12.4 C
Alba Iulia
Thursday, May 2, 2024

ਨਤ

ਭਾਰਤੀ-ਅਮਰੀਕੀ ਭਾਈਚਾਰਾ ਛੋਟਾ, ਪਰ ਅਮਰੀਕੀ ਵਿਦੇਸ਼ ਨੀਤੀ ਨੂੰ ਬਦਲਣ ਦੇ ਸਮਰੱਥ: ਚੈਟਰਜੀ

ਵਾਸ਼ਿੰਗਟਨ, 27 ਅਪਰੈਲ ਪਦਮ ਭੂਸ਼ਣ ਐਵਾਰਡੀ ਤੇ ਭਾਰਤੀ-ਅਮਰੀਕੀ ਆਗੂ ਸਵਦੇਸ਼ ਚੈਟਰਜੀ ਨੇ ਕਿਹਾ ਕਿ ਅਮਰੀਕਾ ਰਹਿੰਦੇ ਭਾਰਤੀ-ਅਮਰੀਕੀ ਭਾਈਚਾਰੇ ਦੀ ਗਿਣਤੀ ਭਾਵੇਂ ਛੋਟੀ ਹੈ, ਪਰ ਉਹ ਅਮਰੀਕਾ ਦੀ ਵਿਦੇਸ਼ ਨੀਤੀ ਨੂੰ ਬਦਲਣ ਦੇ ਸਮਰੱਥ ਹਨ। ਚੈਟਰਜੀ, ਜਿਨ੍ਹਾਂ ਨੂੰ 2001 ਵਿੱਚ...

ਤ੍ਰਿਣਮੂਲ ਕਾਂਗਰਸ ‘ਲਾਪਤਾ’ ਨੇਤਾ ਮੁਕੁਲ ਰਾਏ ਦਿੱਲੀ ਪੁੱਜੇ

ਕੋਲਕਾਤਾ, 18 ਅਪਰੈਲ ਤ੍ਰਿਣਮੂਲ ਕਾਂਗਰਸ ਦੇ ਸੀਨੀਅਰ ਆਗੂ ਮੁਕੁਲ ਰਾਏ ਨੇ ਕਿਹਾ ਹੈ ਕਿ ਉਹ ਜ਼ਰੂਰੀ ਕੰਮ ਲਈ ਦਿੱਲੀ ਪੁੱਜ ਗਏ ਹਨ। ਇਸ ਤੋਂ ਪਹਿਲਾਂ ਪਰਿਵਾਰ ਨੇ ਕਿਹਾ ਸੀ ਕਿ ਸ੍ਰੀ ਰਾਏ ਸੋਮਵਾਰ ਸ਼ਾਮ ਤੋਂ 'ਲਾਪਤਾ' ਹਨ। ਸਾਬਕਾ ਰੇਲ...

ਆਬਕਾਰੀ ਨੀਤੀ ਮਾਮਲਾ: ਕੇਜਰੀਵਾਲ ਸਾਰੀਆਂ ਕਾਰਵਾਈਆਂ ਦਾ ਢੁੱਕਵੇਂ ਸਮੇਂ ’ਤੇ ਜਵਾਬ ਦੇਣਗੇ: ਨਿਤੀਸ਼ ਕੁਮਾਰ

ਪਟਨਾ, 15 ਅਪਰੈਲ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਸੀਬੀਆਈ ਵੱਲੋਂ ਤਲਬ ਕੀਤੇ ਜਾਣ ਦੇ ਇੱਕ ਦਿਨ ਬਾਅਦ ਅੱਜ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਉਨ੍ਹਾਂ ਖ਼ਿਲਾਫ਼ ਸ਼ੁਰੂ ਕੀਤੀਆਂ ਗਈਆਂ 'ਸਾਰੀਆਂ...

ਕਾਂਗਰਸ ਦੇ ਸੀਨੀਅਰ ਨੇਤਾ ਏਕੇ ਐਂਟਨੀ ਦਾ ਪੁੱਤ ਭਾਜਪਾ ’ਚ ਸ਼ਾਮਲ

ਨਵੀਂ ਦਿੱਲੀ, 6 ਅਪਰੈਲ ਕਾਂਗਰਸ ਦੇ ਸੀਨੀਅਰ ਆਗੂ ਅਤੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਏਕੇ ਐਂਟਨੀ ਦੇ ਪੁੱਤਰ ਅਨਿਲ ਐਂਟਨੀ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਕੇਂਦਰੀ ਮੰਤਰੀ ਅਤੇ ਰਾਜ ਸਭਾ ਵਿੱਚ ਸਦਨ ਦੇ ਨੇਤਾ ਪੀਯੂਸ਼ ਗੋਇਲ, ਕੇਂਦਰੀ ਮੰਤਰੀ...

ਜੇਡੀਐੱਸ ਨੇਤਾ ਰਾਮਾਸਵਾਮੀ ਭਾਜਪਾ ’ਚ ਸ਼ਾਮਲ

ਨਵੀਂ ਦਿੱਲੀ/ਬੰਗਲੂਰੂ, 1 ਅਪਰੈਲ ਕਰਨਾਟਕ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੇਡੀਐੱਸ ਦੇ ਆਗੂ ਏ.ਟੀ. ਰਾਮਾਸਵਾਮੀ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਭਾਜਪਾ ਦੇ ਕੌਮੀ ਜਨਰਲ ਸਕੱਤਰ ਦੁਸ਼ਿਅੰਤ ਗੌਤਮ ਅਤੇ ਰਾਜ...

