12.4 C
Alba Iulia
Monday, April 29, 2024

ਦਵਸ

ਕੀਵ ਦਿਵਸ ਤੋਂ ਪਹਿਲਾਂ ਰੂਸ ਵੱਲੋਂ ਸਭ ਤੋਂ ਵੱਡਾ ਡਰੋਨ ਹਮਲਾ

ਕੀਵ, 28 ਮਈ ਕੀਵ ਦਿਵਸ ਦੀਆਂ ਤਿਆਰੀਆਂ ਦਰਮਿਆਨ ਅੱਜ ਯੂਕਰੇਨ ਦੀ ਰਾਜਧਾਨੀ 'ਚ ਜੰਗ ਦੀ ਸ਼ੁਰੂਆਤ ਤੋਂ ਬਾਅਦ ਰੂਸ ਵੱੱਲੋਂ ਸਭ ਤੋਂ ਵੱਡਾ ਡਰੋਨ ਹਮਲਾ ਕੀਤਾ ਗਿਆ। ਹਮਲੇ 'ਚ ਘੱਟ ਤੋਂ ਘੱਟ ਇੱਕ ਵਿਅਕਤੀ ਮਾਰਿਆ ਗਿਆ ਹੈ। ਸਥਾਨਕ ਅਧਿਕਾਰੀਆਂ...

ਬ੍ਰਿਸਬੇਨ: ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਾਹਿਤਕ ਸਮਾਗਮ

ਹਰਜੀਤ ਲਸਾੜਾ ਬ੍ਰਿਸਬੇਨ, 26 ਫਰਵਰੀ ਸਥਾਨਕ ਸੰਸਥਾ 'ਆਸਟ੍ਰੇਲੀਅਨ ਪੰਜਾਬੀ ਲੇਖਕ ਸਭਾ' ਵੱਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਲੇਖਕ ਗੁਰਜਿੰਦਰ ਸੰਧੂ ਦਾ ਸਨਮਾਨ ਕਰਦਿਆਂ ਉਨ੍ਹਾਂ ਦਾ ਨਾਵਲ 'ਦੀਵੇ ਦੀ ਲੋਅ' ਵੀ ਲੋਕ ਅਰਪਣ ਕੀਤਾ...

ਮਿਸਰ ਦੇ ਰਾਸ਼ਟਰਪਤੀ ਭਾਰਤ ਦੇ 74ਵੇਂ ਗਣਤੰਤਰ ਦਿਵਸ ’ਚ ਹੋਣਗੇ ਮੁੱਖ ਮਹਿਮਾਨ

ਨਵੀਂ ਦਿੱਲੀ, 21 ਜਨਵਰੀ ਮਿਸਰ ਦੇ 68 ਸਾਲਾ ਰਾਸ਼ਟਰਪਤੀ ਅਬਦੁਲ ਫਤਹਿ ਅਲ-ਸੀਸੀ ਭਾਰਤ ਦੇ 74ਵੇਂ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ। ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਰਾਸ਼ਟਰਪਤੀ ਅਲ-ਸੀਸੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ 26 ਜਨਵਰੀ...

ਗਣਤੰਤਰ ਦਿਵਸ: ਡਰੋਨ, ਪਤੰਗ ਤੇ ਗੁਬਾਰੇ ਉਡਾਉਣ ’ਤੇ ਪਾਬੰਦੀ

ਗੁਰੂਗ੍ਰਾਮ, 14 ਜਨਵਰੀ ਜ਼ਿਲ੍ਹਾ ਪ੍ਰਸ਼ਾਸਨ ਨੇ ਗਣਤੰਤਰ ਦਿਵਸ ਮੌਕੇ ਸੁਰੱਖਿਆ ਦੇ ਮੱਦੇਨਜ਼ਰ ਡਰੋਨ, ਹਲਕੇ ਜਹਾਜ਼, ਗਲਾਈਡਰ, ਗੁਬਾਰੇ ਅਤੇ ਪਤੰਗ ਉਡਾਉਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਸੀਆਰਪੀਸੀ ਦੀ ਧਾਰਾ 144 ਤਹਿਤ ਲਾਈ ਗਈ ਹੈ ਜੋ 26 ਜਨਵਰੀ ਤੱਕ ਜਾਰੀ...

