12.4 C
Alba Iulia
Friday, April 26, 2024

ਫਸਦ

ਸ਼ਿਮਲਾ ਨਗਰ ਨਿਗਮ ਲਈ 58 ਫ਼ੀਸਦ ਵੋਟਿੰਗ, ਨਤੀਜੇ ਵੀਰਵਾਰ ਨੂੰ

ਸ਼ਿਮਲਾ, 2 ਮਈ ਸ਼ਿਮਲਾ ਵਿੱਚ ਨਗਰ ਨਿਗਮ ਦੇ 34 ਵਾਰਡਾਂ ਲਈ ਅੱਜ 58 ਫੀਸਦ ਵੋਟਿੰਗ ਹੋਈ। ਸਵੇਰੇ 8 ਵਜੇ ਵੋਟਿੰਗ ਸ਼ੁਰੂ ਤੇ ਸ਼ਾਮ 4 ਵਜੇ ਤੱਕ ਚੱਲੀ, ਜਿਸ ਦੇ ਨਤੀਜੇ ਵੀਰਵਾਰ ਨੂੰ ਐਲਾਨੇ ਜਾਣਗੇ। ਨਗਰ ਨਿਗਮ ਦਾ ਪੰਜ ਸਾਲ...

ਦੁਨੀਆ ਦੀ 26 ਫੀਸਦੀ ਆਬਾਦੀ ਪੀਣਯੋਗ ਸਾਫ਼ ਪਾਣੀ ਨੂੰ ਤਰਸੀ

ਸੰਯੁਕਤ ਰਾਸ਼ਟਰ, 22 ਮਾਰਚ ਸੰਯੁਕਤ ਰਾਸ਼ਟਰ ਦੀ ਇੱਕ ਰਿਪੋਰਟ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਦੁਨੀਆ ਦੀ 26 ਫੀਸਦੀ ਆਬਾਦੀ ਕੋਲ ਪੀਣਯੋਗ ਸਾਫ਼ ਪਾਣੀ ਨਹੀਂ ਹੈ, ਜਦੋਂਕਿ 46 ਫੀਸਦੀ ਲੋਕ ਬੁਨਿਆਦੀ ਸਫ਼ਾਈ ਸਹੂਲਤਾਂ ਤੋਂ ਵਾਂਝੇ ਹਨ। ਇਹ ਰਿਪੋਰਟ ਸੰਯੁਕਤ...

ਬੀਐੱਸਐੱਫ ’ਚ ਸਾਬਕਾ ਅਗਨੀਵੀਰਾਂ ਲਈ 10 ਫੀਸਦੀ ਕੋਟਾ ਤੇ ਉਮਰ ਹੱਦ ’ਚ ਛੋਟ

ਨਵੀਂ ਦਿੱਲੀ, 10 ਮਾਰਚ ਅਗਨੀਪਥ ਯੋਜਨਾ ਨੂੰ ਉਤਸ਼ਾਹਤ ਕਰਨ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਬੀਐੱਸਐੱਫ ਵਿੱਚ ਖਾਲੀ ਆਸਾਮੀਆਂ ਵਿੱਚ ਸਾਬਕਾ ਅਗਨੀਵੀਰਾਂ ਲਈ ਉਪਰਲੀ ਉਮਰ ਸੀਮਾ ਵਿੱਚ ਛੋਟ ਦੇ ਨਾਲ 10 ਪ੍ਰਤੀਸ਼ਤ ਰਾਖਵੇਂਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ 9...

