12.4 C
Alba Iulia
Tuesday, April 30, 2024

ਮਜਈਲ

ਸਾਡੇ ਕੋਲ ਅਮਰੀਕਾ ਦੇ ਧੁਰ ਅੰਦਰ ਤੱਕ ਮਾਰ ਕਰਨ ਵਾਲੀ ਮਿਜ਼ਾਈਲ ਹੈ: ਉੱਤਰੀ ਕੋਰੀਆ

ਸਿਓਲ, 14 ਅਪਰੈਲ ਉੱਤਰੀ ਕੋਰੀਆ ਨੇ ਅੱਜ ਨੇ ਕਿਹਾ ਕਿ ਉਸ ਨੇ ਪਹਿਲੀ ਵਾਰ ਨਵੀਂ ਵਿਕਸਤ ਅੰਤਰਮਹਾਦੀਪ ਬੈਲਿਸਟਿਕ ਮਿਜ਼ਾਈਲ (ਆਈਸੀਬੀਐੱਮ) ਦਾ ਪ੍ਰੀਖਣ ਕੀਤਾ ਹੈ, ਜੋ ਅਮਰੀਕਾ ਦੀ ਮੁੱਖ ਭੂਮੀ ਨੂੰ ਨਿਸ਼ਾਨਾ ਬਣਾ ਸਕਦੀ ਹੈ। ਉੱਤਰੀ ਕੋਰੀਆ ਦੀ ਅਧਿਕਾਰਤ 'ਕੋਰੀਅਨ...

ਉੱਤਰੀ ਕੋਰੀਆ ਵੱਲੋਂ ਦੋ ਹੋਰ ਮਿਜ਼ਾਈਲਾਂ ਦਾ ਪ੍ਰੀਖਣ

ਸਿਓਲ, 27 ਮਾਰਚ ਉੱਤਰੀ ਕੋਰੀਆ ਨੇ ਘੱਟ ਦੂਰੀ ਤੱਕ ਮਾਰ ਕਰਨ ਵਾਲੀਆਂ ਦੋ ਬੈਲਿਸਟਿਕ ਮਿਜ਼ਾਈਲਾਂ ਦਾ ਪ੍ਰੀਖਣ ਕੀਤਾ ਹੈ। ਦੂਜੇ ਪਾਸੇ ਅਮਰੀਕਾ ਤੇ ਦੱਖਣੀ ਕੋਰੀਆ ਨੇ ਜੰਗੀ ਅਭਿਆਸ ਮੁੜ ਸ਼ੁਰੂ ਕਰ ਦਿੱਤਾ ਹੈ। ਪਰਮਾਣੂ ਤਾਕਤ ਨਾਲ ਲੈਸ ਅਮਰੀਕਾ ਦਾ...

ਉੱਤਰੀ ਕੋਰੀਆ ਨੇ ਘੱੱਟ ਦੂਰੀ ਦੀਆਂ ਦੋ ਬੈਲਿਸਟਿਕ ਮਿਜ਼ਾਈਲਾਂ ਦਾਗ਼ੀਆਂ

ਸਿਓਲ, 27 ਮਾਰਚ ਉੱਤਰੀ ਕੋਰੀਆ ਨੇ ਅੱਜ ਆਪਣੇ ਪੂਰਬੀ ਸਮੁੰਦਰੀ ਤੱਟ ਤੋਂ ਘੱਟ ਦੂਰੀ ਦੀਆਂ ਦੋ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ। ਉੱਤਰੀ ਕੋਰੀਆ ਦੀ ਮਿਜ਼ਾਈਲ ਲਾਂਚਿੰਗ ਅਜਿਹੇ ਸਮੇਂ 'ਚ ਹੋਈ ਹੈ, ਜਦੋਂ ਅਮਰੀਕਾ ਅਤੇ ਦੱਖਣੀ ਕੋਰੀਆ ਸਾਂਝੇ ਫੌਜੀ ਅਭਿਆਸ ਦੀ ਤਿਆਰੀ...

