12.4 C
Alba Iulia
Friday, May 3, 2024

ਪਰਣਯ

ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ: ਲਕਸ਼ੈ ਨੂੰ ਹਰਾ ਕੇ ਪ੍ਰਣਯ ਕੁਆਰਟਰ ਫਾਈਨਲ ’ਚ

ਟੋਕੀਓ: ਭਾਰਤ ਦੇ ਐੱਚ.ਐੱਸ. ਪ੍ਰਣਯ ਸ਼ਾਨਦਾਰ ਵਾਪਸੀ ਕਰਦੇ ਹੋਏ ਹਮਵਤਨ ਅਤੇ ਰਾਸ਼ਟਰਮੰਡਲ ਖੇਡਾਂ ਦੇ ਚੈਂਪੀਅਨ ਲਕਸ਼ੈ ਸੈਨ ਨੂੰ ਹਰਾ ਕੇ ਅੱਜ ਬੈਡਮਿੰਟਨ ਵਿਸ਼ਵ ਚੈਂਪੀਅਨ ਦੇ ਕੁਆਰਟਰ ਫਾਈਨਲ 'ਚ ਦਾਖ਼ਲ ਹੋ ਗਿਆ ਜਦਕਿ ਪੁਰਸ਼ ਡਬਲਜ਼ ਵਿੱਚ ਧਰੁਵ ਕਪਿਲਾ ਤੇ...

ਸਿੰਧੂ ਤੇ ਪ੍ਰਣਯ ਮਲੇਸ਼ੀਆ ਮਾਸਟਰਜ਼ ਦੇ ਕੁਆਰਟਰ ਫਾਈਨਲ ’ਚ

ਕੁਆਲਾਲੰਪੁਰ: ਦੋ ਵਾਰ ਦੀ ਓਲੰਪਿਕ ਤਗ਼ਮਾ ਜੇਤੂ ਭਾਰਤੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਅਤੇ ਐੱਚ.ਐੱਸ. ਪ੍ਰਣਯ ਅੱਜ ਇੱਥੇ ਮਲੇਸ਼ੀਆ ਮਾਸਟਰਜ਼ ਦੇ ਕੁਆਰਟਰ ਫਾਈਨਲ ਵਿੱਚ ਪਹੁੰਚ ਗਏ। ਸੱਤਵਾਂ ਦਰਜਾ ਪ੍ਰਾਪਤ ਸਿੰਧੂ ਨੇ 32ਵੀਂ ਰੈਂਕਿੰਗ ਵਾਲੀ ਚੀਨ ਦੀ ਜ਼ਾਂਗ ਯੀ ਮਾਨ...

ਮਲੇਸ਼ੀਆ ਓਪਨ: ਪੀਵੀ ਸਿੰਧੂ ਤੇ ਐੱਚਐੱਸ ਪ੍ਰਣਯ ਕੁਆਰਟਰ ਫਾਈਨਲ ਵਿੱਚ

ਕੁਆਲਾਲੰਪੁਰ: ਬੈਡਮਿੰਟਨ ਵਿੱਚ ਦੋ ਵਾਰ ਓਲੰਪਿਕ ਤਗਮਾ ਜੇਤੂ ਪੀਵੀ ਸਿੰਧੂ ਤੇ ਥਾਮਸ ਕੱਪ ਵਿੱਚ ਭਾਰਤ ਦੀ ਖ਼ਿਤਾਬੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਐੱਚਐੱਸ ਪ੍ਰਣਯ ਨੇ ਵੀਰਵਾਰ ਨੂੰ ਇਥੇ ਮਲੇਸ਼ੀਆ ਓਪਨ ਸੁਪਰ 750 ਟੂਰਨਾਮੈਂਟ ਦੇ ਕੁਆਰਟ ਫਾਈਨਲ ਵਿੱਚ...

