12.4 C
Alba Iulia
Thursday, May 2, 2024

ਰਖਣ

ਬਿੰਦਰਾ ਤੇ ਸੋਮਈਆ ਖੇਡ ਸੰਸਥਾਵਾਂ ਦੇ ਫੰਡਾਂ ’ਤੇ ਨਜ਼ਰ ਰੱਖਣ ਵਾਲੀ ਕਮੇਟੀ ’ਚ ਸ਼ਾਮਲ

ਨਵੀਂ ਦਿੱਲੀ, 1 ਮਈ ਦਿੱਲੀ ਹਾਈ ਕੋਰਟ ਨੇ ਓਲੰਪਿਕ ਸੋਨ ਤਗ਼ਮਾ ਜੇਤੂ ਅਭਿਨਵ ਬਿੰਦਰਾ ਅਤੇ ਸਾਬਕਾ ਹਾਕੀ ਖਿਡਾਰੀ ਐੱਮ ਐੱਮ ਸੋਮਈਆ ਨੂੰ ਉਸ ਕਮੇਟੀ ਵਿੱਚ ਸ਼ਾਮਲ ਕੀਤਾ ਹੈ, ਜਿਸ ਦੀ ਦੇਖ-ਰੇਖ ਹੇਠ ਏਸ਼ਿਆਈ ਖੇਡਾਂ ਲਈ ਟੀਮ ਚੁਣਨ ਵਾਲੀਆਂ ਖੇਡ...

ਧਾਰਮਿਕ ਆਜ਼ਾਦੀ ਕਾਇਮ ਰੱਖਣ ਲਈ ਭਾਰਤ ਨੂੰ ਉਤਸ਼ਾਹਿਤ ਕਰਦੇ ਰਹਾਂਗੇ: ਅਮਰੀਕਾ

ਵਾਸ਼ਿੰਗਟਨ, 7 ਦਸੰਬਰ ਅਮਰੀਕਾ ਨੇ ਅੱਜ ਕਿਹਾ ਕਿ ਭਾਰਤ ਕਈ ਧਰਮਾਂ ਦੇ ਲੋਕਾਂ ਦਾ ਘਰ ਹੈ ਤੇ ਉਹ ਸਾਰਿਆਂ ਦੀ ਧਾਰਮਿਕ ਆਜ਼ਾਦੀ ਯਕੀਨੀ ਬਣਾਉਣ ਦੀ ਵਚਨਬੱਧਤਾ ਉਤੇ ਕਾਇਮ ਰਹਿਣ ਲਈ ਭਾਰਤ ਨੂੰ ਉਤਸ਼ਾਹਿਤ ਕਰਦੇ ਰਹਿਣਗੇ। ਆਲਮੀ ਧਾਰਮਿਕ ਆਜ਼ਾਦੀ ਬਾਰੇ...

ਮੇਜ਼ਬਾਨ ਵਜੋਂ ‘ਰੋਡੀਜ਼’ ਦੀ ਰੂਹ ਨੂੰ ਕਾਇਮ ਰੱਖਣਾ ਮੇਰੀ ਜ਼ਿੰਮੇਵਾਰੀ: ਸੋਨੂੰ ਸੂਦ

ਨਵੀਂ ਦਿੱਲੀ: ਅਦਾਕਾਰ ਸੋਨੂੰ ਸੂਦ ਨੇ ਆਪਣੇ ਸ਼ੋਅ 'ਰੋਡੀਜ਼' ਬਾਰੇ ਗੱਲ ਕਰਦਿਆਂ ਕਿਹਾ ਕਿ ਉਸ ਲਈ 'ਐੱਮਟੀਵੀ 'ਰੋਡੀਜ਼ ਜਰਨੀ ਟੂ ਸਾਊਥ ਅਫਰੀਕਾ' ਵਿੱਚ ਰਣਵਿਜੈ ਸਿੰਘ ਦੀ ਥਾਂ ਮੇਜ਼ਬਾਨੀ ਕਰਨਾ ਕੋਈ ਸੁਖਾਲਾ ਕੰਮ ਨਹੀਂ ਸੀ। ਅਦਾਕਾਰ ਮੁਤਾਬਕ ਉਸ...

ਐਲਗਾਰ ਪਰਿਸ਼ਦ ਮਾਮਲਾ: ਗੌਤਮ ਨਵਲਖਾ ਦੀ ਘਰ ਵਿੱਚ ਨਜ਼ਰਬੰਦ ਰੱਖਣ ਦੀ ਅਪੀਲ ਰੱਦ

ਮੁੰਬਈ, 26 ਅਪਰੈਲ ਬੰਬਈ ਹਾਈ ਕੋਰਟ ਨੇ ਮੰਗਲਵਾਰ ਨੂੰ ਐਲਗਾਰ ਪਰਿਸ਼ਦ ਮਾਓਵਾਦੀ ਸਬੰਧ ਮਾਮਲੇ ਵਿੱਚ ਮੁਲਜ਼ਮ ਗੌਤਮ ਨਵਲਖਾ ਦੀ ਉਸ (ਖੁਦ) ਨੂੰ ਤਾਲੋਜਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਦੀ ਥਾਂ ਘਰ ਵਿੱਚ ਨਜ਼ਰਬੰਦ ਰੱਖਣ ਦੀ ਅਪੀਲ ਰੱਦ ਕਰ ਦਿੱਤੀ ਹੈ।...

