12.4 C
Alba Iulia
Thursday, April 25, 2024

ਲਕ

ਕਾਨ ਫੈਸਟੀਵਲ: ਦੇਸੀ ਲੁੱਕ ਵਿੱਚ ਨਜ਼ਰ ਆਈ ਸਾਰਾ ਅਲੀ ਖ਼ਾਨ

ਮੁੰਬਈ: ਫਰਾਂਸ ਵਿੱਚ ਚੱਲ ਰਹੇ 76ਵੇਂ ਕਾਨ ਫਿਲਮ ਫੈਸਟੀਵਲ ਵਿੱਚ ਅਦਾਕਾਰਾ ਸਾਰਾ ਅਲੀ ਖ਼ਾਨ ਤੇ ਮਾਨੂਸ਼ੀ ਛਿੱਲਰ ਪਹਿਲੀ ਵਾਰ ਸ਼ਾਮਲ ਹੋਈਆਂ ਹਨ। ਇਸ ਮੌਕੇ ਰੈੱਡ ਕਾਰਪੈੱਟ 'ਤੇ ਉਤਰਨ ਵੇਲੇ ਸਾਰਾ ਨੇ ਭਾਰਤੀ ਡਿਜ਼ਾਈਨਰਾਂ ਵੱਲੋਂ ਤਿਆਰ ਕੀਤਾ ਕਰੀਮ ਰੰਗ...

2024 ਲੋਕ ਸਭਾ ਚੋਣਾਂ: ਰਾਹੁਲ ਦੀ ਮੌਜੂਦਗੀ ’ਚ ਖੜਗੇ ਨੂੰ ਮਿਲੇ ਨਿਤੀਸ਼ ਤੇ ਤੇਜਸਵੀ ਯਾਦਵ

ਨਵੀਂ ਦਿੱਲੀ, 12 ਅਪਰੈਲ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਉਨ੍ਹਾਂ ਦੇ ਡਿਪਟੀ ਤੇਜਸਵੀ ਯਾਦਵ ਨੇ ਅੱਜ ਇਥੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨਾਲ ਮੁਲਾਕਾਤ ਕੀਤੀ। ਸ੍ਰੀ ਖੜਗੇ ਦੀ ਰਿਹਾਇਸ਼ 'ਤੇ ਇਹ ਮੀਟਿੰਗ 2024...

ਜਾਪਾਨ ਵਿੱਚ 10 ਲੱਖ ਤੋਂ ਵੱਧ ਲੋਕਾਂ ਨੇ ਦੇਖੀ ‘ਆਰਆਰਆਰ’

ਮੁੰਬਈ: ਫਿਲਮ ਨਿਰਦੇਸ਼ਕ ਐੱਸ.ਐੱਸ ਰਾਜਾਮੌਲੀ ਦੀ ਫਿਲਮ 'ਆਰਆਰਆਰ' ਨੂੰ ਜਾਪਾਨ ਵਿੱਚ 10 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ। 'ਆਰਆਰਆਰ' ਅਜਿਹਾ ਰਿਕਾਰਡ ਕਾਇਮ ਕਰਨ ਵਾਲੀ ਪਹਿਲੀ ਭਾਰਤੀ ਫਿਲਮ ਹੈ। ਅਦਾਕਾਰ ਰਾਮ ਚਰਨ ਅਤੇ ਐੱਨਟੀਆਰ ਜੂਨੀਅਰ ਦੀ ਇਹ ਫਿਲਮ...

ਕੇਰਲ ਦੇ ਮੁੱਖ ਮੰਤਰੀ ਨੇ ‘ਆਪਣੇ ਲੋਕਾਂ’ ਲਈ ਮਾਰਿਆ ਹਾਅ ਦਾ ਨਾਅਰਾ: ਮੋਦੀ ਜੀ, ਹਵਾਈ ਕਿਰਾਏ ਘਟਾਉਣ ਲਈ ਦਖ਼ਲ ਦੇਵੋ

ਤਿਰੂਵਨੰਤਪੁਰਮ (ਕੇਰਲ), 30 ਮਾਰਚ ਕੇਰਲ ਦੇ ਮੁੱਖ ਮੰਤਰੀ ਪਿਨਾਰਵੀ ਵਿਜਯਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜ ਕੇ ਕਿਹਾ ਹੈ ਕਿ ਰਾਜ ਦੇ ਖਾੜੀ ਮੁਲਕਾਂ ਵਿਚਲੇ ਲੱਖਾਂ ਕਾਮਿਆਂ ਨੂੰ ਹਵਾਈ ਟਿਕਟਾਂ ਲਈ ਬਹੁਤ ਜ਼ਿਆਦਾ ਕੀਮਤ ਅਦਾ ਕਰਨੀ...

ਲੋਕ ਸਭਾ ਸਕੱਤਰੇਤ ਨੇ ਐੱਨਸੀਪੀ ਨੇਤਾ ਮੁਹੰਮਦ ਫ਼ੈਜ਼ਲ ਦੀ ਮੈਂਬਰਸ਼ਿਪ ਬਹਾਲ ਕੀਤੀ

ਨਵੀਂ ਦਿੱਲੀ, 29 ਮਾਰਚ ਲੋਕ ਸਭਾ ਸਕੱਤਰੇਤ ਨੇ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਨੇਤਾ ਮੁਹੰਮਦ ਫੈਜ਼ਲ ਪੀਪੀ ਦੀ ਮੈਂਬਰਸ਼ਿਪ ਬਹਾਲ ਕਰ ਦਿੱਤੀ ਹੈ। ਫੈਜ਼ਲ ਨੂੰ ਅਪਰਾਧਿਕ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਅਤੇ 10 ਸਾਲ ਦੀ ਕੈਦ ਦੀ...

