12.4 C
Alba Iulia
Monday, April 29, 2024

ਨਯਕਤ

ਤੀਰਅੰਦਾਜ਼ੀ: ਭਾਰਤੀ ਰਿਕਰਵ ਟੀਮ ਲਈ ਕੋਰੀਅਨ ਕੋਚ ਨਿਯੁਕਤ

ਕੋਲਕਾਤਾ: ਭਾਰਤੀ ਤੀਰਅੰਦਾਜ਼ੀ ਫੈਡਰੇਸ਼ਨ ਨੇ 2024 ਪੈਰਿਸ ਓਲੰਪਿਕ ਖੇਡਾਂ ਤੋਂ ਪਹਿਲਾਂ ਰਿਕਰਵ ਟੀਮ ਲਈ ਓਲੰਪਿਕ ਸੋਨ ਤਮਗਾ ਜੇਤੂ ਬੈਕ ਵੂੰਗ ਕੀ ਨੂੰ ਮੁੱਖ ਕੋਚ ਨਿਯੁਕਤ ਕੀਤਾ ਹੈ। ਲੰਡਨ ਓਲੰਪਿਕ ਵਿੱਚ ਮਹਿਲਾ ਵਿਅਕਤੀਗਤ ਅਤੇ ਟੀਮ ਵਰਗ 'ਚ ਆਪਣੇ ਦੇਸ਼...

ਟਰੂਡੋ ਨੇ ਕੈਨੇਡਾ ਦੀਆਂ ਚੋਣਾਂ ’ਚ ਚੀਨੀ ਦਖ਼ਲ ਦਾ ਪਤਾ ਲਾਉਣ ਲਈ ਵਿਸ਼ੇਸ਼ ਜਾਂਚ ਅਧਿਕਾਰੀ ਨਿਯੁਕਤ ਕੀਤਾ

ਟੋਰਾਂਟੋ, 16 ਮਾਰਚ ਕੈਨੇਡਾ ਦੀਆਂ ਪਿਛਲੀਆਂ ਦੋ ਚੋਣਾਂ ਵਿੱਚ ਚੀਨੀ ਦਖਲਅੰਦਾਜ਼ੀ ਦੇ ਦੋਸ਼ਾਂ ਦੀ ਜਾਂਚ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਾਬਕਾ ਗਵਰਨਰ ਜਨਰਲ ਨੂੰ ਵਿਸ਼ੇਸ਼ ਜਾਂਚਕਰਤਾ ਨਿਯੁਕਤ ਕੀਤਾ ਹੈ। ਟਰੂਡੋ ਨੇ ਐਲਾਨ ਕੀਤਾ ਕਿ ਡੇਵਿਡ ਜੌਹਨਸਨ ਵਿਸ਼ੇਸ਼ ਜਾਂਚਕਰਤਾ...

ਡਬਲਿਊਪੀਐੱਲ: ਝੂਲਨ ਮੁੰਬਈ ਇੰਡੀਅਨਜ਼ ਦੀ ਮੈਂਟਰ ਤੇ ਗੇਂਦਬਾਜ਼ੀ ਕੋਚ ਨਿਯੁਕਤ

ਮੁੰਬਈ: ਸਾਬਕਾ ਕ੍ਰਿਕਟਰ ਝੂਲਨ ਗੋਸਵਾਮੀ ਨੂੰ ਅੱਜ ਮੁੰਬਈ ਇੰਡੀਅਨਜ਼ ਨੇ ਆਗਾਮੀ ਮਹਿਲਾ ਪ੍ਰੀਮੀਅਰ ਲੀਗ (ਡਬਲਿਊਪੀਐੱਲ) ਦੇ ਪਲੇਠੇ ਸੀਜ਼ਨ ਲਈ ਮੈਂਟਰ ਤੇ ਗੇਂਦਬਾਜ਼ੀ ਕੋਚ ਦੀ ਦੋਹਰੀ ਭੂਮਿਕਾ ਸੌਂਪੀ ਹੈ। ਗੋਸਵਾਮੀ ਨੇ ਹਾਲ ਹੀ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਤੋਂ...

