12.4 C
Alba Iulia
Friday, April 26, 2024

ਫਸਲ

ਭਲਵਾਨਾਂ ਦੀ ਚਿਤਾਵਨੀ: ‘ਖਾਪ ਵੱਲੋਂ ਸਾਡੇ ਲਈ ਲਏ ਫ਼ੈਸਲੇ ਨਾਲ ਦੇਸ਼ ਹਿੱਤ ਨੂੰ ਨੁਕਸਾਨ ਹੋ ਸਕਦਾ ਹੈ’

ਨਵੀਂ ਦਿੱਲੀ, 20 ਮਈ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਅੱਜ ਚਿਤਾਵਨੀ ਦਿੱਤੀ ਕਿ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਸਰਕਾਰ ਦੀ ਢਿੱਲ-ਮੱਠ ਕਾਰਨ ਖਾਪ ਪੰਚਾਇਤ ਅਜਿਹਾ ਫੈਸਲਾ ਲੈ ਸਕਦੀ ਹੈ, ਜੋ ਸ਼ਾਇਦ ਦੇਸ਼ ਦੇ...

ਆਰਬੀਆਈ ਵੱਲੋਂ 2000 ਰੁਪਏ ਦੇ ਕਰੰਸੀ ਨੋਟ ਵਾਪਸ ਲੈਣ ਦਾ ਫ਼ੈਸਲਾ

ਮੁੰਬਈ, 19 ਮਈ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਅੱਜ 2000 ਰੁਪਏ ਦੇ ਕਰੰਸੀ ਨੋਟਾਂ ਨੂੰ ਸਤੰਬਰ 2023 ਤੋਂ ਬਾਅਦ ਸਰਕੁਲੇਸ਼ਨ (ਮਾਰਕੀਟ ਵਿੱਚ ਚੱਲਣ) ਤੋਂ ਬਾਹਰ ਕਰਨ ਦੇ ਐਲਾਨ ਕੀਤਾ ਹੈ। ਇਸ ਕੀਮਤ ਦੇ ਨੋਟਾਂ ਨੂੰ 23 ਮਈ ਤੋਂ ਬਾਅਦ...

ਸੌਰਵ ਗਾਂਗੁਲੀ ਨੂੰ ‘ਜ਼ੈੱਡ’ ਕੈਟਾਗਰੀ ਦੀ ਸੁਰੱਖਿਆ ਦੇਣ ਦਾ ਫ਼ੈਸਲਾ

ਕੋਲਕਾਤਾ, 17 ਮਈ ਪੱਛਮੀ ਬੰਗਾਲ ਦੀ ਸਰਕਾਰ ਨੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸਾਬਕਾ ਪ੍ਰਧਾਨ ਸੌਰਵ ਗਾਂਗੁਲੀ ਦੀ ਸੁਰੱਖਿਆ ਵਿੱਚ ਵਾਧਾ ਕਰਦਿਆਂ ਉਸ ਨੂੰ 'ਜ਼ੈੱਡ' ਕੈਟਾਗਰੀ ਦੀ ਸੁਰੱਖਿਆ ਦੇਣ ਦਾ ਫ਼ੈਸਲਾ ਲਿਆ...

ਐੱਨਸੀਪੀ ਕਮੇਟੀ ਨੇ ਪਵਾਰ ਵੱਲੋਂ ਪ੍ਰਧਾਨਗੀ ਛੱਡਣ ਦੇ ਫ਼ੈਸਲੇ ਨੂੰ ਰੱਦ ਕੀਤਾ

ਮੁੰਬਈ, 5 ਮਈ ਸ੍ਰੀ ਸ਼ਰਦ ਪਵਾਰ ਦੇ ਉਤਰਾਧਿਕਾਰੀ ਦੀ ਚੋਣ ਲਈ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੀ ਕਮੇਟੀ ਦੀ ਅਹਿਮ ਬੈਠਕ ਅੱਜ ਸਵੇਰੇ ਮੁੰਬਈ ਵਿਚ ਸ਼ੁਰੂ ਹੋਈ। ਇਸ ਵਿੱਚ ਸ੍ਰੀ ਪਵਾਰ (82) ਵੱਲੋਂ ਪਾਰਟੀ ਪ੍ਰਧਾਨਗੀ ਛੱਡਣ ਦੇ ਫ਼ੈਸਲੇ ਨੂੰ ਮਤਾ...

ਨਰੋਦਾ ਗਾਮ ਕੇਸ ਬਾਰੇ ਫ਼ੈਸਲਾ ਨਿਆਂਪਾਲਿਕਾ ਦਾ ‘ਕਤਲ’: ਪੀੜਤ

ਅਹਿਮਦਾਬਾਦ, 21 ਅਪਰੈਲ ਨਰੋਦਾ ਗਾਮ ਦੰਗਾ ਮਾਮਲੇ ਵਿੱਚ ਸਾਰੇ 67 ਮੁਲਜ਼ਮਾਂ ਨੂੰ ਬਰੀ ਕੀਤੇ ਜਾਣ 'ਤੇ ਨਿਰਾਸ਼ਾ ਜਤਾਉਂਦਿਆਂ ਪੀੜਤਾਂ ਨੇ ਕਿਹਾ ਕਿ ਇਹ ਫ਼ੈਸਲਾ ਨਿਆਂਪਾਲਿਕਾ ਦਾ 'ਕਤਲ' ਹੈ ਅਤੇ ਇਸ ਨਾਲ ਸਿਰਫ਼ ਦੰਗਾਈਆਂ ਦਾ ਹੌਸਲਾ ਵਧੇਗਾ। ਇਸ ਘਟਨਾ ਵਿੱਚ...