ਲੋਕ ਸਭਾ ਤੇ ਰਾਜ ਸਭਾ ਹੰਗਾਮਾ: ਦੋਵੇ ਸਦਨ ਦਿਨ ਲਈ ਉਠੇ

ਨਵੀਂ ਦਿੱਲੀ, 29 ਮਾਰਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਲੋਕ ਸਭਾ ਤੋਂ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਲੇ ਕੱਪੜੇ ਪਹਿਨੇ ਕਾਂਗਰਸੀ ਮੈਂਬਰਾਂ ਨੇ ਅੱਜ ਸਦਨ 'ਚ ਹੰਗਾਮਾ ਕੀਤਾ, ਜਿਸ ਕਾਰਨ ਸਦਨ ਦੀ ਕਾਰਵਾਈ ਸ਼ੁਰੂ ਹੋਣ ਦੇ ਇਕ ਮਿੰਟ...

ਬੰਗਲਾ ਖਾਲੀ ਕਰਨ ਬਾਰੇ ਲੋਕ ਸਭਾ ਸਕੱਤਰੇਤ ਵੱਲੋਂ ਮਿਲੇ ਪੱਤਰ ਦੀ ਪਾਲਣਾ ਕਰਾਂਗਾ: ਰਾਹੁਲ

ਨਵੀਂ ਦਿੱਲੀ, 28 ਮਾਰਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਲੋਕ ਸਭਾ ਸਕੱਤਰੇਤ ਨੂੰ ਪੱਤਰ ਭੇਜ ਕੇ ਲੋਕ ਸਭਾ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਆਪਣਾ ਸਰਕਾਰੀ ਬੰਗਲਾ ਖਾਲੀ ਕਰਨ ਦੇ ਸਬੰਧ 'ਚ ਉਹ ਆਪਣੇ ਅਧਿਕਾਰਾਂ ਨੂੰ ਸੁਰੱਖਿਅਤ ਰੱਖਦਿਆਂ...

ਰਾਹੁਲ ਦੀ ਲੋਕ ਸਭਾ ਮੈਂਬਰੀ ਰੱਦ ਹੋਣ ਬਾਅਦ ਸੁਪਰੀਮ ਕੋਰਟ ’ਚ ਜਨ ਪ੍ਰਤੀਨਿਧਤਾ ਕਾਨੂੰਨ ਦੀ ਧਾਰਾ 8(3) ਨੂੰ ਚੁਣੌਤੀ

ਟ੍ਰਿਬਿਊਨ ਨਿਊਜ਼ ਸਰਵਿਸ ਨਵੀਂ ਦਿੱਲੀ, 25 ਮਾਰਚ ਸੁਪਰੀਮ ਕੋਰਟ ਵਿੱਚ ਜਨਹਿਤ ਪਟੀਸ਼ਨ ਨੇ ਜਨ ਪ੍ਰਤੀਨਿਧਤਾ ਕਾਨੂੰਨ ਦੀ ਧਾਰਾ 8(3) ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ਕਾਰਨ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਕੇਸ ਵਿੱਚ ਦੋਸ਼ੀ ਠਹਿਰਾਏ...

ਪੈਨਸ਼ਨ ਸੁਧਾਰਾਂ ਖ਼ਿਲਾਫ਼ ਸੜਕਾਂ ’ਤੇ ਨਿੱਤਰੇ ਫਰਾਂਸ ਦੇ ਲੋਕ

ਪੈਰਿਸ, 23 ਮਾਰਚ ਫਰਾਂਸ ਵਿੱਚ ਸੇਵਾਮੁਕਤੀ ਦੀ ਉਮਰ ਵਧਾਉਣ ਖ਼ਿਲਾਫ਼ ਅੱਜ ਰਾਸ਼ਟਰਪਤੀ ਇਮੈਨੁਅਲ ਮੈਕਰੌਂ ਨੂੰ ਦੇਸ਼ ਦੇ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਮਜ਼ਦੂਰ ਯੂਨੀਅਨਾਂ ਦੀ ਹੜਤਾਲ ਕਾਰਨ ਦੇਸ਼ ਵਿੱਚ ਰੇਲ ਤੇ ਹਵਾਈ ਸੇਵਾਵਾਂ ਠੱਪ ਰਹੀਆਂ। ਪੈਨਸ਼ਨ ਸੁਧਾਰ...

ਕਾਂਗਰਸ ਕੀ ਚਾਹੁੰਦੀ ਹੈ ਕਿ ਰਾਹੁਲ ਨੂੰ ਲੋਕਾਂ ਨਾਲ ਬਦਸਲੂਕੀ ਕਰਨ ਦੀ ਆਜ਼ਾਦੀ ਹੋਵੇ?: ਭਾਜਪਾ

ਨਵੀਂ ਦਿੱਲੀ, 23 ਮਾਰਚ ਸੂਰਤ ਦੀ ਅਦਾਲਤ ਵੱਲੋਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਮਾਣਹਾਨੀ ਕੇਸ 'ਚ ਸਜ਼ਾ ਸੁਣਾਏ ਜਾਣ ਬਾਅਦ ਭਾਜਪਾ ਨੇ ਕਿਹਾ ਹੈ ਕਿ ਕਾਂਗਰਸ ਕੀ ਚਾਹੁੰਦੀ ਹੈ ਕਿ ਰਾਹੁਲ ਗਾਂਧੀ ਨੂੰ ਲੋਕਾਂ ਨੂੰ ਗਾਲਾਂ ਕੱਢਣ ਦੀ ਪੂਰੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img