12.4 C
Alba Iulia
Tuesday, April 23, 2024

ਭਵਨ

ਸੰਸਦ ਭਵਨ ਦੀ ਨਵੀਂ ਇਮਾਰਤ ਦਾ ਉਦਘਾਟਨ ਰਾਸ਼ਟਰਪਤੀ ਕਰਨ: ਖੜਗੇ

ਨਵੀਂ ਦਿੱਲੀ, 22 ਮਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਕੀਤੇ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਜੇ ਅਜਿਹਾ ਹੁੰਦਾ ਹੈ ਤਾਂ ਇਹ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ...

ਨਵੇਂ ਸੰਸਦ ਭਵਨ ਦੀ ਇਮਾਰਤ ਦਾ ਕੰਮ ਅੰਤਿਮ ਪੜਾਅ ’ਤੇ ਪਰ ਉਦਾਘਟਨ ਦੀ ਤਰੀਕ ਤੈਅ ਨਹੀਂ

ਨਵੀਂ ਦਿੱਲੀ, 16 ਮਈ ਅਤਿਆਧੁਨਿਕ ਸਹੂਲਤਾਂ ਨਾਲ ਲੈਸ ਨਵੇਂ ਸ਼ਾਨਦਾਰ ਸੰਸਦ ਭਵਨ ਦੀ ਇਮਾਰਤ ਦਾ ਕੰਮ ਅੰਤਿਮ ਪੜਾਅ 'ਤੇ ਹੈ ਅਤੇ ਇਸ ਮਹੀਨੇ ਦੇ ਅੰਤ ਤੱਕ ਇਸ ਦੇ ਬਣ ਕੇ ਤਿਆਰ ਹੋਣ ਦੀ ਸੰਭਾਵਨਾ ਹੈ। ਨਵੇਂ ਸੰਸਦ ਭਵਨ ਦੀ...

ਤਲਵਾਰਬਾਜ਼ੀ: ਭਵਾਨੀ ਦੇਵੀ ਨੇ ਸੋਨ ਤਗ਼ਮਾ ਜਿੱਤਿਆ

ਪੁਣੇ: ਓਲੰਪੀਅਨ ਭਵਾਨੀ ਦੇਵੀ ਨੇ 33ਵੀਂ ਸੀਨੀਅਰ ਕੌਮੀ ਤਲਵਾਰਬਾਜ਼ੀ ਚੈਂਪੀਅਨਸ਼ਿਪ ਵਿੱਚ ਮਹਿਲਾਵਾਂ ਦੇ ਵਿਅਕਤੀਗਤ ਸਾਬਰੇ ਵਰਗ ਵਿੱਚ ਸੋਨ ਤਗ਼ਮਾ ਜਿੱਤਿਆ। ਭਵਾਨੀ ਦੀ ਟੀਮ ਤਾਮਿਲਨਾਡੂ ਨੇ ਮਹਿਲਾਵਾਂ ਦੇ ਟੀਮ ਵਰਗ ਵਿੱਚ ਵੀ ਕੇਰਲਾ ਨੂੰ 45-34 ਨਾਲ ਹਰਾ ਕੇ ਸੋਨ...

ਅਡਾਨੀ ਮਾਮਲੇ ’ਚ ਜੇਪੀਸੀ ਦੀ ਮੰਗ ਲਈ ਵਿਰੋਧੀ ਧਿਰ ਨੇ ਸੰਸਦ ਭਵਨ ਦੇ ਗਲਿਆਰੇ ’ਚ ਪ੍ਰਦਰਸ਼ਨ ਕੀਤਾ

ਨਵੀਂ ਦਿੱਲੀ, 21 ਮਾਰਚ ਅਡਾਨੀ ਗਰੁੱਪ ਮਾਮਲੇ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਕਾਇਮ ਕਰਨ ਦੀ ਮੰਗ ਲਈ ਕਾਂਗਰਸ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਅੱਜ ਸੰਸਦ ਭਵਨ ਦੀ ਪਹਿਲੀ ਮੰਜ਼ਿਲ ਦੇ ਗਲਿਆਰੇ ਵਿਚ ਪ੍ਰਦਰਸ਼ਨ ਕੀਤਾ।...

ਹਰਿਆਣਾ ਦੇ ਭਿਵਾਨੀ ’ਚ ਸਾੜ ਕੇ ਮਾਰੇ ਗਏ ਜੁਨੈਦ ਤੇ ਨਾਸਿਰ ਹੀ ਸਨ, ਡੀਐੱਨਏ ਰਿਪੋਰਟ ’ਚ ਪੁਸ਼ਟੀ

ਜੈਪੁਰ, 27 ਫਰਵਰੀ ਹਰਿਆਣਾ ਵਿੱਚ ਸੜ ਕੇ ਕਤਲ ਕੀਤੇ ਜੁਨੈਦ ਅਤੇ ਨਾਸਿਰ ਦੇ ਮਾਮਲੇ ਵਿੱਚ ਰਾਜਸਥਾਨ ਪੁਲੀਸ ਨੇ ਵੱਡਾ ਖੁਲਾਸਾ ਕਰਦੇ ਹੋਏ ਕਿਹਾ ਹੈ ਕਿ ਹਰਿਆਣਾ ਵਿੱਚ ਸੜੀ ਹੋਈ ਬੋਲੈਰੋ ਵਿੱਚੋਂ ਮਿਲੀਆਂ ਹੱਡੀਆਂ ਮ੍ਰਿਤਕਾਂ ਦੀਆਂ ਸਨ। ਪ੍ਰਾਪਤ ਹੋਈ ਰਿਪੋਰਟ...

