12.4 C
Alba Iulia
Thursday, May 9, 2024

ਧਲਵਲ

ਅਮਰੀਕਾ ’ਚ ਪੰਜਾਬੀ ਅਦਾਕਾਰ ਅਮਨ ਧਾਲੀਵਾਲ ’ਤੇ ਹਮਲਾ

ਜੋਗਿੰਦਰ ਸਿੰਘ ਮਾਨ ਮਾਨਸਾ, 16 ਮਾਰਚ ਪੰਜਾਬੀ ਅਦਾਕਾਰ ਅਮਨ ਧਾਲੀਵਾਲ ਉਤੇ ਵਿਦੇਸ਼ ਵਿਚ ਹਮਲਾ ਕੀਤਾ ਗਿਆ ਹੈ। ਉਂਝ ਉਸ ਦੀ ਹਾਲਤ ਫਿਲਹਾਲ ਠੀਕ ਦੱਸੀ ਗਈ ਹੈ। ਉਸ ਉਪਰ ਇਹ ਹਮਲਾ ਅਮਰੀਕਾ ਵਿਚ ਜਿੰਮ ਵਿਚ ਕਸਰਤzwnj; ਕਰਨ ਦੌਰਾਨ ਗੋਰੇ ਵਲੋਂ ਕੀਤਾ...

ਮਨਿੰਦਰ ਧਾਲੀਵਾਲ ਕਤਲ: ਗ੍ਰਿਫ਼ਤਾਰ ਮੁਲਜ਼ਮਾਂ ’ਚ ਦੋ ਪੰਜਾਬੀ ਸ਼ਾਮਲ

ਜੁਪਿੰਦਰਜੀਤ ਸਿੰਘਚੰਡੀਗੜ੍ਹ, 26 ਜੁਲਾਈ ਮੁੱਖ ਅੰਸ਼ ਲੰਘੇ ਐਤਵਾਰ ਕੀਤਾ ਗਿਆ ਸੀ ਮਨਿੰਦਰ ਧਾਲੀਵਾਲ ਤੇ ਸਤਿੰਦਰ ਿਗੱਲ ਦਾ ਕਤਲ ਵਿਸਲਰ ਪੁਲੀਸ (ਕੈਨੇਡਾ) ਨੇ ਅੱਜ ਦੱਸਿਆ ਕਿ ਇੱਥੋਂ ਦੇ ਬ੍ਰਿਟਿਸ਼ ਕੋਲੰਬੀਆ ਰਿਜ਼ੌਰਟ ਵਿਲੇਜ 'ਚ ਗੈਂਗਸਟਰ ਮਨਿੰਦਰ ਧਾਲੀਵਾਲ ਨੂੰ ਕਤਲ ਕੀਤੇ ਜਾਣ ਦੀ ਘਟਨਾ ਦੇ...

ਕੈਨੇਡਾ: ਮਨਿੰਦਰ ਧਾਲੀਵਾਲ ਕਤਲ ਮਾਮਲੇ ’ਚ ਪੁਲੀਸ ਨੇ 2 ਪੰਜਾਬੀ ਗੈਂਗਸਟਰਾਂ ਸਣੇ 5 ਗ੍ਰਿਫ਼ਤਾਰ ਕੀਤੇ

ਜੁਪਿੰਦਰਜੀਤ ਸਿੰਘ ਚੰਡੀਗੜ੍ਹ, 26 ਜੁਲਾਈ ਵਿਸਲਰ ਪੁਲੀਸ (ਕੈਨੇਡਾ) ਨੇ ਵਿਸਲਰ 'ਚ ਗੈਂਗਸਟਰ ਮਨਿੰਦਰ ਧਾਲੀਵਾਲ ਦੀ ਹੱਤਿਆ ਦੇ ਮਾਮਲੇ ਵਿੱਚ 24 ਸਾਲਾ ਗੁਰਸਿਮਰਨ ਸਹੋਤਾ ਅਤੇ 20 ਸਾਲਾ ਤਨਵੀਰ ਖੱਖ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਐਲਾਨ ਕੀਤਾ ਹੈ। ਪੁਲੀਸ ਨੇ...

ਕੈਨੇਡਾ ਦੇ ਵੈਨਕੂਵਰ ਵਿੱਚ ਗੋਲੀਬਾਰੀ ਦੌਰਾਨ ਗੈਂਗਸਟਰ ਮਨਿੰਦਰ ਧਾਲੀਵਾਲ ਤੇ ਉਸ ਦਾ ਦੋਸਤ ਹਲਾਕ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 25 ਜੁਲਾਈ ਕੈਨੇਡਾ ਦੇ ਵੈਨਕੂਵਰ ਸ਼ਹਿਰ ਵਿੱਚ ਗੈਂਗਵਾਰ ਦੇ ਚਲਦਿਆਂ ਹੋਈ ਗੋਲੀਬਾਰੀ ਵਿੱਚ ਗੈਂਗਸਟਰ ਮਨਿੰਦਰ ਧਾਲੀਵਾਲ ਤੇ ਉਸ ਦਾ ਦੋਸਤ ਸਤਿੰਦਰ ਗਿੱਲ ਹਲਾਕ ਹੋ ਗੲੇੇ। ਇਹ ਦਾਅਵਾ 'ਵੈਨਕੂਵਰ ਸਨ' ਦੀ ਰਿਪੋਰਟ ਵਿੱਚ ਕੀਤਾ ਗਿਆ ਹੈ। ਰਿਪੋਰਟ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img