12.4 C
Alba Iulia
Friday, April 26, 2024

ਰਣਜਤ

ਘਨੌਲੀ: ਢਾਡੀ ਰਣਜੀਤ ਸਿੰਘ ਰਾਣਾ ਦੀ ਸੜਕ ਹਾਦਸੇ ’ਚ ਮੌਤ

ਜਗਮੋਹਨ ਸਿੰਘ ਘਨੌਲੀ, 14 ਅਗਸਤ ਪੰਜਾਬ ਦੇ ਮਸ਼ਹੂਰ ਢਾਡੀ ਅਤੇ ਭਾਈ ਨੱਥਾ ਜੀ ਅਬਦੁੱਲਾ ਜੀ ਢਾਡੀ ਮਹਾਂ ਸਭਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਗਿਆਨੀ ਰਣਜੀਤ ਸਿੰਘ ਰਾਣਾ ਦਾ ਬੀਤੀ ਰਾਤ ਸੜਕ ਹਾਦਸੇ ਦੌਰਾਨ ਦੇਹਾਂਤ ਹੋ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ ਸ੍ਰੀ ਰਾਣਾ...

ਪਾਕਿਸਤਾਨ: ਗੁੱਜਰਾਂਵਾਲਾ ਵਿਚਲੀ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗੀ

ਗੁੱਜਰਾਂਵਾਲਾ (ਪਾਕਿਸਤਾਨ), 13 ਅਗਸਤ ਪਾਕਿਸਤਾਨ ਦੇ ਗੁੱਜਰਾਂਵਾਲਾ ਸ਼ਹਿਰ ਵਿੱਚ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗ ਗਈ ਹੈ। ਪਾਕਿਸਤਾਨ ਸਰਕਾਰ ਦੀ ਲਗਾਤਾਰ ਅਣਗਹਿਲੀ ਅਜਿਹਾ ਹੋਇਆ ਹੈ। ਕੁਝ ਦਿਨ ਪਹਿਲਾਂ ਅਧਿਕਾਰੀਆਂ ਵੱਲੋਂ ਇਸ ਨੂੰ ਇਤਿਹਾਸਕ ਸੈਰ-ਸਪਾਟਾ ਸਥਾਨ...

ਐਨਸੀਪੀ ਮੁਖੀ ਸ਼ਰਦ ਪਵਾਰ ਤੇ ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਕਰੋਨਾ ਪਾਜ਼ੇਟਿਵ

ਚੰਡੀਗੜ੍ਹ, 24 ਜਨਵਰੀ ਐਨਸੀਪੀ ਮੁਖੀ ਸ਼ਰਦ ਪਵਾਰ ਤੇ ਹਰਿਆਣਾ ਦੇ ਬਿਜਲੀ ਅਤੇ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ ਕਰੋਨਾ ਪਾਜ਼ੇਟਿਵ ਹੋ ਗਏ ਹਨ। ਸ਼ੁਰੂਆਤੀ ਲੱਛਣਾਂ ਤੋਂ ਬਾਅਦ ਦੋਵਾਂ ਨੇ ਆਪਣਾ ਕੋਵਿਡ-19 ਟੈਸਟ ਕਰਵਾਇਆ। ਐਨਸੀਪੀ ਮੁਖੀ ਨੇ ਕਿਹਾ ਕਿ ਉਹ ਠੀਕ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img