12.4 C
Alba Iulia
Sunday, May 5, 2024

ਰਸਭ

ਰਿਸ਼ਭ ਪੰਤ ਬਿਨਾਂ ਸਹਾਰੇ ਤੋਂ ਤੁਰਿਆ; ਸੋਸ਼ਲ ਮੀਡੀਆ ਹੈਂਡਲ ’ਤੇ ਵੀਡੀਓ ਸਾਂਝੀ ਕੀਤੀ

ਨਵੀਂ ਦਿੱਲੀ, 5 ਮਈ ਭਾਰਤੀ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਕਾਰ ਐਕਸੀਡੈਂਟ ਤੋਂ ਬਾਅਦ ਹੋਈ ਸਰਜਰੀ ਮਗਰੋਂ ਚੰਗੀ ਤਰ੍ਹਾਂ ਉਭਰ ਰਿਹਾ ਹੈ ਅਤੇ ਉਹ ਹੁਣ ਬਿਨਾਂ ਬੈਸਾਖੀਆਂ ਤੋਂ ਤੁਰਨ ਦੇ ਸਮਰੱਥ ਹੈ। ਪੰਤ ਪਿਛਲੇ ਸਾਲ ਦਸੰਬਰ ਵਿੱਚ ਕਾਰ ਹਾਦਸੇ 'ਚ...

ਰਿਸ਼ਭ ਪੰਤ ਦੇ ਗੋਡੇ ਦਾ ਅਪਰੇਸ਼ਨ

ਨਵੀਂ ਦਿੱਲੀ, 7 ਜਨਵਰੀ ਭਾਰਤੀ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਦੇ ਗੋਡੇ ਦਾ ਅਪਰੇਸ਼ਨ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਬੀਸੀਸੀਆਈ ਦੇ ਸੂਤਰਾਂ ਨੇ ਦਿੱਤੀ। ਰਿਸ਼ਭ ਪੰਤ 30 ਦਸੰਬਰ ਨੂੰ ਦਿੱਲੀ ਤੋਂ ਰੁੜਕੀ...

ਰਿਸ਼ਭ ਪੰਤ ਦੇਹਰਾਦੂਨ ਤੋਂ ਮੁੰਬਈ ਤਬਦੀਲ

ਨਵੀਂ ਦਿੱਲੀ, 4 ਜਨਵਰੀ ਦੇਹਰਾਦੂਨ (ਰੁੜਕੀ) ਨਜ਼ਦੀਕ ਪਿਛਲੇ ਦਿਨੀਂ ਕਾਰ ਹਾਦਸੇ 'ਚ ਜ਼ਖ਼ਮੀ ਹੋਏ ਭਾਰਤੀ ਕ੍ਰਿਕਟ ਟੀਮ ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਗੋਡੇ ਦੀ ਚੱਪਣੀ ਤੇ ਗਿੱਟੇ ਦੀ ਸੱਟ ਦੇ ਵਿਆਪਕ ਇਲਾਜ ਲਈ ਅੱਜ ਹਵਾਈ ਰਸਤੇ ਮੁੰਬਈ ਤਬਦੀਲ...

ਭਾਰਤੀ ਕ੍ਰਿਕਟਰ ਰਿਸ਼ਭ ਪੰਤ ਸੜਕ ਹਾਦਸੇ ’ਚ ਜ਼ਖ਼ਮੀ, ਕਾਰ ਨੂੰ ਡਿਵਾਈਡਰ ਨਾਲ ਟਕਰਾਉਣ ਬਾਅਦ ਅੱਗ ਲੱਗੀ

ਨਵੀਂ ਦਿੱਲੀ, 30 ਦਸੰਬਰ ਭਾਰਤ ਦੇ ਸਟਾਰ ਕ੍ਰਿਕਟਰ ਰਿਸ਼ਭ ਪੰਤ ਨੂੰ ਅੱਜ ਦਿੱਲੀ-ਦੇਹਰਾਦੂਨ ਹਾਈਵੇਅ 'ਤੇ ਬੀਐੱਮਡਬਲਿਊ ਕਾਰ ਦੇ ਸੜਕ ਦੇ ਡਿਵਾਈਡਰ ਨਾਲ ਟਕਰਾਉਣ ਤੇ ਅੱਗ ਲੱਗਣ ਕਾਰਨ ਕਈ ਸੱਟਾਂ ਲੱਗੀਆਂ। ਪੰਤ (25) ਦੇ ਨਜ਼ਦੀਕੀ ਸੂਤਰਾਂ ਨੇ ਦੱਸਿਆ ਕਿ ਕ੍ਰਿਕਟਰ,...

ਰਿਸ਼ਭ ਪੰਤ ਉੱਤਰਾਖੰਡ ਦਾ ਬਰਾਂਡ ਅੰਬੈਸਡਰ ਨਾਮਜ਼ਦ

ਦੇਹਰਾਦੂਨ: ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕ੍ਰਿਕਟਰ ਰਿਸ਼ਭ ਪੰਤ ਨੂੰ ਸੂਬੇ ਦਾ ਬਰਾਂਡ ਅੰਬੈਸੇਡਰ ਨਾਮਜ਼ਦ ਕੀਤਾ ਹੈ। ਵਿਕਟਕੀਪਰ-ਬੱਲੇਬਾਜ਼ ਦਾ ਜਨਮ ਉੱਤਰਾਖੰਡ ਦੇ ਹਰਿਦੁਆਰ ਜ਼ਿਲ੍ਹੇ ਦੇ ਰੁੜਕੀ ਵਿੱਚ ਹੋਇਆ ਸੀ। ਦਿੱਲੀ ਦੇ ਉੱਤਰਾਖੰਡ ਸਦਨ ਵਿੱਚ ਪੰਤ...

ਰਿਸ਼ਭ ਪੰਤ ਉੱਤਰਾਖੰਡ ਦੇ ਬ੍ਰਾਂਡ ਅੰਬੈਸਡਰ ਬਣੇ

ਦੇਹਰਾਦੂਨ (ਉਤਰਾਖੰਡ), 11 ਅਗਸਤ ਭਾਰਤੀ ਕਿ੍ਕਟਰ ਰਿਸ਼ਭ ਪੰਤ ਨੂੰ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਉਤਰਾਖੰਡ ਦਾ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ ਹੈ। ਮੁੱਖ ਮੰਤਰੀ ਨੇ ਪੰਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਆਪਣੇ ਦ੍ਰਿੜ੍ਹ ਇਰਾਦੇ ਅਤੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img