12.4 C
Alba Iulia
Tuesday, April 30, 2024

ਯਤਰਆ

194 ਯਾਤਰੀਆਂ ਨਾਲ ਦੱਖਣੀ ਕੋਰੀਆ ਦਾ ਹਵਾਈ ਜਹਾਜ਼ ਖੁੱਲ੍ਹੇ ਦਰਵਾਜ਼ੇ ਨਾਲ ਉੱਡਦਾ ਰਿਹਾ

ਸਿਓਲ, 26 ਮਈ ਏਅਰਲਾਈਨ ਅਤੇ ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਏਸ਼ੀਆਨਾ ਏਅਰਲਾਈਨਜ਼ ਦੇ ਉੱਡਦੇ ਜਹਾਜ਼ ਦਾ ਯਾਤਰੀ ਨੇ ਦਰਵਾਜ਼ਾ ਖੋਲ੍ਹ ਦਿੱਤਾ ਪਰ ਇਸ ਦੇ ਬਾਵਜੂਦ ਜਹਾਜ਼ ਦੱਖਣੀ ਕੋਰੀਆ ਦੇ ਹਵਾਈ ਅੱਡੇ 'ਤੇ ਸੁਰੱਖਿਅਤ ਉਤਰ ਗਿਆ। ਟਰਾਂਸਪੋਰਟ ਮੰਤਰਾਲੇ ਨੇ ਕਿਹਾ...

ਚੀਨ, ਸਿੰਗਾਪੁਰ, ਹਾਂਗਕਾਂਗ, ਕੋਰੀਆ, ਥਾਈਲੈਂਡ ਤੇ ਜਪਾਨ ਤੋਂ ਆਉਣ ਵਾਲੇ ਯਾਤਰੀਆਂ ਲਈ ਆਰਟੀ-ਪੀਸੀਆਰ ਨੈਗੇਟਿਵ ਰਿਪੋਰਟ ਲਾਜ਼ਮੀ

ਨਵੀਂ ਦਿੱਲੀ, 30 ਦਸੰਬਰ ਕੇਂਦਰੀ ਹਵਾਬਾਜ਼ੀ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਦੇਸ਼ ਦੀਆਂ ਏਅਰਲਾਈਨਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸੋਧੇ ਹੋਏ ਕੋਵਿਡ ਨਿਰਦੇਸ਼ਾਂ ਤਹਿਤ ਦੇਸ਼ ਵਿੱਚ ਚੀਨ ਸਣੇ ਹੋਰਨਾਂ ਏਸ਼ਿਆਈ ਦੇਸ਼ਾਂ ਤੋਂ ਆਉਣ ਵਾਲੇ ਕੌਮਾਂਤਰੀ ਯਾਤਰੀਆਂ ਲਈ ਚੈੱਕ-ਇਨ ਦੀ...

ਚੀਨ ਤੋਂ ਆਉਣ ਵਾਲੇ ਯਾਤਰੀਆਂ ’ਤੇ ਕਰੋਨਾ ਪਾਬੰਦੀਆਂ ਬਾਰੇ ਵਿਚਾਰ ਕਰ ਰਿਹੈ ਇੰਗਲੈਂਡ

ਲੰਡਨ, 30 ਦਸੰਬਰ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਦੇਸ਼ ਵਿੱਚ ਵਧ ਰਹੇ ਕੋਵਿਡ-19 ਕੇਸਾਂ ਅਤੇ ਇਸ ਲਾਗ ਨੂੰ ਰੋਕਣ ਲਈ ਭਾਰਤ ਤੇ ਅਮਰੀਕਾ ਵਰਗੇ ਹੋਰਾਂ ਮੁਲਕਾਂ ਵੱਲੋਂ ਚੁੱਕੇ ਗਏ ਸਖ਼ਤ ਕਦਮਾਂ ਦੇ ਮੱਦੇਨਜ਼ਰ ਚੀਨ ਤੋਂ ਆਉਣ ਵਾਲੇ ਯਾਤਰੀਆਂ...

ਕੌਮਾਂਤਰੀ ਯਾਤਰੀਆਂ ਲਈ ਇਕਾਂਤਵਾਸ ਹੋਵੇਗਾ ਖ਼ਤਮ

ਪੇਈਚਿੰਗ, 27 ਦਸੰਬਰ ਮੁੱਖ ਅੰਸ਼ ਪਾਬੰਦੀਆਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨਾਂ ਮਗਰੋਂ ਸਰਕਾਰ ਨੇ ਕੀਤਾ ਐਲਾਨ ਜਾਪਾਨ ਨੇ ਚੀਨ ਤੋਂ ਆਉਣ ਵਾਲੇ ਯਾਤਰੀਆਂ ਲਈ ਕਰੋਨਾ ਟੈਸਟ ਲਾਜ਼ਮੀ ਕੀਤਾ ਚੀਨ ਨੇ ਅਗਲੇ ਸਾਲ 8 ਜਨਵਰੀ ਤੋਂ ਕੌਮਾਂਤਰੀ ਯਾਤਰੀਆਂ ਲਈ ਇਕਾਂਤਵਾਸ ਖਤਮ ਕਰਨ ਦਾ ਐਲਾਨ ਕੀਤਾ...

