12.4 C
Alba Iulia
Friday, May 3, 2024

ਯਐਨ

ਅਫ਼ਗਾਨਿਸਤਾਨ ’ਚ ਆਪਣੀ ਮੌਜੂਦਗੀ ਦੀ ਸਮੀਖਿਆ ਕਰ ਰਿਹੈ ਯੂਐੱਨ

ਇਸਲਾਮਾਬਾਦ, 11 ਅਪਰੈਲ ਸੰਯੁਕਤ ਰਾਸ਼ਟਰ (ਯੂਐੱਨ) ਨੇ ਅੱਜ ਕਿਹਾ ਕਿ ਉਹ ਅਫ਼ਗਾਨਿਸਤਾਨ ਵਿੱਚ ਆਪਣੀ ਮੌਜੂਦਗੀ ਦੀ ਸਮੀਖਿਆ ਕਰ ਰਿਹਾ ਹੈ। ਆਲਮੀ ਸੰਸਥਾ ਦਾ ਇਹ ਬਿਆਨ ਤਾਲਿਬਾਨ ਵੱਲੋਂ ਅਫ਼ਗਾਨ ਔਰਤਾਂ ਦੇ ਸੰਯੁਕਤ ਰਾਸ਼ਟਰ ਲਈ ਕੰਮ ਕਰਨ 'ਤੇ ਲਗਾਈਆਂ ਪਾਬੰਦੀਆਂ ਬਾਅਦ...

ਯੂਐੱਨ ਜਨਰਲ ਅਸੈਂਬਲੀ ਪ੍ਰਧਾਨ ਕਸਾਬਾ ਕੋਰੋਸੀ ਤਿੰਨ ਦਿਨਾ ਫੇਰੀ ’ਤੇ ਭਾਰਤ ਪੁੱਜੇ

ਨਵੀਂ ਦਿੱਲੀ, 29 ਜਨਵਰੀ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ ਪ੍ਰਧਾਨ ਕਸਾਬਾ ਕੋਰੋਸੀ ਤਿੰਨ ਦਿਨਾ ਫੇਰੀ ਲਈ ਭਾਰਤ ਪੁੱਜ ਗਏ ਹਨ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਅਰਿੰਦਮ ਬਾਗਚੀ ਨੇ ਕਿਹਾ ਕਿ ਕੋਰੋਸੀ ਦੀ ਭਾਰਤ ਫੇਰੀ ਆਲਮੀ ਚੁਣੌਤੀਆਂ ਬਾਰੇ ਵਿਚਾਰ ਵਟਾਂਦਰੇ ਦੇ...

ਰੂਸ ਦੀ ‘ਗੈਰਕਾਨੂੰਨੀ ਰਾਇਸ਼ੁਮਾਰੀ’ ਬਾਰੇ ਯੂਐੱਨ ’ਚ ਲਿਆਂਦੇ ਮਤੇ ਤੋਂ ਭਾਰਤ ਦੂਰ ਰਿਹਾ

ਸੰਯੁਕਤ ਰਾਸ਼ਟਰ, 1 ਅਕਤੂਬਰ ਭਾਰਤ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (ਯੂਐੱਨਐੱਸਸੀ) ਵਿਚ ਅਮਰੀਕਾ ਅਤੇ ਅਲਬਾਨੀਆ ਵੱਲੋਂ ਪੇਸ਼ ਕੀਤੇ ਗਏ ਮਤੇ ਦੇ ਖਰੜੇ 'ਤੇ ਵੋਟਿੰਗ ਤੋਂ ਦੂਰ ਰਿਹਾ, ਜਿਸ ਵਿਚ ਰੂਸ ਦੇ ਗੈਰ-ਕਾਨੂੰਨੀ ਰਾਇਸ਼ੁਮਾਰੀ ਅਤੇ ਯੂਕਰੇਨੀ ਖੇਤਰਾਂ 'ਤੇ ਉਸ ਦੇ ਕਬਜ਼ੇ...

ਜ਼ੁਬੈਰ ਦੀ ਗ੍ਰਿਫ਼ਤਾਰੀ ’ਤੇ ਯੂਐੱਨ ਨੇ ਕਿਹਾ,‘ਪੱਤਰਕਾਰ ਜੋ ਵੀ ਲਿਖਦੇ, ਟਵੀਟ ਕਰਦੇ ਜਾਂ ਕਹਿੰਦੇ ਹਨ, ਉਸ ਲਈ ਉਨ੍ਹਾਂ ਨੂੰ ਜੇਲ੍ਹ ਨਹੀਂ ਭੇਜਿਆ ਜਾਣਾ ਚਾਹੀਦਾ’

ਸੰਯੁਕਤ ਰਾਸ਼ਟਰ, 29 ਜੂਨ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਦੇ ਬੁਲਾਰੇ ਨੇ ਭਾਰਤ ਵਿੱਚ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਗ੍ਰਿਫ਼ਤਾਰੀ ਦਾ ਹਵਾਲਾ ਦਿੰਦੇ ਹੋਏ ਕਿਹਾ ਹੈ ਕਿ ਪੱਤਰਕਾਰਾਂ ਨੂੰ 'ਜੋ ਵੀ ਕੁੱਝ ਲਿਖਦੇ ਹਨ, ਟਵੀਟ ਕਰਦੇ ਹਨ ਜਾਂ...

