12.4 C
Alba Iulia
Sunday, April 28, 2024

ਮਡਲ

ਬੈਡਮਿੰਟਨ ਚੈਂਪੀਅਨਸ਼ਿਪ: ਸੰਜੀਵ ਕੁਮਾਰ ਨੇ ਜਿੱਤੇ ਗੋਲਡ ਮੈਡਲ

ਧੂਰੀ: ਇੰਡੀਅਨ ਆਇਲ ਪੰਜਾਬ ਸਟੇਟ ਮਾਸਟਰਜ਼ ਬੈਡਮਿੰਟਨ ਚੈਂਪੀਅਨਸ਼ਿਪ 2023 ਵਿੱਚ ਸੰਜੀਵ ਕੁਮਾਰ ਨੇ ਸਿੰਗਲ , ਡਬਲ ਅਤੇ ਮਿਕਸਡ ਡਬਲ ਵਿੱਚ ਸੋਨੇ ਦੇ ਤਗਮੇ ਜਿੱਤ ਕੇ ਧੂਰੀ ਦਾ ਨਾਂ ਚਮਕਾਇਆ ਹੈ। ਚੈਂਪੀਅਨਸ਼ਿਪ ਜਿੱਤਣ ਉਪਰੰਤ ਧੂਰੀ ਪਹੁੰਚਣ 'ਤੇ ਸੰਜੀਵ ਕੁਮਾਰ...

ਦੋ ਭੈਣਾਂ ਨੇ ਅਥਲੈਟਿਕਸ ਚੈਂਪੀਅਨਸ਼ਿਪ ’ਚ ਜਿੱਤੇ ਮੈਡਲ

ਪਰਮਜੀਤ ਸਿੰਘ ਫਾਜ਼ਿਲਕਾ, 5 ਦਸੰਬਰ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ 'ਚ ਕਰਵਾਈ ਗਈ ਜ਼ਿਲ੍ਹਾ ਅਥਲੈਟਿਕਸ ਚੈਂਪੀਅਨਸ਼ਿਪ 'ਚ ਦੋ ਭੈਣਾਂ ਨੇ ਫਿਰ ਮੈਡਲ ਜਿੱਤ ਕੇ ਆਪਣੇ ਸਕੂਲ, ਕਾਲਜ ਤੇ ਪਰਿਵਾਰਕ ਦਾ ਨਾਂ ਰੋਸ਼ਨ ਕੀਤਾ ਹੈ। ਅਥਲੈਟਿਕਸ ਕੋਚ ਗੁਰਮੀਤ ਸਿੰਘ ਨੇ ਦੱਸਿਆ ਕਿ...

ਵਿਕਟੋਰੀਅਸ ਸਕੂਲ ਦੇ ਵਿਦਿਆਰਥੀਆਂ ਨੇ 9 ਮੈਡਲ ਜਿੱਤੇ

ਭੁੱਚੋ ਮੰਡੀ: ਵਿਕਟੋਰੀਅਸ ਕਾਨਵੈਂਟ ਸਕੂਲ ਚੱਕ ਰਾਮ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਜ਼ੋਨਲ ਅਥਲੈਟਿਕਸ ਮੁਕਾਬਲਿਆਂ ਵਿੱਚ 3 ਸੋਨੇ, 2 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ। ਸਕੂਲ ਦੇ ਚੇਅਰਮੈਨ ਪੁਸ਼ਪਿੰਦਰ ਸਿੰਘ, ਐਮਡੀ ਕਮ ਪ੍ਰਿੰਸੀਪਲ ਪਰਮਿੰਦਰ ਸਿੰਘ ਸਿੱਧੂ ਅਤੇ...

ਪਸ਼ੂ ਤਸਕਰੀ ਮਾਮਲਾ: ਅਨੂਬ੍ਰਤਾ ਮੰਡਲ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ

ਆਸਨਸੋਲ (ਪੱਛਮੀ ਬੰਗਾਲ), 24 ਅਗਸਤ ਸੀਬੀਆਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਅੱਜ ਤ੍ਰਿਣਮੂਲ ਕਾਂਗਰਸ ਨੇਤਾ ਅਨੂਬ੍ਰਤਾ ਮੰਡਲ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਬੰਗਲਾਦੇਸ਼ ਨੂੰ ਗਾਵਾਂ ਦੀ ਕਥਿਤ ਤਸਕਰੀ ਕਰਨ ਦੇ ਮਾਮਲੇ ਦੀ ਜਾਂਚ ਤਹਿਤ...

