12.4 C
Alba Iulia
Friday, April 19, 2024

ਪਰਟ

ਸਚਿਤ ਮਹਿਰਾ ਬਣੇ ਕੈਨੇਡੀਅਨ ਲਿਬਰਲ ਪਾਰਟੀ ਦੇ ਪ੍ਰਧਾਨ

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 12 ਮਈ ਭਾਰਤੀ ਮੂਲ ਦੇ ਸਚਿਤ ਮਹਿਰਾ ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਦੇ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਸੁਜਾਨੇ ਕਰਾਊਨ ਦੀ ਥਾਂ ਲਈ ਹੈ ਜੋ ਪਿਛਲੇ 7 ਸਾਲਾਂ ਤੋਂ ਪਾਰਟੀ ਪ੍ਰਧਾਨ ਸੀ। ਪ੍ਰਧਾਨ ਮੰਤਰੀ ਜਸਟਿਨ ਟਰੂਡੋ...

ਪਾਕਿਸਤਾਨ: ਸੰਸਦ ਦੀਆਂ 33 ਸੀਟਾਂ ਦੀ ਜ਼ਿਮਨੀ ਚੋਣ ’ਚ ਇਮਰਾਨ ਖ਼ਾਨ ਹੋਣਗੇ ਆਪਣੀ ਪਾਰਟੀ ਦੇ ਇਕਲੌਤੇ ਉਮੀਦਵਾਰ

ਲਾਹੌਰ, 30 ਜਨਵਰੀ ਪਾਕਿਸਤਾਨ ਦੇ ਬਰਖ਼ਾਸਤ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਮਾਰਚ ਵਿਚ ਦੇਸ਼ ਦੀ ਸੰਸਦ ਲਈ 33 ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿਚ ਆਪਣੀ ਪਾਰਟੀ ਦੇ ਇਕੱਲੇ ਉਮੀਦਵਾਰ ਹੋਣਗੇ। ਉਨ੍ਹਾਂ ਦੀ ਪਾਰਟੀ ਨੇ ਇਹ ਐਲਾਨ ਕੀਤਾ ਹੈ। ਪਾਕਿਸਤਾਨ...

ਕਾਂਗਰਸ ਨੇ ਭਾਜਪਾ ਨੂੰ ਭ੍ਰਿਸ਼ਟ ਜੁਮਲਾ ਪਾਰਟੀ ਕਰਾਰ ਦਿੰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਚਾਰਜਸ਼ੀਟ ਜਾਰੀ ਕੀਤੀ

ਨਵੀਂ ਦਿੱਲੀ, 21 ਜਨਵਰੀ ਕਾਂਗਰਸ ਨੇ ਅੱਜ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਖ਼ਿਲਾਫ਼ ਚਾਰਜਸ਼ੀਟ ਜਾਰੀ ਕਰਦਿਆਂ ਭਾਜਪਾ ਨੂੰ 'ਭ੍ਰਿਸ਼ਟ ਜੁਮਲਾ ਪਾਰਟੀ' ਕਰਾਰ ਦਿੱਤਾ ਅਤੇ ਦੋਸ਼ ਲਾਇਆ ਕਿ ਇਸ ਦਾ ਮੰਤਰ 'ਕੁਝ ਕਾ ਸਾਥ, ਖੁਦ ਕਾ ਵਿਕਾਸ'...

ਪ੍ਰਧਾਨ ਮੰਤਰੀ ਵੱਲੋਂ ਜੀ-20 ਸਿਖਰ ਵਾਰਤਾ ਬਾਰੇ ਰਣਨੀਤੀ ਘੜਨ ਲਈ ਸਰਬ ਪਾਰਟੀ ਮੀਟਿੰਗ

ਨਵੀਂ ਦਿੱਲੀ, 5 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਲੇ ਸਾਲ ਹੋਣ ਵਾਲੀ ਜੀ-20 ਸਿਖਰ ਵਾਰਤਾ ਬਾਰੇ ਸੁਝਾਅ ਲੈਣ ਲਈ ਇਥੇ ਰਾਸ਼ਟਰਪਤੀ ਭਵਨ ਵਿੱਚ ਸਰਬ ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ,...

ਸੱਤਾਧਾਰੀ ਪਾਰਟੀ ਮੁਕਾਬਲੇ ਸੂਨਕ ਲੋਕਾਂ ਨੂੰ ਵਧੇਰੇ ਪਸੰਦ

ਲੰਡਨ, 25 ਨਵੰਬਰ ਭਾਰਤੀ ਮੂਲ ਦੇ ਰਿਸ਼ੀ ਸੂਨਕ ਵੱਲੋਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਇੱਕ ਮਹੀਨਾ ਬਾਅਦ ਇਹ ਸੰਕੇਤ ਮਿਲੇ ਹਨ ਕਿ ਦੇਸ਼ ਦੇ ਲੋਕ ਸੂਨਕ ਨੂੰ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦੇ ਮੁਕਾਬਲੇ ਵੱਧ ਪਸੰਦ ਕਰਦੇ ਹਨ।...