ਉੱਤਰੀ ਕੋਰੀਆ ਨੇ ਦੋ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ

ਸਿਓਲ, 18 ਦਸੰਬਰ ਉੱਤਰੀ ਕੋਰੀਆ ਨੇ ਅੱਜ ਜਾਪਾਨ ਤੱਕ ਮਾਰ ਕਰਨ ਦੀ ਸਮਰੱਥਾ ਵਾਲੀਆਂ ਦੋ ਮਿਜ਼ਾਈਲਾਂ ਦਾਗੀਆਂ। ਮੰਨਿਆ ਜਾ ਰਿਹਾ ਹੈ ਕਿ ਉੱਤਰੀ ਕੋਰੀਆ ਤੇ ਚੀਨ ਦੇ ਹਮਲਾਵਰ ਰੁਖ਼ ਖ਼ਿਲਾਫ਼ ਟੋਕੀਓ ਵੱਲੋਂ ਅਪਣਾਈ ਗਈ ਨਵੀਂ ਸੁਰੱਖਿਆ ਰਣਨੀਤੀ ਦੇ ਵਿਰੋਧ...

ਉੱਤਰ ਕੋਰੀਆ ਨੇ ਅਮਰੀਕਾ ਤੱਕ ਮਾਰ ਕਰਨ ਵਾਲੀ ਬੈਲਿਸਟਿਕ ਮਿਜ਼ਾਈਲ ਲਈ ਅਹਿਮ ਪ੍ਰੀਖਣ ਕੀਤਾ

ਸਿਓਲ, 16 ਦਸੰਬਰ ਉੱਤਰੀ ਕੋਰੀਆ ਨੇ ਨਵੀਂ ਰਣਨੀਤਿਕ ਹਥਿਆਰ ਪ੍ਰਣਾਲੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦੇ ਹੋਏ ਇੱਕ 'ਹਾਈ ਥ੍ਰਸਟ ਸੋਲਿਡ-ਫਿਊਲ ਮੋਟਰ' ਦਾ ਪ੍ਰੀਖਣ ਕੀਤਾ ਹੈ। ਉੱਤਰੀ ਕੋਰੀਆ ਅਮਰੀਕਾ ਦੀ ਮੁੱਖ ਭੂਮੀ 'ਤੇ ਹਮਲਾ ਕਰਨ ਲਈ ਤਿਆਰ ਬੈਲਿਸਟਿਕ...

ਰੂਸ ਦੀ ਬਣੀ ਮਿਜ਼ਾਈਲ ਪੋਲੈਂਡ ’ਚ ਡਿੱਗਣ ਕਾਰਨ ਦੋ ਮੌਤਾਂ: ਯੂਕਰੇਨ ਨੇ ਦਾਗ਼ੀ ਸੀ ਮਿਜ਼ਾਈਲ: ਅਮਰੀਕਾ

ਵਾਰਸਾ, 16 ਨਵੰਬਰ ਪੋਲੈਂਡ ਦਾ ਕਹਿਣਾ ਹੈ ਕਿ ਰੂਸ ਦੀ ਬਣੀ ਮਿਜ਼ਾਈਲ ਦੇਸ਼ ਦੇ ਪੂਰਬੀ ਹਿੱਸੇ ਵਿੱਚ ਡਿੱਗੀ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਰੂਸ...

ਉੱਤਰੀ ਕੋਰੀਆ ਵੱਲੋਂ ਦਾਗ਼ੀ ਮਿਜ਼ਾਈਲ ਜਪਾਨ ਦੇ ਉਪਰੋਂ ਲੰਘਦੀ ਪ੍ਰਸ਼ਾਂਤ ਮਹਾਸਾਗਰ ’ਚ ਡਿੱਗੀ

ਸਿਓਲ, 4 ਅਕਤੂਬਰ ਉੱਤਰੀ ਕੋਰੀਆ ਨੇ ਅੱਜ ਦਰਮਿਆਨੀ ਦੂਰੀ ਦੀ ਬੈਲਿਸਟਿਕ ਮਿਜ਼ਾਈਲ ਦਾਗੀ, ਜੋ ਜਾਪਾਨ ਦੇ ਉੱਪਰੋਂ ਲੰਘਦੇ ਹੋਏ ਪ੍ਰਸ਼ਾਂਤ ਮਹਾਸਾਗਰ ਵਿੱਚ ਡਿੱਗੀ। ਜਾਪਾਨ ਅਤੇ ਦੱਖਣੀ ਕੋਰੀਆ ਨੇ ਇਹ ਜਾਣਕਾਰੀ ਦਿੱਤੀ। ਮੰਨਿਆ ਜਾਂਦਾ ਹੈ ਕਿ ਉੱਤਰੀ ਕੋਰੀਆ ਨੇ ਖੇਤਰ...