ਅਸਦ ਮਜੀਦ ਖਾਨ ਪਾਕਿਸਤਾਨ ਦੇ ਵਿਦੇਸ਼ ਸਕੱਤਰ ਨਿਯੁਕਤ

ਇਸਲਾਮਾਬਾਦ, 2 ਦਸੰਬਰ ਪਾਕਿਸਤਾਨ ਨੇ ਹਫ਼ਤਿਆਂ ਤੋਂ ਬਣੀ ਹੋਈ ਬੇਯਕੀਨੀ ਨੂੰ ਖ਼ਤਮ ਕਰਦਿਆਂ ਕਰੀਅਰ ਡਿਪਲੋਮੈਟ ਅਸਦ ਮਜੀਦ ਖਾਨ ਨੂੰ ਆਪਣਾ ਨਵਾਂ ਵਿਦੇਸ਼ ਸਕੱਤਰ ਨਿਯੁਕਤ ਕੀਤਾ ਹੈ। ਉਨ੍ਹਾਂ ਦਾ ਨਾਮ 'ਸਾਈਫਰ ਸਾਜ਼ਿਸ਼' ਵਿਵਾਦ ਵਿੱਚ ਸਾਹਮਣੇ ਆਇਆ ਸੀ। ਮਜੀਦ ਖਾਨ ਇਸ...

ਪਾਕਿਸਤਾਨ ਸਰਕਾਰ ਨੂੰ ਨਵੇਂ ਥਲ ਸੈਨਾ ਪ੍ਰਮੁੱਖ ਦੀ ਨਿਯੁਕਤੀ ਲਈ ਮਿਲੇ ਨਾਮ

ਇਸਲਾਮਾਬਾਦ, 23 ਨਵੰਬਰ ਪਾਕਿਸਤਾਨ ਦੇ ਨਵੇਂ ਥਲ ਸੈਨਾ ਮੁਖੀ ਦੀ ਨਿਯੁਕਤੀ ਬਾਰੇ ਬੇਯਕੀਨੀ ਦੂਰ ਹੁੰਦੀ ਨਜ਼ਰ ਆ ਰਹੀ ਹੈ। ਸਰਕਾਰ ਨੇ ਅੱਜ ਐਲਾਨ ਕੀਤਾ ਕਿ ਉਸ ਨੂੰ ਮੌਜੂਦਾ ਜਨਰਲ ਕਮਰ ਜਾਵੇਦ ਬਾਜਵਾ ਦੀ ਥਾਂ ਲੈਣ ਲਈ ਕਈ ਸੀਨੀਅਰ ਜਨਰਲਾਂ...

ਗੌਰਵ ਦਿਵੇਦੀ ਪ੍ਰਸਾਰ ਭਾਰਤੀ ਦੇ ਸੀਈਓ ਨਿਯੁਕਤ

ਨਵੀਂ ਦਿੱਲੀ, 14 ਨਵੰਬਰ ਸੀਨੀਅਰ ਆਈਏਐਸ ਅਧਿਕਾਰੀ ਗੌਰਵ ਦਿਵੇਦੀ ਨੂੰ ਪ੍ਰਸਾਰ ਭਾਰਤੀ ਦਾ ਨਵਾਂ ਸੀਈਓ ਨਿਯੁਕਤ ਕੀਤਾ ਗਿਆ ਹੈ। ਛੱਤੀਸਗੜ੍ਹ ਕੇਡਰ ਦੇ 1995 ਬੈਚ ਦੇ ਅਧਿਕਾਰੀ ਦਾ ਕਾਰਜਕਾਲ ਅਹੁਦਾ ਸੰਭਾਲਣ ਵਾਲੇ ਦਿਨ ਤੋਂ ਪੰਜ ਸਾਲ ਦਾ ਹੋਵੇਗਾ। ਦਿਵੇਦੀ ਤੋਂ...