ਰੁਚਿਰਾ ਕੰਬੋਜ ਯੂਐੱਨ ਵਿੱਚ ਭਾਰਤੀ ਸਫ਼ੀਰ ਨਿਯੁਕਤ

ਨਵੀਂ ਦਿੱਲੀ, 21 ਜੂਨ ਸੀਨੀਅਰ ਕੂਟਨੀਤਕ ਰੁਚਿਰਾ ਕੰਬੋਜ ਨੂੰ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਵਿੱਚ ਅੱਜ ਭਾਰਤ ਦੀ ਸਥਾਈ ਪ੍ਰਤੀਨਿਧੀ ਨਿਯੁਕਤ ਕੀਤਾ ਗਿਆ ਹੈ। ਕੰਬੋਜ 1987 ਬੈਚ ਦੇ ਭਾਰਤੀ ਵਿਦੇਸ਼ ਸੇਵਾ (ਆਈਐੱਫਐੱਸ) ਅਧਿਕਾਰੀ ਹਨ। ਉਹ ਇਸ ਸਮੇਂ ਭੂਟਾਨ ਵਿੱਚ ਭਾਰਤੀ...

ਯਾਸੀਨ ਮਲਿਕ ਦੀ ਰਿਹਾਈ ਲਈ ਬਿਲਾਵਲ ਭੁੱਟੋ ਨੇ ਯੂਐੱਨ ਮਨੁੱਖੀ ਅਧਿਕਾਰ ਹਾਈ ਕਮਿਸ਼ਨਰ ਨੂੰ ਪੱਤਰ ਭੇਜਿਆ

ਇਸਲਾਮਾਬਾਦ, 25 ਮਈ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਦੇ ਹਾਈ ਕਮਿਸ਼ਨਰ ਨੂੰ ਪੱਤਰ ਭੇਜ ਕੇ ਭਾਰਤ ਨੂੰ ਇਹ ਅਪੀਲ ਕਰਨ ਦੀ ਮੰਗ ਕੀਤੀ ਹੈ ਕਿ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਸਾਰੇ...

ਯੂਐੱਨ ’ਚ ਹਿੰਦੀ ਦੇ ਪਾਸਾਰ ਲਈ ਭਾਰਤ ਵੱਲੋਂ 8 ਲੱਖ ਡਾਲਰ ਦਾ ਯੋਗਦਾਨ

ਸੰਯੁਕਤ ਰਾਸ਼ਟਰ: ਭਾਰਤ ਨੇ ਸੰਯੁਕਤ ਰਾਸ਼ਟਰ 'ਚ ਹਿੰਦੀ ਦੀ ਵਰਤੋਂ ਦੇ ਪਾਸਾਰ ਲਈ 8 ਲੱਖ ਡਾਲਰ ਦਾ ਯੋਗਦਾਨ ਦਿੱਤਾ ਹੈ। ਭਾਰਤ ਦੇ ਉਪ ਸਥਾਈ ਨੁਮਾਇੰਦੇ ਆਰ ਰਵਿੰਦਰ ਨੇ ਸੰਯੁਕਤ ਰਾਸ਼ਟਰ ਦੇ ਗਲੋਬਲ ਕਮਿਊਨਿਕੇਸ਼ਨਜ਼ ਦੀ ਉਪ ਡਾਇਰੈਕਟਰ ਮੀਤਾ ਹੋਸਾਲੀ...

ਯੂਐੱਨ ਮੁਖੀ ਵੱਲੋਂ ਯੂਕਰੇਨ ਵਿੱਚ ਜੰਗ ਰੋਕਣ ਦੀ ਅਪੀਲ

ਸੰਯੁਕਤ ਰਾਸ਼ਟਰ, 6 ਮਈ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਕੁੱਲ ਆਲਮ ਨੂੰ ਯੂਕਰੇਨ ਵਿੱਚ ਚੱਲ ਰਹੀ ਜੰਗ ਰੋਕਣ ਦੀ ਅਪੀਲ ਕੀਤੀ ਹੈ। ਯੂਐੱਨ ਮੁਖੀ ਨੇ ਜੰਗ ਨੂੰ 'ਨਿਰਾਰਥਕ' ਤੇ 'ਬੇਰਹਿਮ' ਦੱਸਦਿਆਂ ਕਿਹਾ ਕਿ ਇਹ ਅਸੀਮਤ ਆਲਮੀ...

ਮੁਰਾਦਾਬਾਦ ਆਵਾਜ਼ ਪ੍ਰਦੂਸ਼ਣ ’ਚ ਦੁਨੀਆ ’ਚ ਦੂਜੇ ਨੰਬਰ ’ਤੇ: ਯੂਐੱਨ ਦੀ ਰਿਪੋਰਟ ’ਚ ਭਾਰਤ ਦੇ 5 ਸ਼ਹਿਰ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 30 ਮਾਰਚ ਸੰਯੁਕਤ ਰਾਸ਼ਟਰ (ਯੂਐੱਨ) ਵੱਲੋਂ ਫਰੰਟੀਅਰਜ਼ 2022 ਸਿਰਲੇਖ ਵਾਲੀ ਤਾਜ਼ਾ ਰਿਪੋਰਟ ਵਿੱਚ ਮੁਰਾਦਾਬਾਦ ਨੂੰ ਦੁਨੀਆ ਦਾ ਦੂਜਾ ਸਭ ਤੋਂ ਰੌਲੇ-ਰੱਪੇ ਵਾਲਾ ਸ਼ਹਿਰ ਦਰਜਾ ਦਿੱਤਾ ਗਿਆ ਹੈ। ਦਿਲ ਦੀਆਂ ਸਮੱਸਿਆਵਾਂ ਤੇ ਹਾਰਮੋਨਲ ਅਸੰਤੁਲਨ ਤੋਂ ਲੈ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img