ਮੁੰਬਈ ਅਤਿਵਾਦੀ ਹਮਲੇ: ਤਹੱਵੁਰ ਰਾਣਾ ਦੀ ਪਟੀਸ਼ਨ ਰੱਦ, ਭਾਰਤ ਨੂੰ ਸੌਂਪਣ ਬਾਰੇ ਫ਼ੈਸਲਾ ਛੇਤੀ ਹੋਣ ਦੀ ਆਸ

ਵਾਸ਼ਿੰਗਟਨ, 20 ਅਪਰੈਲ ਅਮਰੀਕਾ ਦੀ ਅਦਾਲਤ ਨੇ 2008 ਦੇ ਮੁੰਬਈ ਅਤਿਵਾਦੀ ਹਮਲੇ ਦੇ ਕੇਸ ਵਿੱਚ ਲੋੜੀਂਦੇ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਦੀ ਸਰਕਾਰੀ ਵਕੀਲਾਂ ਨਾਲ ਮੀਟਿੰਗ (ਸਟੇਟਸ ਕਾਨਫਰੰਸ) ਦੀ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਉਸ...

ਤਾਲਿਬਾਨ ਵੱਲੋਂ ਅਫ਼ਗਾਨ ਔਰਤਾਂ ਨੂੰ ਕੰਮ ਕਰਨ ਤੋਂ ਰੋਕਣ ਦਾ ਫ਼ੈਸਲਾ ਸਵੀਕਾਰ ਨਹੀਂ: ਸੰਯੁਕਤ ਰਾਸ਼ਟਰ

ਇਸਲਾਮਾਬਾਦ, 6 ਅਪਰੈਲ ਸੰਯੁਕਤ ਰਾਸ਼ਟਰ ਨੇ ਕਿਹਾ ਹੈ ਕਿ ਅਫ਼ਗਾਨ ਔਰਤ ਕਰਮਚਾਰੀਆਂ ਨੂੰ ਯੂਐੱਨ ਵਿੱਚ ਕੰਮ ਕਰਨ ਤੋਂ ਰੋਕਣ ਦੇ ਤਾਲਿਬਾਨ ਦੇ ਫ਼ੈਸਲੇ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਅਤੇ ਇਸ ਨੂੰ ਔਰਤਾਂ ਦੇ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ...

ਖ਼ਰਾਬ ਮੌਸਮ ਦੇ ਬਾਵਜੂਦ ਦੇਸ਼ ’ਚ ਕਣਕ ਦੀ ਹੋਵੇਗੀ ਰਿਕਾਰਡ ਪੈਦਾਵਾਰ: ਪੰਜਾਬ ’ਚ ਖ਼ਰੀਦ ਨਿਯਮਾਂ ਵਿੱਚ ਢਿੱਲ ਦੇਣ ਬਾਰੇ ਫ਼ੈਸਲਾ ਛੇਤੀ

ਨਵੀਂ ਦਿੱਲੀ, 6 ਅਪਰੈਲ ਕੇਂਦਰੀ ਖੁਰਾਕ ਸਕੱਤਰ ਸੰਜੀਵ ਚੋਪੜਾ ਨੇ ਅੱਜ ਕਿਹਾ ਹੈ ਕਿ ਸਰਕਾਰ ਨੂੰ 2022-23 'ਚ ਰਿਕਾਰਡ 11.21 ਕਰੋੜ ਟਨ ਕਣਕ ਉਤਪਾਦਨ ਹੋਣ ਦੀ ਉਮੀਦ ਹੈ। ਸਰਕਾਰ ਨੇ 2022-23 ਫਸਲੀ ਸਾਲ (ਜੁਲਾਈ-ਜੂਨ) ਵਿੱਚ 11.21 ਕਰੋੜ ਟਨ ਕਣਕ...

ਰਾਹੁਲ ਨੂੰ ਫਸਾਇਆ ਗਿਆ, ਮੈਂ ਅਦਾਲਤ ਦੇ ਫ਼ੈਸਲੇ ਨਾਲ ਅਸਹਿਮਤ: ਕੇਜਰੀਵਾਲ

ਨਵੀਂ ਦਿੱਲੀ, 23 ਮਾਰਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਸੂਰਤ ਦੀ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਨ੍ਹਾਂ ਦਾ ਸਮਰਥਨ ਕਰਦੇ...

ਸਿਰਸਾ: ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ ਮਿੰਨੀ ਸਕੱਤਰੇਤ ਅੱਗੇ ਕਿਸਾਨ ਮਹਾਂਪੰਚਾਇਤ

ਪ੍ਰਭੂ ਦਿਆਲ ਸਿਰਸਾ, 6 ਫਰਵਰੀ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਤੇ ਹੋਰ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਦੇ ਬਾਹਰ ਪੱਕਾ ਮੋਰਚਾ ਲਾ ਕੇ ਬੈਠੇ ਕਿਸਾਨਾਂ ਨੇ ਅੱਜ ਕਿਸਾਨ ਮਹਾਂਪੰਚਾਇਤ ਕੀਤੀ। ਕਿਸਾਨ ਮਹਾਂ ਪੰਚਾਇਤ ਵਿੱਚ ਜਿਥੇ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img