12.4 C
Alba Iulia
Thursday, April 25, 2024

ਪਜਟਵ

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਕਰੋਨਾ ਪਾਜ਼ੇਟਿਵ

ਨਵੀਂ ਦਿੱਲੀ, 4 ਅਪਰੈਲ ਦੇਸ਼ 'ਚ ਕਰੋਨਾ ਮਾਮਲੇ ਮੁੜ ਤੋਂ ਵਧਣ ਲੱਗੇ ਹਨ, ਇਸ ਕਰ ਕੇ ਸਿਹਤ ਮੰਤਰਾਲੇ ਨੇ ਇਹਤਿਆਤ ਵਰਤਣ ਦੀ ਸਲਾਹ ਦਿੱਤੀ ਹੈ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਤੇ ਭਾਰਤ ਦੇ...

ਕ੍ਰਿਕਟ: ਭਾਰਤੀ ਕੋਚ ਰਾਹੁਲ ਦ੍ਰਾਵਿੜ ਕਰੋਨਾ ਪਾਜ਼ੇਟਿਵ

ਮੁੰਬਈ: ਸੰਯੁਕਤ ਅਰਬ ਅਮੀਰਾਤ ਵਿੱਚ ਹੋਣ ਵਾਲੇ ਏਸ਼ੀਆ ਕੱਪ ਟੀ20 ਟੂਰਨਾਮੈਂਟ ਵਿੱਚ ਭਾਰਤੀ ਚੁਣੌਤੀ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਅੱਜ ਟੀਮ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਭਾਰਤ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਦੀ ਕਰੋਨਾਵਾਇਰਸ ਦੀ ਜਾਂਚ...

ਜੋਅ ਬਾਇਡਨ ਮੁੜ ਕਰੋਨਾ ਪਾਜ਼ੇਟਿਵ

ਵਾਸ਼ਿੰਗਟਨ, 31 ਜੁਲਾਈ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅੱਜ ਮੁੜ ਕਰੋਨਾ ਪਾਜ਼ੇਟਿਵ ਹੋ ਗਏ। ਕਰੋਨਾ ਲਾਗ ਤੋਂ ਠੀਕ ਹੋਣ ਮਗਰੋਂ ਹਾਲੇ ਤਿੰਨ ਦਿਨ ਪਹਿਲਾਂ ਹੀ ਉਨ੍ਹਾਂ ਦਾ ਇਕਾਂਤਵਾਸ ਖਤਮ ਹੋਇਆ ਸੀ। ਵ੍ਹਾਈਟ ਹਾਊਸ ਨੇ ਕਿਹਾ ਕਿ ਐਂਟੀ-ਵਾਇਰਲ ਦਵਾਈ...

ਹਾਕੀ: ਸਟਰਾਈਕਰ ਗੁਰਜੰਟ ਤੇ ਮੁੱਖ ਕੋਚ ਗ੍ਰਾਹਮ ਰੀਡ ਕਰੋਨਾ ਪਾਜ਼ੇਟਿਵ

ਬੰਗਲੁਰੂ: ਰਾਸ਼ਟਰਮੰਡਲ ਖੇਡਾਂ ਲਈ ਭਾਰਤੀ ਹਾਕੀ ਟੀਮ ਦੀ ਤਿਆਰੀ ਲਈ ਲਗਾਏ ਗਏ ਕੈਂਪ ਵਿੱਚ ਸਟਰਾਈਕਰ ਗੁਰਜੰਟ ਸਿੰਘ ਤੇ ਮੁੱਖ ਕੋਚ ਗ੍ਰਾਹਮ ਰੀਡ ਸਣੇ ਸਹਿਯੋਗੀ ਸਟਾਫ ਦੇ ਤਿੰਨ ਮੈਂਬਰਾਂ ਦੇ ਕਰੋਨਾ ਟੈਸਟ ਪਾਜ਼ੇਟਿਵ ਆਏ ਹਨ। ਬੀਤੇ ਦਿਨ ਇਨ੍ਹਾਂ ਦਾ...

ਓਲੰਪੀਅਨ ਡਿਸਕਸ ਥ੍ਰੋਅਰ ਕਮਲਪ੍ਰੀਤ ਕੌਰ ਦਾ ਡੋਪ ਟੈਸਟ ਪਾਜ਼ੇਟਿਵ, ਅਸਥਾਈ ਤੌਰ ’ਤੇ ਪਾਬੰਦੀ ਲੱਗੀ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 5 ਮਈ ਭਾਰਤੀ ਓਲੰਪਿਕ ਅਥਲੀਟ ਕਮਲਪ੍ਰੀਤ ਕੌਰ, ਜੋ ਪਿਛਲੇ ਸਾਲ ਟੋਕੀਓ ਓਲੰਪਿਕਸ 2020 ਵਿੱਚ ਡਿਸਕਸ ਥਰੋਅ ਈਵੈਂਟ ਵਿੱਚ ਛੇਵੇਂ ਸਥਾਨ 'ਤੇ ਰਹੀ ਸੀ, 'ਤੇ ਪਾਬੰਦੀਸ਼ੁਦਾ ਦਵਾਈਆਂ ਦੀ ਵਰਤੋਂ ਕਰਨ ਕਰਕੇ ਅਸਥਾਈ ਤੌਰ 'ਤੇ ਪਾਬੰਦੀ...

