12.4 C
Alba Iulia
Thursday, May 2, 2024

ਮਸਲ

ਸੰਯੁਕਤ ਰਾਸ਼ਟਰ ਏਜੰਡੇ ਦੇ ਕੇਂਦਰ ’ਚ ਕਸ਼ਮੀਰ ਮਸਲੇ ਨੂੰ ਲਿਆਉਣ ਲਈ ਪਾਕਿਸਤਾਨ ਨੂੰ ਕਰਨੀ ਪੈ ਰਹੀ ਹੈ ਜੱਦੋ-ਜਹਿਦ: ਬਿਲਾਵਲ ਭੁੱਟੋ

ਸੰਯੁਕਤ ਰਾਸ਼ਟਰ, 11 ਮਾਰਚ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਮੰਨਿਆ ਹੈ ਕਿ ਉਨ੍ਹਾਂ ਦੇ ਮੁਲਕ ਨੂੰ ਸੰਯੁਕਤ ਰਾਸ਼ਟਰ ਦੇ ਏਜੰਡੇ ਦੇ 'ਕੇਂਦਰ' 'ਚ ਕਸ਼ਮੀਰ ਮੁੱਦੇ ਨੂੰ ਲਿਆਉਣ ਲਈ ਜੱਦੋ ਜਹਿਦ ਕਰਨੀ ਪੈ ਰਹੀ ਹੈੇ। ਜ਼ਰਦਾਰੀ ਨੇ...

ਕੂਟਨੀਤਕ ਗੱਲਬਾਤ ਹੀ ਮਸਲੇ ਦਾ ਹੱਲ: ਮੋਦੀ

ਨਵੀਂ ਦਿੱਲੀ, 16 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਫੋਨ 'ਤੇ ਗੱਲਬਾਤ ਕੀਤੀ ਅਤੇ ਆਪਣੀ ਗੱਲ ਨੂੰ ਦੁਹਰਾਇਆ ਕਿ ਰੂਸ ਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਇੱਕੋ-ਇੱਕ ਹੱਲ ਕੂਟਨੀਤਕ ਗੱਲਬਾਤ ਹੈ। ਪ੍ਰਧਾਨ...

ਦੇਸ਼ ਭਗਤੀ ਦੀ ਮਸ਼ਾਲ ਜਗਾਉਂਦੀਆਂ ਫਿਲਮਾਂ

ਸੁਖਮਿੰਦਰ ਸਿੰਘ ਸੇਖੋਂ ਹਿੰਦੀ ਸਿਨਮਾ ਨੇ ਭਾਰਤੀ ਨਾਗਰਿਕਾਂ ਵਿੱਚ ਦੇਸ਼ ਭਗਤੀ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਅਦਾ ਕੀਤੀ ਹੈ। ਮੇਰੀ ਜ਼ਿੰਦਗੀ ਦੀ ਪਹਿਲੀ ਦੇਸ਼ ਭਗਤੀ ਦੀ ਫਿਲਮ ਸੀ 'ਹਕੀਕਤ'। ਚੇਤਨ ਆਨੰਦ ਦੀ ਇਹ ਫਿਲਮ ਸਾਡੇ ਸਕੂਲ ਦੇ ਮੈਦਾਨ ਵਿੱਚ...

ਤਾਮਿਲ ਨਾਡੂ; ਸ਼ਤਰੰਜ ਓਲੰਪਿਆਡ ਮਸ਼ਾਲ ਦਾ ਕੋਇੰਬਟੂਰ ’ਚ ਸਵਾਗਤ

ਕੋਇੰਬਟੂਰ,25 ਜੁਲਾਈ ਚੇਨੱਂਈ ਵਿੱਚ ਇਸੇ ਹਫ਼ਤੇ ਸ਼ੁਰੂ ਹੋਣ ਵਾਲੇ 44ਵੇਂ ਸ਼ਤਰੰਜ ਓਲੰਪਿਆਡ ਦੀ ਮਸ਼ਾਲ ਰਿਲੇਅ ਅੱਜ ਇੱਥੇ ਪਹੁੰਚੀ ਜਿਸ ਦਾ ਤਾਮਿਲ ਨਾਡੂ ਦੇ ਮੰਤਰੀਆਂ ਨੇ ਸਵਾਗਤ ਕੀਤਾ। ਚੇਨੱਈ ਵਿੱਚ ਸ਼ਤਰੰਜ ਓਲੰਪਿਆਡ 28 ਜੁਲਾਈ ਤੋਂ 10 ਅਗਸਤ ਤੱਕ ਕਰਵਾਈ ਜਾਣੀ...

