12.4 C
Alba Iulia
Saturday, April 27, 2024

ਲਗਈ

ਰੂਸ ਨੇ ਬਰਾਕ ਓਬਾਮਾ ਸਣੇ 500 ਅਮਰੀਕੀਆਂ ’ਤੇ ਪਾਬੰਦੀ ਲਗਾਈ

ਵਾਸ਼ਿੰਗਟਨ, 20 ਮਈ ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਉਨ੍ਹਾਂ 500 ਅਮਰੀਕੀਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਨੂੰ ਅਮਰੀਕਾ ਵੱਲੋਂ ਲਗਾਈਆਂ ਪਾਬੰਦੀਆਂ ਦੇ ਜਵਾਬ ਵਿੱਚ ਰੂਸ ਨੇ ਆਪਣੀ ਧਰਤੀ 'ਤੇ ਪੈਰ ਧਰਨ ਤੋਂ ਰੋਕ ਦਿੱਤਾ ਹੈ। ਰੂਸ ਨੇ ਕਿਹਾ ਕਿ ਉਹ...

ਲੁਧਿਆਣਾ ਦੀ ਅਦਾਲਤ ਨੇ ਚਮਕੀਲਾ ਬਾਰੇ ਦਿਲਜੀਤ ਦੁਸਾਂਝ ਦੀ ਫਿਲਮ ‘ਜੋੜੀ ਤੇਰੀ ਮੇਰੀ’ ਦੀ ਰਿਲੀਜ਼ ’ਤੇ ਰੋਕ ਲਗਾਈ

ਚੰਡੀਗੜ੍ਹ, 3 ਮਈ ਲੁਧਿਆਣਾ ਦੀ ਅਦਾਲਤ ਨੇ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਅਤੇ ਉਸ ਦੀ ਦੂਜੀ ਪਤਨੀ ਅਮਰਜੋਤ ਕੌਰ 'ਤੇ ਦਿਲਜੀਤ ਦੁਸਾਂਝ ਦੀ ਪੰਜਾਬੀ ਫਿਲਮ 'ਜੋੜੀ ਤੇਰੀ ਮੇਰੀ' ਦੀ ਰਿਲੀਜ਼ 'ਤੇ ਰੋਕ ਲਗਾ ਦਿੱਤੀ ਹੈ। ਇਹ ਫਿਲਮ 5...

ਬਰਤਾਨੀਆ ਨੇ ਭਾਰਤੀ ਫ਼ੌਜੀਆਂ ਦੇ ਚਿੱਤਰ ਦੀ ਬਰਾਮਦ ’ਤੇ ਪਾਬੰਦੀ ਲਗਾਈ

ਲੰਡਨ, 15 ਅਪਰੈਲ ਬਰਤਾਨਵੀ ਸਰਕਾਰ ਨੇ ਪਹਿਲੇ ਵਿਸ਼ਵ ਯੁੱਧ ਵਿਚ ਹਿੱਸਾ ਲੈਣ ਵਾਲੇ ਦੋ ਭਾਰਤੀ ਸਿੱਖ ਫ਼ੌਜੀਆਂ ਦੇ ਐਂਗਲੋ-ਹੰਗਰੀ ਚਿੱਤਰਕਾਰ ਫਿਲਿਪ ਡੀ ਲਾਜ਼ਲੋ ਵੱਲੋਂ ਬਣਾਏ ਚਿੱਤਰ 'ਤੇ ਅਸਥਾਈ ਤੌਰ 'ਤੇ ਨਿਰਯਾਤ ਪਾਬੰਦੀ ਲਗਾ ਦਿੱਤੀ ਹੈ ਤਾਂ ਜੋ ਇਸ ਨੂੰ...

ਰਾਸ਼ਟਰਮੰਡਲ ਖੇਡਾਂ ਦੀ ਦੋ ਵਾਰ ਚੈਂਪੀਅਨ ਵੇਟਲਿਫਟਰ ਸੰਜੀਤਾ ਚਾਨੂ ’ਤੇ ਨਾਡਾ ਨੇ 4 ਸਾਲ ਦੀ ਪਾਬੰਦੀ ਲਗਾਈ

