12.4 C
Alba Iulia
Monday, May 6, 2024

ਲਜਮ

ਦੇਸ਼ ਦੇ ਡਾਕਟਰਾਂ ਨੂੰ ਪ੍ਰੈਕਟਿਸ ਲਈ ਕੌਮੀ ਮੈਡੀਕਲ ਕਮਿਸ਼ਨ ’ਚ ਰਜਿਸਟਰਡ ਹੋਣਾ ਤੇ ਯੂਆਈਡੀ ਨੰਬਰ ਲੈਣਾ ਲਾਜ਼ਮੀ

ਨਵੀਂ ਦਿੱਲੀ, 15 ਮਈ ਸਾਰੇ ਡਾਕਟਰਾਂ ਨੂੰ ਦੇਸ਼ ਵਿੱਚ ਪ੍ਰੈਕਟਿਸ ਲਈ ਹੁਣ ਸਟੇਟ ਮੈਡੀਕਲ ਕੌਂਸਲਾਂ ਦੇ ਨਾਲ-ਨਾਲ ਕੌਮੀ ਮੈਡੀਕਲ ਕਮਿਸ਼ਨ (ਐੱਨਐੱਮਸੀ) ਵਿੱਚ ਰਜਿਸਟਰਡ ਹੋਣਾ ਹੋਵੇਗਾ ਅਤੇ ਵਿਲੱਖਣ ਪਛਾਣ ਨੰਬਰ (ਯੂਆਈਡੀ) ਪ੍ਰਾਪਤ ਕਰਨਾ ਹੋਵੇਗਾ। ਤਾਜ਼ਾ ਨੋਟੀਫਿਕੇਸ਼ਨ ਅਨੁਸਾਰ ਇਹ ਡੈਟਾ ਕੌਮੀ...

ਕਰੋਨਾ ਕੇਸਾਂ ’ਚ ਵਾਧੇ ਕਾਰਨ ਪੁਡੂਚੇਰੀ ’ਚ ਮਾਸਕ ਪਹਿਨਣਾ ਲਾਜ਼ਮੀ

ਪੁਡੂਚੇਰੀ, 7 ਅਪਰੈਲ ਪੁਡੂਚੇਰੀ ਪ੍ਰਸ਼ਾਸਨ ਨੇ ਕੋਵਿਡ -19 ਮਾਮਲਿਆਂ ਦੀ ਗਿਣਤੀ ਵਧਣ ਦੇ ਕਾਰਨ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਜ਼ਿਲ੍ਹਾ ਕੁਲੈਕਟਰ ਈ. ਵਲਵਨ ਨੇ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਮੌਜੂਦਾ ਸਮੇਂ ਕਰੋਨ ਮਾਮਲਿਆਂ...

ਸੋਨੇ ਦੇ ਗਹਿਣਿਆਂ ’ਤੇ ਛੇ ਅੰਕਾਂ ਵਾਲਾ ਹਾਲਮਾਰਕ ਨੰਬਰ ਲਾਜ਼ਮੀ

ਨਵੀਂ ਦਿੱਲੀ, 4 ਮਾਰਚ ਖਪਤਕਾਰ ਮਾਮਲਿਆਂ ਦੇ ਮੰਤਰਾਲੇ ਨੇ ਐਲਾਨ ਕੀਤਾ ਹੈ ਕਿ 31 ਮਾਰਚ ਤੋਂ ਬਾਅਦ ਚਾਰ ਅੰਕਾਂ ਵਾਲੇ ਹਾਲਮਾਰਕ ਯੂਨੀਕ ਸ਼ਨਾਖਤੀ (ਐੱਚਯੂਆਈਡੀ) ਨੰਬਰ ਵਾਲੇ ਗਹਿਣੇ ਤੇ ਕਲਾਤਮ ਵਸਤਾਂ ਨਹੀਂ ਵੇਚੀਆਂ ਜਾ ਸਕਣਗੀਆਂ। ਵਿਭਾਗ ਦੀ ਵਧੀਕ ਸਕੱਤਰ ਨਿਧੀ...

ਚੀਨ, ਸਿੰਗਾਪੁਰ, ਹਾਂਗਕਾਂਗ, ਕੋਰੀਆ, ਥਾਈਲੈਂਡ ਤੇ ਜਪਾਨ ਤੋਂ ਆਉਣ ਵਾਲੇ ਯਾਤਰੀਆਂ ਲਈ ਆਰਟੀ-ਪੀਸੀਆਰ ਨੈਗੇਟਿਵ ਰਿਪੋਰਟ ਲਾਜ਼ਮੀ

ਨਵੀਂ ਦਿੱਲੀ, 30 ਦਸੰਬਰ ਕੇਂਦਰੀ ਹਵਾਬਾਜ਼ੀ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਦੇਸ਼ ਦੀਆਂ ਏਅਰਲਾਈਨਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸੋਧੇ ਹੋਏ ਕੋਵਿਡ ਨਿਰਦੇਸ਼ਾਂ ਤਹਿਤ ਦੇਸ਼ ਵਿੱਚ ਚੀਨ ਸਣੇ ਹੋਰਨਾਂ ਏਸ਼ਿਆਈ ਦੇਸ਼ਾਂ ਤੋਂ ਆਉਣ ਵਾਲੇ ਕੌਮਾਂਤਰੀ ਯਾਤਰੀਆਂ ਲਈ ਚੈੱਕ-ਇਨ ਦੀ...

