੁੱਜਿਆ। ਇਹ ਪ੍ਰਾਜੈਕਟ ਅਸਾਮ ਦੀ ਹੱਦ ਨਾਲ ਲੱਗਦੀ...

ਡਾਲਰ ਦੇ ਮੁਕਾਬਲੇ ਪਾਕਿਸਤਾਨੀ ਰੁਪੱਈਆ ਮੁੱਧੇ ਮੂੰਹ ਡਿੱਗਿਆ

ਕਰਾਚੀ, 27 ਜਨਵਰੀ ਵਿੱਤੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੇ ਰੁਪਏ ਦੀ ਕੀਮਤ ਅੱਜ ਡਾਲਰ ਦੇ ਮੁਕਾਬਲੇ ਘੱਟ ਕੇ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਗਈ। ਅੱਜ ਅੰਤਰ ਬੈਂਕ ਤੇ ਖੁੱਲ੍ਹੇ ਬਾਜ਼ਾਰ ਵਿੱਚ ਪਾਕਿਸਤਾਨੀ ਰੁਪੱਈਆ, ਅਮਰੀਕੀ ਡਾਲਰ ਦੇ ਮੁਕਾਬਲੇ...

ਅਹਿਮਦਾਬਾਦ: ਉਸਾਰੀ ਅਧੀਨ ਇਮਾਰਤ ਦਾ ਐਲੀਵੇਟਰ ਡਿੱਗਿਆ, 8 ਮਜ਼ਦੂਰਾਂ ਦੀ ਮੌਤ

ਅਹਿਮਦਾਬਾਦ, 14 ਸਤੰਬਰ ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ਵਿੱਚ ਬੁੱਧਵਾਰ ਨੂੰ ਇਕ ਉਸਾਰੀਅਧੀਨ ਇਮਾਰਤ ਦਾ ਐਲੀਵੇਟਰ ਡਿੱਗਣ ਕਾਰਨ ਅੱਠ ਮਜ਼ਦੂਰਾਂ ਦੀ ਮੌਤ ਹੋ ਗਈ। ਪੁਲੀਸ ਅਨੁਸਾਰ ਇਹ ਇਮਾਰਤ ਗੁਜਰਾਤ ਯੂਨੀਵਰਸਿਟੀ ਨੇੜੇ ਬਣਾਈ ਜਾ ਰਹੀ ਸੀ। ਪੁਲੀਸ ਕਮਿਸ਼ਨਰ ਲਵੀਨਾ ਸਿੰਘ...

ਡਾਲਰ ਦੇ ਮੁਕਾਬਲੇ ਰੁਪਿਆ ਮੂਧੇ ਮੂੰਹ ਡਿੱਗਿਆ

ਟ੍ਰਿਬਿਊਨ ਨਿਊਜ਼ ਸਰਵਿਸਨਵੀਂ ਦਿੱਲੀ, 13 ਜੂਨ ਮੁੱਖ ਅੰਸ਼ ਰੁਪਿਆ 11 ਪੈਸੇ ਟੁੱਟ ਕੇ 78.04 ਦੇ ਪੱਧਰ 'ਤੇ ਪੁੱਜਿਆ ਵਿਦੇਸ਼ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ 'ਤੇ ਪਏਗਾ ਵੱਧ ਫੀਸਾਂ ਦਾ ਬੋਝ ਰੁਪਿਆ ਅੱਜ ਅਮਰੀਕੀ ਡਾਲਰ ਦੇ ਮੁਕਾਬਲੇ 11 ਪੈਸੇ ਦੇ ਨਿਘਾਰ ਨਾਲ ਰਿਕਾਰਡ 78.04...

ਬਰਤਾਨੀਆ ਦੇ ਪ੍ਰਧਾਨ ਮੰਤਰੀ ਜੌਹਨਸਨ ਖ਼ਿਲਾਫ਼ ਬੇਭਰੋਸਗੀ ਦਾ ਮਤਾ ਡਿੱਗਿਆ

ਲੰਡਨ, 7 ਜੂਨ ਵਿਵਾਦਗ੍ਰਸਤ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ ਬੇਭਰੋਸਗੀ ਮਤਾ ਜਿੱਤ ਲਿਆ। ਕੰਜ਼ਰਵੇਟਿਵ ਪਾਰਟੀ ਦੇ 211 ਮੈਂਬਰਾਂ ਨੇ ਪ੍ਰਧਾਨ ਮੰਤਰੀ ਦੇ ਹੱਕ ਵਿੱਚ, ਜਦਕਿ 148 ਮੈਂਬਰਾਂ ਨੇ ਉਨ੍ਹਾਂ ਦੇ ਖ਼ਿਲਾਫ਼ ਵੋਟ ਪਾਈ। ਜੂਨ 2020 ਵਿੱਚ ਡਾਊਨਿੰਗ...