ਸਰਦ ਰੁੱਤ ਓਲੰਪਿਕ: ਭਾਰਤੀ ਦਲ ਦਾ ਮੈਨੇਜਰ ਕਰੋਨਾ ਪਾਜ਼ੇਟਿਵ

ਪੇਈਚਿੰਗ: ਸਰਦ ਰੁੱਤ ਓਲੰਪਿਕ ਲਈ ਪੇਈਚਿੰਗ ਹਵਾਈ ਅੱਡੇ ਪਹੁੰਚੇ ਭਾਰਤੀ ਦਲ ਦੇ ਮੈਨੇਜਰ ਮੁਹੰਮਦ ਅੱਬਾਸ ਵਾਨੀ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਅੱਬਾਸ ਵਾਨੀ ਛੇ ਮੈਂਬਰੀ ਭਾਰਤੀ ਦਲ ਦਾ ਹਿੱਸਾ ਹਨ, ਜਿਨ੍ਹਾਂ ਵਿੱਚ ਇੱਕਮਾਤਰ ਖਿਡਾਰੀ ਜੰਮੂ ਕਸ਼ਮੀਰ...

ਐਨਸੀਪੀ ਮੁਖੀ ਸ਼ਰਦ ਪਵਾਰ ਤੇ ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਕਰੋਨਾ ਪਾਜ਼ੇਟਿਵ

ਚੰਡੀਗੜ੍ਹ, 24 ਜਨਵਰੀ ਐਨਸੀਪੀ ਮੁਖੀ ਸ਼ਰਦ ਪਵਾਰ ਤੇ ਹਰਿਆਣਾ ਦੇ ਬਿਜਲੀ ਅਤੇ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ ਕਰੋਨਾ ਪਾਜ਼ੇਟਿਵ ਹੋ ਗਏ ਹਨ। ਸ਼ੁਰੂਆਤੀ ਲੱਛਣਾਂ ਤੋਂ ਬਾਅਦ ਦੋਵਾਂ ਨੇ ਆਪਣਾ ਕੋਵਿਡ-19 ਟੈਸਟ ਕਰਵਾਇਆ। ਐਨਸੀਪੀ ਮੁਖੀ ਨੇ ਕਿਹਾ ਕਿ ਉਹ ਠੀਕ...

ਏਕਤਾ ਤੇ ਦਿਲਨਾਜ਼ ਕਰੋਨਾ ਪਾਜ਼ੇਟਿਵ

ਮੁੰਬਈ: ਫਿਲਮ ਤੇ ਟੀਵੀ ਨਿਰਮਾਤਾ ਏਕਤਾ ਕਪੂਰ, ਅਦਾਕਾਰ ਜੌਹਨ ਅਬਰਾਹਮ ਤੇ ਉਸ ਦੀ ਪਤਨੀ ਪ੍ਰਿਆ ਅਤੇ ਅਦਾਕਾਰਾ ਦਿਲਨਾਜ਼ ਇਰਾਨੀ ਨੂੰ ਕਰੋਨਾ ਹੋ ਗਿਆ ਹੈ। ਏਕਤਾ ਕਪੂਰ (46) ਨੇ ਆਪਣੇ ਇੰਸਟਾਗਰਾਮ ਪੇਜ 'ਤੇ ਕਰੋਨਾ ਪਾਜ਼ੇਟਿਵ ਹੋਣ ਬਾਰੇ ਜਾਣਕਾਰੀ ਨਸ਼ਰ...

ਜੌਹਨ ਅਬਰਾਹਮ ਤੇ ਪਤਨੀ ਪ੍ਰਿਯਾ ਕਰੋਨਾ ਪਾਜ਼ੇਟਿਵ

ਮੁੰਬਈ, 3 ਜਨਵਰੀ ਬਾਲੀਵੁੱਡ ਅਦਾਕਾਰ ਜੌਹਨ ਅਬਰਾਹਮ ਨੇ ਅੱਜ ਦੱਸਿਆ ਕਿ ਉਹ ਅਤੇ ਉਸ ਦੀ ਪਤਨੀ ਪ੍ਰਿਯਾ ਰੁੰਚਾਲ ਕਰੋਨਾਵਾਇਰਸ ਪਾਜ਼ੇਟਿਵ ਪਾਏ ਗਏ ਹਨ। ਦੋਹਾਂ ਵਿਚ ਲਾਗ ਦੇ ਹਲਕੇ ਲੱਛਣ ਹਨ। 49 ਸਾਲਾ ਅਦਾਕਾਰ ਨੇ ਸੋਸ਼ਲ ਮੀਡੀਆ ਪਲੈਟਫਾਰਮ 'ਇੰਸਟਾਗ੍ਰਾਮ' 'ਤੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img