ਸ਼ਤਰੰਜ ਓਲੰਪਿਆਡ ਮਸ਼ਾਲ ਦਾ ਕੋਇੰਬਟੂਰ ’ਚ ਸਵਾਗਤ

ਕੋਇੰਬਟੂਰ: ਚੇਨੱਂਈ ਵਿੱਚ ਇਸੇ ਹਫ਼ਤੇ ਸ਼ੁਰੂ ਹੋਣ ਵਾਲੇ 44ਵੇਂ ਸ਼ਤਰੰਜ ਓਲੰਪਿਆਡ ਦੀ ਮਸ਼ਾਲ ਰਿਲੇਅ ਅੱਜ ਇੱਥੇ ਪਹੁੰਚੀ ਜਿਸ ਦਾ ਤਾਮਿਲ ਨਾਡੂ ਦੇ ਮੰਤਰੀਆਂ ਨੇ ਸਵਾਗਤ ਕੀਤਾ। ਚੇਨੱਈ ਵਿੱਚ ਸ਼ਤਰੰਜ ਓਲੰਪਿਆਡ 28 ਜੁਲਾਈ ਤੋਂ 10 ਅਗਸਤ ਤੱਕ ਕਰਵਾਈ ਜਾਣੀ...

ਪ੍ਰਧਾਨ ਮੰਤਰੀ ਨੇ ਸ਼ਤਰੰਜ ਓਲੰਪਿਆਡ ਦੀ ਮਸ਼ਾਲ ਰਿਲੇਅ ਨੂੰ ਹਰੀ ਝੰਡੀ ਦਿਖਾਈ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਤਰੰਜ ਉਲੰਪਿਆਡ ਦੇ 44ਵੇਂ ਸੈਸ਼ਨ ਤੋਂ ਪਹਿਲਾਂ ਇਸ ਵੱਕਾਰੀ ਟੂਰਨਾਮੈਂਟ ਦੀ ਪਹਿਲੀ ਮਸ਼ਾਲ ਰਿਲੇਅ ਨੂੰ ਹਰੀ ਝੰਡੀ ਦਿਖਾਈ। ਸ਼ਤਰੰਜ ਓਲੰਪਿਆਡ ਮਹਾਬਲੀਪੁਰਮ ਵਿਚ 28 ਜੁਲਾਈ ਤੋਂ 10 ਅਗਸਤ ਤੱਕ ਹੋਵੇਗੀ। ਸ਼ਤਰੰਜ...

ਅਦਾਕਾਰ ਅਕਸ਼ੈ ਕੁਮਾਰ ਨੇ ਪਾਨ ਮਸਾਲਾ ਦੀ ਮਸ਼ਹੂਰੀ ਲਈ ਪ੍ਰਸ਼ੰਸਕਾਂ ਤੋਂ ਮੁਆਫ਼ੀ ਮੰਗੀ

ਮੁੰਬਈ, 21 ਅਪਰੈਲ ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਨੇ ਪਾਨ ਮਸਾਲਾ ਬ੍ਰਾਂਡ ਦੀ ਮਸ਼ਹੂਰੀ ਲਈ ਆਪਣੇ ਪ੍ਰਸ਼ੰਸਕਾਂ ਤੋਂ ਮੁਆਫੀ ਮੰਗੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਬ੍ਰਾਂਡ ਦੇ ਪ੍ਰਚਾਰ ਤੋਂ ਦੂਰੀ ਬਣਾ ਰਹੇ ਹਨ। ਅਕਸ਼ੈ ਪਾਨ ਮਸਾਲਾ ਦੇ ਪ੍ਰਚਾਰ ਕਾਰਨ...

