12.4 C
Alba Iulia
Friday, April 26, 2024

ਲਪਤ

ਅਮਰੀਕਾ ’ਚ ਲਾਪਤਾ ਹੋਈ ਭਾਰਤੀ ਔਰਤ ਦੀ ਲਾਸ਼ ਮਿਲੀ

ਹਿਊਸਟਨ, 17 ਮਈ ਅਮਰੀਕਾ ਦੇ ਟੈਕਸਾਸ ਸੂਬੇ ਤੋਂ ਇਸ ਮਹੀਨੇ ਦੇ ਸ਼ੁਰੂ ਵਿੱਚ ਲਾਪਤਾ ਹੋਈ 25 ਸਾਲਾ ਭਾਰਤੀ-ਅਮਰੀਕੀ ਔਰਤ ਦੀ ਲਾਸ਼ ਗੁਆਂਢੀ ਸੂਬੇ ਓਕਲਾਹੋਮਾ ਤੋਂ ਬਰਾਮਦ ਹੋਈ ਹੈ। ਇਹ ਔਰਤ ਆਪਣੇ ਦਫਤਰ ਜਾ ਰਹੀ ਸੀ ਪਰ ਇਸ ਦੌਰਾਨ ਉਹ...

ਤ੍ਰਿਣਮੂਲ ਕਾਂਗਰਸ ‘ਲਾਪਤਾ’ ਨੇਤਾ ਮੁਕੁਲ ਰਾਏ ਦਿੱਲੀ ਪੁੱਜੇ

ਕੋਲਕਾਤਾ, 18 ਅਪਰੈਲ ਤ੍ਰਿਣਮੂਲ ਕਾਂਗਰਸ ਦੇ ਸੀਨੀਅਰ ਆਗੂ ਮੁਕੁਲ ਰਾਏ ਨੇ ਕਿਹਾ ਹੈ ਕਿ ਉਹ ਜ਼ਰੂਰੀ ਕੰਮ ਲਈ ਦਿੱਲੀ ਪੁੱਜ ਗਏ ਹਨ। ਇਸ ਤੋਂ ਪਹਿਲਾਂ ਪਰਿਵਾਰ ਨੇ ਕਿਹਾ ਸੀ ਕਿ ਸ੍ਰੀ ਰਾਏ ਸੋਮਵਾਰ ਸ਼ਾਮ ਤੋਂ 'ਲਾਪਤਾ' ਹਨ। ਸਾਬਕਾ ਰੇਲ...

ਭਾਰਤ ਦੀ ਪਰਬਤਾਰੋਹੀ ਬਲਜੀਤ ਕੌਰ ਲਾਪਤਾ ਹੋਣ ਤੋਂ ਇਕ ਦਿਨ ਬਾਅਦ ਜ਼ਿੰਦਾ ਮਿਲੀ

ਸੋਲਨ/ਕਾਠਮੰਡੂ, 18 ਅਪਰੈਲ ਰਿਕਾਰਡਧਾਰੀ ਭਾਰਤੀ ਮਹਿਲਾ ਪਰਬਤਾਰੋਹੀ ਬਲਜੀਤ ਕੌਰ ਦੀ ਮਾਊਂਟ ਅੰਨਪੂਰਨਾ ਦੇ ਕੈਂਪ 4 ਨੇੜੇ ਸਿਖਰ ਸਥਾਨ ਤੋਂ ਉਤਰਦੇ ਸਮੇਂ ਲਾਪਤਾ ਹੋਣ ਤੋਂ ਇਕ ਦਿਨ ਬਾਅਦ ਜ਼ਿੰਦਾ ਮਿਲ ਗਈ। ਇਸ ਤੋਂ ਪਹਿਲਾਂ ਉਸ ਦੀ ਮੌਤ ਹੋਣ ਦੀਆਂ ਰਿਪੋਰਟਾਂ...

ਫਿਲਪੀਨਜ਼ ’ਚ ਕਿਸ਼ਤੀ ਨੂੰ ਅੱਗ ਲੱਗਣ ਕਾਰਨ 31 ਮੌਤਾਂ ਤੇ 7 ਲਾਪਤਾ

ਮਨੀਲਾ, 30 ਮਾਰਚ ਦੱਖਣੀ ਫਿਲਪੀਨਜ਼ ਵਿੱਚ ਕਿਸ਼ਤੀ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 31 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਸੱਤ ਲਾਪਤਾ ਹਨ। ਕਿਸ਼ਤੀ 'ਤੇ ਕਰੀਬ 250 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ। ਬਚਾਏ ਲੋਕਾਂ ਵਿੱਚੋਂ ਕਈਆਂ...

ਕ੍ਰਿਕਟਰ ਕੇਦਾਰ ਜਾਧਵ ਦੇ ਪਿਤਾ ਲਾਪਤਾ ਹੋਏ

ਪੁਣੇ: ਕ੍ਰਿਕਟਰ ਕੇਦਾਰ ਜਾਧਵ ਦੇ ਪਿਤਾ ਮਹਾਦੇਵ ਜਾਧਵ ਅੱਜ ਸਵੇਰ ਤੋਂ ਇਥੇ ਆਪਣੇ ਘਰ ਤੋਂ ਲਾਪਤਾ ਹਨ। ਉਨ੍ਹਾਂ ਦੀ ਗੁੰਮਸ਼ੁਦਗੀ ਨੂੰ ਲੈ ਕੇ ਸਥਾਨਕ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਕੇਦਾਰ ਜਾਧਵ ਵੱਲੋਂ ਦਿੱਤੀ ਸ਼ਿਕਾਇਤ ਮੁਤਾਬਕ ਉਨ੍ਹਾਂ...

