12.4 C
Alba Iulia
Tuesday, April 16, 2024

ਰਜਸਥਨ

ਆਈਪੀਐੱਲ: ਬੰਗਲੂਰੂ ਨੇ ਰਾਜਸਥਾਨ ਨੂੰ 112 ਦੌੜਾਂ ਨਾਲ ਹਰਾਇਆ

ਜੈਪੁਰ, 14 ਮਈ ਅੱਜ ਇੱਥੇ ਖੇਡੇ ਗਏ ਆਈਪੀਐੱਲ ਮੈਚ ਵਿੱਚ ਰੌਇਲ ਚੈਲੰਜਰਜ਼ ਬੰਗਲੂਰੂ ਨੇ ਰਾਜਸਥਾਨ ਰੌਇਲਜ਼ ਨੂੰ ਇਕਤਰਫਾ ਮੈਚ ਵਿੱਚ 112 ਦੌੜਾਂ ਨਾਲ ਹਰਾਇਆ ਅਤੇ ਟੀਮ ਨੇ ਪਲੇਅ-ਆਫ ਵਿੱਚ ਪਹੁੰਚਣ ਦੀਆਂ ਉਮੀਦਾਂ ਨੂੰ ਹੋਰ ਮਜ਼ਬੂਤ ਕਰ ਲਿਆ ਹੈ। ਟਾਸ...

ਰਾਜਸਥਾਨ ਦੇ ਰਾਜਪਾਲ ਨੇ ਸਿਹਤ ਦਾ ਅਧਿਕਾਰ ਬਿੱਲ ਨੂੰ ਪ੍ਰਵਾਨਗੀ ਦਿੱਤੀ

ਜੈਪੁਰ, 12 ਅਪਰੈਲ ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਨੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਚਾਰ ਬਿੱਲਾਂ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ, ਜਿਸ ਵਿੱਚ 'ਰਾਜਸਥਾਨ ਸਿਹਤ ਦਾ ਅਧਿਕਾਰ ਬਿੱਲ' ਵੀ ਸ਼ਾਮਲ ਹੈ। ਰਾਜ ਭਵਨ ਵੱਲੋਂ ਜਾਰੀ ਬਿਆਨ ਮੁਤਾਬਕ ਰਾਜਪਾਲ ਨੇ...

ਆਈਪੀਐੱਲ: ਰਾਜਸਥਾਨ ਨੇ ਦਿੱਲੀ ਨੂੰ ਹਰਾਇਆ

ਗੁਹਾਟੀ: ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਤੇ ਜੋਸ ਬਟਲਰ ਦੇ ਅਰਧ ਸੈਂਕੜਿਆਂ ਤੋਂ ਬਾਅਦ ਟਰੈਂਟ ਬੋਲਟ (29 ਦੌੜਾਂ ਦੇ ਕੇ ਤਿੰਨ ਵਿਕਟਾਂ) ਦੇ ਪਹਿਲੇ ਓਵਰ ਵਿੱਚ ਹੀ ਦੋ ਝਟਕਿਆਂ ਨਾਲ ਰਾਜਸਥਾਨ ਰੌਇਲਜ਼ ਨੇ ਅੱਜ ਇੱਥੇ ਇੰਡੀਅਨ ਪ੍ਰੀਮੀਅਰ ਲੀਗ ਦੇ...

ਆਈਪੀਐੱਲ: ਰਾਜਸਥਾਨ ਨੇ ਇਕਪਾਸੜ ਮੁਕਾਬਲੇ ’ਚ ਹੈਦਰਾਬਾਦ ਨੂੰ ਹਰਾਇਆ

ਹੈਦਰਾਬਾਦ, 2 ਅਪਰੈਲ ਰਾਜਸਥਾਨ ਰੌਇਲਜ਼ ਨੇ ਅੱਜ ਇਥੇ ਇੰਡੀਅਨ ਪ੍ਰੀਮੀਅਰ ਲੀਗ ਦੇ ਇਕਪਾਸੜ ਮੁਕਾਬਲੇ ਵਿੱਚ ਮੇਜ਼ਬਾਨ ਸਨਰਾਈਜ਼ਰਜ਼ ਹੈਦਰਾਬਾਦ ਦੀ ਟੀਮ ਨੂੰ 72 ਦੌੜਾਂ ਦੀ ਕਰਾਰੀ ਸ਼ਿਕਸਤ ਦਿੱਤੀ। ਰਾਜਸਥਾਨ ਦੀ ਟੀਮ ਨੇ ਸਲਾਮੀ ਬੱਲੇਬਾਜ਼ਾਂ ਜੋਸ ਬਟਲਰ (54) ਤੇ ਯਸ਼ਸਵੀ ਜੈਸਵਾਲ...

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਕਰੋਨਾ ਪਾਜ਼ੇਟਿਵ

ਨਵੀਂ ਦਿੱਲੀ, 4 ਅਪਰੈਲ ਦੇਸ਼ 'ਚ ਕਰੋਨਾ ਮਾਮਲੇ ਮੁੜ ਤੋਂ ਵਧਣ ਲੱਗੇ ਹਨ, ਇਸ ਕਰ ਕੇ ਸਿਹਤ ਮੰਤਰਾਲੇ ਨੇ ਇਹਤਿਆਤ ਵਰਤਣ ਦੀ ਸਲਾਹ ਦਿੱਤੀ ਹੈ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਤੇ ਭਾਰਤ ਦੇ...

