12.4 C
Alba Iulia
Saturday, April 27, 2024

ਨਊਜਲਡ

ਨਿਊਜ਼ੀਲੈਂਡ: ਦੋ ਭਾਰਤੀ ਨੌਜਵਾਨ ਸਮੁੰਦਰ ਵਿੱਚ ਡੁੱਬੇ

ਵਲਿੰਗਟਨ: ਨਿਊਜ਼ੀਲੈਂਡ ਵਿੱਚ ਰਹਿਣ ਵਾਲੇ ਦੋ ਭਾਰਤੀ ਨੌਜਵਾਨਾਂ ਦੀ ਸਮੁੰਦਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਦੋਵੇਂ ਜਣੇ ਪੀਹਾ ਸਮੁੰਦਰੀ ਤੱਟ ਦੇ ਇਕ ਖਤਰਨਾਕ ਇਲਾਕੇ ਵਿੱਚ ਤੈਰਨ ਦੀ ਕੋਸ਼ਿਸ਼ ਰਹੇ ਸਨ ਕਿ ਤੇਜ਼ ਲਹਿਰ...

ਕ੍ਰਿਸ ਹਿਪਕਿੰਸ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ

ਵੈਲਿੰਗਟਨ, 25 ਜਨਵਰੀ ਜੈਸਿੰਡਾ ਆਰਡਰਨ ਦੇ ਪਿਛਲੇ ਹਫਤੇ ਅਚਾਨਕ ਅਸਤੀਫਾ ਦੇਣ ਤੋਂ ਬਾਅਦ ਕ੍ਰਿਸ ਹਿਪਕਿੰਸ ਨੇ ਅੱਜ ਨਿਊਜ਼ੀਲੈਂਡ ਦੇ 41ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। 44 ਸਾਲ ਦੇ ਹਿਪਕਿੰਸ ਨੇ ਆਰਥਿਕਤਾ 'ਤੇ ਧਿਆਨ ਦੇਣ ਦਾ ਵਾਅਦਾ ਕੀਤਾ ਹੈ। ਪ੍ਰਧਾਨ...

ਭਾਰਤ ਨੇ ਨਿਊਜ਼ੀਲੈਂਡ ਤੋਂ ਇੱਕ ਰੋਜ਼ਾ ਲੜੀ ਹੂੰਝੀ

ਇੰਦੌਰ: ਕਪਤਾਨ ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਦੇ ਸੈਂਕੜਿਆਂ ਸਦਕਾ ਭਾਰਤ ਨੇ ਅੱਜ ਇੱਥੇ ਇੱਕ ਰੋਜ਼ਾ ਲੜੀ ਦੇ ਤੀਜੇ ਅਤੇ ਆਖਰੀ ਮੈਚ ਵਿੱਚ ਨਿਊਜ਼ੀਲੈਂਡ ਨੂੰ 90 ਦੌੜਾਂ ਨਾਲ ਹਰਾ ਕੇ ਲੜੀ 3-0 ਨਾਲ ਆਪਣੇ ਨਾਮ ਕਰ ਲਈ। ਇਸ...

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੇ ਅਹੁਦਾ ਛੱਡਣ ਦਾ ਐਲਾਨ ਕੀਤਾ, ਅਕਤੂਬਰ ’ਚ ਹੋਣਗੀਆਂ ਆਮ ਚੋਣਾਂ

ਵੈਲਿੰਗਟਨ, 19 ਜਨਵਰੀ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਅੱਜ ਕਿਹਾ ਹੈ ਕਿ ਉਹ ਅਸਤੀਫਾ ਦੇ ਰਹੇ ਹਨ ਅਤੇ ਦੇਸ਼ ਵਿੱਚ ਅਕਤੂਬਰ ਵਿੱਚ ਆਮ ਚੋਣਾਂ ਹੋਣਗੀਆਂ। ਆਪਣੀਆਂ ਅੱਖਾਂ ਵਿੱਚ ਹੰਝੂਆਂ ਨਾਲ ਆਰਡਰਨ ਨੇ ਨੇਪੀਅਰ ਵਿੱਚ ਪੱਤਰਕਾਰਾਂ ਨੂੰ ਕਿਹਾ...

ਹੈਦਰਾਬਾਦ: ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਇਕ ਦਿਨਾਂ ਮੈਚ ’ਚ ਭਾਰਤ ਦੀਆਂ ਸ਼ੁਭਮਨ ਦੇ ਸ਼ਾਨਦਾਰ ਦੋਹਰੇ ਸੈਂਕੜੇ ਦੀ ਬਦੌਲਤ 8 ਵਿਕਟਾਂ ’ਤੇ 349 ਦੌੜਾਂ

ਹੈਦਰਾਬਾਦ, 18 ਜਨਵਰੀ ਇਥੇ ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਇਕ ਦਿਨਾਂ ਕ੍ਰਿਕਟ ਮੈਚ 'ਚ ਸ਼ੁਭਮਨ ਗਿੱਲ ਦੇ ਸ਼ਾਨਦਾਰ ਪਹਿਲੇ ਦੋਹਰੇ ਸੈਂਕੜੇ ਦੀ ਬਦੌਲਤ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 50 ਓਵਰਾਂ ਵਿੱਚ ਅੱਠ ਵਿਕਟਾਂ 'ਤੇ 349 ਦੌੜਾਂ ਬਣਾਈਆਂ। ਗਿੱਲ ਨੇ 149...

