12.4 C
Alba Iulia
Friday, March 29, 2024

ਪਣ

ਕੈਨੇਡਾ ’ਚ ਪਟਿਆਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਗੁਰਨਾਮ ਸਿੰਘ ਅਕੀਦਾ ਪਟਿਆਲਾ, 6 ਮਈ ਕੈਨੇਡਾ ਰਹਿ ਰਹੇ ਕਰਨ ਖੱਟੜਾ (24) ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਕਰਨ ਖੱਟੜਾ ਸਾਢੇ ਤਿੰਨ ਸਾਲਾਂ ਤੋਂ ਅਲਬਰਟਾ (ਕੈਨੇਡਾ) ਵਿਚ ਪੜ੍ਹੀਈ ਕਰਨ ਲਈ ਗਿਆ ਸੀ ਪਰ ਉਸ ਦੀ ਦਿਲ...

ਦੁਨੀਆ ਦੀ 26 ਫੀਸਦੀ ਆਬਾਦੀ ਪੀਣਯੋਗ ਸਾਫ਼ ਪਾਣੀ ਨੂੰ ਤਰਸੀ

ਸੰਯੁਕਤ ਰਾਸ਼ਟਰ, 22 ਮਾਰਚ ਸੰਯੁਕਤ ਰਾਸ਼ਟਰ ਦੀ ਇੱਕ ਰਿਪੋਰਟ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਦੁਨੀਆ ਦੀ 26 ਫੀਸਦੀ ਆਬਾਦੀ ਕੋਲ ਪੀਣਯੋਗ ਸਾਫ਼ ਪਾਣੀ ਨਹੀਂ ਹੈ, ਜਦੋਂਕਿ 46 ਫੀਸਦੀ ਲੋਕ ਬੁਨਿਆਦੀ ਸਫ਼ਾਈ ਸਹੂਲਤਾਂ ਤੋਂ ਵਾਂਝੇ ਹਨ। ਇਹ ਰਿਪੋਰਟ ਸੰਯੁਕਤ...

ਮੁੰਬਈ: ਐਵਾਰਡ ਵੰਡ ਸਮਾਗਮ ’ਚ ਦਿਲ ਦਾ ਦੌਰਾ ਪੈਣ ਕਾਰਨ ਅਦਾਕਾਰ ਸ਼ਾਹਨਵਾਜ਼ ਪ੍ਰਧਾਨ ਦਾ ਦੇਹਾਂਤ

ਮੁੰਬਈ, 18 ਫਰਵਰੀ ਅਦਾਕਾਰ ਸ਼ਾਹਨਵਾਜ਼ ਪ੍ਰਧਾਨ ਨਹੀਂ ਰਹੇ। ਉਹ 56 ਸਾਲ ਦੇ ਸਨ। ਸ਼ਾਹਨਵਾਜ਼ ਨੇ ਸ਼ੁੱਕਰਵਾਰ ਨੂੰ ਆਖਰੀ ਸਾਹ ਲਿਆ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਦੀ ਪੁਸ਼ਟੀ ਅਦਾਕਾਰ ਯਸ਼ਪਾਲ ਸ਼ਰਮਾ ਨੇ ਕੀਤੀ ਹੈ। ਯਸ਼ਪਾਲ ਨੇ ਦੱਸਿਆ ਕਿ ਸ਼ਾਹਨਵਾਜ਼ ਦਾ...

ਗਲੋਬਲ ਵਾਰਮਿੰਗ: ਸਮੁੰਦਰ ’ਚ ਪਾਣੀ ਦਾ ਪੱਧਰ ਵਧਣ ਕਾਰਨ ਭਾਰਤ ਸਣੇ ਕਈ ਮੁਲਕਾਂ ’ਤੇ ਖ਼ਤਰਾ: ਸੰਯੁਕਤ ਰਾਸ਼ਟਰ

ਸੰਯੁਕਤ ਰਾਸ਼ਟਰ, 15 ਫਰਵਰੀ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਜ਼ ਨੇ ਚਿਤਾਵਨੀ ਦਿੱਤੀ ਕਿ ਜੇ ਗਲੋਬਲ ਵਾਰਮਿੰਗ ਨੂੰ 'ਚਮਤਕਾਰੀ ਢੰਗ ਨਾਲ' 1.5 ਡਿਗਰੀ ਸੈਲਸੀਅਸ ਤੱਕ ਸੀਮਤ ਕਰ ਵੀ ਲਿਆ ਜਾਵੇ ਤਾਂ ਵੀ ਸਮੁੰਦਰ ਦਾ ਪੱਧਰ ਕਾਫੀ ਵਧ ਜਾਵੇਗਾ ਅਤੇ...