ਲੋਕ ਸਭਾ ਸਕੱਤਰੇਤ ਨੇ ਐੱਨਸੀਪੀ ਨੇਤਾ ਮੁਹੰਮਦ ਫ਼ੈਜ਼ਲ ਦੀ ਮੈਂਬਰਸ਼ਿਪ ਬਹਾਲ ਕੀਤੀ

ਨਵੀਂ ਦਿੱਲੀ, 29 ਮਾਰਚ ਲੋਕ ਸਭਾ ਸਕੱਤਰੇਤ ਨੇ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਨੇਤਾ ਮੁਹੰਮਦ ਫੈਜ਼ਲ ਪੀਪੀ ਦੀ ਮੈਂਬਰਸ਼ਿਪ ਬਹਾਲ ਕਰ ਦਿੱਤੀ ਹੈ। ਫੈਜ਼ਲ ਨੂੰ ਅਪਰਾਧਿਕ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਅਤੇ 10 ਸਾਲ ਦੀ ਕੈਦ ਦੀ...

ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਾਉਣ ਲਈ ਬੀਆਰਐੱਸ ਨੇਤਾ ਕਵਿਤਾ ਨੇ ਭੁੱਖ ਹੜਤਾਲ ਕੀਤੀ

ਨਵੀਂ ਦਿੱਲੀ, 10 ਮਾਰਚ ਦਿੱਲੀ ਆਬਕਾਰੀ ਘਪਲੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਣ ਤੋਂ ਇੱਕ ਦਿਨ ਪਹਿਲਾਂ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਦੀ ਆਗੂ ਕੇ. ਕਵਿਤਾ ਨੇ 13 ਮਾਰਚ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਬਜਟ ਸੈਸ਼ਨ...

ਆਬਕਾਰੀ ਨੀਤੀ: ਸਿਸੋਦੀਆ ਵੱਲੋਂ ਜ਼ਮਾਨਤ ਲਈ ਅਦਾਲਤ ਦਾ ਰੁਖ਼

ਪੱਤਰ ਪ੍ਰੇਰਕ ਨਵੀਂ ਦਿੱਲੀ, 3 ਮਾਰਚ ਦਿੱਲੀ ਆਬਕਾਰੀ ਨੀਤੀ ਵਿੱਚ ਕਥਿਤ ਬੇਨੇਮੀਆਂ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਗ੍ਰਿਫ਼ਤਾਰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਅੱਜ ਦਿੱਲੀ ਦੀ ਅਦਾਲਤ ਦਾ ਰੁਖ਼ ਕੀਤਾ ਹੈ। ਸ੍ਰੀ ਸਿਸੋਦੀਆ ਦੇ...

ਕਾਂਗਰਸ ਨੇ ਭਾਰਤ ਜੋੜੋ ਯਾਤਰਾ ਦੀ ਸਮਾਪਤੀ ’ਤੇ ਸ੍ਰੀਨਗਰ ’ਚ ਰੈਲੀ ਕੱਢੀ, ਕਈ ਪਾਰਟੀਆਂ ਦੇ ਨੇਤਾ ਸ਼ਾਮਲ

ਸ੍ਰੀਨਗਰ, 30 ਜਨਵਰੀ ਕਾਂਗਰਸ ਨੇ ਅੱਜ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਭਾਰੀ ਬਰਫ਼ਬਾਰੀ ਦਰਮਿਆਨ ਆਪਣੀ 'ਭਾਰਤ ਜੋੜੋ ਯਾਤਰਾ' ਦੀ ਸਮਾਪਤੀ ਮੌਕੇ ਰੈਲੀ ਕੱਢੀ। ਸ਼ੇਰ-ਏ-ਕਸ਼ਮੀਰ ਕ੍ਰਿਕਟ ਸਟੇਡੀਅਮ ਤੋਂ ਸ਼ੁਰੂ ਹੋਈ ਇਸ ਰੈਲੀ ਦੀ ਅਗਵਾਈ ਕਾਂਗਰਸ ਆਗੂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ...

ਕਾਂਗਰਸ ਨੇਤਾ ਸੋਨੀਆ ਗਾਂਧੀ ਹਸਪਤਾਲ ’ਚ ਦਾਖਲ

ਨਵੀਂ ਦਿੱਲੀ, 4 ਜਨਵਰੀ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਨਿਯਮਤ ਮੈਡੀਕਲ ਜਾਂਚ ਲਈ ਅੱਜ ਇਥੋਂ ਦੇ ਸਰ ਗੰਗਾ ਰਾਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਸੋਨੀਆ ਗਾਂਧੀ ਦੀ ਧੀ ਪ੍ਰਿਯੰਕਾ ਗਾਂਧੀ ਵਾਡਰਾ ਹਸਪਤਾਲ ਵਿੱਚ ਭਰਤੀ ਹੋਣ ਸਮੇਂ ਉਨ੍ਹਾਂ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img