ਰੂਸ ਵੱਲੋਂ ਦਾਗ਼ੀ ਮਿਜ਼ਾਈਲ ਯੂਕਰੇਨ ਦੇ ਪਰਮਾਣੂ ਪਲਾਂਟ ਨੇੜੇ ਡਿੱਗੀ

ਕੀਵ, 19 ਸਤੰਬਰ ਰੂਸ ਵੱਲੋਂ ਦਾਗੀ ਗਈ ਇਕ ਮਿਜ਼ਾਈਲ ਅੱਜ ਯੂਕਰੇਨ ਦੇ ਦੱਖਣੀ ਹਿੱਸੇ ਵਿਚ ਪਰਮਾਣੂ ਊਰਜਾ ਪਲਾਂਟ ਦੇ ਨੇੜੇ ਡਿੱਗੀ। ਹਾਲਾਂਕਿ ਪਲਾਂਟ ਦੇ ਰਿਐਕਟਰਾਂ ਦੇ ਨੁਕਸਾਨ ਤੋਂ ਬਚਾਅ ਹੋ ਗਿਆ। ਵੇਰਵਿਆਂ ਮੁਤਾਬਕ ਹੋਰਨਾਂ ਉਦਯੋਗਿਕ ਉਪਕਰਨਾਂ ਦਾ ਨੁਕਸਾਨ ਹੋਇਆ...

ਭਾਰਤ ਵੱਲੋਂ ਜੂਨ ’ਚ ਐੱਸ-400 ਮਿਜ਼ਾਈਲ ਰੱਖਿਆ ਪ੍ਰਣਾਲੀ ਤਾਇਨਾਤ ਕਰਨ ਦੀ ਤਿਆਰੀ: ਅਮਰੀਕਾ

ਵਾਸ਼ਿੰਗਟਨ, 18 ਮਈ ਅਮਰੀਕੀ ਰੱਖਿਆ ਵਿਭਾਗ ਦੇ ਹੈੱਡਕੁਆਰਟਰ ਪੈਂਟਾਗਨ ਦੇ ਉੱਚ ਅਧਿਕਾਰੀ ਨੇ ਕਿਹਾ ਹੈ ਕਿ ਭਾਰਤ, ਪਾਕਿਸਤਾਨ ਅਤੇ ਚੀਨ ਤੋਂ ਖ਼ਤਰੇ ਦੇ ਮੱਦੇਨਜ਼ਰ ਦੇਸ਼ ਦੀ ਰੱਖਿਆ ਲਈ ਜੂਨ 2022 ਤੱਕ ਐੱਸ-400 ਮਿਜ਼ਾਈਲ ਪ੍ਰਣਾਲੀ ਨੂੰ ਤਾਇਨਾਤ ਕਰਨ ਦੀ ਯੋਜਨਾ...

ਉੱਤਰ ਕੋਰੀਆ ਨੇ ਆਪਣੀ ਸਭ ਤੋਂ ਵੱਡੀ ਅੰਤਰ ਮਹਾਦੀਪੀ ਬੈਲਿਸਟਿਕ ਮਿਜ਼ਾਈਲ ਦੇ ਪ੍ਰੀਖਣ ਦੀ ਪੁਸ਼ਟੀ ਕੀਤੀ

ਸਿਓਲ, 25 ਮਾਰਚ ਉੱਤਰੀ ਕੋਰੀਆ ਨੇ ਆਪਣੇ ਨੇਤਾ ਕਿਮ ਜੋਂਗ-ਉਨ ਦੇ ਹੁਕਮ ਮੁਤਾਬਕ ਆਪਣੀ ਹੁਣ ਤੱਕ ਦੀ ਸਭ ਤੋਂ ਵੱਡੀ ਅੰਤਰ-ਮਹਾਂਦੀਪੀ ਬੈਲਿਸਟਿਕ ਮਿਜ਼ਾਈਲ ਦੇ ਪ੍ਰੀਖਣ ਦੀ ਪੁਸ਼ਟੀ ਕੀਤੀ ਹੈ। ਉੱਤਰੀ ਕੋਰੀਆ ਦੀ ਅਧਿਕਾਰਤ ਕੋਰੀਅਨ ਸੈਂਟਰਲ ਨਿਊਜ਼ ਏਜੰਸੀ ਨੇ ਦੱਸਿਆ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img