12.4 C
Alba Iulia
Friday, April 26, 2024

ਲਧਆਣ

ਲੁਧਿਆਣਾ ਦੀ ਅਦਾਲਤ ਨੇ ਚਮਕੀਲਾ ਬਾਰੇ ਦਿਲਜੀਤ ਦੁਸਾਂਝ ਦੀ ਫਿਲਮ ‘ਜੋੜੀ ਤੇਰੀ ਮੇਰੀ’ ਦੀ ਰਿਲੀਜ਼ ’ਤੇ ਰੋਕ ਲਗਾਈ

ਚੰਡੀਗੜ੍ਹ, 3 ਮਈ ਲੁਧਿਆਣਾ ਦੀ ਅਦਾਲਤ ਨੇ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਅਤੇ ਉਸ ਦੀ ਦੂਜੀ ਪਤਨੀ ਅਮਰਜੋਤ ਕੌਰ 'ਤੇ ਦਿਲਜੀਤ ਦੁਸਾਂਝ ਦੀ ਪੰਜਾਬੀ ਫਿਲਮ 'ਜੋੜੀ ਤੇਰੀ ਮੇਰੀ' ਦੀ ਰਿਲੀਜ਼ 'ਤੇ ਰੋਕ ਲਗਾ ਦਿੱਤੀ ਹੈ। ਇਹ ਫਿਲਮ 5...

ਲੁਧਿਆਣਾ ਹਲਕਾ ਪੂਰਬੀ ਦੇ ਕਬੱਡੀ ਕੱਪ ਵਿੱਚ ਕੰਗਣਵਾਲ ਨੇ ਮਾਰੀ ਬਾਜ਼ੀ

ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 13 ਮਾਰਚ ਸਨਅਤੀ ਸ਼ਹਿਰ ਦੇ ਵਿਧਾਨ ਸਭਾ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਗ ਗਰੇਵਾਲ ਭੋਲਾ ਦੀ ਅਗਵਾਈ ਵਿੱਚ ਸੈਕਟਰ 32 'ਚ ਪਹਿਲਾ ਕਬੱਡੀ ਕੱਪ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ਡਿਪਟੀ...

ਕਰਾਟੇ ਚੈਂਪੀਅਨਸ਼ਿਪ: ਲੁਧਿਆਣਾ ਦੇ ਖਿਡਾਰੀਆਂ ਨੇ 22 ਤਗਮੇ ਜਿੱਤੇ

ਲੁਧਿਆਣਾ: ਪੱਛਮੀ ਬੰਗਾਲ ਵਿੱਚ ਹੋਈ 11ਵੀਂ ਸਾਊਥ ਏਸੀਅਨ ਆਸ਼ੀਹਾਰਾ ਕਰਾਟੇ ਚੈਂਪੀਅਨਸ਼ਿਪ ਵਿੱਚੋਂ ਲੁਧਿਆਣਾ ਦੇ 22 ਖਿਡਾਰੀਆਂ ਨੇ ਤਗਮੇ ਪ੍ਰਾਪਤ ਕੀਤੇ ਹਨ। ਆਸ਼ੀਹਾਰਾ ਕਰਾਟੇ ਫੈੱਡਰੇਸ਼ਨ ਦੇ ਇੰਡੀਆ ਬ੍ਰਾਂਚ ਦੇ ਚੀਫ ਪੰਕਜ ਕੁਮਾਰ ਸਾਹਨੀ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img