12.4 C
Alba Iulia
Thursday, April 18, 2024

ਵਡਓ

ਰਿਸ਼ਭ ਪੰਤ ਬਿਨਾਂ ਸਹਾਰੇ ਤੋਂ ਤੁਰਿਆ; ਸੋਸ਼ਲ ਮੀਡੀਆ ਹੈਂਡਲ ’ਤੇ ਵੀਡੀਓ ਸਾਂਝੀ ਕੀਤੀ

ਨਵੀਂ ਦਿੱਲੀ, 5 ਮਈ ਭਾਰਤੀ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਕਾਰ ਐਕਸੀਡੈਂਟ ਤੋਂ ਬਾਅਦ ਹੋਈ ਸਰਜਰੀ ਮਗਰੋਂ ਚੰਗੀ ਤਰ੍ਹਾਂ ਉਭਰ ਰਿਹਾ ਹੈ ਅਤੇ ਉਹ ਹੁਣ ਬਿਨਾਂ ਬੈਸਾਖੀਆਂ ਤੋਂ ਤੁਰਨ ਦੇ ਸਮਰੱਥ ਹੈ। ਪੰਤ ਪਿਛਲੇ ਸਾਲ ਦਸੰਬਰ ਵਿੱਚ ਕਾਰ ਹਾਦਸੇ 'ਚ...

ਵੀਡੀਓ ਵਿੱਚ ਮੈਂ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਛੇ ਵਿਅਕਤੀਆਂ ਦੇ ਨਾਂ ਲਏ: ਇਮਰਾਨ

ਲਾਹੌਰ, 27 ਅਪਰੈਲ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਸਰਕਾਰ ਦੇ ਦਾਅਵੇ ਨੂੰ ਖਾਰਜ ਕੀਤਾ ਹੈ ਕਿ ਉਨ੍ਹਾਂ ਦੀ ਜਾਨ ਨੂੰ ਵਿਦੇਸ਼ੀ ਏਜੰਸੀਆਂ ਤੋਂ ਖ਼ਤਰਾ ਹੈ। ਖਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਦੇਸ਼ ਵਿਚਲੇ ਛੇ ਵਿਅਕਤੀਆਂ...

ਅਨੁਪਮ ਨੇ ਅਨਿਲ ਕਪੂਰ ਦੀ ਆਕਸੀਜਨ ਥੈਰੇਪੀ ਵਾਲੀ ਵੀਡੀਓ ਸਾਂਝੀ ਕੀਤੀ

ਮੁੰਬਈ: ਅਦਾਕਾਰ ਅਨਿਲ ਕਪੂਰ ਹੁਣ ਖ਼ੁਦ ਨੂੰ ਫਿਟ ਰੱਖਣ ਲਈ ਜਿਮ ਦੀ ਥਾਂ ਆਕਸੀਜਨ ਥੈਰੇਪੀ ਲੈ ਰਿਹਾ ਹੈ। ਜ਼ਿਕਰਯੋਗ ਹੈ ਕਿ ਸੀਨੀਅਰ ਅਦਾਕਾਰ ਅਨੁਪਮ ਖੇਰ ਨੇ ਅੱਜ ਆਪਣੇ ਟਵਿੱਟਰ ਅਕਾਊਂਟ 'ਤੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ ਅਨਿਲ...

ਸਨਾ ਖਾਨ ਨੇ ਵਾਇਰਲ ਵੀਡੀਓ ਬਾਰੇ ਦਿੱਤਾ ਸਪਸ਼ਟੀਕਰਨ

ਮੁੰਬਈ: ਬਾਬਾ ਸਿੱਦੀਕੀ ਵਲੋਂ ਹਾਲ ਹੀ ਵਿਚ ਇਫ਼ਤਾਰ ਪਾਰਟੀ ਦਿੱਤੀ ਗਈ ਸੀ ਜਿਸ ਵਿਚ ਸਲਮਾਨ ਖਾਨ ਸਮੇਤ ਬੌਲੀਵੁੱਡ ਦੀਆਂ ਉੱਘੀਆਂ ਹਸਤੀਆਂ ਸ਼ਾਮਲ ਹੋਈਆਂ ਸਨ। ਇਸ ਪਾਰਟੀ ਵਿੱਚ ਸ਼ਾਮਲ ਹੋਈ ਸਾਬਕਾ ਅਦਾਕਾਰਾ ਸਨਾ ਖਾਨ ਦੀ ਸੋਸ਼ਲ ਮੀਡੀਆ 'ਤੇ ਇਕ...

ਅਸ਼ਲੀਲ ਵੀਡੀਓ ਮਾਮਲੇ ’ਚ ਰਾਜ ਕੁੰਦਰਾ, ਸ਼ਰਲਿਨ ਚੋਪੜਾ, ਪੂਨਮ ਪਾਂਡੇ ਸਣੇ ਹੋਰ ਮੁਲਜ਼ਮਾਂ ਨੂੰ ਸੁਪਰੀਮ ਕੋਰਟ ਤੋਂ ਅਗਾਊਂ ਜ਼ਮਾਨਤ ਮਿਲੀ

ਨਵੀਂ ਦਿੱਲੀ, 13 ਦਸੰਬਰ ਸੁਪਰੀਮ ਕੋਰਟ ਨੇ ਅਸ਼ਲੀਲ ਸਮੱਗਰੀ ਵਾਲੇ ਵੀਡੀਓਜ਼ ਮਾਮਲੇ ਵਿਚ ਕਾਰੋਬਾਰੀ ਤੇ ਅਦਾਕਾਰ ਸ਼ਿਲਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਅਤੇ ਅਭਿਨੇਤਰੀਆਂ ਸ਼ਰਲਿਨ ਚੋਪੜਾ ਅਤੇ ਪੂਨਮ ਪਾਂਡੇ ਸਮੇਤ ਹੋਰਨਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਸਵੀਕਾਰ ਕਰ ਲਈ।...