ਆਜ਼ਾਦੀ ਦਿਵਸ ਮੌਕੇ 1,082 ਪੁਲੀਸ ਜਵਾਨਾਂ ਨੂੰ ਮਿਲਣਗੇ ਸੇਵਾ ਮੈਡਲ

ਨਵੀਂ ਦਿੱਲੀ, 14 ਅਗਸਤ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਕੇਂਦਰੀ ਹਥਿਆਰਬੰਦ ਪੁਲੀਸ ਫੋਰਸਿਜ਼ (ਸੀਏਪੀਐੱਫ) ਅਤੇ ਸੂਬਾ ਪੁਲੀਸ ਬਲਾਂ ਦੇ 1,082 ਜਵਾਨਾਂ ਤੋਂ ਇਲਾਵਾ ਆਈਟੀਬੀਪੀ ਦੇ 20 ਜਵਾਨਾਂ ਨੂੰ ਬਹਾਦਰੀ ਲਈ ਸੇਵਾ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ...

ਮਹਾਰਾਸ਼ਟਰ ਮੰਤਰੀ ਮੰਡਲ ਵਿੱਚ ਵਾਧਾ ਮੰਗਲਵਾਰ ਨੂੰ ਸੰਭਵ

ਮੁੰਬਈ, 8 ਅਗਸਤ ਮਹਾਰਾਸ਼ਟਰ ਵਿੱਚ ਨਵੀਂ ਬਣੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮੰਤਰੀ ਮੰਡਲ ਵਿੱਚ ਵਾਧਾ ਮੰਗਲਵਾਰ ਨੂੰ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਅੱਜ ਸੂਬੇ ਦੇ ਇਕ ਸੀਨੀਅਰ ਭਾਜਪਾ ਆਗੂ ਨੇ ਦਿੱਤੀ। ਭਾਜਪਾ ਆਗੂ ਨੇ ਕਿਹਾ,...

ਕੋਲਕਾਤਾ ਦੀ ਮਾਡਲ ਵੱਲੋਂ ਘਰ ਵਿੱਚ ਖੁਦਕੁਸ਼ੀ

ਕੋਲਕਾਤਾ, 30 ਮਈ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਇੱਕ ਹੋਰ ਮਾਡਲ ਆਪਣੇ ਘਰ ਵਿੱਚ ਮ੍ਰਿਤਕ ਪਾਈ ਗਈ। ਪਿਛਲੇ ਪੰਦਰਾਂ ਦਿਨਾਂ ਵਿਚ ਇਹ ਚੌਥੀ ਘਟਨਾ ਹੈ। ਪੁਲੀਸ ਨੇ ਦੱਸਿਆ ਕਿ 18 ਸਾਲਾ ਸਰਸਵਤੀ ਦਾਸ ਨੇ ਬੇਦਿਆਡਾਂਗਾ ਵਿਚਲੇ ਆਪਣੇ ਘਰ...

ਬਹਾਦਰੀ ਪੁਰਸਕਾਰਾਂ ਦਾ ਐਲਾਨ; ਓਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ ਨੂੰ ਮਿਲੇਗਾ ਪਰਮ ਵਿਸ਼ਿਸ਼ਟ ਸੇਵਾ ਮੈਡਲ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਨਵੀਂ ਦਿੱਲੀ, 25 ਜਨਵਰੀ ਟੋਕੀਓ ਓਲੰਪਿਕ ਵਿੱਚ ਸੋਨੇ ਦਾ ਤਗਮਾ ਜਿੱਤ ਕੇ ਇਤਿਹਾਸ ਸਿਰਜਣ ਵਾਲੇ ਨੀਰਜ ਚੋਪੜਾ ਨੂੰ ਪਰਮ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਤ ਕੀਤਾ ਜਾਵੇਗਾ। ਗਣਤੰਤਰ ਦਿਵਸ ਤੋਂ ਇਕ ਦਿਨ ਪਹਿਲਾਂ ਸੁਰੱਖਿਆ ਬਲਾਂ ਸਮੇਤ 384...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img