ਭਾਰਤ ਨਾਲ ਸੁਖਾਵੇਂ ਸਬੰਧ ਬਣਾਉਣਾ ਸਾਡੀ ਤਰਜੀਹ ਪਰ ਕਸ਼ਮੀਰ ਦੋਵਾਂ ਦੇਸ਼ਾਂ ਵਿਚਾਲੇ ਵੱਡਾ ਮਸਲਾ: ਇਮਰਾਨ ਖ਼ਾਨ

ਇਸਲਾਮਾਬਾਦ, 11 ਫਰਵਰੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਸੱਤਾ ਸੰਭਾਲਣ ਤੋਂ ਬਾਅਦ ਭਾਰਤ ਨਾਲ ਸਬੰਧਾਂ ਨੂੰ ਆਮ ਬਣਾਉਣਾ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਹੈ। 'ਚਾਈਨਾ ਇੰਸਟੀਚਿਊਟ ਆਫ ਫੂਡਾਨ ਯੂਨੀਵਰਸਿਟੀ' ਦੀ ਸਲਾਹਕਾਰ ਕਮੇਟੀ ਦੇ ਨਿਰਦੇਸ਼ਕ...

ਗਲਵਾਨ ਘਾਟੀ ’ਚ ਭਾਰਤੀ ਫ਼ੌਜੀਆਂ ਨਾਲ ਝੜਪ ’ਚ ਜ਼ਖ਼ਮੀ ਹੋਇਆ ਚੀਨੀ ਅਧਿਕਾਰੀ ਸਰਦ ਰੁੱਤ ਉਲੰਪਿਕਸ ’ਚ ਮਸ਼ਾਲ ਲੈ ਕੇ ਦੌੜਿਆ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 3 ਫਰਵਰੀ ਚੀਨੀ ਮੀਡੀਆ ਅਨੁਸਾਰ ਭਾਰਤ ਨਾਲ ਗਲਵਾਨ ਘਾਟੀ 'ਚ ਹੋਈਆਂ ਝੜਪਾਂ ਵਿੱਚ ਜ਼ਖ਼ਮੀ ਹੋਇਆ ਚੀਨੀ ਫੌਜ ਦਾ ਅਧਿਕਾਰੀ ਬੁੱਧਵਾਰ ਨੂੰ ਸਰਦ ਰੁੱਤ ਉਲੰਪਿਕਸ ਵਿੱਚ ਮਸ਼ਾਲ ਲੈ ਕੇ ਦੌੜਿਆ ਸੀ। ਗਲੋਬਲ ਟਾਈਮਜ਼ ਅਨੁਸਾਰ ਕੀ ਫੈਬੀਓ...

ਰੂਸ-ਯੂਕਰੇਨ ਮਸਲਾ: ਅਮਰੀਕਾ ਵੱਲੋਂ 8,500 ਸੈਨਿਕਾਂ ਨੂੰ ਤਿਆਰ ਰਹਿਣ ਦੇ ਹੁਕਮ

ਵਾਸ਼ਿੰਗਟਨ, 25 ਜਨਵਰੀ ਰੂਸ ਵੱਲੋਂ ਯੂਕਰੇਨ 'ਤੇ ਸੈਨਿਕ ਕਾਰਵਾਈ ਕੀਤੇ ਜਾਣ ਵਧਦੇ ਖਦਸ਼ਿਆਂ ਦੌਰਾਨ ਪੈਂਟਾਗਨ (ਅਮਰੀਕਾ) ਨੇ 8,500 ਸੈਨਿਕਾਂ ਨੂੰ 'ਨਾਟੋ' ਬਲ ਦੇ ਹਿੱਸੇ ਵਜੋਂ ਯੂਰੋਪ ਵਿੱਚ ਤਾਇਨਾਤ ਹੋਣ ਵਾਸਤੇ ਤਿਆਰ ਰਹਿਣ ਲਈ ਹੁਕਮ ਦਿੱਤਾ ਹੈ। ਅਮਰੀਕੀ ਰਾਸ਼ਟਰਪਤੀ ਜੋਅ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img