12.4 C
Alba Iulia
Friday, April 19, 2024

ਦਲਜਤ

ਲੁਧਿਆਣਾ ਦੀ ਅਦਾਲਤ ਨੇ ਚਮਕੀਲਾ ਬਾਰੇ ਦਿਲਜੀਤ ਦੁਸਾਂਝ ਦੀ ਫਿਲਮ ‘ਜੋੜੀ ਤੇਰੀ ਮੇਰੀ’ ਦੀ ਰਿਲੀਜ਼ ’ਤੇ ਰੋਕ ਲਗਾਈ

ਚੰਡੀਗੜ੍ਹ, 3 ਮਈ ਲੁਧਿਆਣਾ ਦੀ ਅਦਾਲਤ ਨੇ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਅਤੇ ਉਸ ਦੀ ਦੂਜੀ ਪਤਨੀ ਅਮਰਜੋਤ ਕੌਰ 'ਤੇ ਦਿਲਜੀਤ ਦੁਸਾਂਝ ਦੀ ਪੰਜਾਬੀ ਫਿਲਮ 'ਜੋੜੀ ਤੇਰੀ ਮੇਰੀ' ਦੀ ਰਿਲੀਜ਼ 'ਤੇ ਰੋਕ ਲਗਾ ਦਿੱਤੀ ਹੈ। ਇਹ ਫਿਲਮ 5...

ਕੋਚੇਲਾ ’ਚ ਪੇਸ਼ਕਾਰੀ ਦੇਣ ਵਾਲਾ ਪਹਿਲਾ ਪੰਜਾਬੀ ਗਾਇਕ ਬਣਿਆ ਦਿਲਜੀਤ

ਲਾਸ ਏਂਜਲਸ, 16 ਅਪਰੈਲ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਅਮਰੀਕਾ ਵਿਚ ਪੰਜਾਬੀ ਸੰਗੀਤ ਦੇ ਝੰਡੇ ਗੱਡ ਦਿੱਤੇ ਹਨ। ਉਹ ਕੋਚੇਲਾ ਸੰਗੀਤ ਸਮਾਗਮ ਵਿਚ ਪੇਸ਼ਕਾਰੀ ਦੇਣ ਵਾਲਾ ਪਹਿਲਾ ਪੰਜਾਬੀ ਗਾਇਕ ਬਣ ਗਿਆ ਹੈ। ਦਿਲਜੀਤ ਦੇ ਜਿਵੇਂ ਹੀ ਅਮਰੀਕਾ...

‘ਦਿਲਜੀਤ ਦੋਸਾਂਝ ਜੀ! ਪੁਲਸ ਆ ਗਈ ਪੁਲਸ’: ਕੰਗਨਾ ਨੇ ਪੰਜਾਬੀ ਅਦਾਕਾਰ ਤੇ ਗਾਇਕ ਨੂੰ ਚਿਤਾਵਨੀ ਦਿੱਤੀ

ਮੁੰਬਈ, 22 ਮਾਰਚ ਹਿੰਦੀ ਫਿਲਮ ਅਦਾਕਾਰਾ ਕੰਗਨਾ ਰਣੌਤ ਨੇ ਇੱਕ ਵਾਰ ਮੁੜ ਦਿਲਜੀਤ ਦੋਸਾਂਝ 'ਤੇ ਨਿਸ਼ਾਨਾ ਲਾਇਆ ਹੈ। ਕੱਟੜਪੰਥੀ ਸਿੱਖ ਪ੍ਰਚਾਰਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ 'ਤੇ ਪੰਜਾਬ ਪੁਲੀਸ ਕਾਰਵਾਈ ਦੇ ਮੱਦਨੇਜ਼ਰ ਕੰਗਨਾ ਨੇ ਅਦਾਕਾਰ ਅਤੇ ਗਾਇਕ...