ਕਰਨਾਟਕ: ਹੰਪੀ ਉਤਸਵ ਦੌਰਾਨ ਕੰਨੜ ਗੀਤਾ ਨਾ ਸੁਣਾਉਣ ’ਤੇ ਕੈਲੇਸ਼ ਖੇਰ ’ਤੇ ਪਾਣੀ ਦੀਆਂ ਬੋਤਲਾਂ ਸੁੱਟੀਆਂ, ਦੋ ਗ੍ਰਿਫ਼ਤਾਰ

ਵਿਜੈਨਗਰ (ਕਰਨਾਟਕ), 30 ਜਨਵਰੀ ਕਰਨਾਟਕ ਪੁਲੀਸ ਨੇ ਇੱਥੇ ਸਟੇਜ 'ਤੇ ਪਰਫਾਰਮ ਕਰ ਰਹੇ ਮਸ਼ਹੂਰ ਗਾਇਕ ਕੈਲਾਸ਼ ਖੇਰ 'ਤੇ ਪਾਣੀ ਦੀਆਂ ਬੋਤਲਾਂ ਸੁੱਟਣ ਦੇ ਦੋਸ਼ 'ਚ ਦੋ ਨੌਜਵਾਨਾਂ ਨੂੰ ਹਿਰਾਸਤ 'ਚ ਲੈ ਲਿਆ ਹੈ। ਪੁਲੀਸ ਨੇ ਦੱਸਿਆ ਕਿ ਦੋਵੇਂ ਖੇਰ...

ਉਜ਼ਬੇਕਿਸਤਾਨ ’ਚ ਭਾਰਤੀ ਕੰਪਨੀ ਦੀਆਂ ਪੀਣ ਵਾਲੀਆਂ ਦੋ ਦਵਾਈਆਂ ‘ਘਟੀਆਂ’ ਹਨ: ਵਿਸ਼ਵ ਸਿਹਤ ਸੰਗਠਨ

ਜੇਨੇਵਾ, 12 ਜਨਵਰੀ ਵਿਸ਼ਵ ਸਿਹਤ ਸੰਗਠਨ ਨੇ ਬੱਚਿਆਂ ਲਈ ਦੋ ਭਾਰਤੀ ਖੰਘ ਦੇ ਸੀਰਪ ਦੀ ਵਰਤੋਂ ਵਿਰੁੱਧ ਚੇਤਾਵਨੀ ਦਿੱਤੀ ਹੈ। ਇਨ੍ਹਾਂ ਨੂੰ ਪੀਣ ਕਾਰਨ ਉਜ਼ਬੇਕਿਸਤਾਨ ਵਿੱਚ ਮੌਤਾਂ ਹੋਈਆਂ ਹਨ। ਸੰਗਠਨ ਨੇ ਕਿਹਾ ਕਿ ਮੈਰੀਅਨ ਬਾਇਓਟੈੱਕ ਦੁਆਰਾ ਨਿਰਮਿਤ ਉਤਪਾਦ ਘਟੀਆ...

ਉਜ਼ਬੇਕਿਸਤਾਨ ’ਚ ਖੰਘ ਦੀ ਦਵਾਈ ਪੀਣ ਕਾਰਨ ਬੱਚਿਆਂ ਦੀਆਂ ਮੌਤਾਂ ਦੇ ਮਾਮਲੇ ਦੀ ਸੀਡੀਐੱਸਸੀਓ ਨੇ ਜਾਂਚ ਸ਼ੁਰੂ ਕੀਤੀ, ਦਵਾਈ ਦੇ ਨਮੂਨੇ ਜਾਂਚ ਲਈ ਚੰਡੀਗੜ੍ਹ...

