12.4 C
Alba Iulia
Friday, March 29, 2024

ਤਸਕਰ

ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਨਸ਼ਾ ਤਸਕਰੀ ਬਾਰੇ ਪੁੱਛ-ਪੜਤਾਲ ਕਰੇਗੀ ਗੁਜਰਾਤ ਏਟੀਐਸ

ਅਹਿਮਦਾਬਾਦ: ਗੁਜਰਾਤ ਦੀ ਮੈਜਿਸਟ੍ਰੇਟ ਦੀ ਅਦਾਲਤ ਨੇ ਅੱਜ ਨਸ਼ਿਆਂ ਦੀ ਤਸਕਰੀ ਦੇ ਮਾਮਲੇ ਸਬੰਧੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 14 ਦਿਨਾਂ ਦੀ ਪੁਲੀਸ ਹਿਰਾਸਤ 'ਚ ਭੇਜ ਦਿੱਤਾ ਹੈ। ਉਸ ਨੂੰ ਸੂਬੇ ਦੀ ਏਟੀਐਸ ਵੱਲੋਂ ਟਰਾਂਜਿਟ ਰਿਮਾਂਡ 'ਤੇ ਕੱਛ ਲਿਆਂਦਾ...

ਅਸਾਮ-ਮੇਘਾਲਿਆ ਹੱਦ ’ਤੇ ਲੱਕੜ ਤਸਕਰੀ ਕਾਰਨ ਹਿੰਸਾ: 6 ਜਾਨਾਂ ਗਈਆਂ

ਗੁਹਾਟੀ, 22 ਨਵੰਬਰ ਅਸਾਮ-ਮੇਘਾਲਿਆ ਸਰਹੱਦ 'ਤੇ ਅੱਜ ਤੜਕੇ ਪੁਲੀਸ ਵੱਲੋਂ ਲੱਕੜ ਲੈ ਕੇ ਜਾ ਰਹੇ ਟਰੱਕ ਨੂੰ ਰੋਕਣ ਤੋਂ ਬਾਅਦ ਭੜਕੀ ਹਿੰਸਾ ਵਿੱਚ ਜੰਗਲਾਤ ਕਰਮਚਾਰੀ ਸਮੇਤ 6 ਵਿਅਕਤੀਆਂ ਦੀ ਮੌਤ ਹੋ ਗਈ। ਪੱਛਮੀ ਕਾਰਬੀ ਐਂਗਲੌਂਗ ਦੇ ਪੁਲੀਸ ਸੁਪਰਡੈਂਟ ਇਮਦਾਦ...

ਪੱਛਮੀ ਬੰਗਾਲ ਨੂੰ ਤੋੜਨ ਲਈ ਬਿਹਾਰ ਤੇ ਕੌਮਾਂਤਰੀ ਸਰਹੱਦ ਤੋਂ ਕੀਤੀ ਜਾ ਰਹੀ ਹੈ ਹਥਿਆਰਾਂ ਦੀ ਤਸਕਰੀ: ਮਮਤਾ

ਰਾਣਾਘਾਟ (ਪੱਛਮੀ ਬੰਗਾਲ), 10 ਨਵੰਬਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਦੋਸ਼ ਲਾਇਆ ਕਿ ਉੱਤਰੀ ਬੰਗਾਲ ਨੂੰ ਸੂਬੇ ਤੋਂ ਵੱਖ ਕਰਨ ਲਈ ਬਿਹਾਰ ਅਤੇ ਕੌਮਾਂਤਰੀ ਸਰਹੱਦਾਂ ਤੋਂ ਹਥਿਆਰਾਂ ਦੀ ਤਸਕਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼...

ਕੈਨੇਡਾ ’ਚ ਕੌਮਾਂਤਰੀ ਨਸ਼ਾ ਤਸਕਰੀ ਦਾ ਪਰਦਾਫ਼ਾਸ਼: 3 ਪੰਜਾਬੀਆਂ ਸਣੇ 6 ਗ੍ਰਿਫ਼ਤਾਰ

ਓਟਵਾ, 27 ਅਕਤੂਬਰ ਟੋਰਾਂਟੋ ਵਿੱਚ ਅੰਤਰਰਾਸ਼ਟਰੀ ਡਰੱਗ ਤਸਕਰੀ ਦੇ ਸਬੰਧ ਵਿੱਚ ਗ੍ਰਿਫ਼ਤਾਰ ਛੇ ਵਿਅਕਤੀਆਂ ਵਿੱਚ ਤਿੰਨ ਪੰਜਾਬੀ ਸ਼ਾਮਲ ਹਨ, ਜਿਨ੍ਹਾਂ ਤੋਂ 2.5 ਕਰੋੜ ਅਮਰੀਕੀ ਡਾਲਰ ਦਾ ਨਸ਼ਾ ਜ਼ਬਤ ਕੀਤਾ ਗਿਆ ਹੈ। ਬਰੈਂਪਟਨ ਦੇ 28 ਸਾਲਾ ਜਸਪ੍ਰੀਤ ਸਿੰਘ, 27 ਸਾਲਾ...

