12.4 C
Alba Iulia
Thursday, May 2, 2024

ਬਇਡਨ

ਬਾਇਡਨ ਤੇ ਹੈਰਿਸ ਮੁੜ ਚੋਣ ਮੈਦਾਨ ’ਚ ਨਿੱਤਰਨਗੇ

ਵਾਸ਼ਿੰਗਟਨ, 25 ਅਪਰੈਲ ਰਾਸ਼ਟਰਪਤੀ ਜੋਅ ਬਾਇਡਨ(80) ਨੇ ਅੱਜ ਕਿਹਾ ਕਿ ਉਹ ਤੇ ਉਨ੍ਹਾਂ ਦੀ ਡਿਪਟੀ ਕਮਲਾ ਹੈਰਿਸ 2024 ਵਿੱਚ ਮੁੜ ਚੋਣ ਮੈਦਾਨ ਵਿੱਚ ਨਿੱਤਰਨਗੇ। ਬਾਇਡਨ ਨੇ ਅਮਰੀਕੀਆਂ ਤੋਂ ਹੋਰ ਸਮਾਂ ਮੰਗਦਿਆਂ ਕਿਹਾ ਕਿ 'ਕੰਮ ਪੂਰਾ ਕਰਨ ਲਈ'...

ਇਸਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਬਾਇਡਨ ਨੂੰ ਦੇਸ਼ ਦੇ ਮਾਮਲਿਆਂ ’ਚ ਦਖ਼ਲ ਦੇਣ ਤੋਂ ਵਰਜਿਆ

ਯੇਰੂਸ਼ਲਮ, 29 ਮਾਰਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਇਸਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਨਿਆਂ ਪ੍ਰਣਾਲੀ ਵਿੱਚ ਸੁਧਾਰ ਦੀ ਵਿਵਾਦਤ ਯੋਜਨਾ ਨੂੰ ਵਾਪਸ ਲੈਣ ਦੀ ਸਲਾਹ ਦਿੱਤੀ ਪਰ ਨੇਤਨਯਾਹੂ ਨੇ ਇਹ ਕਹਿੰਦੇ ਹੋਏ ਇਨਕਾਰ ਕਰ ਦਿੱਤਾ ਕਿ ਉਨ੍ਹਾਂ...

ਬਾਇਡਨ ਨੇ ਅਜੈ ਬੰਗਾ ਨੂੰ ਵਿਸ਼ਵ ਬੈਂਕ ਦਾ ਮੁਖੀ ਥਾਪਿਆ

ਵਸ਼ਿੰਗਟਨ, 23 ਫਰਵਰੀ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਭਾਰਤੀ-ਅਮਰੀਕੀ ਕਾਰੋਬਾਰੀ ਆਗੂ ਅਜੈ ਬੰਗਾ (63) ਨੂੰ ਵਿਸ਼ਵ ਬੈਂਕ ਦਾ ਮੁਖੀ ਨਾਮਜ਼ਦ ਕੀਤਾ ਹੈ। ਉਨ੍ਹਾਂ ਨੇ ਅੱਜ ਇਕ ਬਿਆਨ ਜਾਰੀ ਕਰਦਿਆਂ ਕਿਹਾ, 'ਅਜੈ ਬੰਗਾ ਵਿੱਚ ਅਜਿਹੀਆਂ ਸਾਰੀਆਂ ਖੂਬੀਆਂ ਮੌਜੂਦ ਹਨ...

ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਬਾਇਡਨ ਦਾ ਕੀਵ ਦੌਰਾ ਪਰ ਰੂਸ ਨੂੰ ਜਾਣਕਾਰੀ ਸੀ

ਕੀਵ, 21 ਫਰਵਰੀ ਅਮਰੀਕਾ ਦੇ ਰਾਸ਼ਟਰਪਤੀ ਦਾ ਮੋਟਰ ਕਾਫਲਾ ਐਤਵਾਰ ਤੜਕੇ 3:30 ਵਜੇ ਦੇ ਕਰੀਬ ਵ੍ਹਾਈਟ ਹਾਊਸ ਤੋਂ ਰਵਾਨਾ ਹੋ ਗਿਆ ਅਤੇ ਜੋਅ ਬਾਇਡਨ ਨੇ ਯੂਕਰੇਨ ਜਾਣ ਲਈ ਏਅਰ ਫੋਰਸ ਵਨ ਦੀ ਥਾਂ ਏਅਰ ਫੋਰਸ ਸੀ-32 ਜਹਾਜ਼ ਦੀ ਵਰਤੋਂ...

ਏਅਰ ਇੰਡੀਆ-ਬੋਇੰਗ ਸੌਦੇ ਨਾਲ ਅਮਰੀਕਾ ’ਚ 10 ਲੱਖ ਨੌਕਰੀਆਂ ਪੈਦਾ ਹੋਣਗੀਆਂ: ਬਾਇਡਨ

ਵਾਸ਼ਿੰਗਟਨ, 15 ਫਰਵਰੀ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਇਤਿਹਾਸਕ ਏਅਰ ਇੰਡੀਆ-ਬੋਇੰਗ ਕਰਾਰ ਨਾਲ ਅਮਰੀਕਾ ਦੇ 44 ਸੂਬਿਆਂ ਵਿੱਚ 10 ਲੱਖ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ ਅਤੇ ਦੁਵੱਲੇ ਸਬੰਧ ਹੋਰ ਮਜ਼ਬੂਤ ਹੋਣਗੇ। ਦੱਸਣਯੋਗ...

ਬਾਇਡਨ ਪ੍ਰਸ਼ਾਸਨ ਇਮੀਗ੍ਰੇਸ਼ਨ ਫੀਸਾਂ ’ਚ ਭਾਰੀ ਵਾਧਾ ਕਰਨ ਦੀ ਤਿਆਰੀ ’ਚ

ਵਾਸ਼ਿੰਗਟਨ, 5 ਜਨਵਰੀ ਬਾਇਡਨ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਫੀਸਾਂ ਵਿੱਚ ਭਾਰੀ ਵਾਧੇ ਦਾ ਪ੍ਰਸਤਾਵ ਰੱਖਿਆ ਹੈ। ਇਸ ਵਿੱਚ ਉੱਚ-ਹੁਨਰਮੰਦ ਵਿਦੇਸ਼ੀ ਕਾਮਿਆਂ ਲਈ ਬਹੁਤ ਜ਼ਿਆਦਾ ਮੰਗ ਵਾਲੇ ਐੱਚ-1ਬੀ ਵੀਜ਼ਾ ਸ਼ਾਮਲ ਹਨ, ਜੋ ਭਾਰਤੀ ਤਕਨੀਕੀ ਪੇਸ਼ੇਵਰਾਂ ਵਿੱਚ ਬਹੁਤ ਮਕਬੂਲ ਹੈ। ਯੂਐੱਸ ਸਿਟੀਜ਼ਨਸ਼ਿਪ...

ਪਾਕਿਸਤਾਨ ਦੁਨੀਆ ਦੇ ਸਭ ਤੋਂ ਖ਼ਤਰਨਾਕ ਦੇਸ਼ਾਂ ’ਚੋਂ ਇਕ: ਬਾਇਡਨ

ਵਾਸ਼ਿੰਗਟਨ, 15 ਅਕਤੂਬਰ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਹੈ ਕਿ ਪਾਕਿਸਤਾਨ ਦੁਨੀਆ ਦੇ ਸਭ ਤੋਂ ਖਤਰਨਾਕ ਦੇਸ਼ਾਂ ਵਿੱਚੋਂ ਇੱਕ ਹੈ ਕਿਉਂਕਿ ਉਸ ਕੋਲ ਬਿਨਾਂ ਢੁਕਵੀਂ ਸੁਰੱਖਿਆ ਦੇ ਪਰਮਾਣੂ ਹਥਿਆਰ ਹਨ। ਉਨ੍ਹਾਂ ਨੇ ਡੈਮੋਕ੍ਰੇਟਿਕ ਪਾਰਟੀ ਦੀ ਕਾਂਗਰਸ ਮੁਹਿੰਮ...