ਮਲੇਸ਼ੀਆ ਓਪਨ: ਸਿੰਧੂ, ਸਾਇਨਾ ਤੇ ਪ੍ਰਣਯ ਪੇਸ਼ ਕਰਨਗੇ ਚੁਣੌਤੀ

ਕੁਆਲਾਲੰਪੁਰ: ਇੱਥੇ ਮੰਗਲਵਾਰ ਤੋਂ ਸ਼ੁਰੂ ਹੋ ਰਹੇ ਮਲੇਸ਼ੀਆ ਓਪਨ ਸੁਪਰ 750 ਬੈਡਮਿੰਟਨ ਟੂਰਨਾਮੈਂਟ ਵਿੱਚ ਭਾਰਤੀ ਖਿਡਾਰਨ ਪੀ.ਵੀ ਸਿੰਧੂ ਇੰਡੋਨੇਸ਼ੀਆ 'ਚ ਪਹਿਲੇ ਗੇੜ ਵਿੱਚ ਮਿਲੀ ਹਾਰ ਤੋਂ ਉਭਰਨ ਦੀ ਕੋਸ਼ਿਸ਼ ਕਰੇਗੀ। ਇਸੇ ਤਰ੍ਹਾਂ ਐੱਚਐੱਸ ਪ੍ਰਣਯ ਲਗਾਤਾਰਤਾ ਬਰਕਰਾਰ ਰੱਖਣ ਦੀ...

ਭਾਰਤੀ ਬੈਡਮਿੰਟਨ ਖਿਡਾਰੀ ਪ੍ਰਣਯ ਦੀ ਦਰਜਾਬੰਦੀ ’ਚ ਸੁਧਾਰ

ਨਵੀਂ ਦਿੱਲੀ: ਭਾਰਤ ਦੇ ਬੈਡਮਿੰਟਨ ਖਿਡਾਰੀ ਐੱਚਐੱਸ ਪ੍ਰਣਯ ਬੀਡਬਲਿਊਐਫ ਦਰਜਾਬੰਦੀ ਵਿਚ ਤਿੰਨ ਥਾਵਾਂ ਦੀ ਛਾਲ ਮਾਰ 23ਵੇਂ ਨੰਬਰ ਉਤੇ ਪਹੁੰਚ ਗਏ ਹਨ। ਉਨ੍ਹਾਂ ਦੇ ਹੁਣ 52875 ਅੰਕ ਹਨ। ਹਾਲਾਂਕਿ ਪ੍ਰਣਯ ਪਿਛਲੇ ਤਿੰਨ ਸਾਲਾਂ ਤੋਂ ਸਿਹਤ ਠੀਕ ਨਾ ਹੋਣ...

ਸਈਦ ਮੋਦੀ ਬੈਡਮਿੰਟਨ: ਪ੍ਰਣਯ ਦੂਜੇ ਗੇੜ ’ਚ, ਸਮੀਰ ਸੱਟ ਕਾਰਨ ਬਾਹਰ

ਲਖਨਊ: ਭਾਰਤ ਦੇ ਐੱਚਐੱਸ ਪ੍ਰਣਯ ਨੇ ਸਈਦ ਮੋਦੀ ਕੌਮਾਂਤਰੀ ਬੈਡਮਿੰਟਨ ਟੂਰਨਾਮੈਂਟ ਦੇ ਪੁਰਸ਼ ਸਿੰਗਲਜ਼ ਮੁਕਾਬਲੇ ਵਿੱਚ ਅੱਜ ਇੱਥੇ ਯੂਕਰੇਨ ਦੇ ਡੈਨਿਲੋ ਬੋਸਨਿਯੁਕ 'ਨੂੰ ਹਰਾ ਕੇ ਦੂਜੇ ਗੇੜ ਵਿੱਚ ਥਾਂ ਬਣਾ ਲਈ ਹੈ। ਇਸ ਪੰਜਵਾਂ ਦਰਜਾ ਪ੍ਰਾਪਤ ਖਿਡਾਰੀ ਨੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img