ਦਿਲਜੀਤ ਜੀ…‘ਪੁਲਸ ਆ ਗਈ ਪੁਲਸ’: ਕੰਗਨਾ

ਮੁੰਬਈ: ਅਦਾਕਾਰਾ ਕੰਗਨਾ ਰਣੌਤ ਨੇ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੂੰ 'ਖਾਲਿਸਤਾਨ' ਦੀ ਹਮਾਇਤ ਕਰਨ ਬਦਲੇ ਗ੍ਰਿਫ਼ਤਾਰ ਕਰ ਲਏ ਜਾਣ ਦੀ ਚਿਤਾਵਨੀ ਦਿੱਤੀ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਮੀਮ 'ਪੁਲਸ ਆ ਗਈ ਪੁਲਸ', ਜੋ ਅੱਜਕਲ੍ਹ 'ਵਾਰਿਸ ਪੰਜਾਬ...

ਦਿਲਜੀਤ ਤੋਂ ਕਾਫੀ ਕੁਝ ਸਿੱਖਣ ਨੂੰ ਮਿਲਿਆ: ਪਰਿਨੀਤੀ

ਮੁੰਬਈ: ਅਦਾਕਾਰਾ ਪਰਿਨੀਤੀ ਚੋਪੜਾ ਆਪਣੀ ਆਉਣ ਵਾਲੀ ਫਿਲਮ 'ਚਮਕੀਲਾ' ਵਿੱਚ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨਾਲ ਕੰਮ ਕਰ ਰਹੀ ਹੈ। ਉਹ ਦਿਲਜੀਤ ਨਾਲ ਕੰਮ ਕਰ ਕੇ ਕਾਫੀ ਖ਼ੁਸ਼ ਨਜ਼ਰ ਆਈ ਅਤੇ ਉਸ ਨੇ ਕਿਹਾ ਕਿ ਉਸ ਨੂੰ...

ਫ਼ਿਲਮ ‘ਦਿ ਕਰਿਊ’ ਵਿੱਚ ਦਿਖਾਈ ਦੇਵੇਗਾ ਦਲਜੀਤ ਦੁਸਾਂਝ

ਮੁੰਬਈ: 'ਉੜਤਾ ਪੰਜਾਬ' ਅਤੇ 'ਸੂਰਮਾ' ਸਮੇਤ ਹੋਰ ਫ਼ਿਲਮਾਂ ਵਿੱਚ ਆਪਣਾ ਅਦਾਕਾਰੀ ਦੇ ਜੌਹਰ ਦਿਖਾਉਣ ਵਾਲਾ ਅਦਾਕਾਰ ਤੇ ਗਾਇਕ ਦਲਜੀਤ ਦੁਸਾਂਝ, ਹੁਣ ਫ਼ਿਲਮ 'ਦਿ ਕਰਿਊ' ਵਿੱਚ ਦਿਖਾਈ ਦੇਵੇਗਾ। ਇਸ ਫ਼ਿਲਮ ਵਿੱਚ ਅਦਾਕਾਰਾ ਤੱਬੂ, ਕਰੀਨਾ ਕਪੂਰ ਖਾਨ ਅਤੇ ਕ੍ਰ਼ਿਤੀ...

ਬਲੈਕਪਿੰਕ ਅਤੇ ਬੈਡ ਬਨੀ ਨਾਲ ਪੇਸ਼ਕਾਰੀ ਦੇਵੇਗਾ ਦਿਲਜੀਤ

ਮੁੰਬਈ: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਸ ਸਾਲ ਅਪਰੈਲ ਵਿੱਚ ਕੋਚੇਲਾ ਸੰਗੀਤ ਅਤੇ ਕਲਾ ਉਤਸਵ 2023 ਵਿੱਚ ਪੇਸ਼ਕਾਰੀ ਦੇਣ ਲਈ ਤਿਆਰ ਹੈ। ਇਹ ਜਾਣਕਾਰੀ ਫੈਸਟੀਵਲ ਦੇ ਇੰਸਟਾਗ੍ਰਾਮ ਪੇਜ 'ਤੇ ਸਾਂਝੀ ਕੀਤੀ ਗਈ ਹੈ ਜਿਸ ਵਿਚ ਦੱਖਣੀ ਕੋਰਿਆਈ...

