12.4 C
Alba Iulia
Friday, May 10, 2024

ਬਵਜਦ

ਸਿਲੇਬਸ ਅੰਗਰੇਜ਼ੀ ’ਚ ਹੋਣ ਦੇ ਬਾਵਜੂਦ ਵਿਦਿਆਰਥੀਆਂ ਨੂੰ ਖੇਤਰੀ ਭਾਸ਼ਾ ’ਚ ਪ੍ਰੀਖਿਆ ਦੇਣ ਦੀ ਇਜਾਜ਼ਤ ਦਿੱਤੀ ਜਾਵੇ: ਯੂਜੀਸੀ

ਨਵੀਂ ਦਿੱਲੀ, 19 ਅਪਰੈਲ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ ਯੂਨੀਵਰਸਿਟੀਆਂ ਨੂੰ ਕਿਹਾ ਹੈ ਕਿ ਉਹ ਵਿਦਿਆਰਥੀਆਂ ਨੂੰ ਸਥਾਨਕ ਭਾਸ਼ਾਵਾਂ ਵਿਚ ਇਮਤਿਹਾਨ ਲਿਖਣ ਦੀ ਇਜਾਜ਼ਤ ਦੇਣ ਭਾਵੇਂ ਸਿਲੇਬਸ ਅੰਗਰੇਜ਼ੀ ਮਾਧਿਅਮ ਵਿਚ ਹੋਵੇ। ਕਮਿਸ਼ਨ ਦੇ ਚੇਅਰਮੈਨ ਜਗਦੀਸ਼ ਕੁਮਾਰ ਨੇ ਇਹ ਜਾਣਕਾਰੀ ਦਿੱਤੀ।...

ਖ਼ਰਾਬ ਮੌਸਮ ਦੇ ਬਾਵਜੂਦ ਦੇਸ਼ ’ਚ ਕਣਕ ਦੀ ਹੋਵੇਗੀ ਰਿਕਾਰਡ ਪੈਦਾਵਾਰ: ਪੰਜਾਬ ’ਚ ਖ਼ਰੀਦ ਨਿਯਮਾਂ ਵਿੱਚ ਢਿੱਲ ਦੇਣ ਬਾਰੇ ਫ਼ੈਸਲਾ ਛੇਤੀ

ਨਵੀਂ ਦਿੱਲੀ, 6 ਅਪਰੈਲ ਕੇਂਦਰੀ ਖੁਰਾਕ ਸਕੱਤਰ ਸੰਜੀਵ ਚੋਪੜਾ ਨੇ ਅੱਜ ਕਿਹਾ ਹੈ ਕਿ ਸਰਕਾਰ ਨੂੰ 2022-23 'ਚ ਰਿਕਾਰਡ 11.21 ਕਰੋੜ ਟਨ ਕਣਕ ਉਤਪਾਦਨ ਹੋਣ ਦੀ ਉਮੀਦ ਹੈ। ਸਰਕਾਰ ਨੇ 2022-23 ਫਸਲੀ ਸਾਲ (ਜੁਲਾਈ-ਜੂਨ) ਵਿੱਚ 11.21 ਕਰੋੜ ਟਨ ਕਣਕ...

ਬ੍ਰਿਜ ਭੂਸ਼ਨ ਦਾ ਦਬਦਬਾ ਬਰਕਰਾਰ: ਪ੍ਰਧਾਨਗੀ ਤੋਂ ਲਾਂਭੇ ਹੋਣ ਦੇ ਬਾਵਜੂਦ ਅੱਜ ਕੌਮੀ ਕੁਸ਼ਤੀ ਮੁਕਾਬਲੇ ਦਾ ਕੀਤਾ ਉਦਘਾਟਨ ਤੇ ਗਲ ’ਚ ਪੁਆਏ ਹਾਰ

ਗੋਂਡਾ (ਉੱਤਰ ਪ੍ਰਦੇਸ਼), 21 ਜਨਵਰੀ ਭਾਰਤ ਦੇ ਨਾਮੀ ਭਲਵਾਨਾਂ ਵੱਲੋਂ ਕੁਸ਼ਤੀ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਨ ਸਿੰਘ ਜਿਨਸੀ ਸ਼ੋਸ਼ਣ ਅਤੇ ਡਰਾਉਣ ਦੇ ਦੋਸ਼ ਲਾਉਣ ਮਗਰੋਂ ਉਸ ਨੂੰ ਜਾਂਚ ਪੂਰੀ ਹੋਣ ਤੱਕ ਅਹੁਦੇ ਤੋਂ ਲਾਂਭੇ ਕਰਨ ਦਾ ਦਾਅਵਾ...

ਸੱਟ ਦੇ ਬਾਵਜੂਦ ਜੋਕੋਵਿਚ ਨੇ ਜਿੱਤਿਆ ਐਡੀਲੇਡ ਇੰਟਰਨੈਸ਼ਨਲ

ਐਡੀਲੇਡ: ਸੱਟ ਦੇ ਬਾਵਜੂਦ ਨੋਵਾਕ ਜੋਕੋਵਿਚ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਮਰੀਕਾ ਦੇ ਸਬੈਸਟੀਅਨ ਕੋਰਡਾ ਨੂੰ 6-7, 7-6, 6-4 ਨਾਲ ਹਰਾ ਕੇ ਐਡੀਲੇਡ ਇੰਟਰਨੈਸ਼ਨਲ ਦਾ ਖਿਤਾਬ ਜਿੱਤ ਲਿਆ ਹੈ। ਜੋਕੋਵਿਚ ਨੂੰ ਦਾਨਿਲ ਮੈਦਵੇਦੇਵ ਖ਼ਿਲਾਫ਼ ਸੈਮੀਫਾਈਨਲ ਮੁਕਾਬਲੇ ਦੌਰਾਨ ਸੱਟ ਵੱਜੀ...