ਰਾਜਸਥਾਨ: ਤੀਜਾ ਬੱਚਾ ਹੋਣ ’ਤੇ ਨਹੀਂ ਰੁਕੇਗੀ ਸਰਕਾਰੀ ਮੁਲਾਜ਼ਮ ਦੀ ਤਰੱਕੀ

ਜੈਪੁਰ, 17 ਮਾਰਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਸਰਕਾਰ ਨੇ ਆਪਣੇ ਕਰਮਚਾਰੀਆਂ ਦੀ ਤਰੱਕੀ ਬਾਰੇ ਵੱਡਾ ਫੈਸਲਾ ਕੀਤਾ ਹੈ| ਹੁਣ ਕੋਈ ਕਰਮਚਾਰੀ ਤੀਸਰਾ ਬੱਚਾ ਹੋਣ 'ਤੇ ਵੀ ਤਰੱਕੀ ਹਾਸਲ ਕਰ ਸਕੇਗਾ। ਇਸ ਤੋਂ ਪਹਿਲਾਂ ਸਰਕਾਰ ਨੇ ਅਜਿਹੇ...

ਅੱਠ ਮਾਰਚ ਨੂੰ ਰਾਜਸਥਾਨ ਰੋਡਵੇਜ਼ ’ਚ ਮੁਫ਼ਤ ਸਫਰ ਕਰ ਸਕਣਗੀਆਂ ਔਰਤਾਂ

ਜੈਪੁਰ, 1 ਮਾਰਚ ਕੌਮਾਂਤਰੀ ਮਹਿਲਾ ਦਿਵਸ ਮੌਕੇ 8 ਮਾਰਚ ਨੂੰ ਔਰਤਾਂ ਅਤੇ ਲੜਕੀਆਂ ਰਾਜਸਥਾਨ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫ਼ਤ ਸਫਰ ਕਰਨਗੀਆਂ। ਇਹ ਸਹੂਲਤ ਰਾਜਸਥਾਨ ਰੋਡਵੇਜ਼ ਦੀ ਸਾਰੀਆਂ ਬੱਸਾਂ ਵਿੱਚ ਉਪਲਬਧ ਹੋਵੇਗੀ। ਇੱਕ ਅਧਿਕਾਰਤ ਬਿਆਨ ਮੁਤਾਬਕ ਕੌਮਾਂਤਰੀ ਮਹਿਲਾ ਦਿਵਸ ਮੌਕੇ...

ਰਾਜਸਥਾਨ: ਸਰਕਾਰੀ ਹਸਪਤਾਲ ’ਚ ਮਾਂ ਨਾਲ ਸੁੱਤੇ ਮਹੀਨੇ ਦੇ ਬੱਚੇ ਨੂੰ ਕੁੱਤਿਆਂ ਨੇ ਨੋਚ ਖਾਧਾ

ਜੈਪੁਰ, 1 ਮਾਰਚ ਰਾਜਸਥਾਨ ਦੇ ਸਿਰੋਹੀ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਵਿੱਚ ਆਵਾਰਾ ਕੁੱਤਿਆਂ ਨੇ ਬੱਚੇ ਨੂੰ ਉਸ ਦੀ ਸੁੱਤੀ ਮਾਂ ਕੋਲੋਂ ਚੁੱਕ ਕੇ ਨੋਚ ਖਾਧਾ। ਬੱਚੇ ਦੇ ਪਿਤਾ ਦਾ ਸਿਰੋਹੀ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਪੁਲੀਸ...

ਐੱਨਆਈਏ ਵੱਲੋਂ ਰਾਜਸਥਾਨ ਵਿੱਚ ਸੱਤ ਥਾਈਂ ਤਲਾਸ਼ੀ ਮੁਹਿੰਮ

ਨਵੀਂ ਦਿੱਲੀ/ਕੋਟਾ, 18 ਫਰਵਰੀ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਪਾਬੰਦੀਸ਼ੁਦਾ ਪਾਪੂਲਰ ਫਰੰਟ ਆਫ ਇੰਡੀਆ (ਪੀਐੱਫਆਈ) ਦੀਆਂ ਗੈਰਕਾਨੂੰਨੀ ਗਤੀਵਿਧੀਆਂ ਨਾਲ ਸਬੰਧਤ ਕੇਸ ਦੀ ਜਾਂਚ ਲਈ ਅੱਜ ਰਾਜਸਥਾਨ ਵਿੱਚ ਸੱਤ ਥਾਵਾਂ 'ਤੇ ਤਲਾਸ਼ੀ ਮੁਹਿੰਮ ਚਲਾਈ। ਏਜੰਸੀ ਦੇ ਬੁਲਾਰੇ ਨੇ ਦੱਸਿਆ ਕਿ...

ਰਾਜਸਥਾਨ ਬਜਟ: 500 ਰੁਪਏ ’ਚ ਐੱਲਪੀਜੀ ਸਿਲੰਡਰ, 100 ਯੂਨਿਟ ਮੁਫ਼ਤ ਬਿਜਲੀ ਤੇ ਬੀਮਾ ਕਵਰ 25 ਲੱਖ ਕਰਨ ਦਾ ਐਲਾਨ ਕੀਤਾ

ਜੈਪੁਰ, 10 ਫਰਵਰੀ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਰਾਜ ਵਿਧਾਨ ਸਭਾ ਵਿੱਚ ਵਿੱਤੀ ਸਾਲ 2023-24 ਦਾ ਬਜਟ ਪੇਸ਼ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਉਜਵਾਲਾ ਯੋਜਨਾ ਦੇ 76 ਲੱਖ ਖਪਤਕਾਰਾਂ ਨੂੰ 500 ਰੁਪਏ 'ਚ ਮਿਲੇਗਾ ਰਸੋਈ ਗੈਸ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img