12.4 C
Alba Iulia
Friday, March 29, 2024

ਬਹਲ

ਠਾਕਰੇ ਨੇ ਬਹੁਮਤ ਸਾਬਤ ਕਰਨ ਤੋਂ ਪਹਿਲਾਂ ਅਸਤੀਫ਼ਾ ਦਿੱਤਾ, ਇਸ ਲਈ ਬਹਾਲ ਨਹੀਂ ਕੀਤਾ ਜਾ ਸਕਦਾ: ਸੁਪਰੀਮ ਕੋਰਟ

ਨਵੀਂ ਦਿੱਲੀ, 11 ਮਈ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਰਾਜਪਾਲ ਵੱਲੋਂ ਪਿਛਲੇ ਸਾਲ 30 ਜੂਨ ਨੂੰ ਮਹਾਰਾਸ਼ਟਰ ਵਿਧਾਨ ਸਭਾ ਵਿੱਚ ਆਪਣਾ ਬਹੁਮਤ ਸਾਬਤ ਕਰਨ ਲਈ ਤੱਤਕਾਲੀ ਮੁੱਖ ਮੰਤਰੀ ਊਧਵ ਠਾਕਰੇ ਨੂੰ ਤਲਬ ਕਰਨਾ ਸਹੀ ਨਹੀਂ ਸੀ। ਅਦਾਲਤ ਨੇ...

ਲੋਕ ਸਭਾ ਸਕੱਤਰੇਤ ਨੇ ਐੱਨਸੀਪੀ ਨੇਤਾ ਮੁਹੰਮਦ ਫ਼ੈਜ਼ਲ ਦੀ ਮੈਂਬਰਸ਼ਿਪ ਬਹਾਲ ਕੀਤੀ

ਨਵੀਂ ਦਿੱਲੀ, 29 ਮਾਰਚ ਲੋਕ ਸਭਾ ਸਕੱਤਰੇਤ ਨੇ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਨੇਤਾ ਮੁਹੰਮਦ ਫੈਜ਼ਲ ਪੀਪੀ ਦੀ ਮੈਂਬਰਸ਼ਿਪ ਬਹਾਲ ਕਰ ਦਿੱਤੀ ਹੈ। ਫੈਜ਼ਲ ਨੂੰ ਅਪਰਾਧਿਕ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਅਤੇ 10 ਸਾਲ ਦੀ ਕੈਦ ਦੀ...

ਕਸ਼ਮੀਰ ਦਾ ਵਿਸ਼ੇਸ਼ ਦਰਜਾ ਬਹਾਲ ਕਾਰਨ ’ਤੇ ਹੀ ਭਾਰਤ ਨਾਲ ਸਬੰਧ ਅੱਗੇ ਤੋਰਨ ਬਾਰੇ ਗੱਲ ਕੀਤੀ ਜਾ ਸਕਦੀ ਹੈ: ਇਮਰਾਨ ਖ਼ਾਨ

ਲਾਹੌਰ, 8 ਫਰਵਰੀ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਭਾਰਤ ਨਾਲ ਸਬੰਧਾਂ ਨੂੰ ਉਦੋਂ ਹੀ ਅੱਗੇ ਵਧਾਇਆ ਜਾ ਸਕਦਾ ਹੈ, ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਸ਼ਮੀਰ ਦਾ ਵਿਸ਼ੇਸ਼ ਦਰਜਾ ਬਹਾਲ ਕਰਨਗੇ। ਭਾਰਤੀ ਸੰਸਦ ਨੇ...

ਗੁਟੇਰੇਜ਼ ਵੱਲੋਂ ਮਿਆਂਮਾਰ ’ਚ ਲੋਕਤੰਤਰ ਦੀ ਬਹਾਲੀ ਦੀ ਹਮਾਇਤ

ਸੰਯੁਕਤ ਰਾਸ਼ਟਰ, 31 ਜਨਵਰੀ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਅੰਤੋਨੀਓ ਗੁਟੇਰੇਜ਼ ਨੇ ਮਿਆਂਮਾਰ ਵਿਚ ਲੋਕਤੰਤਰ ਦੀ ਬਹਾਲੀ ਦਾ ਪੱਖ ਪੂਰਿਆ ਹੈ। ਜ਼ਿਕਰਯੋਗ ਹੈ ਕਿ ਦੋ ਸਾਲ ਪਹਿਲਾਂ ਉੱਥੇ ਫ਼ੌਜ ਨੇ ਰਾਜ ਪਲਟਾ ਕੇ ਸੱਤਾ ਸੰਭਾਲ ਲਈ ਸੀ। ਗੁਟੇਰੇਜ਼ ਨੇ ਚਿਤਾਵਨੀ...

