12.4 C
Alba Iulia
Saturday, April 27, 2024

ਮਅਤਲ

ਸੁਪਰੀਮ ਕੋਰਟ ਨੇ ਮੁਅੱਤਲ ਆਈਏਐੱਸ ਅਧਿਕਾਰੀ ਦੀ ਜ਼ਮਾਨਤ ਅਰਜ਼ੀ ’ਤੇ ਈਡੀ ਤੋਂ ਜਵਾਬ ਮੰਗਿਆ

ਨਵੀਂ ਦਿੱਲੀ, 26 ਦਸੰਬਰ ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਅੱਤਲ ਆਈਏਐੱਸ ਅਧਿਕਾਰੀ ਪੂਜਾ ਸਿੰਘਲ ਵੱਲੋਂ ਦਾਇਰ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਵਾਬ ਮੰਗਿਆ ਹੈ। ਪੂਜਾ ਸਿੰਘਲ ਨੇ ਆਪਣੀ ਬਿਮਾਰ ਧੀ...

ਇਮਰਾਨ ਦੇ ਹਮਲਾਵਰ ਦਾ ਇਕਬਾਲੀਆ ਬਿਆਨ ਲੀਕ ਕਰਨ ’ਤੇ ਥਾਣੇਦਾਰ ਸਣੇ ਕਈ ਪੁਲੀਸ ਮੁਲਾਜ਼ਮ ਮੁਅੱਤਲ

ਲਾਹੌਰ, 4 ਨਵੰਬਰ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੁੱਖ ਮੰਤਰੀ ਚੌਧਰੀ ਪਰਵੇਜ਼ ਇਲਾਹੀ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਹਮਲੇ ਤੋਂ ਬਾਅਦ ਮਸ਼ਕੂਕ ਹਮਲਾਵਰ ਦੇ ਇਕਬਾਲੀਆ ਬਿਆਨ ਨੂੰ ਜਨਤਕ ਕਰਨ 'ਤੇ ਥਾਣੇਦਾਰ ਤੇ ਹੋਰ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ...

ਖਿਡਾਰੀਆਂ ਨੂੰ ਪਖਾਨੇ ’ਚ ਖਾਣਾ ਪਰੋਸਿਆ, ਖੇਡ ਅਧਿਕਾਰੀ ਮੁਅੱਤਲ

ਸਹਾਰਨਪੁਰ/ਲਖਨਊ, 20 ਸਤੰਬਰ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਰਾਜ ਪੱਧਰੀ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀਆਂ ਨੂੰ ਪਖਾਨੇ ਵਿੱਚ ਰੱਖਿਆ ਭੋਜਨ ਪਰੋਸੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਮਗਰੋਂ ਅਥਾਰਿਟੀਜ਼ ਨੇ ਅਣਗਹਿਲੀ ਵਰਤਣ...

ਜ਼ਹਿਰੀਲੀ ਸ਼ਰਾਬ: ਗੁਜਰਾਤ ਦੇ ਗ੍ਰਹਿ ਵਿਭਾਗ ਨੇ ਦੋ ਐੱਸਪੀ ਬਦਲੇ ਅਤੇ 6 ਪੁਲੀਸ ਅਧਿਕਾਰੀ ਮੁਅੱਤਲ

ਅਹਿਮਦਾਬਾਦ, 28 ਜੁਲਾਈ ਗੁਜਰਾਤ ਦੇ ਗ੍ਰਹਿ ਵਿਭਾਗ ਨੇ ਅੱਜ ਬੋਟਾਦ ਅਤੇ ਅਹਿਮਦਾਬਾਦ ਜ਼ਿਲ੍ਹੇ ਦੇ ਪੁਲੀਸ ਅਧਿਕਾਰੀਆਂ ਦਾ ਤਬਾਦਲਾ ਅਤੇ ਛੇ ਹੋਰ ਪੁਲੀਸ ਕਰਮੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਕਾਰਵਾਈ ਜ਼ਹਿਰੀਲੀ ਸ਼ਰਾਬ ਪੀਣ ਕਾਰਨ...

ਕਮਲਪ੍ਰੀਤ ਕੌਰ ਵਿਸ਼ਵ ਅਥਲੈਟਿਕ ’ਚੋਂ ਮੁਅੱਤਲ

ਲੰਬੀ (ਇਕਬਾਲ ਸਿੰਘ ਸ਼ਾਂਤ): ਅਥਲੈਟਿਕਸ ਇੰਟੈਗਰਿਟੀ ਯੂਨਿਟ (ਏਆਈਯੂ) ਨੇ 26 ਸਾਲਾ ਭਾਰਤੀ ਡਿਸਕਸ ਥਰੋਅਰ ਕਮਲਪ੍ਰੀਤ ਕੌਰ ਬੱਲ ਨੂੰ ਡੋਪ ਟੈਸਟ 'ਚ ਫੇਲ੍ਹ ਹੋਣ 'ਤੇ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਹੈ। ਉਹ ਲੰਬੀ ਹਲਕੇ ਦੇ ਪਿੰਡ ਕਬਰਵਾਲਾ ਦੀ...

ਸ਼ਰੀਫ਼ ਦੇ ਦੌਰੇ ਦੀ ਕਵਰੇਜ ਨਾ ਕਰਨ ’ਤੇ ਪੀਟੀਵੀ ਦੇ ਮੁਲਾਜ਼ਮ ਮੁਅੱਤਲ

ਇਸਲਾਮਾਬਾਦ: ਪਾਕਿਸਤਾਨ ਦੇ ਸਰਕਾਰੀ 'ਪੀਟੀਵੀ' ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੇ ਇਕ ਦੌਰੇ ਦੀ 'ਢੁੱਕਵੀਂ' ਕਵਰੇਜ ਕਰਨ ਵਿਚ ਨਾਕਾਮ ਰਹਿਣ 'ਤੇ ਆਪਣੇ 17 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਸ਼ਾਹਬਾਜ਼ ਲਾਹੌਰ ਆਏ ਸਨ ਤੇ ਕਵਰੇਜ ਠੀਕ ਢੰਗ ਨਾਲ...

ਕਰਨਾਟਕ: ਹਿਜਾਬ ਲਈ ਬਜ਼ਿੱਦ 58 ਵਿਦਿਆਰਥਣਾਂ ਕਾਲਜ ’ਚੋਂ ਮੁਅੱਤਲ

ਬੰਗਲੌਰ, 19 ਫਰਵਰੀ ਕਰਨਾਟਕ ਦੇ ਸ਼ਿਵਮੋਗਾ ਜ਼ਿਲ੍ਹੇ ਦੇ ਕਾਲਜ ਦੀਆਂ ਘੱਟੋ-ਘੱਟ 58 ਵਿਦਿਆਰਥਣਾਂ ਨੂੰ ਅੱਜ ਹਿਜਾਬ ਪਹਿਨਣ ਅਤੇ ਉਨ੍ਹਾਂ ਨੂੰ ਕਲਾਸਾਂ ਵਿੱਚ ਜਾਣ ਦੀ ਇਜਾਜ਼ਤ ਦੇਣ ਦੀ ਮੰਗ ਲਈ ਅੰਦੋਲਨ ਕਰਨ ਕਰਕੇ ਮੁਅੱਤਲ ਕਰ ਦਿੱਤਾ ਗਿਆ। ਇਹ ਵਿਦਿਆਰਥਣਾਂ ਸ਼ਿਰਲਾਕੋਪਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img