ਨਿਊਜ਼ੀਲੈਂਡ ਤੇ ਭਾਰਤ ਵਿਚਾਲੇ ਤੀਜਾ ਤੇ ਆਖਰੀ ਇਕ ਦਿਨਾਂ ਕ੍ਰਿਕਟ ਮੈਚ ਮੀਂਹ ਕਾਰਨ ਰੱਦ, ਮੇਜ਼ਬਾਨ ਟੀਮ ਨੇ ਲੜੀ 1-0 ਨਾਲ ਜਿੱਤੀ

ਕ੍ਰਾਈਸਟਚਰਚ, 30 ਨਵੰਬਰ ਮੀਹ ਕਾਰਨ ਇਥੇ ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਤੇ ਆਖਰੀ ਇਕ ਦਿਨਾਂ ਮੈਚ ਰੱਦ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਨਿਊਜ਼ੀਲੈਂਡ ਦੀ ਟੀਮ ਇਹ ਲੜੀ 1-0 ਨਾਲ ਜਿੱਤ ਗਈ। ਮੀਂਹ ਕਾਰਨ ਮੈਚ ਰੁਕਣ ਵੇਲੇ ਮੇਜ਼ਬਾਨ ਟੀਮ...

ਟੀ-20: ਭਾਰਤ ਨੇ ਨਿਊਜ਼ੀਲੈਂਡ ਤੋਂ 1-0 ਨਾਲ ਲੜੀ ਜਿੱਤੀ

ਨੇਪੀਅਰ: ਮੀਂਹ ਕਾਰਨ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਸਰਾ ਅਤੇ ਆਖਰੀ ਟੀ-20 ਮੈਚ ਅੱਜ ਇੱਥੇ ਡਕਵਰਥ ਲੂਈਸ ਵਿਧੀ ਰਾਹੀਂ ਬਰਾਬਰ ਰਿਹਾ, ਜਿਸ ਨਾਲ ਹਾਰਦਿਕ ਪੰਡਿਆ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਤਿੰਨ ਮੈਚਾਂ ਦੀ ਸੀਰੀਜ਼ 1-0 ਨਾਲ ਆਪਣੇ ਨਾਮ...

ਟੀ-20: ਭਾਰਤ ਨੇ ਨਿਊਜ਼ੀਲੈਂਡ ਨੂੰ 65 ਦੌੜਾਂ ਨਾਲ ਹਰਾਇਆ

ਮਾਊਂਟ ਮੌਂਗਨੂਈ, 20 ਨਵੰਬਰ ਲੈਅ ਵਿੱਚ ਚੱਲ ਰਹੇ ਸੂਰਿਆਕੁਮਾਰ ਯਾਦਵ ਦੇ ਸੈਂਕੜੇ ਦੀ ਮਦਦ ਨਾਲ ਭਾਰਤ ਨੇ ਅੱਜ ਇੱਥੇ ਦੂਜੇ ਟੀ-20 ਮੈਚ ਵਿੱਚ ਨਿਊਜ਼ੀਲੈਂਡ ਨੂੰ 65 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਲੀਡ ਲੈ...

ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੀ-20 ਮੀਂਹ ਦੀ ਭੇਟ ਚੜ੍ਹਿਆ

ਵੈਲਿੰਗਟਨ, 18 ਨਵੰਬਰ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਟੀ-20 ਕੌਮਾਂਤਰੀ ਮੈਚ ਅੱਜ ਇੱਥੇ ਮੀਂਹ ਕਾਰਨ ਇੱਕ ਵੀ ਗੇਂਦ ਸੁੱਟੇ ਬਿਨਾਂ ਰੱਦ ਕਰ ਦਿੱਤਾ ਗਿਆ। ਇੱਥੋਂ ਦੇ ਸਕਾਈ ਸਟੇਡੀਅਮ ਵਿੱਚ ਮੀਂਹ ਕੁਝ ਦੇਰ ਰੁਕ ਗਿਆ...

ਮੀਂਹ ਕਾਰਨ ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੀ-20 ਰੱਦ

ਵੈਲਿੰਗਟਨ, 18 ਨਵੰਬਰ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਟੀ-20 ਅੰਤਰਰਾਸ਼ਟਰੀ ਮੈਚ ਅੱਜ ਇੱਥੇ ਮੀਂਹ ਕਾਰਨ ਇਕ ਗੇਂਦ ਸੁੱਟੇ ਬਿਨਾਂ ਰੱਦ ਕਰ ਦਿੱਤਾ ਗਿਆ। ਇੱਥੋਂ ਦੇ ਸਕਾਈ ਸਟੇਡੀਅਮ ਵਿੱਚ ਮੀਂਹ ਕੁਝ ਦੇਰ ਰੁਕ ਗਿਆ ਪਰ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img