12.4 C
Alba Iulia
Monday, April 29, 2024

ਬਸਸਆਈ

ਬੀਸੀਸੀਆਈ ਨੇ ਘਰੇਲੂ ਟੂਰਨਾਮੈਂਟਾਂ ਲਈ ਇਨਾਮੀ ਰਾਸ਼ੀ ਵਧਾਈ

ਨਵੀਂ ਦਿੱਲੀ, 16 ਅਪਰੈਲ ਬੀਸੀਸੀਆਈ ਨੇ ਅੱਜ ਘਰੇਲੂ ਕ੍ਰਿਕਟ ਟੂਰਨਾਮੈਂਟ ਲਈ ਇਨਾਮੀ ਰਾਸ਼ੀ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਇਸ ਤਹਿਤ ਇਸ ਸਾਲ ਦੇ ਰਣਜੀ ਟਰਾਫੀ ਜੇਤੂਆਂ ਨੂੰ ਪੰਜ ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਨਵੇਂ ਅਦਾਇਗੀ ਨਿਯਮ...

ਸਟਿੰਗ ਅਪਰੇਸ਼ਨ ਤੋਂ ਬਾਅਦ ਬੀਸੀਸੀਆਈ ਚੋਣ ਕਮੇਟੀ ਦੇ ਮੁਖੀ ਚੇਤਨ ਸ਼ਰਮਾ ਨੇ ਅਸਤੀਫ਼ਾ ਦਿੱਤਾ

ਨਵੀਂ ਦਿੱਲੀ, 17 ਫਰਵਰੀ ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਚੇਤਨ ਸ਼ਰਮਾ ਨੇ ਸਮਾਚਾਰ ਚੈਨਲ ਦੇ ਸਟਿੰਗ ਅਪਰੇਸ਼ਨ 'ਚ ਫਸਣ ਤੋਂ ਬਾਅਦ ਚੋਣ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਟਿੰਗ ਅਪਰੇਸ਼ਨ ਵਿੱਚ ਸ੍ਰੀ ਸ਼ਰਮਾ ਨੇ...

ਟੀ-20 ਵਿਸ਼ਵ ਕੱਪ ’ਚ ਹਾਰ ਤੋਂ ਬਾਅਦ ਬੀਸੀਸੀਆਈ ਕਈ ਸੀਨੀਅਰਾਂ ਦੀ ‘ਛੁੱਟੀ’ ਕਰਨ ਦੇ ਰੌਂਆ ’ਚ

ਐਡੀਲੇਡ, 11 ਨਵੰਬਰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਭਾਰਤੀ ਟੀ-20 ਟੀਮ ਵਿੱਚ ਅਗਲੇ 24 ਮਹੀਨਿਆਂ ਵਿੱਚ ਵੱਡੇ ਬਦਲਾਅ ਕਰਨ ਦੇ ਰੌਂਅ ਵਿੱਚ ਹੈ। ਕਪਤਾਨ ਰੋਹਿਤ ਸ਼ਰਮਾ, ਵਿਰਾਟ ਕੋਹਲੀ ਅਤੇ ਰਵੀਚੰਦਰਨ ਅਸ਼ਵਿਨ ਵਰਗੇ ਸੀਨੀਅਰ ਖਿਡਾਰੀਆਂ ਨੂੰ ਹੌਲੀ-ਹੌਲੀ ਬਾਹਰ ਕੀਤਾ ਜਾਵੇਗਾ। ਅਜਿਹਾ...

ਬੀਸੀਸੀਆਈ ਨੇ ਮਹਿਲਾ ਤੇ ਪੁਰਸ਼ ਕ੍ਰਿਕਟਰਾਂ ਨੂੰ ਬਰਾਬਰ ਮੈਚ ਫੀਸ ਦੇਣ ਦਾ ਐਲਾਨ ਕੀਤਾ

ਨਵੀਂ ਦਿੱਲੀ, 27 ਅਕਤੂਬਰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਇਤਿਹਾਸ ਫ਼ੈਸਲਾ ਲੈਂਦਿਆਂ ਮਹਿਲਾ ਅਤੇ ਪੁਰਸ਼ ਕ੍ਰਿਕਟਰਾਂ ਨੂੰ ਬਰਾਬਰ ਮੈਚ ਫੀਸ ਦੇਣ ਦਾ ਐਲਾਨ ਕੀਤਾ ਹੈ।ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਅੱਜ ਟਵੀਟ ਕੀਤਾ,'ਅਸੀਂ ਇਕਰਾਰਨਾਮੇ ਵਾਲੀਆਂ ਮਹਿਲਾ ਖਿਡਾਰਨਾਂ ਲਈ ਵੀ ਉਹੀ...