ਨਵੀਂ ਦਿੱਲੀ, 4 ਅਪਰੈਲ ਦੋ ਵਾਰ ਦੀਆਂ ਰਾਸ਼ਟਰਮੰਡਲ ਖੇਡਾਂ ਦੀ ਚੈਂਪੀਅਨ ਭਾਰਤੀ ਵੇਟਲਿਫਟਰ ਸੰਜੀਤਾ ਚਾਨੂ 'ਤੇ ਪਿਛਲੇ ਸਾਲ ਡੋਪ ਟੈਸਟ ਵਿਚ ਅਸਫਲ ਰਹਿਣ ਕਾਰਨ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ (ਨਾਡਾ) ਨੇ ਚਾਰ ਸਾਲ ਦੀ ਪਾਬੰਦੀ ਲਗਾ ਦਿੱਤੀ ਹੈ। ਸੰਜੀਤਾ ਨੇ...

ਸਾਇਰਸ ਮਿਸਤਰੀ ਮੌਤ ਮਾਮਲਾ: ਅਨਾਹਿਤਾ ਪੰਡੋਲੇ ਨੇ ਠੀਕ ਤਰ੍ਹਾਂ ਨਹੀਂ ਲਗਾਈ ਸੀ ਸੀਟ ਬੈਲਟ

ਮੁੰਬਈ, 16 ਦਸੰਬਰ ਉਦਯੋਗਪਤੀ ਸਾਇਰਸ ਮਿਸਤਰੀ ਦੀ ਮੌਤ ਮਾਮਲੇ 'ਚ ਲਾਪ੍ਰਵਾਹੀ ਨਾਲ ਡਰਾਈਵਿੰਗ ਕਰਨ ਦੀ ਮੁਲਜ਼ਮ ਇਸਤਰੀ ਰੋਗ ਮਾਹਿਰ ਡਾਕਟਰ ਅਨਾਹਿਤਾ ਪੰਡੋਲੇ ਨੇ ਹਾਦਸੇ ਦੌਰਾਨ ਆਪਣੀ ਸੀਟ ਬੈਲਟ ਠੀਕ ਤਰ੍ਹਾਂ ਨਹੀਂ ਲਗਾਈ ਸੀ। ਇਸ ਸਾਲ 4 ਸਤੰਬਰ ਨੂੰ ਟਾਟਾ...

ਜੀ-7 ਦੇਸ਼ਾਂ ਨੇ ਰੂਸ ’ਤੇ ਨਵੀਂ ਪਾਬੰਦੀ ਲਗਾਈ

ਵਾਸ਼ਿੰਗਟਨ, 3 ਦਸੰਬਰ ਸੱਤ ਦੇਸ਼ਾਂ ਦੇ ਗਰੁੱਪ ਜੀ-7 ਅਤੇ ਆਸਟਰੇਲੀਆ ਨੇ ਰੂਸ 'ਤੇ ਨਵੀਂ ਸ਼ਰਤ ਲਗਾਉਂਦਿਆਂ ਇਸ ਦੇ ਕੱਚੇ ਤੇਲ ਦੀ ਕੀਮਤ ਹੱਦ 60 ਅਮਰੀਕੀ ਡਾਲਰ ਪ੍ਰਤੀ ਬੈਰਲ ਤੈਅ ਕੀਤੀ ਹੈ। ਇੱਕ ਦਿਨ ਪਹਿਲਾਂ ਯੂਰੋਪੀਅਨ ਯੂਨੀਅਨ ਨੇ ਸਰਬਸੰਮਤੀ ਨਾਲ...

ਸੀਸੀਆਈ ਦੇ ਹੁਕਮ ਬਾਅਦ ਗੂਗਲ ਨੇ ਭਾਰਤ ’ਚ ਪਲੇਅ ਬਿਲਿੰਗ ਪ੍ਰਣਾਲੀ ’ਤੇ ਰੋਕ ਲਗਾਈ

ਨਵੀਂ ਦਿੱਲੀ, 1 ਨਵੰਬਰ ਗੂਗਲ ਨੇ ਭਾਰਤ ਵਿੱਚ ਡਿਜੀਟਲ ਵਸਤਾਂ ਅਤੇ ਸੇਵਾਵਾਂ ਦੀ ਖਰੀਦਦਾਰੀ ਲਈ 'ਪਲੇਅ ਬਿਲਿੰਗ' ਪ੍ਰਣਾਲੀ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ ਕਦਮ ਕੰਪੀਟੀਸ਼ਨ ਕਮਿਸ਼ਨ ਆਫ ਇੰਡੀਆ (ਸੀਸੀਆਈ) ਦੇ ਹਾਲੀਆ ਫੈਸਲਿਆਂ ਦੇ ਮੱਦੇਨਜ਼ਰ ਚੁੱਕਿਆ ਗਿਆ...