ਸ੍ਰੀਲੰਕਾ: ਸਰਕਾਰ ਨੇ ਕਰਫਿਊ ਜਾਰੀ ਰੱਖਣ ਦਾ ਐਲਾਨ ਕੀਤਾ, ਪੁਲੀਸ ਗੋਲੀ ਕਾਰਨ ਜ਼ਖ਼ਮੀ ਤਿੰਨ ਵਿਅਕਤੀਆਂ ਦੀ ਹਾਲਤ ਨਾਜ਼ੁਕ

ਕੋਲੰਬੋ, 20 ਅਪਰੈਲ ਸ੍ਰੀਲੰਕਾ ਦੇ ਦੱਖਣ-ਪੱਛਮੀ ਰਾਮਬੁਕਾਨਾ ਖੇਤਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਹੋਏ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੋਂ ਬਾਅਦ ਲਗਾਇਆ ਗਿਆ ਕਰਫਿਊ ਬੁੱਧਵਾਰ ਨੂੰ ਵੀ ਜਾਰੀ ਰਹੇਗਾ। ਭੀੜ ਨੂੰ ਖਿੰਡਾਉਣ ਲਈ ਪੁਲੀਸ ਦੀ ਗੋਲੀਬਾਰੀ ਵਿੱਚ...

ਸਿਨੇ ਜਗਤ ’ਚ ਸਫ਼ਲਤਾ ਪਾਣੀ ਵਿਚ ਸਾਹ ਰੋਕ ਕੇ ਰੱਖਣ ਵਰਗੀ ਹੈ: ਸੋਨੂ ਸੂਦ

ਮੁੰਬਈ: ਬੌਲੀਵੁੱਡ ਅਦਾਕਾਰ ਸੋਨੂ ਸੂਦ ਦਾ ਕਹਿਣਾ ਹੈ ਕਿ ਫਿਲਮ ਸਨਅਤ ਵਿੱਚ ਟਿਕੇ ਰਹਿਣ ਲਈ ਜਾਗਰੂਕਤਾ ਜ਼ਰੂਰੀ ਹੈ ਜੋ ਕਿਸੇ ਨੂੰ ਵਾਰ-ਵਾਰ ਨਕਾਰੇ ਜਾਣ ਮਗਰੋਂ ਆਉਂਦੀ ਹੈ। ਇਸ ਖੇਤਰ ਵਿੱਚ ਇੰਤਜ਼ਾਰ ਦੇ ਲੰਬੇ ਸਫ਼ਰ ਮਗਰੋਂ ਸਫ਼ਲਤਾ ਹਾਸਲ ਹੁੰਦੀ...

ਕੇਂਦਰ ਵੱਲੋਂ ਨਾਗਾਲੈਂਡ, ਅਸਾਮ ਤੇ ਮਨੀਪੁਰ ਦੇ ਕਈ ਇਲਾਕੇ ਅਫਸਪਾ ਤੋਂ ਬਾਹਰ ਰੱਖਣ ਦਾ ਫ਼ੈਸਲਾ: ਸ਼ਾਹ

ਨਵੀਂ ਦਿੱਲੀ, 31 ਮਾਰਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਹੈ ਕਿ ਸਰਕਾਰ ਨੇ ਨਾਗਾਲੈਂਡ, ਅਸਾਮ ਤੇ ਮਨੀਪੁਰ ਵਿੱਚ ਦਹਾਕਿਆਂ ਬਾਅਦ ਅਫਸਪਾ ਤਹਿਤ ਅਸ਼ਾਂਤ ਇਲਾਕਿਆਂ ਦਾ ਘੇਰਾ ਘੱਟ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ...

ਕਹਾਣੀ ਦੀ ਮੌਲਿਕਤਾ ਬਰਕਰਾਰ ਰੱਖਣਾ ਅਹਿਮ ਕੰਮ: ਰੋਹਨ

ਮੁੰਬਈ: ਬਰਤਾਨਵੀ ਸ਼ੋਅ 'ਚੀਟ' 'ਤੇ ਆਧਾਰਿਤ ਭਾਰਤੀ ਸੀਰੀਜ਼ 'ਮਿਥਿਆ' ਦੇ ਨਿਰਦੇਸ਼ਕ ਰੋਹਨ ਸਿੱਪੀ ਦਾ ਕਹਿਣਾ ਹੈ ਕਿ ਕਹਾਣੀ ਦੇ ਮੂਲ ਨਾਲ ਛੇੜਛਾੜ ਕੀਤੇ ਬਗੈਰ ਕਹਾਣੀ ਦੀ ਮੌਲਿਕਤਾ ਬਰਕਰਾਰ ਰੱਖਣਾ ਅਤੇ ਉਸ ਦਾ ਹੂਬਹੂ ਉਤਾਰਾ ਨਾ ਬਣਾਉਣਾ ਕਿਸੇ ਵੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img