ਹਵਾਈ ਮੁਸਾਫ਼ਰਾਂ ਲਈ ਆਰਟੀ-ਪੀਸੀਆਰ ਅਤੇ ਵੈਕਸੀਨੇਸ਼ਨ ਸਬੰਧੀ ਫਾਰਮ ਹੋ ਸਕਦੈ ਲਾਜ਼ਮੀ

ਨਵੀਂ ਦਿੱਲੀ, 22 ਦਸੰਬਰ ਕੇਂਦਰੀ ਸਿਹਤ ਮੰਤਰਾਲਾ 72 ਘੰਟੇ ਪਹਿਲਾਂ ਕੀਤੀ ਗਈ ਆਰਟੀ-ਪੀਸੀਆਰ ਜਾਂਚ ਦਾ ਵੇਰਵਾ ਜਾਂ ਚੀਨ ਅਤੇ ਹੋਰ ਮੁਲਕਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਪੂਰਨ ਟੀਕਾਕਰਨ ਪ੍ਰਮਾਣ ਦੀ ਜਾਣਕਾਰੀ ਦੇਣ ਸਬੰਧੀ 'ਏਅਰ ਸੁਵਿਧਾ' ਫਾਰਮ ਮੁੜ ਤੋਂ ਲਾਜ਼ਮੀ...

ਕੋਵੈਕਸੀਨ ਲਈ ਜਲਦਬਾਜ਼ੀ ਨਹੀਂ ਕੀਤੀ ਤੇ ਨਾ ਹੀ ਸਿਆਸੀ ਦਬਾਅ ਤਹਿਤ ਲਾਜ਼ਮੀ ਪ੍ਰਕਿਰਿਆ ਛੱਡੀ: ਕੇਂਦਰੀ ਸਿਹਤ ਮੰਤਰਾਲਾ

ਨਵੀਂ ਦਿੱਲੀ, 17 ਨਵੰਬਰ ਕੇਂਦਰੀ ਸਿਹਤ ਮੰਤਰਾਲੇ ਨੇ ਅੱਜ ਉਨ੍ਹਾਂ ਮੀਡੀਆ ਰਿਪੋਰਟਾਂ ਨੂੰ ਰੱਦ ਕਰ ਦਿੱਤਾ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕੋਵੈਕਸੀਨ ਨਿਰਮਾਤਾ ਭਾਰਤ ਬਾਇਓਟੈੱਕ ਨੇ ਕਰੋਨਾ ਰੋਕੂ ਟੀਕਾ ਲਿਆਉਣ ਲਈ ਸਿਆਸੀ ਦਬਾਅ ਕਾਰਨ ਕੁਝ ਪ੍ਰਕਿਰਿਆਵਾਂ...

ਛੇਤੀ ਹੀ 300 ਦਵਾਈਆਂ ’ਤੇ ਬਾਰ ਕੋਡ ਲਾਜ਼ਮੀ ਹੋਵੇਗਾ

ਨਵੀਂ ਦਿੱਲੀ, 5 ਨਵੰਬਰ ਨਕਲੀ ਦਵਾਈਆਂ ਨੂੰ ਰੋਕਣ ਲਈ ਸਰਕਾਰ ਵੱਲੋਂ 300 ਦਵਾਈਆਂ 'ਤੇ ਬਾਰ ਕੋਡ ਪ੍ਰਿੰਟ ਕਰਨਾ ਲਾਜ਼ਮੀ ਬਣਾਉਣ ਦੇ ਅਮਲ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਬਾਰ ਕੋਡ ਸਕੈਨ ਹੋਣ 'ਤੇ ਫਾਰਮਾਸਿਊਟੀਕਲ ਕੰਪਨੀਆਂ ਦੇ ਉਤਪਾਦਨ ਲਾਇਸੈਂਸ...

ਕਰੋਨਾ ਦੇ ਵਧਦੇ ਮਾਮਲੇ: ਦਿੱਲੀ ਸਰਕਾਰ ਵੱਲੋਂ ਸਕੂਲਾਂ ’ਚ ਬੱਚਿਆਂ ਤੇ ਸਟਾਫ ਦੀ ਥਰਮਲ ਸਕੈਨਿੰਗ ਲਾਜ਼ਮੀ ਕਰਾਰ

ਨਵੀਂ ਦਿੱਲੀ, 22 ਅਪਰੈਲ ਦਿੱਲੀ ਸਰਕਾਰ ਨੇ ਕਰੋਨਾ ਦੇ ਮਾਮਲੇ ਵਧਣ ਦੇ ਮੱਦੇਨਜ਼ਰ ਸਕੂਲਾਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਸਰਕਾਰ ਨੇ ਕਿਹਾ ਹੈ ਕਿ ਵਿਦਿਆਰਥੀਆਂ ਤੇ ਸਟਾਫ਼ ਨੂੰ ਥਰਮਲ ਸਕੈਨਿੰਗ ਤੋਂ ਬਿਨਾਂ ਸਕੂਲ ਦੇ ਅਹਾਤੇ ਵਿੱਚ ਦਾਖਲ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img