ਇੰਟਰਪੋਲ ਆਮ ਸਭਾ: ਮੋਦੀ ਨੇ ਅਤਿਵਾਦ, ਭ੍ਰਿਸ਼ਟਾਚਾਰ ਤੇ ਨਸ਼ਿਆਂ ਦੀ ਤਸਕਰੀ ਨੂੰ ਆਲਮੀ ਖ਼ਤਰਾ ਕਰਾਰ ਦਿੱਤਾ

ਨਵੀਂ ਦਿੱਲੀ, 18 ਅਕਤੂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਤਿਵਾਦ, ਭ੍ਰਿਸ਼ਟਾਚਾਰ, ਨਸ਼ੀਲੇ ਪਦਾਰਥਾਂ ਦੀ ਤਸਕਰੀ, ਸ਼ਿਕਾਰ ਅਤੇ ਸੰਗਠਿਤ ਅਪਰਾਧ ਨੂੰ ਮਨੁੱਖਤਾ ਲਈ ਆਲਮੀ ਖਤਰਾ ਕਰਾਰ ਦਿੱਤਾ ਅਤੇ ਕਿਹਾ ਕਿ ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ ਦੁਨੀਆ ਨੂੰ ਇਕਜੁੱਟ ਹੋਣ ਦਾ...

ਪਸ਼ੂ ਤਸਕਰੀ ਮਾਮਲਾ: ਅਨੂਬ੍ਰਤਾ ਮੰਡਲ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ

ਆਸਨਸੋਲ (ਪੱਛਮੀ ਬੰਗਾਲ), 24 ਅਗਸਤ ਸੀਬੀਆਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਅੱਜ ਤ੍ਰਿਣਮੂਲ ਕਾਂਗਰਸ ਨੇਤਾ ਅਨੂਬ੍ਰਤਾ ਮੰਡਲ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਬੰਗਲਾਦੇਸ਼ ਨੂੰ ਗਾਵਾਂ ਦੀ ਕਥਿਤ ਤਸਕਰੀ ਕਰਨ ਦੇ ਮਾਮਲੇ ਦੀ ਜਾਂਚ ਤਹਿਤ...

ਸਿੰਗਾਪੁਰ: ਨਸ਼ਾ ਤਸਕਰੀ ਦੇ ਦੋਸ਼ੀ ਭਾਰਤੀ ਮੂਲ ਦੇ ਮਲੇਸ਼ਿਆਈ ਨਾਗਰਿਕ ਕੁਲਵੰਤ ਸਿੰਘ ਨੂੰ ਫਾਂਸੀ ਦਿੱਤੀ

ਸਿੰਗਾਪੁਰ, 7 ਜੁਲਾਈ ਸਿੰਗਾਪੁਰ ਦੀ ਸਿਖ਼ਰਲੀ ਅਦਾਲਤ ਤੋਂ ਰਾਹਤ ਨਾ ਮਿਲਣ ਮਗਰੋਂ ਭਾਰਤੀ ਮੂਲ ਦੇ ਮਲੇਸ਼ੀਅਨ ਡਰੱਗ ਤਸਕਰ ਕਲਵੰਤ ਸਿੰਘ ਨੂੰ ਅੱਜ ਫਾਂਸੀ ਦੇ ਦਿੱਤੀ ਗਈ। 31 ਸਾਲ ਦੇ ਕੁਲਵੰਤ ਸਿੰਘ ਨੂੰ 2013 ਵਿਚ 60.15 ਗ੍ਰਾਮ ਡਾਯਾਮੋਰਫਿਨ ਰੱਖਣ ਅਤੇ...

ਨਸ਼ਾ ਤਸਕਰੀ ਦੇ ਦੋਸ਼ ’ਚ ਭਾਰਤੀ ਮੂਲ ਦੇ ਮਾਨਸਿਕ ਤੌਰ ’ਤੇ ਬਿਮਾਰ ਵਿਅਕਤੀ ਨੂੰ ਸਿੰਗਾਪੁਰ ’ਚ ਫਾਹੇ ਲਾਇਆ

ਸਿੰਗਾਪੁਰ, 27 ਅਪਰੈਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਭਾਰਤੀ ਮੂਲ ਦੇ ਮਲੇਸ਼ਿਆਈ ਵਿਅਕਤੀ ਨਾਗੇਂਦਰਨ ਧਰਮਲਿੰਗਮ ਨੂੰ ਅੱਜ ਸਿੰਗਾਪੁਰ ਵਿੱਚ ਫਾਂਸੀ ਦੇ ਦਿੱਤੀ ਗਈ। ਇਹ ਜਾਣਕਾਰੀ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੇ ਮੀਡੀਆ ਨੂੰ ਦਿੱਤੀ। ਦੱਸਿਆ...

ਠੰਢ ਕਾਰਨ ਭਾਰਤੀਆਂ ਦੀ ਮੌਤ ਦਾ ਮਾਮਲਾ: ਮਨੁੱਖ ਤਸਕਰੀ ਰੋਕਣ ਲਈ ਕੈਨੇਡਾ ਤੇ ਅਮਰੀਕਾ ਗੰਭੀਰ: ਟਰੂਡੋ

ਟੋਰਾਂਟੋ, 22 ਜਨਵਰੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਮਨੁੱਖੀ ਤਸਕਰੀ ਨੂੰ ਰੋਕਣ ਲਈ ਅਮਰੀਕਾ ਦੇ ਨਾਲ ਬਹੁਤ ਨੇੜਿਓਂ ਕੰਮ ਕਰ ਰਹੀ ਹੈ। ਵਰਨਣਯੋਗ ਹੈ ਕਿ ਬੀਤੇ ਦਿਨ ਮਨੁੱਖੀ ਤਸਕਰੀ ਦੌਰਾਨ ਕੈਨੇਡਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img