12.4 C
Alba Iulia
Wednesday, May 1, 2024

ਵਟਗ

ਸ਼ਿਮਲਾ ਨਗਰ ਨਿਗਮ ਲਈ 58 ਫ਼ੀਸਦ ਵੋਟਿੰਗ, ਨਤੀਜੇ ਵੀਰਵਾਰ ਨੂੰ

ਸ਼ਿਮਲਾ, 2 ਮਈ ਸ਼ਿਮਲਾ ਵਿੱਚ ਨਗਰ ਨਿਗਮ ਦੇ 34 ਵਾਰਡਾਂ ਲਈ ਅੱਜ 58 ਫੀਸਦ ਵੋਟਿੰਗ ਹੋਈ। ਸਵੇਰੇ 8 ਵਜੇ ਵੋਟਿੰਗ ਸ਼ੁਰੂ ਤੇ ਸ਼ਾਮ 4 ਵਜੇ ਤੱਕ ਚੱਲੀ, ਜਿਸ ਦੇ ਨਤੀਜੇ ਵੀਰਵਾਰ ਨੂੰ ਐਲਾਨੇ ਜਾਣਗੇ। ਨਗਰ ਨਿਗਮ ਦਾ ਪੰਜ ਸਾਲ...

ਸੰਯੁਕਤ ਰਾਸ਼ਟਰ: ਯੂਕਰੇਨ ਬਾਰੇ ਮਤੇ ’ਤੇ ਵੋਟਿੰਗ ’ਚੋਂ ਭਾਰਤ ਗ਼ੈਰਹਾਜ਼ਰ

ਸੰਯੁਕਤ ਰਾਸ਼ਟਰ, 24 ਫਰਵਰੀ ਭਾਰਤ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਵਿੱਚ ਯੂਕਰੇਨ ਨੂੰ ਲੈ ਕੇ ਪੇਸ਼ ਮਤੇ ਮੌਕੇ ਗੈਰਹਾਜ਼ਰ ਰਿਹਾ। ਮਤੇ ਵਿੱਚ ਰੂਸ ਨੂੰ ਯੂਕਰੇਨ ਵਿੱਚ ਜੰਗ ਖ਼ਤਮ ਕਰਨ ਤੇ ਉਥੋਂ ਆਪਣੀਆਂ ਫੌਜਾਂ ਵਾਪਸ ਸੱਦਣ ਦੀ ਮੰਗ ਕੀਤੀ ਗਈ ਸੀ।...

ਰਿਮੋਟ ਵੋਟਿੰਗ ਮਸ਼ੀਨ ’ਤੇ ਸਿਆਸੀ ਦਲਾਂ ਨਾਲ ਚੋਣ ਕਮਿਸ਼ਨ ਦਾ ਵਿਚਾਰ-ਵਟਾਂਦਰਾ ਸ਼ੁਰੂ

ਨਵੀਂ ਦਿੱਲੀ, 16 ਜਨਵਰੀ ਪਰਵਾਸੀ ਮਜ਼ਦੂਰਾਂ ਲਈ ਰਿਮੋਟ ਵੋਟਿੰਗ ਮਸ਼ੀਨਾਂ ਸ਼ੁਰੂ ਕਰਨ ਦੀ ਤਜਵੀਜ਼ ਦਾ ਵੱਖ-ਵੱਖ ਪਾਰਟੀਆਂ ਵੱਲੋਂ ਵਿਰੋਧ ਕਰਨ ਦੇ ਬਾਵਜੂਦ ਚੋਣ ਕਮਿਸ਼ਨ ਨੇ ਅੱਜ ਇਸ ਸਿਆਸੀ ਤੌਰ 'ਤੇ ਸੰਵੇਦਨਸ਼ੀਲ ਵਿਸ਼ੇ 'ਤੇ ਵੱਖ-ਵੱਖ ਪਾਰਟੀਆਂ ਨਾਲ ਗੱਲਬਾਤ ਸ਼ੁਰੂ ਕੀਤੀ।...

ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤੇ ’ਤੇ ਵੋਟਿੰਗ ਰਾਤ 8.30 ਵਜੇ ਸੰਭਵ: ਵਿਰੋਧੀ ਧਿਰ ਦਾ ਦਾਅਵਾ

ਇਸਲਾਮਾਬਾਦ, 9 ਅਪਰੈਲ ਪਾਕਿਸਤਾਨ 'ਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਅਹਿਮ ਬੇਭਰੋਸਗੀ ਮਤੇ 'ਤੇ ਅੱਜ ਸਵੇਰੇ ਪਾਕਿਸਤਾਨ ਦੀ ਸੰਸਦ ਦੀ ਬੈਠਕ ਸ਼ੁਰੂ ਹੋਈ। ਹਾਲਾਂਕਿ ਇਸ ਨੂੰ ਕੁਝ ਸਮੇਂ ਬਾਅਦ ਦੁਪਹਿਰ ਇੱਕ ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ...

ਰੂਸ ਨੂੰ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪਰਿਸ਼ਦ ’ਚੋਂ ਬਾਹਰ ਕਰਨ ਲਈ ਵੋਟਿੰਗ ਅੱਜ

ਸੰਯੁਕਤ ਰਾਸ਼ਟਰ, 7 ਅਪਰੈਲ ਸੰਯੁਕਤ ਰਾਸ਼ਟਰ ਮਹਾਸਭਾ ਅੱਜ ਇਸ ਗੱਲ 'ਤੇ ਵੋਟਿੰਗ ਕਰੇਗੀ ਕਿ ਕੀ ਰੂਸ ਨੂੰ ਸੰਯੁਕਤ ਰਾਸ਼ਟਰ ਦੀ ਮੁੱਖ ਮਨੁੱਖੀ ਅਧਿਕਾਰ ਸੰਸਥਾ ਤੋਂ ਬਾਹਰ ਕਰਨਾ ਹੈ ਜਾਂ ਨਹੀਂ। ਸੰਯੁਕਤ ਰਾਸ਼ਟਰ ਵਿੱਚ ਅਮਰੀਕੀ ਰਾਜਦੂਤ ਲਿੰਡਾ ਥਾਮਸ-ਗ੍ਰੀਨਫੀਲਡ ਨੇ ਯੂਕਰੇਨ...

ਇਮਰਾਨ ਖਾਨ ਖ਼ਿਲਾਫ਼ ਬੇਭਰੋਸਗੀ ਮਤੇ ’ਤੇ ਵੋਟਿੰਗ 3 ਅਪਰੈਲ ਨੂੰ; ਮਤੇ ’ਤੇ ਬਹਿਸ ਭਲਕੇ

ਇਸਲਾਮਾਬਾਦ, 29 ਮਾਰਚ ਪਾਕਿਸਤਾਨ ਦੇ ਅੰਦਰੂਨੀ ਮਾਮਲਿਆਂ ਦੇ ਮੰਤਰੀ ਸ਼ੇਖ ਰਸ਼ੀਦ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਖ਼ਿਲਾਫ਼ ਬੇਭਰੋਸਗੀ ਮਤੇ 'ਤੇ ਵੋਟਿੰਗ 3 ਅਪਰੈਲ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਵਿਰੋਧੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img