12.4 C
Alba Iulia
Monday, April 29, 2024

ਪੜਅ

ਨਵੇਂ ਸੰਸਦ ਭਵਨ ਦੀ ਇਮਾਰਤ ਦਾ ਕੰਮ ਅੰਤਿਮ ਪੜਾਅ ’ਤੇ ਪਰ ਉਦਾਘਟਨ ਦੀ ਤਰੀਕ ਤੈਅ ਨਹੀਂ

ਨਵੀਂ ਦਿੱਲੀ, 16 ਮਈ ਅਤਿਆਧੁਨਿਕ ਸਹੂਲਤਾਂ ਨਾਲ ਲੈਸ ਨਵੇਂ ਸ਼ਾਨਦਾਰ ਸੰਸਦ ਭਵਨ ਦੀ ਇਮਾਰਤ ਦਾ ਕੰਮ ਅੰਤਿਮ ਪੜਾਅ 'ਤੇ ਹੈ ਅਤੇ ਇਸ ਮਹੀਨੇ ਦੇ ਅੰਤ ਤੱਕ ਇਸ ਦੇ ਬਣ ਕੇ ਤਿਆਰ ਹੋਣ ਦੀ ਸੰਭਾਵਨਾ ਹੈ। ਨਵੇਂ ਸੰਸਦ ਭਵਨ ਦੀ...

ਜੈਕਲਿਨ ਵੱਲੋਂ ਫਿਲਮ ‘ਫ਼ਤਹਿ’ ਦੀ ਸ਼ੂਟਿੰਗ ਦਾ ਪਹਿਲਾ ਪੜਾਅ ਮੁਕੰਮਲ

ਮੁੰਬਈ: ਅਦਾਕਾਰਾ ਜੈਕਲੀਨ ਫਰਨਾਂਡੇਜ਼ ਨੇ ਆਪਣੀ ਫਿਲਮ 'ਫ਼ਤਹਿ' ਦੀ ਸ਼ੂਟਿੰਗ ਦਾ ਪਹਿਲਾ ਪੜਾਅ ਮੁਕੰਮਲ ਕਰ ਲਿਆ ਹੈ। ਅਦਾਕਾਰਾ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਸ਼ੂਟਿੰਗ ਦਾ ਪਹਿਲਾ ਹਿੱਸਾ ਸਮਾਪਤ ਕੀਤਾ, ਜਿਥੇ ਉਸ ਨੇ ਫਿਲਮ ਦੇ ਅਮਲੇ ਨਾਲ ਇਸ ਪਵਿੱਤਰ ਸ਼ਹਿਰ...

ਕਾਰਤਿਕ ਤੇ ਕਿਆਰਾ ਵੱਲੋਂ ‘ਸੱਤਿਆਪ੍ਰੇਮ ਦੀ ਕਥਾ’ ਦੀ ਸ਼ੂਟਿੰਗ ਦਾ ਪਹਿਲਾ ਪੜਾਅ ਮੁਕੰਮਲ

ਮੁੰਬਈ: ਅਦਾਕਾਰ ਕਾਰਤਿਕ ਆਰੀਅਨ ਤੇ ਕਿਆਰਾ ਅਡਵਾਨੀ ਨੇ ਫਿਲਮ 'ਸੱਤਿਆਪ੍ਰੇਮ ਦੀ ਕਥਾ' ਦੇ ਪਹਿਲੇ ਪੜਾਅ ਦੀ ਸ਼ੂਟਿੰਗ ਮੁਕੰਮਲ ਕਰ ਲਈ ਹੈ। ਇੱਕ ਰੂਹਾਨੀ ਸੰਗੀਤਕ ਕਥਾ ਵਜੋਂ ਤਿਆਰ ਕੀਤੀ ਜਾ ਰਹੀ ਇਸ ਫਿਲਮ ਦਾ ਨਿਰਦੇਸ਼ਨ ਕੌਮੀ ਐਵਾਰਡ ਜੇਤੂ ਫਿਲਮ...

ਐਮਸਟਰਡਮ ’ਚ ਫ਼ਿਲਮ ‘ਬਵਾਲ’ ਦੀ ਸ਼ੂਟਿੰਗ ਦਾ ਪੜਾਅ ਮੁਕੰਮਲ

ਮੁੰਬਈ: ਬੌਲੀਵੁੱਡ ਅਦਾਕਾਰਾ ਜਾਹਨਵੀ ਕਪੂਰ ਨੇ ਅੱਜ ਐਲਾਨ ਕੀਤਾ ਕਿ ਉਸ ਦੀ ਆਉਣ ਵਾਲੀ ਫ਼ਿਲਮ 'ਬਵਾਲ' ਦਾ ਐਮਸਟਰਡਮ ਵਿਚਲਾ ਸ਼ੂਟਿੰਗ ਦਾ ਪੜਾਅ ਮੁਕੰਮਲ ਹੋ ਚੁੱਕਾ ਹੈ। ਹੁਣ ਉਹ ਸ਼ੂਟਿੰਗ ਦੇ ਅਗਲੇ ਗੇੜ ਲਈ ਪੋਲੈਂਡ ਜਾਣਗੇ। ਇਸ ਫਿਲਮ ਵਿੱਚ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img