12.4 C
Alba Iulia
Thursday, March 28, 2024

ਮਹਰਣ

ਮਹਾਰਾਣੀ ਐਲਿਜ਼ਾਬੈੱਥ ਸਰਕਾਰੀ ਸਨਮਾਨਾਂ ਨਾਲ ਸਪੁਰਦ-ਏ-ਖ਼ਾਕ

ਲੰਡਨ, 19 ਸਤੰਬਰ ਮਹਾਰਾਣੀ ਐਲਿਜ਼ਾਬੈੱਥ ਦੋਇਮ ਨੂੰ ਅੱਜ ਇਥੇ ਪੂਰੇ ਸਰਕਾਰੀ ਸਨਮਾਨਾਂ ਨਾਲ ਵੈਸਟਮਿਨਸਟਰ ਐਬੇ ਵਿੱਚ ਨਿਭਾਈਆਂ ਅੰਤਿਮ ਰਸਮਾਂ ਮਗਰੋਂ ਕਿੰਗ ਜੌਰਜ 6 ਮੈਮੋਰੀਅਲ ਚੈਪਲ ਵਿੱਚ ਸਪੁਰਦੇ ਖ਼ਾਕ ਕਰ ਦਿੱਤਾ ਗਿਆ। ਮਹਾਰਾਣੀ ਨੂੰ ਉਨ੍ਹਾਂ ਦੇ ਮਰਹੂਮ ਪਤੀ ਪ੍ਰਿੰਸ ਫਿਲਿਪ...

ਮਹਾਰਾਣੀ ਐਲਿਜ਼ਾਬੈੱਥ ਦੇ ਤਾਬੂਤ ਦਾ ਲੰਡਨ ਵੱਲ ਸਫ਼ਰ ਸ਼ੁਰੂ

ਲੰਡਨ, 11 ਸਤੰਬਰ ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈੱਥ ਦੀ ਤਾਬੂਤ ਵਿਚ ਬੰਦ ਮ੍ਰਿਤਕ ਦੇਹ ਦਾ ਬੈਲਮੋਰਲ ਕੈਸਲ ਤੋਂ ਲੰਡਨ ਦਾ ਆਖ਼ਰੀ ਸਫ਼ਰ ਸ਼ੁਰੂ ਹੋ ਗਿਆ ਹੈ। ਇਸ ਨੂੰ ਅੱਜ ਪਹਿਲੀ ਵਾਰ ਕੈਸਲ ਤੋਂ ਬਾਹਰ ਲਿਆਂਦਾ ਗਿਆ ਤੇ ਮਹਾਰਾਣੀ ਦੀ ਸਰਕਾਰੀ...

ਬਰਤਾਨੀਆ ਦੀ ਮਹਾਰਾਣੀ ਦੇ ਮਹਿਲ ’ਚ ਘੁਸਪੈਠ ਕਰਨ ਵਾਲੇ ਪੰਜਾਬੀ ਨੌਜਵਾਨ ’ਤੇ ਦੇਸ਼ਧ੍ਰੋਹ ਦਾ ਦੋਸ਼ ਲੱਗਿਆ

ਲੰਡਨ, 3 ਅਗਸਤ ਬੀਤੇ ਸਾਲ ਕ੍ਰਿਸਮਿਸ ਮੌਕੇ ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈਥ-II ਦੇ ਸ਼ਾਹੀ ਨਿਵਾਸ ਵਿੰਡਸਰ ਕੈਸਲ ਦੇ ਮੈਦਾਨ ਵਿਚ ਗੈਰ-ਕਾਨੂੰਨੀ ਤੌਰ 'ਤੇ ਦਾਖਲ ਹੋਣ ਕਾਰਨ 20 ਸਾਲਾ ਬਰਤਾਨਵੀ ਪੰਜਾਬੀ 'ਤੇ ਦੇਸ਼ਧ੍ਰੋਹ ਦਾ ਦੋਸ਼ ਲਗਾਇਆ ਗਿਆ ਹੈ। ਸਾਊਥੈਂਪਟਨ ਦੇ ਵਸਨੀਕ...

ਬ੍ਰਿਟੇਨ ਦੀ ਮਹਾਰਾਣੀ ਨੇ ਦੂਸਰੇ ਸਭ ਤੋਂ ਲੰਬੇ ਸਮੇਂ ਤਕ ਰਾਜਗੱਦੀ ਸੰਭਾਲਣ ਦਾ ਰਿਕਾਰਡ ਬਣਾਇਆ

ਲੰਡਨ, 12 ਜੂਨ ਬ੍ਰਿਟੇਨ ਦੀ ਮਹਾਰਾਣੀ ਐਲੀਜ਼ਾਬੈੱਥ-2 ਨੇ ਐਤਵਾਰ ਨੂੰ ਥਾਈਲੈਂਡ ਦੇ ਰਾਜਾ ਨੂੰ ਪਛਾੜ ਕੇ ਫਰਾਂਸ ਦੇ ਲੁਈ-14ਵੇਂ ਤੋਂ ਬਾਅਦ ਇਤਿਹਾਸ ਵਿੱਚ ਦੁਨੀਆਂ ਦੇ ਦੂਸਰੇ ਸਭ ਤੋਂ ਲੰਬੇ ਸਮੇਂ ਤੱਕ ਰਾਜਗੱਦੀ ਸੰਭਾਲਣ ਦਾ ਰਿਕਾਰਡ ਬਣਾਇਆ ਹੈ। ਦੇਸ਼ ਦੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img