ਆਜ਼ਾਦੀ ਦਿਵਸ ਮੌਕੇ 1,082 ਪੁਲੀਸ ਜਵਾਨਾਂ ਨੂੰ ਮਿਲਣਗੇ ਸੇਵਾ ਮੈਡਲ

ਨਵੀਂ ਦਿੱਲੀ, 14 ਅਗਸਤ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਕੇਂਦਰੀ ਹਥਿਆਰਬੰਦ ਪੁਲੀਸ ਫੋਰਸਿਜ਼ (ਸੀਏਪੀਐੱਫ) ਅਤੇ ਸੂਬਾ ਪੁਲੀਸ ਬਲਾਂ ਦੇ 1,082 ਜਵਾਨਾਂ ਤੋਂ ਇਲਾਵਾ ਆਈਟੀਬੀਪੀ ਦੇ 20 ਜਵਾਨਾਂ ਨੂੰ ਬਹਾਦਰੀ ਲਈ ਸੇਵਾ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ...

ਪ੍ਰਿਯੰਕਾ ਨੇ ਪਿਤਾ ਦਿਵਸ ਮੌਕੇ ਸਾਂਝੀ ਕੀਤੀ ਪਤੀ ਤੇ ਧੀ ਦੀ ਤਸਵੀਰ

ਮੁੰਬਈ: ਅਦਾਕਾਰਾ ਪ੍ਰਿਯੰਕਾ ਚੋਪੜਾ ਜੋਨਸ ਨੇ ਅੱਜ ਆਪਣੇ ਪਤੀ ਨਿੱਕ ਜੋਨਸ ਅਤੇ ਧੀ ਮਾਲਤੀ ਮੈਰੀ ਦੀ ਤਸਵੀਰ ਸਾਂਝੀ ਕੀਤੀ, ਜਿਸ ਵਿੱਚ ਦੋਵਾਂ ਨੇ ਇੱਕੋ ਜਿਹੇ ਜੁੱਤੇ ਪਾਏ ਹੋਏ ਹਨ। ਪ੍ਰਿਯੰਕਾ ਨੇ ਇਹ ਤਸਵੀਰ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਹੈ,...

ਐਮੀ ਜੈਕਸਨ ਵੱਲੋਂ ਮਹੀਨਾ ਪਹਿਲਾਂ ਮਾਂ ਦਿਵਸ ਦੀਆਂ ਵਧਾਈਆਂ ਦੇਣ ’ਤੇ ਪ੍ਰਸ਼ੰਸਕ ਹੈਰਾਨ

ਚੇਨਈ: ਤਮਿਲ ਫਿਲਮਾਂ ਵਿੱਚ ਕੰਮ ਕਰ ਚੁੱਕੀ ਅਦਾਕਾਰ ਐਮੀ ਜੈਕਸਨ ਨੇ ਹਾਲ ਹੀ ਵਿੱਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ 'ਮਾਂ ਦਿਵਸ' ਦੀਆਂ ਵਧਾਈਆਂ ਦੇ ਕੇ ਸਭ ਨੂੰ ਹੈਰਾਨ ਕਰ ਦਿੱਤਾ। ਅਦਾਕਾਰਾ ਨੇ ਆਪਣੀ ਮਾਂ ਨਾਲ ਖਿਚਵਾਈ ਆਪਣੀ ਇੱਕ ਤਸਵੀਰ...

ਕੋਵਿਡ ਕਾਰਨ ਗਣਤੰਤਰ ਦਿਵਸ ਪਰੇਡ ’ਚ 5-8 ਹਜ਼ਾਰ ਲੋਕਾਂ ਨੂੰ ਮਿਲੇਗੀ ਹਿੱਸਾ ਲੈਣ ਦੀ ਇਜਾਜ਼ਤ

ਨਵੀਂ ਦਿੱਲੀ, 18 ਜਨਵਰੀ ਕੋਵਿਡ-19 ਮਹਾਮਾਰੀ ਕਾਰਨ ਇਸ ਸਾਲ ਗਣਤੰਤਰ ਦਿਵਸ ਪਰੇਡ ਵਿੱਚ ਹਿੱਸਾ ਲੈਣ ਵਾਲਿਆਂ ਦੀ ਆਮ ਲੋਕਾਂ ਗਿਣਤੀ 70 ਤੋਂ 80 ਫੀਸਦੀ ਤੱਕ ਘੱਟ ਕਰਕੇ ਸਿਰਫ਼ 5,000 ਤੋਂ 8,000 ਕਰ ਦਿੱਤੀ ਗਈ ਹੈ। ਪਿਛਲੇ ਸਾਲ 25,000 ਲੋਕਾਂ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img