ਯੂਪੀਏ ਸਰਕਾਰ ਵੇਲੇ ਪ੍ਰਤੀ ਵਿਅਕਤੀ ਆਮਦਨ 258.8 ਫ਼ੀਸਦ ਵਧੀ, ਜਦ ਕਿ ਮੋਦੀ ਦੇ ਕਾਰਜਕਾਲ ਦੌਰਾਨ ਸਿਰਫ਼ 98.5% ਵਾਧਾ ਹੋਇਆ: ਖੜਗੇ

ਨਵੀਂ ਦਿੱਲੀ, 7 ਮਾਰਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਕਿਹਾ ਕਿ ਸਾਂਝੇ ਪ੍ਰਗਤੀਸ਼ੀਲ ਗਠਜੋੜ (ਯੂਪੀਏ) ਸਰਕਾਰ ਦੇ 10 ਸਾਲਾਂ ਦੌਰਾਨ ਦੇਸ਼ ਦੀ ਪ੍ਰਤੀ ਵਿਅਕਤੀ ਆਮਦਨ 258.8 ਫੀਸਦੀ ਵਧੀ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 9 ਸਾਲ ਦੇ...

ਚੀਨ ਦੀ 80 ਫ਼ੀਸਦ ਅਬਾਦੀ ਨੂੰ ਹੋ ਚੁੱਕਿਐ ਕਰੋਨਾ

ਪੇਈਚਿੰਗ, 22 ਜਨਵਰੀ ਚੀਨ ਦੇ 10 'ਚੋਂ 8 ਵਿਅਕਤੀਆਂ ਨੂੰ ਕੋਵਿਡ-19 ਹੋ ਚੁੱਕਿਆ ਹੈ। ਇਸ ਦਾ ਦਾਅਵਾ ਚੀਨ ਦੇ ਰੋਗ ਰੋਕੂ ਸੈਂਟਰ ਦੇ ਮੁਖੀ ਵੂ ਜ਼ੁਨਯੂ ਨੇ ਕਿਹਾ ਕਿ ਮਹਾਮਾਰੀ ਦੀ ਮੌਜੂਦਾ ਲਹਿਰ 'ਚ ਪਹਿਲਾਂ ਹੀ ਕਰੀਬ 80 ਫ਼ੀਸਦ...

ਭਾਰਤ ਦੇ ਇਕ ਫ਼ੀਸਦ ਲੋਕਾਂ ਕੋਲ ਦੇਸ਼ ਦੀ 40% ਤੋਂ ਵੱਧ ਦੌਲਤ

ਦਾਵੋਸ, 16 ਜਨਵਰੀ ਭਾਰਤ ਵਿੱਚ ਸਭ ਤੋਂ ਅਮੀਰ ਇਕ ਫੀਸਦੀ ਲੋਕਾਂ ਕੋਲ ਹੁਣ ਦੇਸ਼ ਦੀ ਕੁੱਲ ਦੌਲਤ ਦਾ 40 ਫੀਸਦੀ ਤੋਂ ਵੱਧ ਹੈ। ਦੂਜੇ ਪਾਸੇ ਹੇਠਲੇ 50 ਫ਼ੀਸਦੀ ਲੋਕਾਂ ਕੋਲ ਕੁੱਲ ਦੌਲਤ ਦਾ ਸਿਰਫ਼ ਤਿੰਨ ਫ਼ੀਸਦੀ ਹੈ। ਅਧਿਕਾਰ ਸਮੂਹ...

ਅਮਰੀਕਾ ਦੀ ਕੁੱਲ ਆਬਾਦੀ ਦਾ ਇਕ ਫ਼ੀਸਦੀ ਭਾਰਤੀ ਦਿੰਦੇ ਨੇ 6% ਟੈਕਸ: ਸੰਸਦ ਮੈਂਬਰ

ਵਾਸ਼ਿੰਗਟਨ, 13 ਜਨਵਰੀ ਅਮਰੀਕੀ ਕਾਂਗਰਸ ਮੈਂਬਰ ਰਿਚ ਮੈਕਕੋਰਮਿਕ ਨੇ ਸਦਨ ਨੂੰ ਦੱਸਿਆ ਕਿ ਭਾਰਤੀ-ਅਮਰੀਕੀਆਂ ਦੀ ਆਬਾਦੀ ਅਮਰੀਕਾ ਦੀ ਕੁੱਲ ਆਬਾਦੀ ਦਾ ਇਕ ਫੀਸਦੀ ਹੈ ਪਰ ਉਹ ਕਰੀਬ ਛੇ ਫੀਸਦੀ ਟੈਕਸ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਨਸਲੀ ਭਾਈਚਾਰਾ...