ਭਾਰਤ ਨੇ ਯੂਕੇ ਦੇ ਯਾਤਰੀਆਂ ਲਈ ਈ-ਵੀਜ਼ਾ ਬਹਾਲ ਕੀਤਾ

ਲੰਡਨ, 5 ਦਸੰਬਰ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਸੋਮਵਾਰ ਨੂੰ ਇਲੈਕਟ੍ਰਾਨਿਕ ਵੀਜ਼ਾ (ਈ-ਵੀਜ਼ਾ) ਬਹਾਲ ਕਰਨ ਦਾ ਐਲਾਨ ਕੀਤਾ ਹੈ। ਯੂਕੇ ਦੇ ਯਾਤਰੀਆਂ ਲਈ ਇਹ ਅਜਿਹਾ ਕਦਮ ਹੈ ਜਿਸ ਦਾ ਵਿਆਪਕ ਸਵਾਗਤ ਹੋਵੇਗਾ। ਯੂਕੇ ਵਿੱਚ ਭਾਰਤੀ ਹਾਈ ਕਮਿਸ਼ਨਰ ਵਿਕਰਮ...

ਚੀਨ ਦੇ ਤਿੰਨ ਯਾਤਰੀਆਂ ਦੀ ਅੱਜ ਪੁਲਾੜ ਵੱਲ ਉਡਾਣ

ਪੇਈਚਿੰਗ: ਚੀਨ ਭਲਕੇ ਆਪਣੇ ਉਸਾਰੀ ਅਧੀਨ ਪੁਲਾੜ ਸਟੇਸ਼ਨ 'ਤੇ ਤਿੰਨ ਪੁਲਾੜ ਯਾਤਰੀਆਂ ਨੂੰ ਭੇਜੇਗਾ। ਅਮਰੀਕਾ ਨਾਲ ਵੱਧ ਰਹੇ ਮੁਕਾਬਲੇ ਵਿਚਾਲੇ ਚੀਨ ਨੇ ਚੰਦਰਮਾ ਲਈ ਮਨੁੱਖੀ ਮਿਸ਼ਨ ਦੀਆਂ ਯੋਜਨਾਵਾਂ ਬਾਰੇ ਵੀ ਦੱਸਿਆ ਹੈ। 'ਸ਼ੇਨਝੋਊ-15' ਸਪੇਸਸ਼ਿਪ ਨੂੰ ਚੀਨ ਦੇ ਜਿਊਕੁਆਨ...

ਅਲ-ਸ਼ਬਾਬ ਵੱਲੋਂ ਸੋਮਾਲੀਆ ਵਿੱਚ 20 ਯਾਤਰੀਆਂ ਦੀ ਹੱਤਿਆ

ਮੋਗਾਦਿਸ਼ੂ (ਸੋਮਾਲੀਆ), 3 ਸਤੰਬਰ ਕੱਟੜ ਜਥੇਬੰਦੀ ਅਲ-ਸ਼ਬਾਬ ਨੇ ਅੱਜ ਸਵੇਰੇ ਹਿਰਾਨ ਖੇਤਰ ਵਿੱਚ ਘੱਟੋ-ਘੱਟ 20 ਯਾਤਰੀਆਂ ਦੀ ਹੱਤਿਆ ਕਰ ਦਿੱਤੀ ਅਤੇ ਖ਼ੁਰਾਕੀ ਵਸਤਾਂ ਲਿਜਾ ਰਹੇ ਸੱਤ ਵਾਹਨਾਂ ਨੂੰ ਅੱਗ ਲਾ ਕੇ ਸਾੜ ਦਿੱਤਾ। ਸੋਮਾਲੀਆ ਦੇ ਸਰਕਾਰੀ ਮੀਡੀਆ ਅਤੇ ਵਸਨੀਕਾਂ...

ਹੇਮਕੁੰਟ ਆਉਣ ਵਾਲੇ ਯਾਤਰੀਆਂ ਦੀ ਸੁਰੱਖਿਆ ਲਈ ‘ਐਪ’ ਬਣਾਈ

ਰਿਸ਼ੀਕੇਸ਼ (ਉਤਰਾਖੰਡ), 8 ਅਪਰੈਲ ਉੱਤਰਾਖੰਡ ਸੈਰ-ਸਪਾਟਾ ਵਿਕਾਸ ਪਰਿਸ਼ਦ ਨੇ ਇਸ ਸਾਲ ਚਾਰਧਾਮ ਯਾਤਰਾ ਜਾਂ ਹੇਮਕੁੰਟ ਸਾਹਿਬ ਗੁਰਦੁਆਰੇ ਦੀ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਲਈ 'ਟੂਰਿਸਟ ਕੇਅਰ ਸਿਸਟਮ' ਨਾਮ ਦੀ ਮੋਬਾਈਲ ਐਪ ਤਿਆਰ ਕੀਤੀ ਹੈ। ਇੱਕ ਸੀਨੀਅਰ ਅਧਿਕਾਰੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img