ਸਾਇਰਸ ਮਿਸਤਰੀ ਹਾਦਸਾ: ਟੱਕਰ ਤੋਂ ਮਹਿਜ਼ 5 ਸੈਕਿੰਡ ਪਹਿਲਾਂ ਬ੍ਰੇਕ ਲਗਾਈ ਗਈ: ਮਰਸਡੀਜ਼ ਦੀ ਅੰਤਰਿਮ ਰਿਪੋਰਟ

ਮੁੰਬਈ, 9 ਸਤੰਬਰ ਲਗਜ਼ਰੀ ਕਾਰ ਨਿਰਮਾਤਾ ਕੰਪਨੀ ਮਰਸਡੀਜ਼-ਬੈਂਜ਼ ਨੇ ਉਦਯੋਗਪਤੀ ਸਾਇਰਸ ਮਿਸਤਰੀ ਦੀ ਹਾਦਸੇ ਵਿੱਚ ਮੌਤ ਸਬੰਧੀ ਆਪਣੀ ਅੰਤਰਿਮ ਰਿਪੋਰਟ ਪਾਲਘਰ ਪੁਲੀਸ ਨੂੰ ਸੌਂਪ ਦਿੱਤੀ ਹੈ, ਜਿਸ ਵਿਚ ਦੱਸਿਆ ਗਿਆ ਹੈ ਕਿ ਸੜਕ ਦੇ ਡਿਵਾਈਡਰ ਨਾਲ ਟਕਰਾਉਣ ਤੋਂ ਪੰਜ...

ਫੀਫਾ ਨੇ ਭਾਰਤ ’ਤੇ ਪਾਬੰਦੀ ਲਗਾਈ ਤੇ ਅੰਡਰ-17(ਲੜਕੀਆਂ) ਵਿਸ਼ਵ ਕੱਪ ਦੀ ਮੇਜ਼ਬਾਨੀ ਖੋਹੀ

ਨਵੀਂ ਦਿੱਲੀ, 16 ਅਗਸਤ ਵਿਸ਼ਵ ਫੁਟਬਾਲ ਦੀ ਸਿਖਰਲੀ ਗਵਰਨਿੰਗ ਬਾਡੀ ਫੀਫਾ ਨੇ ਅੱਜ ਆਲ ਇੰਡੀਆ ਫੁਟਬਾਲ ਫੈਡਰੇਸ਼ਨ (ਏਆਈਐੱਫਐੱਫ) ਨੂੰ 'ਤੀਜੀ ਧਿਰ ਦੀ ਗ਼ੈਰਜ਼ਰੂਰੀ ਦਖਲਅੰਦਾਜ਼ੀ' ਦਾ ਹਵਾਲਾ ਦਿੰਦੇ ਹੋਏ ਮੁਅੱਤਲ ਕਰ ਦਿੱਤਾ ਅਤੇ ਅਕਤੂਬਰ ਵਿੱਚ ਹੋਣ ਵਾਲੇ ਅੰਡਰ-17 (ਲੜਕੀਆਂ)ਵਿਸ਼ਵ ਕੱਪ...

ਰਾਜਪਕਸ਼ੇ ਦੇ ਭੱਜਣ ਬਾਅਦ ਕਾਰਜਕਾਰੀ ਰਾਸ਼ਟਰਪਤੀ ਵਿਕਰਮਸਿੰਘੇ ਸ੍ਰੀਲੰਕਾ ’ਚ ਐਮਰਜੰਸੀ ਲਗਾਈ

ਨਵੀ ਦਿੱਲੀ, 13 ਜੁਲਾਈ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇ ਮਾਲਦੀਪ ਭੱਜ ਜਾਣ ਤੋਂ ਬਾਅਦ ਕਾਰਜਕਾਰੀ ਰਾਸ਼ਟਰਪਤੀ ਵਜੋਂ ਐਮਰਜੰਸੀ ਦੀ ਸਥਿਤੀ ਦਾ ਐਲਾਨ ਕਰ ਦਿੱਤਾ ਹੈ, ਜਿਸ ਨਾਲ ਆਰਥਿਕ ਸੰਕਟ 'ਚ ਫਸੇ ਦੇਸ਼ 'ਚ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img