ਭਾਰਤ ਨੇ ਯੂਕੇ ਦੇ ਯਾਤਰੀਆਂ ਲਈ ਈ-ਵੀਜ਼ਾ ਬਹਾਲ ਕੀਤਾ

ਲੰਡਨ, 5 ਦਸੰਬਰ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਸੋਮਵਾਰ ਨੂੰ ਇਲੈਕਟ੍ਰਾਨਿਕ ਵੀਜ਼ਾ (ਈ-ਵੀਜ਼ਾ) ਬਹਾਲ ਕਰਨ ਦਾ ਐਲਾਨ ਕੀਤਾ ਹੈ। ਯੂਕੇ ਦੇ ਯਾਤਰੀਆਂ ਲਈ ਇਹ ਅਜਿਹਾ ਕਦਮ ਹੈ ਜਿਸ ਦਾ ਵਿਆਪਕ ਸਵਾਗਤ ਹੋਵੇਗਾ। ਯੂਕੇ ਵਿੱਚ ਭਾਰਤੀ ਹਾਈ ਕਮਿਸ਼ਨਰ ਵਿਕਰਮ...

ਮੁੰਬਈ ਹਵਾਈ ਅੱਡਾ ਟਰਮੀਨਲ ਦੋ ਦਾ ਸਿਸਟਮ ਬਹਾਲ

ਮੁੰਬਈ, 1 ਦਸੰਬਰ ਇਥੋਂ ਦੇ ਹਵਾਈ ਅੱਡੇ ਦੇ ਟਰਮੀਨਲ ਦੋ ਦਾ ਸਿਸਟਮ ਠੱਪ ਹੋ ਗਿਆ ਹੈ ਜਿਸ ਨਾਲ ਹਵਾਈ ਉਡਾਣਾਂ ਵੀ ਪ੍ਰਭਾਵਿਤ ਹੋਈਆਂ ਹਨ। ਇਹ ਜਾਣਕਾਰੀ ਮਿਲੀ ਹੈ ਕਿ ਸਿਸਟਮ ਠੱਪ ਹੋਣ ਕਾਰਨ ਯਾਤਰੀਆਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ...

ਪੁਰਾਣੀ ਪੈਨਸ਼ਨ ਯੋਜਨਾ ਦੀ ਬਹਾਲੀ ਲਈ ਅਸਾਮ ਵਿੱਚ ਪ੍ਰਦਰਸ਼ਨ

ਗੁਹਾਟੀ, 8 ਨਵੰਬਰ ਅਸਾਮ ਦੇ ਸਰਕਾਰੀ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਯੋਜਨਾ ਦੀ ਬਹਾਲੀ ਲਈ ਅੱਜ ਇਥੇ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਕ ਮਹੀਨੇ ਵਿੱਚ ਮੰਗ ਨਾ ਮੰਨੀ ਗਈ ਤਾਂ ਰੋਸ ਪ੍ਰਦਰਸ਼ਨਾਂ ਨੂੰ ਹੋਰ ਤਿੱਖਾ...

ਸੁਪਰੀਮ ਕੋਰਟ ਨੇ ਸਾਲ 2014 ਦੀ ਕਰਮਚਾਰੀ ਪੈਨਸ਼ਨ (ਸੋਧ) ਯੋਜਨਾ ਬਹਾਲ ਕੀਤੀ

ਨਵੀਂ ਦਿੱਲੀ, 4 ਨਵੰਬਰ ਸੁਪਰੀਮ ਕੋਰਟ ਨੇ ਸਾਲ 2014 ਦੀ ਕਰਮਚਾਰੀ ਪੈਨਸ਼ਨ (ਸੋਧ) ਯੋਜਨਾ ਦੀ ਵੈਧਤਾ ਨੂੰ ਬਰਕਰਾਰ ਰੱਖਿਆ ਹੈ। ਹਾਲਾਂਕਿ ਅਦਾਲਤ ਨੇ ਪੈਨਸ਼ਨ ਫੰਡ ਵਿੱਚ ਸ਼ਾਮਲ ਹੋਣ ਲਈ 15,000 ਰੁਪਏ ਮਾਸਿਕ ਤਨਖਾਹ ਦੀ ਹੱਦ ਨੂੰ ਰੱਦ ਕਰ ਦਿੱਤਾ...

ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਦੀ ਬਹਾਲੀ ਲਈ ਲੜਦੇ ਰਹਾਂਗੇ: ਫਾਰੂਕ ਅਬਦੁੱਲਾ

ਰਾਮਬਨ/ਜੰਮੂ, 21 ਸਤੰਬਰ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਫਾਰੂਕ ਅਬਦੁੱਲਾ ਨੇ ਅੱਜ ਆਸ ਪ੍ਰਗਟਾਈ ਕਿ ਧਾਰਾ 370 ਰੱਦ ਕਰਨ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਜਲਦੀ ਹੀ ਸੁਣਵਾਈ ਕਰੇਗੀ। ਉਨ੍ਹਾਂ ਨੇ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img