ਵੀਸੀ ਦੀ ਨਿਯੁਕਤੀ: ਰਾਜਪਾਲ ਪੁਰੋਹਿਤ ਨੇ ਤਿੰਨ ਨਾਵਾਂ ਦਾ ਪੈਨਲ ਮੰਗਿਆ; ਫਾਈਲ ਸਰਕਾਰ ਨੂੰ ਮੋੜੀ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 11 ਅਕਤੂਬਰ ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਹੁਣ ਨਵਾਂ ਪੇਚ ਫਸ ਗਿਆ ਹੈ। ਰਾਜਪਾਲ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ ਉਪ ਕੁਲਪਤੀ ਦੀ ਨਿਯੁਕਤੀ ਨੂੰ ਹਰੀ ਝੰਡੀ ਦੇਣ ਦੇ ਮਾਮਲੇ...

ਸ਼ਹਿਜ਼ਾਦਾ ਮੁਹੰਮਦ ਬਿਨ ਸਲਮਾਨ ਸਾਊਦੀ ਅਰਬ ਦਾ ਪ੍ਰਧਾਨ ਮੰਤਰੀ ਨਿਯੁਕਤ

ਦੁਬਈ, 28 ਸਤੰਬਰ ਸਾਊਦੀ ਅਰਬ ਦੇ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ਨੂੰ ਸ਼ਾਹੀ ਹੁਕਮਾਂ ਤਹਿਤ ਦੇਸ਼ ਦਾ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਗਿਆ ਹੈ। ਸ਼ਹਿਜ਼ਾਦਾ, ਰਾਜਾ ਸਲਮਾਨ ਦਾ ਵਾਰਸ ਹੈ ਅਤੇ ਉਸ ਕੋਲ ਪਹਿਲਾਂ ਹੀ ਬਹੁਤ ਤਾਕਤਾਂ ਹਨ। ਰਾਜ ਦੇ ਰੋਜ਼ਾਨਾ...

ਆਈਪੀਐੱਲ: ਪੰਜਾਬ ਤੇ ਮੁੰਬਈ ਵੱਲੋਂ ਨਵੇਂ ਕੋਚ ਨਿਯੁਕਤ

ਮੁਹਾਲੀ: ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੀ ਟੀਮ ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਨੇ ਅਗਲੇ ਸੀਜ਼ਨ ਤੋਂ ਪਹਿਲਾਂ ਅੱਜ ਆਪੋ-ਆਪਣੀ ਫਰੈਂਚਾਇਜ਼ੀ ਲਈ ਨਵੇਂ ਮੁੱਖ ਕੋਚ ਨਿਯੁਕਤ ਕੀਤੇ ਹਨ। ਇਸ ਤਹਿਤ ਟ੍ਰੇਵਰ ਬੇਲਿਸ ਨੂੰ ਪੰਜਾਬ ਕਿੰਗਜ਼ ਦਾ ਮੁੱਖ ਕੋਚ ਨਿਯੁਕਤ...

ਅਮਰੀਕੀ ਸੈਨੇਟ ਨੇ ਭਾਰਤੀ ਮੂਲ ਦੀ ਵਕੀਲ ਰੂਪਾਲੀ ਦੇਸਾਈ ਦੀ ਜੱਜ ਵਜੋਂ ਨਿਯੁਕਤੀ ਦੀ ਪੁਸ਼ਟੀ ਕੀਤੀ

ਵਾਸ਼ਿੰਗਟਨ, 6 ਅਗਸਤ ਅਮਰੀਕੀ ਸੈਨੇਟ ਨੇ ਭਾਰਤੀ-ਅਮਰੀਕੀ ਵਕੀਲ ਰੂਪਾਲੀ ਐੱਚ. ਦੇਸਾਈ ਦੀ ਨੌਵੇਂ ਸਰਕਟ ਲਈ ਅਮਰੀਕੀ ਕੋਰਟ ਆਫ ਅਪੀਲਜ਼ ਲਈ ਨਿਯੁਕਤੀ ਦੀ ਪੁਸ਼ਟੀ ਕਰ ਦਿੱਤੀ ਹੈ। ਇਸ ਨਾਲ ਉਹ ਇਸ ਸ਼ਕਤੀਸ਼ਾਲੀ ਅਦਾਲਤ ਵਿੱਚ ਜੱਜ ਵਜੋਂ ਨਿਯੁਕਤ ਹੋਣ ਵਾਲੀ ਦੱਖਣੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img