ਹਰਦਿਲ ਅਜ਼ੀਜ਼ ਅਦਾਕਾਰਾ ਦਲਜੀਤ ਕੌਰ

ਮਨਦੀਪ ਸਿੰਘ ਸਿੱਧੂ ਪੰਜਾਬੀ ਸਿਨਮਾ ਦੀ ਆਪਣੇ ਦੌਰ ਦੀ 'ਹੇਮਾ ਮਾਲਿਨੀ' ਯਾਨੀ ਦਲਜੀਤ ਕੌਰ ਨਹੀਂ ਰਹੀ। ਪੰਜਾਬੀ ਸਿਨਮਾ ਵਿੱਚ ਪਾਏ ਉਸ ਦੇ ਯੋਗਦਾਨ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਦਲਜੀਤ ਕੌਰ ਦੀ ਪੈਦਾਇਸ਼ ਮਾਰਚ 1953 ਵਿੱਚ ਪੱਛਮੀ ਬੰਗਾਲ ਦੇ ਸ਼ਹਿਰ...

ਪੰਜਾਬੀ ਫ਼ਿਲਮਾਂ ਦੀ ਪ੍ਰਸਿੱਧ ਅਭਿਨੇਤਰੀ ਦਿਲਜੀਤ ਕੌਰ ਦਾ ਦੇਹਾਂਤ

ਸੰਤੋਖ ਗਿੱਲ ਗੁਰੂਸਰ ਸੁਧਾਰ, 17 ਨਵੰਬਰ ਪੰਜਾਬੀ ਸਿਨੇਮਾ ਜਗਤ ਦੀ ਸੁਪਰ ਸਟਾਰ ਰਹੀ ਦਿਲਜੀਤ ਕੌਰ ਨਹੀਂ ਰਹੇ। ਉਨ੍ਹਾਂ 69 ਸਾਲ ਦੀ ਉਮਰ ਵਿਚ ਅੱਜ ਸਵੇਰੇ ਆਖ਼ਰੀ ਸਾਹ ਲਿਆ। ਆਪਣੇ ਜ਼ਮਾਨੇ ਵਿਚ ਪੰਜਾਬੀ ਫ਼ਿਲਮਾਂ ਦੀ "ਹੇਮਾ ਮਾਲਿਨੀ" ਵਜੋਂ ਮਸ਼ਹੂਰ ਦਿਲਜੀਤ ਕੌਰ...

ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਦੇ ਗੀਤਾਂ ’ਤੇ ਥਿਰਕਦਾ ਨਜ਼ਰ ਆਇਆ ਦਿਲਜੀਤ

ਮੁੰਬਈ: ਫ਼ਿਲਮ 'ਜੋਗੀ' ਤੋਂ ਬਾਅਦ ਹੁਣ ਅਦਾਕਾਰ ਦਿਲਜੀਤ ਦੋਸਾਂਝ ਆਪਣੀ ਆਉਣ ਵਾਲੀ ਫ਼ਿਲਮ 'ਬਾਬੇ ਭੰਗੜਾ ਪਾਉਂਦੇ ਨੇ' ਦੀ ਰਿਲੀਜ਼ ਦੀਆਂ ਤਿਆਰੀਆਂ ਵਿੱਚ ਰੁੱਝ ਗਿਆ ਹੈ। ਇਸ ਫਿਲਮ ਵਿੱਚ ਦਿਲਜੀਤ ਨਾਲ ਸਰਗੁਣ ਮਹਿਤਾ ਮੁੱਖ ਭੂਮਿਕਾ ਵਿੱਚ ਦਿਖਾਈ ਦੇਵੇਗੀ। ਹਾਲ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img