ਸੌਰਵ ਗਾਂਗੂਲੀ ਨੂੰ ਬੀਸੀਸੀਆਈ ਪ੍ਰਧਾਨ ਵਜੋਂ ਦੂਜਾ ਕਾਰਜਕਾਲ ਨਾ ਦੇਣ ਤੋਂ ਹੈਰਾਨ ਹਾਂ: ਮਮਤਾ

ਕੋਲਕਾਤਾ, 17 ਅਕਤੂਬਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਸਾਬਕਾ ਭਾਰਤੀ ਕਪਤਾਨ ਸੌਰਵ ਗਾਂਗੂਲੀ ਨੂੰ ਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ) ਦੇ ਪ੍ਰਧਾਨ ਵਜੋਂ ਦੂਜਾ ਕਾਰਜਕਾਲ ਨਾ ਦੇਣ ਤੋਂ ਹੈਰਾਨ ਹਨ। ਇਥੇ ਹਵਾਈ ਅੱਡੇ 'ਤੇ ਪੱਤਰਕਾਰਾਂ...

ਗਾਂਗੁਲੀ ਦੀ ਥਾਂ ਬੀਸੀਸੀਆਈ ਦੇ ਨਵੇਂ ਪ੍ਰਧਾਨ ਹੋਣਗੇ ਰੋਜ਼ਰ ਬਿੰਨੀ, ਸ਼ਾਹ ਦਾ ਸਕੱਤਰ ਅਹੁਦਾ ਬਰਕਰਾਰ

ਨਵੀਂ ਦਿੱਲੀ, 11 ਅਕਤੂਬਰ ਭਾਰਤ ਦੀ 1983 ਦੀ ਵਿਸ਼ਵ ਕੱਪ ਜੇਤੂ ਟੀਮ ਦੇ ਹੀਰੋ ਰੋਜ਼ਰ ਬਿੰਨੀ ਨੂੰ ਸੌਰਵ ਗਾਂਗੁਲੀ ਦੀ ਥਾਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦਾ ਪ੍ਰਧਾਨ ਨਿਯੁਕਤ ਕੀਤਾ ਜਾਵੇਗਾ। ਗਾਂਗੁਲੀ ਪਿਛਲੇ ਤਿੰਨ ਸਾਲਾਂ ਤੋਂ ਬੀਸੀਸੀਆਈ ਦੇ ਪ੍ਰਧਾਨ...

ਬੀਸੀਸੀਆਈ ਵੱਲੋਂ ਸ੍ਰੀਲੰਕਾ ਖ਼ਿਲਾਫ਼ ਘਰੇਲੂ ਲੜੀ ਦੇ ਸ਼ਡਿਊਲ ’ਚ ਬਦਲਾਅ; ਲਖਨਊ ਵਿੱਚ 24 ਫਰਵਰੀ ਨੂੰ ਹੋਵੇਗਾ ਪਹਿਲਾਂ ਟੀ-20 ਮੈਚ

ਮੁੰਬਈ, 15 ਫਰਵਰੀ ਬੀਸੀਸੀਆਈ ਨੇ ਸ੍ਰੀਲੰਕਾ ਖ਼ਿਲਾਫ਼ ਖੇਡੀ ਜਾਣ ਵਾਲੀ ਘਰੇਲੂ ਲੜੀ ਦੇ ਸ਼ਡਿਊਲ ਵਿਚ ਬਦਲਾਅ ਕੀਤਾ ਹੈ। ਬੀਸੀਸੀਆਈ ਵਲੋਂ ਜਾਰੀ ਜਾਣਕਾਰੀ ਅਨੁਸਾਰ ਹੁਣ ਟੈਸਟ ਮੈਚਾਂ ਤੋਂ ਪਹਿਲਾਂ ਟੀ-20 ਲੜੀ ਹੋਵੇਗੀ। ਜਿਸ ਦਾ ਪਹਿਲਾ ਮੈਚ ਲਖਨਊ ਵਿਚ 24 ਫਰਵਰੀ...

ਦੋ ਗੇੜਾਂ ’ਚ ਖੇਡੀ ਜਾਵੇਗੀ ਰਣਜੀ ਟਰਾਫੀ: ਬੀਸੀਸੀਆਈ

ਨਵੀਂ ਦਿੱਲੀ, 28 ਜਨਵਰੀ ਮੁਲਤਵੀ ਰਣਜੀ ਟਰਾਫੀ ਅਗਲੇ ਮਹੀਨੇ ਤੋਂ ਦੋ ਪੜਾਵਾਂ ਵਿੱਚ ਖੇਡੀ ਜਾਵੇਗੀ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਅੱਜ ਇਹ ਐਲਾਨ ਕੀਤਾ। ਪਿਛਲੇ ਸਾਲ ਕਰੋਨਾ ਕਾਰਨ ਟੂਰਨਾਮੈਂਟ ਨਹੀਂ ਕਰਵਾਇਆ ਗਿਆ। 38 ਟੀਮਾਂ ਦਾ ਇਹ ਟੂਰਨਾਮੈਂਟ ਫਰਵਰੀ ਦੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img