ਕਣਕ ਦੀ ਬਿਜਾਂਦ ਹੇਠਲਾ ਰਕਬਾ 3.59 ਫੀਸਦ ਵਧਿਆ

ਨਵੀਂ ਦਿੱਲੀ, 30 ਦਸੰਬਰ ਖੇਤੀਬਾੜੀ ਮੰਤਰਾਲੇ ਨੇ ਅੱਜ ਦੱਸਿਆ ਕਿ ਇਸ ਸਾਲ ਹਾੜੀ ਦੀ ਮੁੱਖ ਫਸਲ ਕਣਕ ਦੀ ਬਿਜਾਈ ਹੇਠਲਾ ਰਕਬਾ ਪਿਛਲੇ ਸਾਲ ਮੁਕਾਬਲੇ 3.59 ਫੀਸਦ ਵੱਧ ਕੇ 325.10 ਲੱਖ ਹੈਕਟੇਅਰ ਹੋ ਗਿਆ ਹੈ। ਮੰਤਰਾਲੇ ਵੱਲੋਂ ਜਾਰੀ ਕੀਤੇ ਗਏ...

ਨੋਟਬੰਦੀ ਦੇ ਬਾਵਜੂਦ ਦੋ ਹਜ਼ਾਰ ਦੇ ਜਾਅਲੀ ਨੋਟਾਂ ਦੀ ਗਿਣਤੀ 107 ਫੀਸਦ ਵਧੀ

ਟ੍ਰਿਬਿਊਨ ਨਿਊਜ਼ ਸਰਵਿਸਨਵੀਂ ਦਿੱਲੀ, 1 ਅਗਸਤ ਨੋਟਬੰਦੀ ਦੇ ਛੇ ਸਾਲਾਂ ਬਾਅਦ ਵੀ ਮਾਰਕੀਟ ਵਿੱਚ ਜਾਅਲੀ ਨੋਟਾਂ ਦਾ ਵਾਧਾ ਲਗਾਤਾਰ ਜਾਰੀ ਹੈ। ਨੋਟਬੰਦੀ ਤੋਂ ਬਾਅਦ 2016 ਤੋਂ 2020 ਦੌਰਾਨ 2000 ਰੁਪਏ ਦੇ ਨੋਟਾਂ ਦੀ ਗਿਣਤੀ ਵਿੱਚ 107 ਗੁਣਾਂ ਵਾਧਾ ਹੋਇਆ...

ਚੀਨ ਦੀ ਆਰਥਿਕ ਵਾਧਾ ਦਰ 2.6 ਫ਼ੀਸਦੀ ਸੁੰਗੜੀ

ਪੇਈਚਿੰਗ, 15 ਜੁਲਾਈ ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸ਼ੰਘਾਈ ਅਤੇ ਹੋਰ ਸ਼ਹਿਰਾਂ ਨੂੰ ਬੰਦ ਰੱਖਣ ਮਗਰੋਂ ਚੀਨ ਦੀ ਆਰਥਿਕ ਵਾਧਾ ਦਰ ਪਿਛਲੀ ਤਿਮਾਹੀ ਦੇ ਮੁਕਾਬਲੇ ਜੂਨ ਵਿੱਚ ਖ਼ਤਮ ਹੋਈ ਤਿਮਾਹੀ ਦੌਰਾਨ 2.6 ਫ਼ੀਸਦੀ ਸੁੰਘੜ ਗਈ। ਹਾਲਾਂਕਿ, ਸਰਕਾਰ ਦਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img