12.4 C
Alba Iulia
Tuesday, April 23, 2024

ਰਲ

ਕੇਰਲ ’ਚ ਰੇਲ ਗੱਡੀ ਨੂੰ ਅੱਗ ਲਾਉਣ ਦੇ ਮਾਮਲੇ ’ਚ ਮੁਲਜ਼ਮ ਕਾਬੂ

ਤਿਰੂਵਨੰਤਪੁਰਮ/ਮੁੰਬਈ, 5 ਅਪਰੈਲ ਕੇਰਲ ਵਿੱਚ ਐਤਵਾਰ ਨੂੰ ਰੇਲ ਗੱਡੀ ਨੂੰ ਅੱਗ ਲਾਉਣ ਦੇ ਸ਼ੱਕ ਵਿੱਚ ਮਹਾਰਾਸ਼ਟਰ ਦੇ ਰਤਨਾਗਿਰੀ ਤੋਂ ਅਤਿਵਾਦ ਵਿਰੋਧੀ ਦਸਤੇ (ਏਟੀਐੱਸ) ਨੇ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ। ਉਸ ਨੂੰ ਜਲਦੀ ਹੀ ਕੇਰਲ ਲਿਆਂਦਾ ਜਾਵੇਗਾ। ਕੇਰਲ ਪੁਲੀਸ...

ਕਾਂਗਰਸ ਨੇ ਭਾਰਤ ਜੋੜੋ ਯਾਤਰਾ ਦੀ ਸਮਾਪਤੀ ’ਤੇ ਸ੍ਰੀਨਗਰ ’ਚ ਰੈਲੀ ਕੱਢੀ, ਕਈ ਪਾਰਟੀਆਂ ਦੇ ਨੇਤਾ ਸ਼ਾਮਲ

ਸ੍ਰੀਨਗਰ, 30 ਜਨਵਰੀ ਕਾਂਗਰਸ ਨੇ ਅੱਜ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਭਾਰੀ ਬਰਫ਼ਬਾਰੀ ਦਰਮਿਆਨ ਆਪਣੀ 'ਭਾਰਤ ਜੋੜੋ ਯਾਤਰਾ' ਦੀ ਸਮਾਪਤੀ ਮੌਕੇ ਰੈਲੀ ਕੱਢੀ। ਸ਼ੇਰ-ਏ-ਕਸ਼ਮੀਰ ਕ੍ਰਿਕਟ ਸਟੇਡੀਅਮ ਤੋਂ ਸ਼ੁਰੂ ਹੋਈ ਇਸ ਰੈਲੀ ਦੀ ਅਗਵਾਈ ਕਾਂਗਰਸ ਆਗੂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ...

ਰਾਹੁਲ ਗਾਂਧੀ 6 ਜਨਵਰੀ ਨੂੰ ਪਾਣੀਪਤ ’ਚ ਰੈਲੀ ਨੂੰ ਸੰਬੋਧਨ ਕਰਨਗੇ: ਹੁੱਡਾ

ਚੰਡੀਗੜ੍ਹ, 29 ਦਸੰਬਰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਕਿਹਾ ਕਿ ਭਾਰਤ ਜੋੜੋ ਯਾਤਰਾ ਦੇ ਸੂਬੇ ਵਿੱਚ ਮੁੜ ਦਾਖਲ ਹੋਣ ਦੇ ਅਗਲੇ ਦਿਨ ਰਾਹੁਲ ਗਾਂਧੀ ਪਾਣੀਪਤ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ। ਹੁੱਡਾ ਨੇ ਕਿਹਾ ਕਿ...

ਸੁਪਰੀਮ ਕੋਰਟ ਨੇ ਗੋਧਰਾ ’ਚ ਰੇਲ ਡੱਬਾ ਸਾੜਨ ਦੇ ਦੋਸ਼ੀ ਨੂੰ ਜ਼ਮਾਨਤ ਦਿੱਤੀ

ਨਵੀਂ ਦਿੱਲੀ, 15 ਦਸੰਬਰ ਸੁਪਰੀਮ ਕੋਰਟ ਨੇ ਸਾਲ 2002 ਦੇ ਗੋਧਰਾ 'ਚ ਰੇਲ ਡੱਬਾ ਸਾੜਨ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦੋਸ਼ੀ ਨੂੰ ਜ਼ਮਾਨਤ ਦੇ ਦਿੱਤੀ। ਉਹ 17 ਸਾਲਾਂ ਤੋਂ ਜੇਲ੍ਹ ਵਿੱਚ ਸੀ। ਚੀਫ਼ ਜਸਟਿਸ ਡੀਵਾਈ...

ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਆਰਐੱਸਐੱਸ ਨੂੰ ਰੈਲੀ ਦੀ ਇਜਾਜ਼ਤ ਦਿੱਤੀ ਜਾਵੇ: ਡੀਜੀਪੀ

ਚੇਨੱਈ, 31 ਅਕਤੂਬਰ ਤਾਮਿਲ ਨਾਡੂ ਦੇ ਡੀਜੀਪੀ ਨੇ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਸਰਕੁਲਰ ਜਾਰੀ ਕੀਤਾ ਹੈ ਕਿ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਨੂੰ ਨਿੱਜੀ ਤੌਰ 'ਤੇ ਧਿਆਨ ਵਿੱਚ ਰੱਖਦਿਆਂ ਆਰਐੱਸਐੱਸ ਨੂੰ ਛੇ ਨਵੰਬਰ ਨੂੰ ਸੂਬੇ...