ਚੀਨ ਹਮਲੇ ਤੋਂ ਤਾਇਵਾਨ ਦੀ ਰੱਖਿਆ ਕਰੇਗਾ ਅਮਰੀਕਾ: ਬਾਇਡਨ

ਪੇਈਚਿੰਗ, 19 ਸਤੰਬਰ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਜੇਕਰ ਚੀਨ, ਤਾਇਵਾਨ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਅਮਰੀਕੀ ਸੁਰੱਖਿਆ ਬਲ ਉਸ ਦੀ ਰੱਖਿਆ ਕਰਨਗੇ। ਚੀਨ ਇਸ ਖ਼ੁਦਮੁਖਤਿਆਰ ਦੀਪ 'ਤੇ ਆਪਣਾ ਦਾਅਵਾ ਕਰਦਾ ਹੈ। ਨਿਊਜ਼...

ਅਮਰੀਕਾ: ਵਿਸਕਾਨਸਿਨ ਗੁਰਦੁਆਰੇ ’ਤੇ ਹਮਲੇ ਦੀ 10ਵੀਂ ਵਰ੍ਹੇਗੰਢ ਮੌਕੇ ਬਾਇਡਨ ਨੇ ਹਿੰਸਾ ਖ਼ਿਲਾਫ਼ ਖੜ੍ਹੇ ਹੋਣ ਦਾ ਸੱਦਾ ਦਿੱਤਾ

ਵਾਸ਼ਿੰਗਟਨ, 6 ਅਗਸਤ ਰਾਸ਼ਟਰਪਤੀ ਜੋਅ ਬਾਇਡਨ ਨੇ ਅਮਰੀਕਾ ਵਿੱਚ ਬੰਦੂਕ ਹਿੰਸਾ ਨੂੰ ਘਟਾਉਣ ਅਤੇ ਮਾਰੂ ਹਥਿਆਰਾਂ 'ਤੇ ਪਾਬੰਦੀ ਲਗਾਉਣ ਦਾ ਸੱਦਾ ਦਿੰਦਿਆਂ ਨਸਲੀ ਹਿੰਸਾ ਦੀ ਨਿੰਦਾ ਕਰਦਿਆਂ ਇਸ ਖ਼ਿਲਾਫ਼ ਖੜੇ ਹੋਣ ਲਈ ਕਿਹਾ ਹੈ। ਸਾਲ 2012 ਵਿੱਚ ਵਿਸਕਾਨਸਿਨ ਦੇ...

ਜੋਅ ਬਾਇਡਨ ਮੁੜ ਕਰੋਨਾ ਪਾਜ਼ੇਟਿਵ

ਵਾਸ਼ਿੰਗਟਨ, 31 ਜੁਲਾਈ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅੱਜ ਮੁੜ ਕਰੋਨਾ ਪਾਜ਼ੇਟਿਵ ਹੋ ਗਏ। ਕਰੋਨਾ ਲਾਗ ਤੋਂ ਠੀਕ ਹੋਣ ਮਗਰੋਂ ਹਾਲੇ ਤਿੰਨ ਦਿਨ ਪਹਿਲਾਂ ਹੀ ਉਨ੍ਹਾਂ ਦਾ ਇਕਾਂਤਵਾਸ ਖਤਮ ਹੋਇਆ ਸੀ। ਵ੍ਹਾਈਟ ਹਾਊਸ ਨੇ ਕਿਹਾ ਕਿ ਐਂਟੀ-ਵਾਇਰਲ ਦਵਾਈ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img