ਚਾਕਲੇਟ ਚੋਰੀ ਕਰਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਵਿਦਿਆਰਥਣ ਵੱਲੋਂ ਖੁਦਕੁਸ਼ੀ

ਅਲੀਪੁਰਦੁਆਰ, 31 ਅਕਤੂਬਰ ਪੱਛਮੀ ਬੰਗਾਲ ਦੇ ਅਲੀਪੁਰਦੁਆਰ ਜ਼ਿਲ੍ਹੇ ਵਿੱਚ ਇੱਕ ਸ਼ਾਪਿੰਗ ਮਾਲ ਵਿੱਚੋਂ ਚਾਕਲੇਟ ਚੋਰੀ ਕਰਨ ਦੀ ਆਪਣੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਮਗਰੋਂ ਇੱਕ ਵਿਦਿਆਰਥਣ ਨੇ ਕਥਿਤ ਖ਼ੁਦਕੁਸ਼ੀ ਕਰ ਲਈ। ਪੁਲੀਸ ਨੇ ਅੱਜ ਦੱਸਿਆ ਕਿ ਉਸ ਦੀ...

ਚੰਡੀਗੜ੍ਹ ਯੂਨੀਵਰਸਿਟੀ ਤੋਂ ਬਾਅਦ ਆਈਆਈਟੀ ਬੰਬੇ ਵਿੱਚ ਵਿਦਿਆਰਥਣ ਦੀ ਇਤਰਾਜ਼ਯੋਗ ਵੀਡੀਓ ਬਣਾਈ

ਮੁੰਬਈ, 20 ਸਤੰਬਰ ਚੰਡੀਗੜ੍ਹ ਯੂਨੀਵਰਸਿਟੀ ਵਿਚ ਇਤਰਾਜ਼ਯੋਗ ਵੀਡੀਓ ਮਾਮਲੇ ਤੋਂ ਬਾਅਦ ਆਈਆਈਟੀ ਬੰਬੇ ਵਿਚ ਇਕ ਵਿਦਿਆਰਥਣ ਦਾ ਹੋਸਟਲ ਦੇ ਪਖਾਨੇ ਵਿਚ ਵੀਡੀਓ ਬਣਾਇਆ ਗਿਆ। ਇਸ ਵਿਦਿਆਰਥਣ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਹੈ ਕਿ ਕੰਟੀਨ ਦੇ ਮੁਲਾਜ਼ਮ ਨੇ ਪਖਾਨੇ ਦੀ...

ਸਲਮਾਨ ਨੇ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦੀ ਵੀਡੀਓ ਸਾਂਝੀ ਕੀਤੀ

ਮੁੰਬਈ: ਅਦਾਕਾਰ ਸਲਮਾਨ ਖ਼ਾਨ ਨੇ ਅੱਜ ਆਪਣੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਵਿਚਲੀ ਆਪਣੀ ਝਲਕ ਸਾਂਝੀ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਫਿਲਮ ਦਾ ਨਾਂ ਪਹਿਲਾਂ 'ਕਭੀ ਈਦ ਕਭੀ ਦੀਵਾਲੀ' ਰੱਖਿਆ ਗਿਆ ਸੀ। ਇਸ ਫਿਲਮ ਦਾ...

ਇਮਰਾਨ ਨੇ ਜੈਸ਼ੰਕਰ ਦੀ ਵੀਡੀਓ ਚਲਾ ਕੇ ਭਾਰਤੀ ਵਿਦੇਸ਼ ਨੀਤੀ ਦੀ ਸ਼ਲਾਘਾ ਕੀਤੀ

ਲਾਹੌਰ, 14 ਅਗਸਤ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਮੁੜ ਭਾਰਤ ਦੀ ਆਜ਼ਾਦਾਨਾ ਵਿਦੇਸ਼ ਨੀਤੀ ਦੀ ਸ਼ਲਾਘਾ ਕੀਤੀ। ਰੂਸ ਤੋਂ ਤੇਲ ਖ਼ਰੀਦਣ ਲਈ ਪੱਛਮੀ ਜਗਤ ਵੱਲੋਂ ਭਾਰਤ ਦੀ ਕੀਤੀ ਜਾ ਰਹੀ ਆਲੋਚਨਾ...

ਆਲੀਆ ਨੇ ਬਣਾਈ ਰਣਬੀਰ ਦੀ ਨੱਚਦੇ ਦੀ ਵੀਡੀਓ

ਮੁੰਬਈ: ਬੌਲੀਵੁੱਡ ਅਦਾਕਾਰਾ ਆਲੀਆ ਭੱਟ ਆਪਣੀ ਹਾਲ ਹੀ ਵਿੱਚ ਡਿਜੀਟਲ ਪਲੈਟਫਾਰਮ 'ਤੇ ਰਿਲੀਜ਼ ਹੋਈ ਫ਼ਿਲਮ 'ਡਾਰਲਿੰਗਜ਼' ਦੀ ਸਫ਼ਲਤਾ ਤੋਂ ਬਹੁਤ ਖੁਸ਼ ਹੈ। ਉਸ ਨੇ ਅੱਜ ਸੋਸ਼ਲ ਮੀਡੀਆ 'ਤੇ ਆਪਣੇ ਪਤੀ ਰਣਬੀਰ ਕਪੂਰ ਦੀ ਇਕ ਵੀਡੀਓ ਸਾਂਝੀ ਕੀਤੀ ਹੈ,...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img