ਸੋਲਨ ’ਚ ਰੈਲੀ ਨਾਲ ਕਾਂਗਰਸ ਦੀ ਚੋਣ ਮੁਹਿੰਮ ਸ਼ੁਰੂ: ਹਿਮਾਚਲ ’ਚ ਸਰਕਾਰੀ ਮੁਲਾਜ਼ਮਾਂ ਤੇ ਬੇਰੁਜ਼ਗਾਰਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ: ਪ੍ਰਿਯੰਕਾ

ਸ਼ਿਮਲਾ, 14 ਅਕਤੂਬਰ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਅੱਜ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿੱਚ ਰੈਲੀ ਕਰਕੇ ਸੂਬੇ ਵਿੱਚ ਪਾਰਟੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ।ਇਸ ਮੌਕੇ ਕਾਂਗਰਸ ਨੇਤਾ ਨੇ ਕਿਹਾ ਕਿ ਰਾਜ ਦੇ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਲਈ...

ਊਨਾ ਤੋਂ ਦਿੱਲੀ ਲਈ ਵੀਰਵਾਰ ਨੂੰ ਸ਼ੁਰੂ ਹੋਵੇਗੀ ‘ਵੰਦੇ ਭਾਰਤ’ ਰੇਲ ਸੇਵਾ

ਪੱਤਰ ਪ੍ਰੇਰਕ ਸ੍ਰੀ ਆਨੰਦਪੁਰ ਸਾਹਿਬ, 12 ਅਕਤੂਬਰ ਕੇਂਦਰ ਸਰਕਾਰ ਵੱਲੋਂ ਊਨਾ (ਹਿਮਾਚਲ ਪ੍ਰਦੇਸ਼) ਤੋਂ ਦਿੱਲੀ ਲਈ ਨਵੀਂ 'ਵੰਦੇ ਭਾਰਤ' ਰੇਲ ਗੱਡੀ ਭਲਕੇ 13 ਅਕਤੂਬਰ ਤੋਂ ਚਲਾਈ ਜਾਵੇਗੀ। ਇਸ ਰੇਲ ਗੱਡੀ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਪੰਜਾਬ ਭਾਜਪਾ ਦੇ...

ਸਿੱਖ ਅਹਿਮੀਅਤ ਵਾਲੇ ਅਸਥਾਨਾਂ ਲਈ ਗੁਰੂ ਕ੍ਰਿਪਾ ਰੇਲ ਗੱਡੀ ਚਲਾਉਣ ਵਾਸਤੇ ਗੱਲਬਾਤ ਜਾਰੀ: ਕੇਂਦਰ

ਨਵੀਂ ਦਿੱਲੀ, 5 ਅਗਸਤ ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਸਿੱਖਾਂ ਦੇ ਮਹੱਤਵਪੂਰਨ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਗੁਰੂ ਕ੍ਰਿਪਾ ਰੇਲਗੱਡੀ ਚਲਾਉਣ ਬਾਰੇ ਵੱਖ-ਵੱਖ ਸਬੰਧਤ ਧਿਰਾਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਕੋਈ ਠੋਸ ਸਿੱਟਾ ਨਿਕਲਦੇ ਹੀ...

ਬਰਤਾਨੀਆ ਵਿੱਚ ਗਰਮੀ ਕਾਰਨ ਰੇਲ ਆਵਾਜਾਈ ਪ੍ਰਭਾਵਿਤ

ਲੰਡਨ, 20 ਜੁਲਾਈ ਬਰਤਾਨੀਆ ਵਿੱਚ ਰਿਕਾਰਡ ਤੋੜ ਗਰਮੀ ਕਾਰਨ ਤੀਜੇ ਦਿਨ ਵੀ ਰੇਲ ਆਵਾਜਾਈ ਪ੍ਰਭਾਵਿਤ ਰਹੀ। ਭਾਵੇਂ ਬੱਦਲਵਾਈ ਅਤੇ ਮੀਂਹ ਨੇ ਗਰਮੀ ਤੋਂ ਕੁੱਝ ਰਾਹਤ ਦਿੱਤੀ ਪਰ ਅੱਗ ਬੁਝਾਊ ਅਮਲੇ ਅੱਜ ਵੀ ਅਲਰਟ 'ਤੇ ਰਹੇ। ਜਾਣਕਾਰੀ ਅਨੁਸਾਰ ਲੰਡਨ ਵਿੱਚ...

200 ਰੇਲ ਗੱਡੀਆਂ ਦੀ ਆਵਾਜਾਈ ’ਚ ਵਿਘਨ; 35 ਰੱਦ

ਨਵੀਂ ਦਿੱਲੀ, 17 ਜੂਨ ਦੇਸ਼ ਦੇ ਕਈ ਸ਼ਹਿਰਾਂ ਵਿੱਚ ਅਗਨੀਪਥ ਯੋਜਨਾ ਖ਼ਿਲਾਫ਼ ਹੋ ਰਹੇ ਰੋਸ ਪ੍ਰਦਰਸ਼ਨਾਂ ਕਾਰਨ ਹੁਣ ਤਕ 200 ਰੇਲ ਗੱਡੀਆਂ ਦੀ ਆਵਾਜਾਈ ਵਿੱਚ ਵਿਘਨ ਪਿਆ ਹੈ। ਰੇਲਵੇ ਵਿਭਾਗ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਬੀਤੇ ਬੁੱਧਵਾਰ ਤੋਂ ਸ਼ੁਰੂ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img