ਹਿਮਾਚਲ: ਲਾਹੌਤ ਸਪਿਤੀ ਵਿੱਚ ਵਾਹਨ ਡੂੰਘੀ ਖੱਡ ਵਿੱਚ ਡਿੱਗਿਆ, ਬਰਤਾਨਵੀ ਨਾਗਰਿਕ ਦੀ ਮੌਤ

ਟ੍ਰਿਬਿਊਨ ਨਿਊਜ਼ ਸਰਵਿਸ ਮੰਡੀ, 21 ਅਪਰੈਲ ਹਿਮਾਚਲ ਪ੍ਰਦੇਸ਼ ਦੀ ਲਾਹੌਲ ਵਾਦੀ 'ਚ ਵੀਰਵਾਰ ਨੂੰ ਇਕ ਵਾਹਨ ਡੂੰਘੀ ਖੱਡ ਵਿੱਚ ਡਿੱਗ ਗਿਆ, ਜਿਸ ਕਾਰਨ ਉਸ ਵਿੱਚ ਸਵਾਰ ਬਰਤਾਨਵੀ ਨਾਗਰਿਕ ਦੀ ਮੌਤ ਹੋ ਗਈ ਤੇ ਦੋ ਜਣੇ ਜ਼ਖ਼ਮੀ ਹੋ ਗਏ। ਪੁਲੀਸ ਮੁਤਾਬਕ...

266 ਦੌੜਾਂ ਦਾ ਟੀਚਾ ਕਰਨ ਉਤਰੀ ਵੈਸਟਇੰਡੀਜ਼ ਦੀਆਂ 90 ਦੌੜਾਂ ’ਤੇ ਸੱਤ ਵਿਕਟਾਂ ਡਿੱਗੀਆਂ

ਅਹਿਮਦਾਬਾਦ, 11 ਫਰਵਰੀ ਭਾਰਤ ਨੇ ਵੈਸਟਇੰੰਡੀਜ਼ ਖ਼ਿਲਾਫ਼ ਤੀਜੇ ਇਕ ਦਿਨਾ ਕ੍ਰਿਕਟ ਮੈਚ ਵਿਚ ਪਹਿਲਾਂ ਖੇਡਦਿਆਂ 265 ਦੌੜਾਂ ਬਣਾਈਆਂ ਤੇ ਵੈਸਟਇੰਡੀਜ ਨੂੰ ਜਿੱਤ ਲਈ 266 ਦੌੜਾਂ ਬਣਾਉਣ ਦਾ ਟੀਚਾ ਦਿੱਤਾ ਹੈ। ਵੈਸਟਇੰਡੀਜ਼ ਦੀਆਂ ਸੱਤ ਵਿਕਟਾਂ 90 ਦੌੜਾਂ 'ਤੇ ਡਿੱਗ ਗਈਆਂ...

ਸੱਪਾਂ ਨੂੰ ਬਚਾਉਣ ਵਾਲੇ ਸੁਰੇਸ਼ ਨੂੰ ਕੋਬਰਾ ਨੇ ਡੰਗਿਆ, ਹਾਲਤ ਗੰਭੀਰ

ਤਿਰੂਵਨੰਤਪੁਰਮ, 2 ਫਰਵਰੀ ਕੇਰਲ ਦੇ ਸੱਪਾਂ ਬਚਾਉਣ ਲਈ ਮਸ਼ਹੂਰ ਵਾਵਾ ਸੁਰੇਸ਼, ਜੋ ਕੋਬਰਾ ਵੱਲੋਂ ਡੱਸਣ ਤੋਂ ਬਾਅਦ ਹਸਪਤਾਲ ਵਿੱਚ ਆਪਣੀ ਜ਼ਿੰਦਗੀ ਦੀ ਲੜਾਈ ਲੜ ਰਿਹਾ ਹੈ, ਹਾਲਤ ਵਿੱਚ ਮਾਮੂਲੀ ਸੁਧਾਰ ਹੋਣ ਦੇ ਬਾਵਜੂਦ ਹਾਲਤ ਨਾਜ਼ੁਕ ਬਣੀ ਹੋਈ ਹੈ। ਹਸਪਤਾਲ...

ਯੂਏਈ ਨੇ ਹੂਤੀ ਬਾਗ਼ੀਆਂ ਵੱਲੋਂ ਦਾਗੀਆਂ ਦੋ ਮਿਜ਼ਾਈਲਾਂ ਡੇਗੀਆਂ

ਦੁਬਈ, 24 ਜਨਵਰੀ ਯੂਏਈ ਦੇ ਰੱਖਿਆ ਮੰਤਰਾਲੇ ਨੇ ਅੱਜ ਕਿਹਾ ਕਿ ਉਨ੍ਹਾਂ ਹੂਤੀ ਬਾਗੀਆਂ ਵੱਲੋਂ ਰਾਜਧਾਨੀ ਆਬੂ ਧਾਬੀ ਵੱਲ ਦਾਗੀਆਂ ਦੋ ਬੈਲਿਸਟਿਕ ਮਿਜ਼ਾਈਲਾਂ ਨੂੰ ਡੇਗ ਦਿੱਤਾ ਹੈ। ਜ਼ਿਕਰਯੋਗ ਹੈ ਕਿ ਯਮਨ ਦੇ ਬਾਗੀਆਂ ਵੱਲੋਂ ਕੁਝ ਦਿਨ ਪਹਿਲਾਂ ਕੀਤੇ ਗਏ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img