ਭਿਵਾਨੀ: ਅਧਿਆਪਕ, ਪਤਨੀ ਤੇ ਧੀ ਦੀ ਭੇਤਭਰੀ ਹਾਲਤ ਵਿੱਚ ਮੌਤ

ਪੱਤਰ ਪ੍ਰੇਰਕ ਟੋਹਾਣਾ, 27 ਜਨਵਰੀ ਭਿਵਾਨੀ ਦੀ ਨਵੀਂ ਬਸਤੀ ਵਿੱਚ ਰਹਿੰਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਜਤਿੰਦਰ ਕੁਮਾਰ (35), ਉਸ ਦੀ ਪਤਨੀ ਸ਼ੀਲਾ (32) ਤੇ ਧੀ ਹਿਮਾਨੀ (5) ਦੀ ਭੇਤਭਰੀ ਹਾਲਾਤ ਵਿੱਚ ਮੌਤ ਹੋ ਗਈ। ਉਕਤ ਪਰਿਵਾਰ ਦੇ ਘਰ ਵਿੱਚ ਕੋਈ...

ਸ੍ਰੀਲੰਕਾ: ਦੇਸ਼ ਦੀ ਆਰਥਿਕ ਮੰਦਹਾਲੀ ਤੋਂ ਤੰਗ ਲੋਕਾਂ ਨੇ ਰਾਸ਼ਟਰਪਤੀ ਭਵਨ ’ਤੇ ਕਬਜ਼ਾ ਕੀਤਾ, ਗੋਟਬਾਯਾ ਗਾਇਬ

ਕੋਲੰਬੋ, 9 ਜੁਲਾਈ ਸ੍ਰੀਲੰਕਾ 'ਚ ਆਰਥਿਕ ਮੰਦਹਾਲੀ ਤੋਂ ਸਤਾਏ ਲੋਕ ਅੱਜ ਪ੍ਰਦਰਸ਼ਨ ਕਰਦੇ ਹੋਏ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇ ਘਰ ਦਾਖਲ ਹੋ ਗਏ। ਪ੍ਰਦਰਸ਼ਨਕਾਰੀ ਰਾਸ਼ਟਰਪਤੀ ਤੋਂ ਅਸਤੀਫੇ ਦੀ ਮੰਗ ਕਰ ਰਹੇ ਹਨ। ਇਨ੍ਹਾਂ ਨੂੰ ਖ਼ਿੰਡਾਉਣ ਲਈ ਪੁਲੀਸ ਨੇ ਸਖ਼ਤੀ ਵੀ...

ਰਾਸ਼ਟਰਪਤੀ ਭਵਨ ਦਾ ਮੁਗ਼ਲ ਗਾਰਡਨ 12 ਫਰਵਰੀ ਤੋਂ ਆਮ ਲੋਕਾਂ ਲਈ ਖੁੱਲ੍ਹੇਗਾ

ਨਵੀਂ ਦਿੱਲੀ, 8 ਫਰਵਰੀ ਇਥੋਂ ਦੇ ਰਾਸ਼ਟਰਪਤੀ ਭਵਨ ਦਾ ਮੁਗਲ ਗਾਰਡਨ ਆਮ ਜਨਤਾ ਲਈ 12 ਫਰਵਰੀ ਤੋਂ ਖੋਲ੍ਹਿਆ ਜਾਵੇਗਾ। ਰਾਸ਼ਟਰਪਤੀ ਭਵਨ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਸੁਨੇਹੇ ਅਨੁਸਾਰ ਇਹ ਬਾਗ ਆਮ ਲੋਕਾਂ ਲਈ 16 ਮਾਰਚ (ਸਾਰੇ ਸੋਮਵਾਰ ਛੱਡ ਕੇ)...

ਕੈਨੇਡਾ ’ਚ ਖ਼ਾਲਿਸਤਾਨ ਪੱਖੀ ਤੱਤ ਭਾਰਤ ਵਿਰੋਧੀ ਭਾਵਨਾ ਭੜਕਾ ਰਹੇ ਹਨ: ਸਰਕਾਰ

ਨਵੀਂ ਦਿੱਲੀ, 3 ਫਰਵਰੀ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨੇ ਅੱਜ ਕਿਹਾ ਕਿ ਕੈਨੇਡਾ ਵਿਚ ਖਾਲਿਸਤਾਨ ਪੱਖੀ ਤੱਤਾਂ ਦਾ ਛੋਟਾ ਜਿਹਾ ਸਮੂਹ ਭਾਰਤ ਵਿਰੋਧੀ ਭਾਵਨਾਵਾਂ ਭੜਕਾ ਰਿਹਾ ਹੈ ਅਤੇ ਸਰਕਾਰ ਇਸ ਮੁੱਦੇ 'ਤੇ ਕੈਨੇਡਾ ਨਾਲ ਸੰਪਰਕ ਵਿੱਚ ਹੈ। ਉਨ੍ਹਾਂ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img