ਕੋਲੰਬੀਆ: ਗੁੱਟ ਦੀ ਸੱਟ ਦੇ ਬਾਵਜੂਦ ਮੀਰਾਬਾਈ ਚਾਨੂ ਨੇ ਵਿਸ਼ਵ ਚੈਂਪੀਅਨਸ਼ਿਪ ’ਚ ਚਾਂਦੀ ਦਾ ਤਮਗਾ ਜਿੱਤਿਆ

ਬੋਗੋਟਾ (ਕੋਲੰਬੀਆ), 7 ਦਸੰਬਰ ਸਟਾਰ ਭਾਰਤੀ ਵੇਟਲਿਫਟਰ ਮੀਰਾਬਾਈ ਚਾਨੂ ਗੁੱਟ ਦੀ ਸੱਟ ਕਾਰਨ ਆਪਣਾ ਸਰਵੋਤਮ ਪ੍ਰਦਰਸ਼ਨ ਨਹੀਂ ਕਰ ਸਕੀ ਪਰ ਫਿਰ ਵੀ ਇਥੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਕੁੱਲ 200 ਕਿਲੋ ਭਾਰ ਚੁੱਕ ਕੇ ਚਾਂਦੀ ਦਾ ਤਗ਼ਮਾ ਜਿੱਤਣ ਵਿੱਚ ਕਾਮਯਾਬ ਰਹੀ।...

ਬੇਭਰੋਸਗੀ ਮਤਾ ਲਿਆਉਣ ਦੇ ਬਾਵਜੂਦ ਅਸਤੀਫ਼ਾ ਨਹੀਂ ਦੇਵਾਂਗਾ: ਬਿਹਾਰ ਵਿਧਾਨ ਸਭਾ ਸਪੀਕਰ

ਪਟਨਾ, 23 ਅਗਸਤ ਬਿਹਾਰ ਦੀ ਨਵੀਂ ਸਰਕਾਰ ਵੱਲੋਂ ਬਹੁਮੱਤ ਸਾਬਤ ਕਰਨ ਲਈ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਇੱਕ ਦਿਨ ਪਹਿਲਾਂ ਸਪੀਕਰ ਵਿਜੈ ਕੁਮਾਰ ਸਿਨਹਾ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਸੱਤਾਧਾਰੀ 'ਮਹਾਗੱਠਬੰਧਨ' ਦੇ ਵਿਧਾਇਕਾਂ ਵੱਲੋਂ ਬੇਭਰੋਸਗੀ...

ਭਾਰਤੀ ਇਤਰਾਜ਼ ਦੇ ਬਾਵਜੂਦ ਚੀਨ ਦਾ ਉੱਚ ਤਕਨੀਕ ਨਾਲ ਲੈਸ ‘ਸੂਹੀਆ’ ਜਹਾਜ਼ ਸ੍ਰੀਲੰਕਾ ਦੀ ਬੰਦਰਗਾਹ ’ਤੇ ਪੁੱਜਿਆ

ਕੋਲੰਬੋ, 16 ਅਗਸਤ ਚੀਨ ਦਾ ਉੱਚ ਤਕਨੀਕੀ 'ਸੂਹੀਆ' ਜਹਾਜ਼ ਅੱਜ ਸ੍ਰੀਲੰਕਾ ਦੀ ਦੱਖਣੀ ਬੰਦਰਗਾਹ ਹੰਬਨਟੋਟਾ ਪਹੁੰਚਿਆ। ਕੁਝ ਦਿਨ ਪਹਿਲਾਂ ਕੋਲੰਬੋ ਨੇ ਪੇਈਚਿੰਗ ਨੂੰ ਭਾਰਤ ਦੀਆਂ ਚਿੰਤਾਵਾਂ ਦੇ ਮੱਦੇਨਜ਼ਰ ਇਸ ਜਹਾਜ਼ ਦੀ ਆਮਦ ਨੂੰ ਮੁਲਤਵੀ ਕਰਨ ਦੀ ਬੇਨਤੀ ਕੀਤੀ ਸੀ।...

ਨੋਟਬੰਦੀ ਦੇ ਬਾਵਜੂਦ ਦੋ ਹਜ਼ਾਰ ਦੇ ਜਾਅਲੀ ਨੋਟਾਂ ਦੀ ਗਿਣਤੀ 107 ਫੀਸਦ ਵਧੀ

ਟ੍ਰਿਬਿਊਨ ਨਿਊਜ਼ ਸਰਵਿਸਨਵੀਂ ਦਿੱਲੀ, 1 ਅਗਸਤ ਨੋਟਬੰਦੀ ਦੇ ਛੇ ਸਾਲਾਂ ਬਾਅਦ ਵੀ ਮਾਰਕੀਟ ਵਿੱਚ ਜਾਅਲੀ ਨੋਟਾਂ ਦਾ ਵਾਧਾ ਲਗਾਤਾਰ ਜਾਰੀ ਹੈ। ਨੋਟਬੰਦੀ ਤੋਂ ਬਾਅਦ 2016 ਤੋਂ 2020 ਦੌਰਾਨ 2000 ਰੁਪਏ ਦੇ ਨੋਟਾਂ ਦੀ ਗਿਣਤੀ ਵਿੱਚ 107 ਗੁਣਾਂ ਵਾਧਾ ਹੋਇਆ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img