ਨਵੀਂ ਦਿੱਲੀ, 29 ਦਸੰਬਰ ਕੇਂਦਰੀ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (ਸੀਡੀਐੱਸਸੀਓ) ਨੇ ਉਜ਼ਬੇਕਿਸਤਾਨ ਵਿਚ ਭਾਰਤੀ ਕੰਪਨੀ ਵੱਲੋਂ ਤਿਆਰ ਕਥਿਤ ਤੌਰ 'ਤੇ ਖੰਘ ਦਾ ਸਿਰਪ ਪੀਣ ਕਾਰਨ 18 ਬੱਚਿਆਂ ਦੀ ਮੌਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਜ਼ਬੇਕਿਸਤਾਨ ਦੇ ਸਿਹਤ ਮੰਤਰਾਲੇ...

ਗੁਜਰਾਤ ਦਾ ਭਰੋਸਾ ਜਿੱਤਣ ਲਈ ਕਾਂਗਰਸ ਨੂੰ ‘ਫੁੱਟ ਪਾਓ ਤੇ ਰਾਜ ਕਰੋ’ ਵਾਲੀ ਨੀਤੀ ਛੱਡਣੀ ਪੈਣੀ: ਮੋਦੀ

ਅਹਿਮਦਾਬਾਦ, 28 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੱਢੀ ਜਾ ਰਹੀ ਭਾਰਤ ਜੋੜੋ ਯਾਤਰਾ ਵਿੱਚ ਨਰਮਦਾ ਬਚਾਓ ਅੰਦੋਲਨ ਦੀ ਕਾਰਕੁਨ ਮੇਧਾ ਪਾਟਕਰ ਦੀ ਸ਼ਮੂਲੀਅਤ ਸਬੰਧੀ ਕਾਂਗਰਸ 'ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਗੁਜਰਾਤ ਦੇ...

ਪੁਣੇ ਵਿੱਚ ਟੈਨਿਸ ਪ੍ਰੀਮੀਅਰ ਲੀਗ 7 ਤੋਂ

ਪੁਣੇ: ਟੈਨਿਸ ਪ੍ਰੀਮੀਅਰ ਲੀਗ ਦਾ ਚੌਥਾ ਸੀਜ਼ਨ ਪੁਣੇ ਵਿੱਚ 7 ਦਸੰਬਰ ਤੋਂ ਸ਼ੁਰੂ ਹੋਵੇਗਾ। 11 ਦਸੰਬਰ ਤੱਕ ਚੱਲਣ ਵਾਲੇ ਇਸ ਟੂਰਨਾਮੈਂਟ ਨੂੰ ਆਲ ਇੰਡੀਆ ਟੈਨਿਸ ਐਸੋਸੀਏਸ਼ਨ ਤੇ ਮਹਾਰਾਸ਼ਟਰ ਰਾਜ ਲਾਅਨ ਟੈਨਿਸ ਐਸੋਸੀਏਸ਼ਨ ਦਾ ਸਮਰਥਨ ਪ੍ਰਾਪਤ ਹੈ। ਇਸ ਵਾਰ...

ਮੁਬੰਈ: ਦਿਲ ਦਾ ਦੌਰਾ ਪੈਣ ਕਾਰਨ ਟੀਵੀ ਅਦਾਕਾਰ ਸਿਧਾਂਤ ਸੂਰਯਵੰਸ਼ੀ ਦਾ ਦੇਹਾਂਤ

ਮੁੰਬਈ, 11 ਨਵੰਬਰ ਕੁਸੁਮ, 'ਕਸੌਟੀ ਜ਼ਿੰਦਗੀ ਕੀ' ਅਤੇ 'ਜ਼ਿੱਦੀ ਦਿਲ ਮਾਨੇ ਨਾ' ਵਰਗੇ ਸ਼ੋਅਜ਼ ਲਈ ਮਸ਼ਹੂਰ ਟੀਵੀ ਅਭਿਨੇਤਾ ਸਿਧਾਂਤ ਸੂਰਯਵੰਸ਼ੀ ਦਾ ਅੱਜ ਇਥੇ ਜਿਮ 'ਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 46 ਸਾਲ ਦੇ ਸਨ। ਫਿਟਨੈੱਸ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img