ਥਾਈ ਜਲ ਸੈਨਾ ਦਾ ਜੰਗੀ ਬੇੜਾ ਖਾੜੀ ਵਿੱਚ ਡੁੱਬਿਆ; 31 ਸੈਨਿਕ ਲਾਪਤਾ

ਬੈਂਕਾਕ, 19 ਦਸੰਬਰ ਥਾਈਲੈਂਡ ਦੀ ਖਾੜੀ ਵਿੱਚ ਥਾਈ ਜਲ ਸੈਨਾ ਦਾ ਇੱਕ ਜੰਗੀ ਬੇੜਾ ਡੁੱਬ ਗਿਆ। ਇਸ ਵਿੱਚ 106 ਜਲ ਸੈਨਿਕ ਸਵਾਰ ਸਨ। 12 ਘੰਟੇ ਬੀਤ ਜਾਣ ਦੇ ਬਾਵਜੂਦ 31 ਜਲ ਸੈਨਿਕ ਹਾਲੇ ਵੀ ਲਾਪਤਾ ਹਨ। ਉਨ੍ਹਾਂ ਦੀ ਭਾਲ...

ਥਾਈਲੈਂਡ ਦੀ ਖਾੜੀ ਵਿੱਚ ਜੰਗੀ ਬੇੜਾ ਡੁੱਬਿਆ; 31 ਜਲ ਸੈਨਿਕ ਲਾਪਤਾ

ਬੈਂਕਾਕ, 19 ਦਸੰਬਰ ਥਾਈਲੈਂਡ ਦੀ ਖਾੜੀ ਵਿੱਚ ਥਾਈ ਜਲ ਸੈਨਾ ਦਾ ਇੱਕ ਜੰਗੀ ਬੇੜਾ ਡੁੱਬਣ ਕਾਰਨ 12 ਘੰਟਿਆਂ ਮਗਰੋਂ ਵੀ 31 ਜਲ ਸੈਨਿਕ ਲਾਪਤਾ ਹਨ। ਉਨ੍ਹਾਂ ਦੀ ਭਾਲ ਜਾਰੀ ਹੈ, ਜਦੋਂਕਿ 75 ਜਲ ਸੈਨਿਕਾਂ ਨੂੰ ਬਚਾਅ ਲਿਆ ਗਿਆ ਹੈ।...

ਢਾਈ ਸਾਲ ਪਹਿਲਾਂ ਲਾਪਤਾ ਹੋਈ ਵਿਆਹੁਤਾ ਦੋਸਤ ਸਣੇ ਕਾਬੂ

ਗੁਰਸੇਵਕ ਸਿੰਘ ਪ੍ਰੀਤ ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ ਪਿੰਡ ਮਾਂਗਟਕੇਰ ਦੇ ਵਸਨੀਕ ਨਿਰਮਲ ਸਿੰਘ ਦੀ ਪਤਨੀ ਰਮਨਦੀਪ ਕੌਰ ਕਰੀਬ ਢਾਈ ਸਾਲ ਪਹਿਲਾਂ ਲਾਪਤਾ ਹੋ ਗਈ ਸੀ, ਜਿਸ ਨੂੰ ਹੁਣ ਸਥਾਨਕ ਪੁਲੀਸ ਨੇ ਲੱਭ ਲਿਆ ਹੈ। ਰਮਨਦੀਪ ਨਾਲ ਨੇੜਲੇ ਪਿੰਡ ਦੇ...

ਗਰੀਸ ਨੇੜੇ ਕਿਸ਼ਤੀ ਡੁੱਬਣ ਕਾਰਨ ਦਰਜਨਾਂ ਸ਼ਰਨਾਰਥੀ ਲਾਪਤਾ

ਏਥਨਜ਼, 11 ਅਗਸਤ ਦੱਖਣ-ਪੂਰਬੀ ਗਰੀਕ ਆਈਲੈਂਡ ਦੇ ਸਮੁੰਦਰ 'ਚ ਸ਼ਰਨਾਰਥੀਆਂ ਨਾਲ ਭਰੀ ਬੇੜੀ ਡੁੱਬਣ ਦੀ ਘਟਨਾ ਮਗਰੋਂ ਅੱਜ ਦੂਜੇ ਦਿਨ ਬਚਾਅ ਕਾਰਜ ਜਾਰੀ ਰਹੇ। ਗਰੀਕ ਦੇ ਅਧਿਕਾਰੀਆਂ ਨੇ ਦੱਸਿਆ ਕਿ ਦਰਜਨਾਂ ਸ਼ਰਨਾਰਥੀ ਅਜੇ ਵੀ ਲਾਪਤਾ ਹਨ। ਉਨ੍ਹਾਂ ਦੱਸਿਆ ਕਿ...

ਅਸਾਮ ਵਿੱਚ ਹੜ੍ਹਾਂ ਦੀ ਸਥਿਤੀ ਗੰਭੀਰ, 11 ਲਾਪਤਾ

ਗੁਹਾਟੀ, 21 ਜੂਨ ਪਿਛਲੇ ਹਫ਼ਤੇ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਆਏ ਭਿਆਨਕ ਹੜ੍ਹਾਂ ਨੇ ਅਸਾਮ ਦੇ 36 ਵਿੱਚੋਂ 32 ਜ਼ਿਲ੍ਹਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 11 ਵਿਅਕਤੀਆਂ ਦੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img