ਫਿਲਮ ਨਿਰਮਾਤਾ ਆਨੰਦ ਪੰਡਤ ਨੇ ਦੀਵਾਲੀ ਮੌਕੇ ਦਿੱਤੀ ਪਾਰਟੀ

ਮੁੰਬਈ: ਦੀਵਾਲੀ ਮੌਕੇ ਆਪਣੇ ਘਰ ਸ਼ਾਨਦਾਰ ਪਾਰਟੀਆਂ ਦੇਣ ਲਈ ਮਸ਼ਹੂਰ ਉੱਘੇ ਅਦਾਕਾਰ ਅਮਿਤਾਭ ਬੱਚਨ ਇਸ ਵਾਰ ਫਿਲਮ ਨਿਰਮਾਤਾ ਆਨੰਦ ਪੰਡਤ ਵੱਲੋਂ ਸ਼ਨਿਚਰਵਾਰ ਰਾਤ ਨੂੰ ਦਿੱਤੀ ਗਈ ਦੀਵਾਲੀ ਦੀ ਪਾਰਟੀ ਵਿੱਚ ਸ਼ਾਮਲ ਹੋਏ। ਬਿੱਗ ਬੀ ਆਪਣੇ ਸ਼ੋਅ 'ਕੌਨ ਬਣੇਗਾ...

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ: ਫਾਸ਼ੀਵਾਦੀ ਪਾਰਟੀ 'ਦਿ ਬ੍ਰਦਰਜ਼ ਆਫ ਇਟਲੀ' ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹਨ। ਦੂਜੇ ਵਿਸ਼ਵ ਯੁੱਧ ਮਗਰੋਂ ਇਟਲੀ ਵਿੱਚ ਪਹਿਲੀ ਵਾਰ ਫਾਸ਼ੀਵਾਦੀ ਸਰਕਾਰ ਬਣਨ ਜਾ ਰਹੀ ਹੈ। ਚੋਣ ਜਿੱਤਣ ਮਗਰੋਂ...

ਕਾਂਗਰਸ ਪ੍ਰਧਾਨ ਦੀ ਚੋਣ ਲੜਨ ਦੇ ‘ਇਛੁੱਕ’ ਥਰੂਰ ਨੂੰ ਪਾਰਟੀ ਨੇ ਕਿਹਾ,‘ਉਨ੍ਹਾਂ ਨੂੰ ਜੋ ਠੀਕ ਲੱਗੇ ਉਹ ਕਰਨ’

ਨਵੀਂ ਦਿੱਲੀ, 30 ਅਗਸਤ ਕਾਂਗਰਸ ਨੇ ਆਪਣੇ ਸੰਸਦ ਮੈਂਬਰ ਸ਼ਸ਼ੀ ਥਰੂਰ ਵੱਲੋਂ ਪਾਰਟੀ ਪ੍ਰਧਾਨ ਦੀ ਚੋਣ ਲੜਨ 'ਤੇ ਵਿਚਾਰ ਕਰਨ ਬਾਰੇ ਅੱਜ ਕਿਹਾ ਕਿ ਚੋਣ ਪ੍ਰੋਗਰਾਮ ਦਾ ਐਲਾਨ ਹੋ ਚੁੱਕਾ ਹੈ ਅਤੇ ਕਾਂਗਰਸ ਦਾ ਸੰਵਿਧਾਨ ਵੀ ਲਾਗੂ ਹੈ, ਇਸ...

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਦੀ ਮਾਂ ਨੇ ਪੁੱਤ ਦੀ ਪਾਰਟੀ ਦੀ ਪ੍ਰਧਾਨਗੀ ਛੱਡੀ, ਧੀ ਦੀ ਪਾਰਟੀ ’ਚ ਸ਼ਾਮਲ

ਅਮਰਾਵਤੀ, 8 ਜੁਲਾਈ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐੱਸ ਜਗਨਮੋਹਨ ਰੈੱਡੀ ਦੀ ਮਾਂ ਵਿਜੇਅੰਮਾ ਨੇ ਤਿਲੰਗਾਨਾ ਵਿੱਚ ਨਵੀਂ ਪਾਰਟੀ ਬਣਾਉਣ ਵਾਲੀ ਆਪਣੀ ਧੀ ਦਾ ਸਮਰਥਨ ਕਰਨ ਲਈ ਵਾਈਐੱਸਆਰਸੀ ਦੀ ਆਨਰੇਰੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੀ ਬੇਟੀ...

ਥਰਡ ਪਾਰਟੀ ਮੋਟਰ ਬੀਮਾ ਪ੍ਰੀਮੀਅਮ ’ਚ ਪਹਿਲੀ ਜੂਨ ਤੋਂ ਹੋਵੇਗਾ ਵਾਧਾ

ਨਵੀਂ ਦਿੱਲੀ, 26 ਮਈ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ 1 ਜੂਨ ਤੋਂ ਵੱਖ-ਵੱਖ ਸ਼੍ਰੇਣੀਆਂ ਦੇ ਵਾਹਨਾਂ ਲਈ ਥਰਡ ਪਾਰਟੀ ਮੋਟਰ ਬੀਮਾ ਪ੍ਰੀਮੀਅਮ ਵਧਾ ਦਿੱਤਾ ਹੈ। ਇਸ ਦੇ ਨਾਲ ਹੀ ਕਾਰਾਂ ਅਤੇ ਦੋ ਪਹੀਆ ਵਾਹਨਾਂ ਦੀ ਬੀਮਾ ਵੀ ਵਧਣ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img